ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨੀ ਕਰਜ਼ੇ ਮੁਆਫ਼ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸਰਦ ਰੁੱਤ ਸ਼ੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਉਨ੍ਹਾਂ ਇੱਕ ਰਿਪੋਰਟ ਦਾ ਹਵਾਲਾ ਦਿੰਦਿਆਂ ਦੱਸਿਆ ਕਿ 2017 ਤੋਂ 2021 …
Read More »ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਹੋਇਆ ਕਰੋਨਾ
ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਮੁਲਾਕਾਤ ਹੋਈ ਰੱਦ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਅੱਜ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਸੀ, ਜਿਸ ਦੇ ਲਈ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫ਼ਤਰ ਤੋਂ ਸਮਾਂ ਵੀ ਮਿਲ ਗਿਆ ਸੀ। …
Read More »ਮਮਤਾ ਬੈਨਰਜੀ ਦੀ ਅਮਿਤ ਸ਼ਾਹ ਦੇ ਸਾਹਮਣੇ ਬੀਐਸਐਫ ਅਧਿਕਾਰੀਆਂ ਨਾਲ ਹੋਈ ਬਹਿਸ
ਕਿਹਾ : ਬੀਐਸਐਫ ਨੂੰ ਜ਼ਿਆਦਾ ਅਧਿਕਾਰ ਮਿਲਣ ਕਾਰਨ ਸੂਬੇ ਦੇ ਲੋਕਾਂ ਨੂੰ ਹੁੰਦੀ ਹੈ ਪ੍ਰੇਸ਼ਾਨ ਕੋਲਕਾਤਾ/ਬਿਊਰੋ ਨਿਊਜ਼ : ਕੋਲਕਾਤਾ ’ਚ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ੇ ਬੀਐਸਐਫ ਦੇ ਅਧਿਕਾਰੀਆਂ ਨਾਲ ਬਹਿਸ ਹੋ ਗਈ। ਮੀਡੀਆਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਘਟਨਾ ਸਮੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ …
Read More »ਕੇਜਰੀਵਾਲ ਦੇ ਮੰਤਰੀਆਂ ’ਤੇ ਸੁਕੇਸ਼ ਠੱਗ ਵੱਲੋਂ ਲਗਾਏ ਗਏ ਆਰੋਪ ਸਹੀ
ਚੈਟ ਕਾਲ ਤੋਂ ਮਿਲਿਆ ਸਤਿੰਦਰ ਜੈਨ ਅਤੇ ਕੈਲਾਸ਼ ਗਹਿਲੋਤ ਨੂੰ ਪੈਸੇ ਦੇਣ ਦਾ ਰਿਕਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਕਿਉਂਕਿ ਦਿੱਲੀ ਦੀ ਮੰਡੋਲੀ ਜੇਲ੍ਹ ’ਚ ਬੰਦ ਠੱਗ ਸੁਕੇਸ਼ ਚੰਦਰਸ਼ੇਖਰ ਨੇ ਤਿਹਾੜ ਜੇਲ੍ਹ ’ਚ ਬੰਦ ਸਿਹਤ ਮੰਤਰੀ ਸਤਿੰਦਰ ਜੈਨ, ਕੈਬਨਿਟ ਮੰਤਰੀ ਕੈਲਾਸ਼ …
Read More »ਬਿਲਕਿਸ ਬਾਨੋ ਦੀ ਪੁਨਰ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖਾਰਜ
ਦੋਸ਼ੀਆਂ ਦੀ ਰਿਹਾਈ ਨੂੰ ਦਿੱਤੀ ਗਈ ਸੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਵੱਲੋਂ ਪਾਈ ਗਈ ਪੁਨਰ ਵਿਚਾਰ ਪਟੀਸ਼ਨ ਨੂੰ ਅੱਜ ਖਾਰਿਜ ਕਰ ਦਿੱਤਾ। ਇਸ ਪਟੀਸ਼ਨ ਵਿਚ ਬਿਲਕਿਸ ਬਾਨੋ ਨੇ ਮਈ ’ਚ ਗੁਜਰਾਤ ਸਰਕਾਰ ਨੂੰ 1992 ਦੇ ਜੇਲ੍ਹ ਨਿਯਮਾਂ ਤਹਿਤ 11 ਦੋਸ਼ੀਆਂ ਨੂੰ ਰਿਹਾਅ ਕਰਨ ਦੀ …
