ਲੋਨ ਫਰਾਡ ਮਾਮਲੇ ’ਚ ਲੰਘੀ 23 ਦਸੰਬਰ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਛੜ ਨੂੰ ਅੱਜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਦੋਵਾਂ ਨੇ ਸਭ ਤੋਂ ਪਹਿਲਾਂ ਆਪਣੇ ਪੁੱਤਰ …
Read More »ਬੈਂਕ ਫਰਾਡ ਮਾਮਲੇ ਵਿਚ ਘਿਰੀ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਨੂੰ ਜ਼ਮਾਨਤ
ਬੰਬੇ ਹਾਈਕੋਰਟ ਨੇ ਕਿਹਾ : ਗਿ੍ਰਫਤਾਰੀ ਕਾਨੂੰਨ ਦੇ ਮੁਤਾਬਕ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ ਫਰਾਡ ਮਾਮਲੇ ਵਿਚ ਘਿਰੀ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਦੀ ਗਿ੍ਰਫਤਾਰੀ ਨੂੰ ਬੰਬੇ ਹਾਈਕੋਰਟ ਨੇ ਗੈਰਕਾਨੂੰਨੀ ਦੱਸਿਆ ਹੈ। ਅਦਾਲਤ ਨੇ ਕਿਹਾ ਕਿ ਚੰਦਾ ਕੋਚਰ ਦੀ ਗਿ੍ਰਫਤਾਰੀ ਕਾਨੂੰਨ ਦੇ ਮੁਤਾਬਕ ਨਹੀਂ ਹੈ। ਅਦਾਲਤ ਨੇ ਚੰਦਾ …
Read More »ਪਰਵਾਸੀ ਭਾਰਤੀ ਸੰਮੇਲਨ ’ਚ ਇੰਦੌਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਿਹਾ : ਇੰਦੌਰ ਇਕ ਸ਼ਹਿਰ ਨਹੀਂ ਸਗੋਂ ਇਕ ਯੁੱਗ ਹੈ ਇੰਦੌਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੰਦੌਰ ਵਿਚ 17ਵੇਂ ਪਰਵਾਸੀ ਭਾਰਤੀ ਸੰਮੇਲਨ ਦੇ ਦੂਜੇ ਦਿਨ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇੰਦੌਰ ਦੁਨੀਆ ਵਿਚ ਵਿਲੱਖਣ ਹੈ। ਲੋਕ ਕਹਿੰਦੇ ਹਨ ਕਿ ਇੰਦੌਰ ਇਕ …
Read More »ਦਿੱਲੀ ਨਗਰ ਨਿਗਮ ਦੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਵਧਿਆ ਵਿਵਾਦ
ਸੈਂਕੜੇ ‘ਆਪ’ ਸਮਰਥਕਾਂ ਨੇ ਐਲਜੀ ਦਫ਼ਤਰ ਦਾ ਕੀਤਾ ਘਿਰਾਓ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਲਈ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਕਾਫੀ ਵਧ ਗਿਆ ਹੈ। ਭਾਰੀ ਹੰਗਾਮੇ ਦੇ ਚਲਦਿਆਂ ਲੰਘੇ ਕੱਲ੍ਹ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਹੀਂ ਹੋ ਸਕੀ ਸੀ, ਜਿਸ ਚਲਦਿਆਂ ਸਦਨ ਦੀ …
Read More »ਵਾਟਰ ਵਿਜ਼ਨ ਪ੍ਰੋਗਰਾਮ ਦੌਰਾਨ ਬ੍ਰਹਮ ਸ਼ੰਕਰਾ ਜਿੰਪਾ ਨੇ ਪੰਜਾਬ ’ਚ ਪ੍ਰਦੂਸ਼ਿਤ ਪਾਣੀ ਲਈ ਪਾਕਿਸਤਾਨ ਨੂੰ ਦੱਸਿਆ ਜ਼ਿੰਮੇਵਾਰ
ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸਤਲੁਜ ਨਦੀ ਨੂੰ ਪ੍ਰਦੂਸ਼ਿਤ ਕਰਨ ਦਾ ਦੋਸ਼ ਪੰਜਾਬ ਸਿਰ ਮੜ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ ਵਾਟਰ ਵਿਜ਼ਨ 2047 ਦੇ ਪ੍ਰੋਗਰਾਮ ਦੌਰਾਨ ਰਾਜਨੀਤਿਕ ਖਿੱਚੋਤਾਣ ਹੁੰਦੀ ਹੋਈ ਨਜ਼ਰ ਆਈ। ਇਸ ਪ੍ਰੋਗਰਾਮ ਵਿਚ ਪੰਜਾਬ ਸਰਕਾਰ ਦੇ ਜਲ ਸੰਸਾਧਨ ਅਤੇ ਕੈਬਨਿਟ ਮੰਤਰੀ ਬ੍ਰਹਮ …
