ਚੀਨ ਨਾਲ ਝੜਪ ਬਾਰੇ ਰਾਜਨਾਥ ਸਿੰਘ ਨੇ ਸੰਸਦ ‘ਚ ਦਿੱਤਾ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ‘ਚ ਦੱਸਿਆ ਕਿ ਚੀਨ ਦੇ ਫੌਜੀਆਂ ਨੇ ਤਵਾਂਗ ਸੈਕਟਰ ਦੇ ਯੈਂਗਸੇ ਖੇਤਰ ਵਿੱਚ ਮੌਜੂਦਾ ਸਥਿਤੀ ਨੂੰ ਬਦਲਣ ਦੀ ਇੱਕਪਾਸੜ ਕੋਸ਼ਿਸ਼ ਕੀਤੀ, ਜਿਸਦਾ ਭਾਰਤ ਦੇ ਜਵਾਨਾਂ ਨੇ ਕਰਾਰਾ …
Read More »ਭੁਪੇਂਦਰ ਪਟੇਲ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਨਵੀਂ ਕੈਬਨਿਟ ‘ਚ 11 ਸਾਬਕਾ ਮੰਤਰੀਆਂ ਨੂੰ ਵੀ ਮਿਲੀ ਥਾਂ ਹਲਫਦਾਰੀ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਰਹੇ ਮੌਜੂਦ ਗਾਂਧੀਨਗਰ/ਬਿਊਰੋ ਨਿਊਜ਼ : ਭਾਜਪਾ ਆਗੂ ਭੁਪੇਂਦਰ ਪਟੇਲ (60) ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਲਗਾਤਾਰ ਦੂਜੇ ਕਾਰਜਕਾਲ ਲਈ …
Read More »ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ
ਸ਼ਿਮਲਾ : ਚੌਥੀ ਵਾਰ ਕਾਂਗਰਸ ਵਿਧਾਇਕ ਬਣੇ, ਇਕ ਬੱਸ ਡਰਾਈਵਰ ਦੇ ਪੁੱਤਰ, ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ ਨੂੰ ਸ਼ਿਮਲਾ ‘ਚ ਹੋਏ ਇਕ ਸਮਾਰੋਹ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿਚ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਰਾਜੇਂਦਰ ਵਿਸ਼ਵਨਾਥ …
Read More »ਸੰਸਦ ਭਵਨ ਦੇ ਸ਼ਹੀਦਾਂ ਨੂੰ ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ‘ਤੇ ਹੋਏ ਹਮਲੇ ਨੂੰ 21 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਆਗੂਆਂ ਵੱਲੋਂ ਸੰਸਦ ਭਵਨ ‘ਤੇ ਹੋਏ ਹਮਲੇ ਦੇ 9 ਸ਼ਹੀਦਾਂ ਨੂੰ …
Read More »ਕੇਂਦਰ ਦੀ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਦੀ ਕੋਈ ਤਜਵੀਜ਼ ਨਹੀਂ : ਵਿੱਤ ਰਾਜ ਮੰਤਰੀ
ਲੋਕ ਸਭਾ ‘ਚ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਯੋਜਨਾ ਮੁੜ ਬਹਾਲ ਕਰਨ ਦੀ ਕੋਈ ਯੋਜਨਾ ਨਹੀਂ ਹੈ। ਉਕਤ ਬਿਆਨ ਵਿੱਤ ਰਾਜ ਮੰਤਰੀ ਭਾਗਵਤ ਕ੍ਰਿਸ਼ਨਰਾਉ ਕਰਾੜ ਨੇ ਲੋਕ ਸਭਾ ‘ਚ ਪੁੱਛੇ ਇਕ ਸਵਾਲ ਦੇ ਲਿਖਤੀ ਜਵਾਬ ‘ਚ ਦਿੱਤਾ। ਕੇਂਦਰ ਨੇ ਉਕਤ ਬਿਆਨ ਨਾਲ …
Read More »ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ ਤਿੰਨ ਦਰਜਨ ਤੋਂ ਟੱਪੀ
