Breaking News
Home / ਭਾਰਤ (page 227)

ਭਾਰਤ

ਭਾਰਤ

ਲੋਕ ਸਭਾ ‘ਚ ਗੂੰਜਿਆਂ ਨਸ਼ਿਆਂ ਦਾ ਮੁੱਦਾ

ਸੰਸਦ ਮੈਂਬਰਾਂ ਵਲੋਂ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਖਤ ਕਦਮ ਚੁੱਕਣ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਨਸ਼ੇੜੀਆਂ ਨੂੰ ਜੇਲ੍ਹ ਭੇਜਣ ਦੀ ਬਜਾਏ ਉਨ੍ਹਾਂ ਲਈ ਹੋਰ ਮੁੜ ਵਸੇਬਾ ਕੇਂਦਰ ਬਣਾਏ। ਉਨ੍ਹਾਂ ਨੌਜਵਾਨਾਂ …

Read More »

ਦੁਨੀਆ ਭਰ ’ਚ ਕਰੋਨਾ ਦਾ ਮੁੜ ਖੌਫ

ਪ੍ਰਧਾਨ ਮੰਤਰੀ ਨੇ ਦੇਸ਼ ’ਚ ਕੋਵਿਡ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਉਚ ਪੱਧਰੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਨ ਅਤੇ ਲੋੜ ਪੈਣ ’ਤੇ ਨੀਤੀਗਤ ਕਾਰਵਾਈ ’ਤੇ ਵਿਚਾਰ ਕਰਨ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਗ੍ਰਹਿ ਮੰਤਰੀ ਅਮਿਤ …

Read More »

ਸਿੱਖ ਗਾਤਰੇ ਸਮੇਤ ਦੇਸ਼ ’ਚ ਕਰ ਸਕਣਗੇ ਹਵਾਈ ਯਾਤਰਾ

ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਕੀਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫਰ ਕਰਨ ਦੀ ਇਜਾਜਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸਨ ਨੂੰ ਅੱਜ ਖਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ ਰਾਹੀਂ ਸਿੱਖ ਯਾਤਰੀਆਂ ਨੂੰ …

Read More »

ਮਹੰਤ ਕਰਮਜੀਤ ਸਿੰਘ ਬਣੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਬਲਜੀਤ ਸਿੰਘ ਦਾਦੂਵਾਲ ਸਮੇਤ ਪੰਜ ਮੈਂਬਰਾਂ ਨੇ ਕੀਤਾ ਵਿਰੋਧ ਕੁਰੂਕਸ਼ੇਤਰ/ਬਿਊਰੋ ਨਿਊਜ਼ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਯਮੁਨਾਨਗਰ ਦੇ ਮਹੰਤ ਕਰਮਜੀਤ ਸਿੰਘ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਜਦਕਿ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸਮੇਤ 5 ਹੋਰਨਾਂ ਕਮੇਟੀ ਮੈਂਬਰਾਂ …

Read More »

ਭਾਜਪਾ ਮਿਸ਼ਨ 2024 ਦੀ ਤਿਆਰੀ ਵਿਚ ਜੁਟੀ

204 ਕਮਜ਼ੋਰ ਸੀਟਾਂ ਨੂੰ ਜਿੱਤਣ ਲਈ 28-29 ਦਸੰਬਰ ਨੂੰ ਬਣਾਈ ਜਾਵੇਗੀ ਰਣਨੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਮਿਸ਼ਨ 2024 ਦੀ ਤਿਆਰੀ ਵਿਚ ਪੂਰੀ ਤਰ੍ਹਾਂ ਜੁਟ ਗਈ ਹੈ। ਮਿਸ਼ਨ 2024 ਤਹਿਤ ਭਾਜਪਾ ਵੱਲੋਂ 204 ਕਮਜ਼ੋਰ ਸੀਟਾਂ ਦੀ ਪਹਿਚਾਣ ਵੀ ਕੀਤੀ ਗਈ। ਇਨ੍ਹਾਂ ਕਮਜ਼ੋਰ ਸੀਟਾਂ ’ਤੇ ਕਿਸ ਤਰ੍ਹਾਂ ਜਿੱਤ ਦਰਜ …

Read More »