Read More »ਟੈਨਿਸ ਸਟਾਰ ਸਾਨੀਆ ਮਿਰਜ਼ਾ ਵੱਲੋਂ ਸੰਨਿਆਸ ਲੈਣ ਦਾ ਐਲਾਨ
ਅਗਲੇ ਮਹੀਨੇ ਦੁਬਈ ’ਚ ਖੇਡੇਗੀ ਕੈਰੀਅਰ ਦਾ ਆਖਰੀ ਟੂਰਨਾਮੈਂਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਟੈਨਿਸ ਸਟਾਰ ਅਤੇ 6 ਵਾਰ ਦੀ ਗਰੈਂਡ ਸਲੈਮ ਜੇਤੂ ਸਾਨੀਆ ਮਿਰਜ਼ਾ ਨੇ ਅੱਜ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿ ਦੁਬਈ ’ਚ ਖੇਡਿਆ ਜਾਣ ਵਾਲਾ ਡਬਲਿਊਟੀਏ ਟੂਰਨਾਮੈਂਟ ਉਨ੍ਹਾਂ ਦੇ ਕੈਰੀਅਰ ਦਾ …
Read More »ਫਲਾਈਟ ’ਚ ਮਹਿਲਾ ’ਤੇ ਪੇਸ਼ਾਬ ਕਰਨ ਵਾਲਾ ਗਿ੍ਰਫ਼ਤਾਰ
ਆਰੋਪੀ ਸ਼ੰਕਰਾ ਮਿਸ਼ਰਾ ਨੂੰ ਇੰਟਰਨੈਸ਼ਨਲ ਕੰਪਨੀ ਨੇ ਨੌਕਰੀ ਤੋਂ ਵੀ ਹਟਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਨਿਊਯਾਰਕ ਤੋਂ ਇੰਡੀਆ ਆ ਰਹੀ ਏਅਰ ਇੰਡੀਆ ਦੀ ਫਲਾਈਟ ’ਚ ਮਹਿਲਾ ’ਤੇ ਪੇਸ਼ਾਬ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਆਰੋਪੀ ਸ਼ੰਕਰ ਮਿਸ਼ਰਾ …
Read More »ਦਿੱਲੀ ਨਗਰ ਨਿਗਮ ਲਈ ਮੇਅਰ ਦੀ ਚੋਣ ਤੋਂ ਪਹਿਲਾਂ ਹੀ ਹੰਗਾਮਾ
ਆਪਸ ਵਿਚ ਭਿੜੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਕੌਂਸਲਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਹੰਗਾਮੇ ਦੇ ਚਲਦਿਆਂ ਅੱਜ ਸ਼ੁਰੂ ਹੀ ਨਹੀਂ ਹੋ ਸਕੀ। ਚਾਰ ਘੰਟੇ ਚੱਲੇ ਹੰਗਾਮੇ ਤੋਂ ਬਾਅਦ ਸਦਨ ਨੂੰ ਮੁਲਤਵੀ ਕਰ ਦਿੱਤਾ …
Read More »ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਹਰਿਆਣਾ ’ਚ ਦੂਜਾ ਪੜਾਅ ਹੋਇਆ ਸ਼ੁਰੂ
ਰਾਹੁਲ ਗਾਂਧੀ ਦਾ ਥਾਂ-ਥਾਂ ’ਤੇ ਕੀਤਾ ਗਿਆ ਭਰਵਾਂ ਸਵਾਗਤ ਪਾਣੀਪਤ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦਾ ਅੱਜ ਹਰਿਆਣਾ ਵਿਚ ਦੂਜਾ ਪੜਾਅ ਸ਼ੁਰੂ ਹੋ ਗਿਆ। ਅੱਜ ਦੀ ਯਾਤਰਾ ਹਰਿਆਣਾ ਦੇ ਪਿੰਡ ਕੁਰਾੜ ਤੋਂ ਸ਼ੁਰੂ ਹੋਈ, ਯਾਤਰਾ ਦੀ ਸ਼ੁਰੂਆਤ ਅੱਜ ਲਗਭਗ ਢਾਈ ਘੰਟੇ ਦੀ …
Read More »ਵਿਗਿਆਨ ਦੇ ਉੱਭਰਦੇ ਖੇਤਰਾਂ ਵੱਲ ਧਿਆਨ ਦੇਣ ਦੀ ਲੋੜ : ਮੋਦੀ
ਨੌਜਵਾਨਾਂ ਨੂੰ ਖੋਜ ਲਈ ਉਤਸ਼ਾਹਿਤ ਕਰਨ ਉਤੇ ਦਿੱਤਾ ਜ਼ੋਰ ਨਾਗਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ 25 ਸਾਲਾਂ ਲਈ ਵਿਗਿਆਨ ਖੇਤਰ ‘ਚ ਦੇਸ਼ ਦੇ ਦ੍ਰਿਸ਼ਟੀਕੋਣ ਨੂੰ ਉਭਾਰਦਿਆਂ, ਵਿਗਿਆਨੀਆਂ ਨੂੰ ਬੇਨਤੀ ਕੀਤੀ ਕਿ ਉਹ ਮੁਲਕ ਨੂੰ ਆਤਮ ਨਿਰਭਰ ਬਣਾਉਣ ਤੇ ਰੋਜ਼ਾਨਾ ਦੇ ਜੀਵਨ ਵਿਚ ਬਦਲਾਅ ਲਿਆਉਣ ਲਈ ਆਪਣੇ ਗਿਆਨ …
Read More »