ਅਮਰੀਕਾ ’ਚ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਰਾਹੁਲ ਕਰਨਾਲ/ਬਿਊੂਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਸ਼ੁੱਕਰਵਾਰ ਸਵੇਰੇ ਸਾਢੇ 5 ਵਜੇ ਅਚਾਨਕ ਹੀ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਘੋਘੜੀਪੁਰ ਪਹੁੰਚ ਗਏ। ਰਾਹੁਲ ਇੱਥੇ …
Read More »ਮਹਿਲਾਵਾਂ ਦੇ ਸਨਮਾਨ ਸਬੰਧੀ ਲੋਕਾਂ ਦੀ ਜ਼ਮੀਰ ਜਗਾਉਣ ਦਾ ਵੇਲਾ : ਮੁਰਮੂ
ਰਾਸ਼ਟਰਪਤੀ ਨੇ ਸਾਰਿਆਂ ਨੂੰ ਅੰਤਰਝਾਤ ਮਾਰਦਿਆਂ ਆਪਣੇ ਆਪ ਤੋਂ ਤਿੱਖੇ ਸਵਾਲ ਪੁੱਛਣ ਦਾ ਦਿੱਤਾ ਹੋਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਹਿਲਾ ਸ਼ਕਤੀਕਰਨ ਵਿੱਚ ਹੀ ਦੇਸ਼ ਦੀ ਅਸਲੀ ਤਾਕਤ ਹੋਣ ਦਾ ਦਾਅਵਾ ਕਰਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਹੈ ਕਿ ਲੋਕਾਂ ਦੀ ਜ਼ਮੀਰ ਜਗਾਈ ਜਾਵੇ ਤਾਂ …
Read More »ਪੀਐਮ ਨਰਿੰਦਰ ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫਰ
ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਗਿਆ ਉਦਘਾਟਨ ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਹਿਮਦਾਬਾਦ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਫੇਜ਼ ਦੇ 20 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਮੈਟਰੋ ਵਿਚ ਸਫਰ ਕਰਦਿਆਂ ਨੌਜਵਾਨ ਮੁਸਾਫਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਗੁਜਰਾਤ …
Read More »ਹਰਿਆਣਾ ਦੇ ਉਚਾਨਾ ‘ਚ ਹੋਈ ਕਿਸਾਨਾਂ ਦੀ ਮਹਾਂਪੰਚਾਇਤ
ਮਹਾਪੰਚਾਇਤ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਹਰਿਆਣਾ ਦੇ ਉਚਾਨਾ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ …
Read More »ਰਵਨੀਤ ਸਿੰਘ ਬਿੱਟੂ ਖਿਲਾਫ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਦਿੱਲੀ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਇਕ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਰਵਨੀਤ ਬਿੱਟੂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ। ਹਿੰਦੂ ਸੈਨਾ ਦੇ ਇਕ ਵਿਅਕਤੀ ਵਲੋਂ ਦਾਇਰ ਇਸ ਪਟੀਸ਼ਨ ‘ਚ ਆਰੋਪ ਲਗਾਇਆ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦਾ ਕੀਤਾ ਵਾਅਦਾ
ਕਿਹਾ : ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਭਰੋਸਾ ਹੋਇਆ ਬਹਾਲ ਸ੍ਰੀਨਗਰ/ਬਿਊਰੋ ਨਿਊਜ਼ : ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ ਕਿ ਮੈਂ ਦੇਸ਼ ਦੀ ਸੰਸਦ ’ਚ ਵੀ ਕਿਹਾ ਸੀ ਅਤੇ ਅੱਜ ਫਿਰ ਤੋਂ ਕਹਿ ਰਿਹਾ ਹਾਂ ਕਿ ਜੰਮੂ-ਕਸ਼ਮੀਰ ਨੂੰ …
Read More »ਹਰਿਆਣਾ ’ਚ ਭਾਜਪਾ ਵਲੋਂ ਚੋਣ ਮੈਨੀਫੈਸਟੋ ਜਾਰੀ
ਭਾਜਪਾ ਨੇ ਅਗਨੀਵੀਰਾਂ ਨੂੰ ਸਰਕਾਰੀ ਨੌਕਰੀ ਦੀ ਦਿੱਤੀ ਗਾਰੰਟੀ ਰੋਹਤਕ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਭਾਜਪਾ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਅਤੇ ਹਰਿਆਣਾ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਹਨ। ਮੈਨੀਫੈਸਟੋ ਜਾਰੀ ਕਰਨ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ …
Read More »ਮੋਦੀ ਕੈਬਨਿਟ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ’ਚ ਪੇਸ਼ ਕੀਤਾ ਜਾਵੇਗਾ ਬਿਲ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਕੈਬਨਿਟ ਨੇ ਦੇਸ਼ ’ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਕਰਵਾਉਣ ਭਾਵ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਿੱਲ ਸਰਦ ਰੁੱਤ ਸੈਸ਼ਨ …
Read More »ਹਰਿਆਣਾ ਵਿਧਾਨ ਸਭਾ ਚੋਣਾਂ ਲਈ 1031 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ
2 ਕਰੋੜ 03 ਲੱਖ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਉਂਦੀ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਲਈ 1031 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰ ਗਏ ਹਨ। ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਸੂਬੇ ਦੇ 2 ਕਰੋੜ, 3 ਲੱਖ, 54 …
Read More »ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਵੀ ਕੀਤਾ ਫੈਸਲਾ
ਸਰਕਾਰੀ ਸਹੂਲਤਾਂ ਲੈਣ ਤੋਂ ਵੀ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਅਰਵਿੰਦ ਕੇਜਰੀਵਾਲ ਇਕ ਹਫ਼ਤੇ ਅੰਦਰ ਆਪਣੀ ਸਰਕਾਰੀ ਰਿਹਾਇਸ਼ ਵੀ ਛੱਡ ਦੇਣਗੇ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ …
Read More »