ਨਵੀਂ ਦਿੱਲੀ ਤੋਂ ਉਤਰ ਪ੍ਰਦੇਸ਼ ਲਈ ਹੋਈ ਰਵਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਅੱਜ ਸਵੇਰੇ ਨਵੀਂ ਦਿੱਲੀ ਤੋਂ ਉਤਰ ਪ੍ਰਦੇਸ਼ ਲਈ ਰਵਾਨਾ ਹੋਣ ਦੇ ਨਾਲ ਹੀ ਮੁੜ ਸ਼ੁਰੂ ਹੋ ਗਈ। ਇਹ ਯਾਤਰਾ ਨਵੀਂ ਦਿੱਲੀ ਦੇ ਕਸ਼ਮੀਰੀ ਗੇਟ ਨੇੜਲੇ ਜਮਨਾ ਬਾਜ਼ਾਰ …
Read More »ਸੁਪਰੀਮ ਕੋਰਟ ਨੇ ਨੋਟਬੰਦੀ ਦਾ ਫੈਸਲਾ ਸਹੀ ਕਰਾਰ ਦਿੱਤਾ
ਅਦਾਲਤ ਨੇ 4:1 ਦੇ ਬਹੁਮਤ ਨਾਲ ਦੇਸ਼ ’ਚ ਨੋਟਬੰਦੀ ਨੂੰ ਜਾਇਜ਼ ਠਹਿਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 2016 ਵਿਚ ਕੇਂਦਰ ਸਰਕਾਰ ਵੱਲੋਂ ਕੀਤੀ ਨੋਟਬੰਦੀ ਨੂੰ ਸਹੀ ਕਰਾਰ ਦਿੱਤਾ ਹੈ। ਅਨੇਕਾਂ ਪਟੀਸ਼ਨਾਂ ਰਾਹੀਂ ਕੇਂਦਰ ਸਰਕਾਰ ਵੱਲੋਂ 1000 ਰੁਪਏ ਅਤੇ 500 ਰੁਪਏ ਦੇ ਨੋਟਾਂ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਚੁਣੌਤੀ …
Read More »ਰਾਹੁਲ ਗਾਂਧੀ ਨੇ ਆਰ ਐਸ ਐਸ ਅਤੇ ਭਾਜਪਾ ਨੂੰ ਦੱਸਿਆ ਆਪਣਾ ਗੁਰੂ
ਕਿਹਾ : ਮੇਰੇ ’ਤੇ ਜਿੰਨੇ ਹਮਲੇ ਕਰੋਗੇ ਮੈਂ ਓਨਾ ਵਧੀਆ ਬਣਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਭਾਰਤ ਜੋੜੋ ਯਾਤਰਾ ਦੌਰਾਨ 9ਵੀਂ ਪ੍ਰੈਸ ਕਾਨਫਰੰਸ ਕੀਤੀ। ਨਵੀਂ ਦਿੱਲੀ ’ਚ ਉਨ੍ਹਾਂ ਨੇ ਇਕ ਵਾਰ ਫਿਰ ਕੇਂਦਰ ਸਰਕਾਰ, ਭਾਜਪਾ ਅਤੇ ਆਰ ਐਸ ਐਸ ’ਤੇ ਹਮਲਾ ਕੀਤਾ। ਰਾਹੁਲ ਗਾਂਧੀ ਨੇ …
Read More »ਕਰੋਨਾ ਦਾ ਖਤਰਨਾਕ ਵੈਰੀਐਂਟ ਐਕਸਬੀਬੀ ਦੀ ਭਾਰਤ ’ਚ ਐਂਟਰੀ
ਗੁਜਰਾਤ ’ਚ ਮਿਲਿਆ ਪਹਿਲਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ’ਚ ਕਰੋਨਾ ਮਹਾਂਮਾਰੀ ਦਾ ਨਵਾਂ ਵੈਰੀਐਂਟ ਐਕਸਬੀਬੀ 1.5 ਮਿਲਿਆ ਹੈ ਜੋ ਦੂਜੇ ਵੈਰੀਐਂਟਾਂ ਦੇ ਮੁਕਾਬਲੇ ਬਹੁਤ ਖਤਰਨਾਕ ਦੱਸਿਆ ਜਾ ਰਿਹਾ ਹੈ। ਚੀਨੀ ਮੂਲ ਦੇ ਅਮਰੀਕੀ ਮਾਹਿਰ ਐਰਿਕ ਫੇਗਲ ਡਿੰਗ ਨੇ ਕਿਹਾ ਕਿ ਇਹ ਪਿਛਲੇ ਬੀਕਿਊ 1ਵੈਰੀਐਂਟ ਤੋਂ 120 ਗੁਣਾ ਜ਼ਿਆਦਾ …
Read More »ਅੰਮਿ੍ਰਤਸਰ ਤੋਂ ਦਿੱਲੀ ਲਈ ਵਿਸਤਾਰਾ ਏਅਰਲਾਈਨਜ਼ ਨੇ ਵਧਾਈਆਂ ਉਡਾਣਾਂ
10 ਜਨਵਰੀ ਤੋਂ 2 ਦੀ ਜਗ੍ਹਾ ਤਿੰਨ ਉਡਾਣਾਂ ਹੋਣਗੀਆਂ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ : ਅੰਮਿ੍ਰਤਸਰ ਅਤੇ ਨਵੀਂ ਦਿੱਲੀ ਦਰਮਿਆਨ ਉਡਾਣ ਭਰਨ ਵਾਲੇ ਯਾਤਰੀਆਂ ਨੂੰ ਵਿਸਤਾਰਾ ਏਅਰਲਾਈਨਜ਼ ਨੇ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਯਾਤਰੀਆਂ ਲਈ ਵਿਸਤਾਰਾ ਏਅਰਲਾਈਨਜ਼ ਨੇ ਦੋਵੇਂ ਸ਼ਹਿਰਾਂ ਦਰਮਿਆਨ ਉਡਾਣਾਂ ਵਧਾ ਦਿੱਤੀਆਂ ਅਤੇ ਇਹ ਉਡਾਣਾਂ 10 ਜਨਵਰੀ ਤੋਂ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਦਾ ਦੇਹਾਂਤ