ਹਰਿਆਣਾ ਪਹੁੰਚੀ ਭਾਰਤ ਜੋੜੋ ਯਾਤਰਾ

ਸੰਘਣੀ ਧੁੰਦ ’ਚ 14 ਕਿਲੋਮੀਟਰ ਪੈਦਲ ਚੱਲੇ ਰਾਹੁਲ ਗਾਂਧੀ, ਸਾਬਕਾ ਫੌਜੀ ਵੀ ਯਾਤਰਾ ’ਚ ਹੋਏ ਸ਼ਾਮਲ ਨੂੰਹ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਅੱਜ ਹਰਿਆਣਾ ’ਚ ਦਾਖਲ ਹੋ ਗਈ ਹੈ। ਰਾਜਸਥਾਨ-ਹਰਿਆਣਾ ਬਾਰਡਰ ’ਤੇ ਨੂਹ ’ਚ ਭਾਰਤ ਜੋੜੋ ਯਾਤਰਾ ਦੀ ਫਲੈਗ ਸੈਰੇਮਨੀ ਹੋਈ ਅਤੇ …

Read More »

ਚੀਨ ’ਚ ਕਰੋਨਾ ਨੇ ਫਿਰ ਮਚਾਈ ਹਾਹਾਕਾਰ

ਭਾਰਤ ਸਰਕਾਰ ਵੀ ਹੋਈ ਚੌਕਸ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਚੀਨ ਵਿਚ ਕਰੋਨਾ ਨੇ ਇਕ ਵਾਰ ਫਿਰ ਹਾਹਾਕਾਰ ਮਚਾ ਦਿੱਤੀ ਹੈ। ਚੀਨ ਵਿਚ ਕਰੋਨਾ ਵਾਇਰਸ ਨੇ 2020 ਦੀ ਯਾਦ ਦਿਵਾ ਦਿੱਤੀ ਹੈ ਅਤੇ ਸਥਿਤੀ ਏਨੀ ਖਰਾਬ ਹੈ ਕਿ ਹਸਪਤਾਲਾਂ ਵਿਚ ਸਾਰੇ ਬੈਡ ਭਰੇ ਹੋਏ ਹਨ। ਮੈਡੀਕਲ ਸਟੋਰਾਂ ਵਿਚ ਦਵਾਈਆਂ ਖਤਮ ਹੋ ਰਹੀਆਂ …

Read More »

ਪੰਜਾਬ ’ਚ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਦਾ ਮੁੱਦਾ ਲੋਕ ਸਭਾ ’ਚ ਉਠਿਆ

ਗੁਰਜੀਤ ਔਜਲਾ ਨੇ ਕਿਹਾ : ਪ੍ਰਦੂਸ਼ਿਤ ਪਾਣੀ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜ਼ੀਰਾ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ …

Read More »

ਦਿੱਲੀ ਦੇ ਐਲ.ਜੀ. ਨੇ ‘ਆਪ’ ਕੋਲੋਂ 97 ਕਰੋੜ ਰੁਪਏ ਦੀ ਵਸੂਲੀ ਦੇ ਦਿੱਤੇ ਨਿਰਦੇਸ਼

ਸਰਕਾਰੀ ਪੈਸੇ ਨਾਲ ‘ਪਾਰਟੀ ਦੀ ਐਂਡ’ ਕਰਨ ਦਾ ਮਾਮਲਾ ਗਰਮਾਇਆ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ’ਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਸਿਆਸੀ ਇਸ਼ਤਿਹਾਰਾਂ ਨੂੰ ਸਰਕਾਰੀ ਇਸ਼ਤਿਹਾਰ ਦੇ ਰੂਪ ਵਿਚ ਪ੍ਰਕਾਸ਼ਤ ਕਰਨ ਲਈ ਆਮ ਆਦਮੀ ਪਾਰਟੀ ਕੋਲੋਂ …

Read More »

ਪੰਜਾਬ ਸਣੇ ਉੱਤਰੀ ਭਾਰਤ ’ਚ ਸੰਘਣੀ ਧੁੰਦ

ਸੜਕ ਤੇ ਰੇਲ ਆਵਾਜਾਈ ਹੋਈ ਪ੍ਰਭਾਵਿਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੰਜਾਬ ਅਤੇ ਦਿੱਲੀ ਸਮੇਤ ਦੇਸ਼ ਦੇ ਉੱਤਰੀ ਮੈਦਾਨੀ ਇਲਾਕਿਆਂ ’ਚ ਅੱਜ ਸਵੇਰੇ ਲਗਾਤਾਰ ਦੂਜੇ ਦਿਨ ਵੀ ਸੰਘਣੀ ਧੁੰਦ ਛਾਈ ਰਹੀ। ਇਸ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਤੇ ਰੇਲ ਆਵਾਜਾਈ ’ਤੇ ਅਸਰ ਜ਼ਰੂਰ ਪੈ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਦਾ ਬਠਿੰਡਾ …

Read More »