ਨਿਤੀਸ਼ ਕੁਮਾਰ ਨੇ ਕਿਹਾ, ਜੋ ਪੀਏਗਾ ਉਹ ਮਰੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਜ਼ਿਲ੍ਹਾ ਛਪਰਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਤਿੰਨ ਦਰਜਨ ਤੋਂ ਵੀ ਟੱਪ ਚੁੱਕੀ ਹੈ ਅਤੇ 30 ਦੇ ਕਰੀਬ ਵਿਅਕਤੀਆਂ ਦਾ ਇਲਾਜ ਵੀ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਖਦਸ਼ਾ …
Read More »ਦਿੱਲੀ ‘ਚ ਸਕੂਲ ਜਾ ਰਹੀ ਲੜਕੀ ‘ਤੇ ਮੋਟਰ ਸਾਈਕਲ ਸਵਾਰਾਂ ਨੇ ਸੁੱਟਿਆ ਤੇਜ਼ਾਬ
ਅਰਵਿੰਦ ਕੇਜਰੀਵਾਲ ਬੋਲੇ : ਦੋਸ਼ੀਆਂ ਨੂੰ ਮਿਲਣੀ ਚਾਹੀਦੀ ਹੈ ਸਖਤ ਤੋਂ ਸਖਤ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ‘ਚ ਮੋਟਰ ਸਾਈਕਲ ਸਵਾਰਾਂ ਨੇ ਇਕ 17 ਸਾਲਾ ਲੜਕੀ ‘ਤੇ ਤੇਜਾਬ ਸੁੱਟ ਦਿੱਤਾ। ਇਹ ਘਟਨਾ ਦੁਆਰਕਾ ਇਲਾਕੇ ‘ਚ ਉਸ ਸਮੇਂ ਵਾਪਰੀ ਜਦੋਂ ਲੜਕੀ ਆਪਣੀ ਛੋਟੀ ਭੈਣ ਨਾਲ ਸਕੂਲ ਜਾ ਰਹੀ ਸੀ। ਮੋਟਰ …
Read More »ਫਰਾਂਸ ਅਤੇ ਅਰਜਨਟੀਨਾ ਫੀਫਾ ਵਰਲਡ ਕੱਪ ਦੇ ਫਾਈਨਲ ’ਚ
18 ਦਸੰਬਰ ਨੂੰ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਹੋਵੇਗਾ ਫਾਈਨਲ ਖੇਡ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਫੀਫਾ ਵਰਲਡ ਕੱਪ ਦੇ ਫਾਈਨਲ ਵਿਚ ਫਰਾਂਸ ਅਤੇ ਅਰਜਨਟੀਨਾ ਦੀਆਂ ਟੀਮਾਂ ਪਹੁੰਚ ਗਈਆਂ ਹਨ। ਫੁੱਟਬਾਲ ਦੇ ਇਸ ਵਰਲਡ ਕੱਪ ਦੇ ਮੈਚ ਕਤਰ ਵਿਚ ਖੇਡੇ ਜਾ ਰਹੇ ਹਨ ਅਤੇ ਫਾਈਨਲ ਖੇਡ ਮੁਕਾਬਲਾ ਹੁਣ 18 ਦਸੰਬਰ ਨੂੰ ਖੇਡਿਆ …
Read More »ਬਿਹਾਰ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ 32 ਹੋਈ
ਨਿਤੀਸ਼ ਕੁਮਾਰ ਨੇ ਕਿਹਾ, ਜੋ ਪੀਏਗਾ ਉਹ ਮਰੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਜ਼ਿਲ੍ਹਾ ਛਪਰਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 32 ਤੱਕ ਪਹੁੰਚ ਗਈ ਹੈ ਅਤੇ 30 ਵਿਅਕਤੀਆਂ ਦਾ ਇਲਾਜ ਵੀ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮੌਤਾਂ …
Read More »ਯੂਐਨ ’ਚ ਪਾਕਿਸਤਾਨ ਨੇ ਚੁੱਕਿਆ ਕਸ਼ਮੀਰ ਦਾ ਮੁੱਦਾ
ਭਾਰਤ ਬੋਲਿਆ : ਓਸਾਮਾ ਬਿਨ ਲਾਦੇਨ ਦੀ ਖਾਤਰਦਾਰੀ ਕਰਨ ਵਾਲੇ ਸਾਨੂੰ ਉਪਦੇਸ਼ ਨਾ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਕਸ਼ਮੀਰ ਦਾ ਮੁੱਦਾ ਉਠਾਉਣ ਵਾਲੇ ਪਾਕਿਸਤਾਨ ਨੂੰ ਭਾਰਤ ਨੇ ਕਰਾਰ ਜਵਾਬ ਦਿੱਤਾ ਹੈ। ਯੂਐਨ ’ਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਜਿਸ ਦੇਸ਼ ਨੇ ਅੱਤਵਾਦੀ …
Read More »