ਭਗਵੰਤ ਮਾਨ ਨੇ ਕਿਹਾ : ਇਸ ਦੁੱਖ ਦੀ ਘੜੀ ’ਚ ਪ੍ਰਧਾਨ ਮੰਤਰੀ ਦੇ ਹਾਂ ਨਾਲ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਤਾ ਹੀਰਾ ਬੇਨ ਮੋਦੀ ਦਾ ਅੱਜ ਸਵੇਰੇ ਸਾਢੇ ਤਿੰਨ ਵਜੇ ਦੇਹਾਂਤ ਹੋ ਗਿਆ। ਉਹਨਾਂ ਦੀ ਉਮਰ 100 ਸਾਲ ਸੀ ਅਤੇ ਉਨ੍ਹਾਂ ਨੂੰ ਸਾਹ ਲੈਣ ਵਿਚ …
Read More »ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਨਹੀਂ ਰਹੇ
ਪੇਲੇ ਦੇ ਰਿਕਾਰਡ ਅੱਜ ਵੀ ਕਾਇਮ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬ੍ਰਾਜ਼ੀਲ ਦੇ ਮਹਾਨ ਫੁੱਟਬਾਲ ਖਿਡਾਰੀ ਪੇਲੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਪੇਲੇ ਨੂੰ ਬਲੈਕ ਪਰਲ ਅਤੇ ਬਲੈਕ ਡਾਇਮੰਡ ਦੇ ਨਾਮ ਵੀ ਜਾਣਿਆ ਜਾਂਦਾ ਰਿਹਾ। ਉਨ੍ਹਾਂ ਨੇ ਆਪਣੇ ਦੇਸ਼ ਬ੍ਰਾਜ਼ੀਲ ਨੂੰ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਲੋੜ : ਮੋਦੀ
ਕੇਂਦਰ ਸਰਕਾਰ ਨੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਪਹਿਲੀ ਵਾਰ ਮਨਾਇਆ ‘ਵੀਰ ਬਾਲ ਦਿਵਸ’ ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਿਪਤ ‘ਵੀਰ ਬਾਲ ਦਿਵਸ’ ਪ੍ਰੋਗਰਾਮ ‘ਚ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ …
Read More »ਦਿੱਲੀ ‘ਚ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਲੜੇਗੀ ਭਾਜਪਾ
ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਵਿਚ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਹੁਣ ਭਾਜਪਾ ਨੇ ਦਿੱਲੀ ਮੇਅਰ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਭਾਜਪਾ ਨੇ ਦਿੱਲੀ ਮੇਅਰ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ। ਮੇਅਰ ਅਹੁਦੇ ਲਈ …
Read More »ਭਾਜਪਾ ਨੇ ਸਿੱਖਾਂ ਨੂੰ ਪਤਿਆਉਣ ਲਈ ਰਣਨੀਤੀ ਉਲੀਕੀ
ਦਿਹਾਤੀ ਖੇਤਰ ਨੂੰ ਵੀ ਦਿੱਤੀ ਤਰਜੀਹ; ਸੰਸਦੀ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਪੈਰ ਜਮਾਉਣ ਦੇ ਯਤਨ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵੱਲੋਂ ਸੰਸਦੀ ਚੋਣਾਂ ਤੱਕ ਸੂਬੇ ਦੇ ਦਿਹਾਤੀ ਖੇਤਰ ਅਤੇ ਖਾਸ ਕਰ ਸਿੱਖਾਂ ਨੂੰ ਪਤਿਆਉਣ ਲਈ ਪੂਰਾ ਤਾਣ ਲਾਉਣ ਦੇ ਏਜੰਡੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਵਿਉਂਤਬੰਦੀ ਕੀਤੀ …
Read More »