ਦੋ ਦਿਨ ਪਹਿਲਾਂ ਚੰਦਾ ਕੋਚਰ ਤੇ ਉਸਦੇ ਪਤੀ ਦੀ ਹੋਈ ਸੀ ਗ੍ਰਿਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਅੱਜ ਵੀਡੀਓਕੋਨ ਗਰੁੱਪ ਦੇ ਚੇਅਰਮੈਨ ਵੇਣੂਗੋਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਆਈਸੀਆਈਸੀਆਈ ਤੇ ਵੀਡੀਓਕੋਨ ਵਿਚਾਲੇ ਧੋਖਾਧੜੀ ਮਾਮਲੇ ਵਿਚ ਇਹ ਤੀਜੀ ਗ੍ਰਿਫਤਾਰੀ ਹੋਈ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਆਈਸੀਆਈਸੀਆਈ ਬੈਂਕ ਦੀ ਸਾਬਕਾ …
Read More »ਸਮੁੱਚੇ ਭਾਰਤ ‘ਚ ਕਰੋਨਾ ਨਾਲ ਨਿਪਟਣ ਲਈ ਕੀਤਾ ਗਿਆ ਮੌਕਡ੍ਰਿਲ
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਲਿਆ ਜਾਇਜ਼ਾ ਨਵੀਂ ਦਿੱਲੀ : ਭਾਰਤ ‘ਚ ਕਰੋਨਾ ਵਾਇਰਸ ਦੇ ਵਧਦੇ ਹੋਏ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਸਮੁੱਚੇ ਭਾਰਤ ਵਿਚ ਸਿਹਤ ਵਿਭਾਗ ਵੱਲੋਂ ਸਾਰੇ ਹੈਲਥ ਸੈਂਟਰਾਂ ‘ਤੇ ਮੌਕਡ੍ਰਿਲ ਕੀਤਾ ਗਿਆ। ਇਸੇ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਲੀ ਦੇ ਸਫਦਰਜੰਗ ਹਸਪਤਾਲ …
Read More »ਘਰ ਤੋਂ ਦੂਰ ਰਹਿਣ ਵਾਲੇ ਵੋਟਰ ਹੁਣ ਆਪਣੇ ਸੂਬੇ ਲਈ ਪਾ ਸਕਣਗੇ ਵੋਟ
ਚੋਣ ਕਮਿਸ਼ਨ ਨੇ ਰਿਮੋਟ ਵਾਲੀ ਵੋਟਿੰਗ ਮਸ਼ੀਨ ਦਾ ਮਾਡਲ ਕੀਤਾ ਤਿਆਰ ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਘਰੇਲੂ ਪਰਵਾਸੀ ਵੋਟਰਾਂ ਦੀ ਵੋਟ ਨਾ ਪਾ ਸਕਣ ਦੀ ਦਿੱਕਤ ਨੂੰ ਧਿਆਨ ਵਿਚ ਰੱਖਦੇ ਹੋਏ ਰਿਮੋਟ ਵੋਟਿੰਗ ਸਿਸਟਮ ਡਿਵੈਲਪ ਕਰ ਲਿਆ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਵੀਰਵਾਰ ਨੂੰ ਇਸ ਸਬੰਧੀ ਐਲਾਨ …
Read More »ਰਾਹੁਲ ਗਾਂਧੀ ਨੇ 2020 ਤੋਂ ਹੁਣ ਤੱਕ 113 ਵਾਰ ਤੋੜੇ ਸੁਰੱਖਿਆ ਨਿਯਮ
ਸੀਆਰਪੀਐਫ ਨੇ ਗ੍ਰਹਿ ਮੰਤਰਾਲੇ ਨੂੰ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਨੇ ਦਿੱਲੀ ਵਿਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਹੋਈ ਅਣਗਹਿਲੀ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਿਕਾਇਤ ਕੀਤੀ ਸੀ। ਇਸ ’ਤੇ ਸੀ.ਆਰ.ਪੀ.ਐਫ. ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਸੌਂਪਿਆ ਹੈ। ਸੀਆਰਪੀਐਫ ਨੇ ਕਿਹਾ …
Read More »ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਪੀਣ ਕਾਰਨ 18 ਬੱਚਿਆਂ ਦੀ ਮੌਤ
ਸਰਕਾਰ ਦਾ ਆਰੋਪ : ਭਾਰਤ ’ਚ ਬਣੀ ਦਵਾਈ ਨੇ ਕੀਤਾ ਨੁਕਸਾਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਉਜ਼ਬੇਕਿਸਤਾਨ ਸਰਕਾਰ ਨੇ ਆਰੋਪ ਲਗਾਇਆ ਹੈ ਕਿ ਭਾਰਤ ਵਿਚ ਬਣੀ ਖੰਘ ਦੀ ਦਵਾਈ ਪੀਣ ਨਾਲ ਉਨ੍ਹਾਂ ਦੇਸ਼ ਵਿਚ 18 ਬੱਚਿਆਂ ਦੀ ਜਾਨ ਗਈ ਹੈ। ਮੀਡੀਆ ਵਿਚ ਆਈ ਜਾਣਕਾਰੀ ਮੁਤਾਬਕ ਸਿਹਤ ਮੰਤਰਾਲੇ ਨੇ ਕਿਹਾ ਕਿ ਭਾਰਤ ਦੀ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
ਕਿਹਾ : ਗੁਰੂ ਸਾਹਿਬ ਦਾ ਬੇਮਿਸਾਲ ਸਾਹਸ ਹਮੇਸ਼ਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : 10ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੱਜ ਵੀਰਵਾਰ ਨੂੰ ਸਵੇਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ …
Read More »ਘਰ ਤੋਂ ਦੂਰ ਰਹਿਣ ਵਾਲੇ ਵੋਟਰ ਹੁਣ ਆਪਣੇ ਰਾਜ ਲਈ ਪਾ ਸਕਣਗੇ ਵੋਟ
ਚੋਣ ਕਮਿਸ਼ਨ ਨੇ ਰਿਮੋਟ ਵਾਲੀ ਵੋਟਿੰਗ ਮਸ਼ੀਨ ਦਾ ਮਾਡਲ ਕੀਤਾ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਨੇ ਘਰੇਲੂ ਪਰਵਾਸੀ ਵੋਟਰਾਂ ਦੀ ਵੋਟ ਨਾ ਪਾ ਸਕਣ ਦੀ ਦਿੱਕਤ ਨੂੰ ਧਿਆਨ ਵਿਚ ਰੱਖਦੇ ਹੋਏ ਰਿਮੋਟ ਵੋਟਿੰਗ ਸਿਸਟਮ ਡਿਵੈਲਪ ਕਰ ਲਿਆ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਵੀਰਵਾਰ ਨੂੰ ਇਸ ਸਬੰਧੀ …
Read More »ਬਿਮਾਰ ਮਾਤਾ ਨੂੰ ਮਿਲਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਰਾਹੁਲ ਗਾਂਧੀ ਬੋਲੇ : ਮੁਸ਼ਕਿਲ ਸਮੇਂ ’ਚ ਅਸੀਂ ਪ੍ਰਧਾਨ ਮੰਤਰੀ ਦੇ ਨਾਲ ਹਾਂ ਅਹਿਮਦਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਦੀ ਸਿਹਤ ਅੱਜ ਅਚਾਨਕ ਖਰਾਬ ਹੋ ਗਈ, ਜਿਸਦੇ ਚਲਦਿਆਂ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ …
Read More »ਭਾਰਤੀ ਸਰਹੱਦ ’ਤੇ ਚੀਨ ਨਹੀਂ ਘਟਾਉਣਾ ਚਾਹੁੰਦਾ ਤਣਾਅ
ਭਾਰਤੀ ਫੌਜ ਵੀ ਡਟੀ ਰਹੇਗੀ, ਆਈਟੀਬੀਪੀ ਅਰੁਣਾਂਚਲ ’ਚ ਬਣਾਏਗੀ ਹੋਰ ਫੌਜੀ ਚੌਕੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਨ ਨਾਲ ਹੋਈ 17ਵੇਂ ਗੇੜ ਦੀ ਗੱਲਬਾਤ ਤੋਂ ਇਹ ਸਾਫ਼ ਹੋ ਗਿਆ ਹੈ ਕਿ ਉਹ ਸਰਹੱਦ ’ਤੇ ਭਾਰਤ ਨਾਲ ਪੈਦਾ ਹੋਏ ਤਣਾਅ ਨੂੰ ਘੱਟ ਨਹੀਂ ਕਰਨਾ ਚਾਹੁੰਦਾ। ਜਿਸ ਦੇ ਚਲਦਿਆਂ ਭਾਰਤੀ ਫੌਜ ਵੀ ਚੀਨ …
Read More »ਕਾਂਗਰਸ ਪਾਰਟੀ ਨੇ ਮਨਾਇਆ ਆਪਣਾ 138ਵਾਂ ਸਥਾਪਨਾ ਦਿਵਸ
ਪਾਰਟੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਪਾਰਟੀ ਹੈਡਕੁਆਰਟਰ ’ਚ ਫਹਿਰਾਇਆ ਝੰਡਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਰਟੀ ਨੇ ਅੱਜ ਆਪਣਾ 138ਵਾਂ ਸਥਾਪਨਾ ਦਿਵਸ ਮਨਾਇਆ ਅਤੇ ਪਾਰਟੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਪਾਰਟੀ ਹੈਡਕੁਆਰਟਰ ’ਚ ਝੰਡਾ ਫਹਿਰਾਇਆ। ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ …
Read More »