Read More »ਤਵਾਂਗ ਝੜਪ ਸਬੰਧੀ ਲੈਫਟੀਨੈਂਟ ਜਨਰਲ ਕਲਿਤਾ ਦਾ ਵੱਡਾ ਬਿਆਨ
ਕਿਹਾ : ਅਜਿਹੇ ਸੰਕਟਾਂ ਨਾਲ ਨਜਿੱਠਣ ਲਈ ਸਾਡੀ ਫੌਜ ਤਿਆਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅਰੁਣਾਂਚਲ ਪ੍ਰਦੇਸ਼ ਦੇ ਤਵਾਂਗ ’ਚ ਚੀਨੀ ਫੌਜ ਨਾਲ ਹੋਈ ਝੜਪ ਤੋਂ ਬਾਅਦ ਭਾਰਤੀ ਫੌਜ ਦੀ ਪੂਰਬੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਆਰ.ਪੀ. ਕਲਿਤਾ ਨੇ ਇਕ ਵੱਡਾ ਬਿਆਨ ਦਿੱਤਾ ਹੈ। ਕਲਿਤਾ ਨੇ ਸਪੱਸ਼ਟ ਕਿਹਾ ਕਿ ਫੌਜੀ ਸਾਡੇ ਦੇਸ਼ …
Read More »ਪੰਜਾਬ ’ਚ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਨੂੰ ਲੈ ਕੇ ਰਾਘਵ ਚੱਢਾ ਨੇ ਸੰਸਦ ’ਚ ਚੁੱਕੀ ਆਵਾਜ਼
ਕਿਹਾ : ਕਾਨੂੰਨ ’ਚ ਹੋਵੇ ਸੋਧ ਤੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬ ’ਚ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਸੰਸਦ ’ਚ ਇਹ ਮੁੱਦਾ ਚੁੱਕਿਆ ਹੈ। ਅੱਜ ਸ਼ੁੱਕਰਵਾਰ ਨੂੰ ਰਾਘਵ ਚੱਢਾ ਨੇ ਬੇਅਦਬੀ ਦੀਆਂ …
Read More »ਬਿਹਾਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਪੰਜ ਦਰਜਨ ਤੋਂ ਟੱਪੀ
ਨਿਤੀਸ਼ ਕੁਮਾਰ ਨੇ ਬਿਹਾਰ ’ਚ ਸ਼ਰਾਬ ਕੀਤੀ ਹੋਈ ਹੈ ਬੈਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਛਪਰਾ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਦਰਜਨ ਤੋਂ ਵੀ ਟੱਪ ਗਈ ਹੈ। ਸਭ ਤੋਂ ਜ਼ਿਆਦਾ ਮੌਤਾਂ ਛਪਰਾ ਦੇ ਮਸ਼ਰਖ, ਅਮਨੌਰ ਅਤੇ ਮਡੌਰਾ ਇਲਾਕੇ ਵਿਚ ਹੋਈਆਂ ਹਨ। ਇੱਥੇ ਜ਼ਹਿਰੀਲੀ …
Read More »ਸ਼ਰਾਬ ਪੀਣ ਨਾਲ ਹੋਈ ਮੌਤ ’ਤੇ ਕੋਈ ਮੁਆਵਜ਼ਾ ਨਹੀਂ ਮਿਲੇਗਾ : ਨਿਤੀਸ਼ ਕੁਮਾਰ
ਬਿਹਾਰ ਵਿਧਾਨ ਸਭਾ ’ਚ ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਜ਼ਬਰਦਸਤ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਅੱਜ ਬਿਹਾਰ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਜੰਮ ਕੇ ਹੰਗਾਮਾ ਕੀਤਾ ਅਤੇ ਜ਼ਹਿਰੀਲੀ ਸ਼ਰਾਬ …
Read More »ਘੱਟੋ-ਘੱਟ ਸਮਰਥਨ ਮੁੱਲ ਕਮੇਟੀ ਦਾ ਪੁਨਰਗਠਨ ਹੋਵੇ: ਹਰਸਿਮਰਤ ਬਾਦਲ
ਬੰਦੀ ਸਿੱਖਾਂ ਦੀ ਰਿਹਾਈ ਦੀ ਵੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ‘ਚ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਮੁਲਤਵੀ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐੱਮਐੱਸਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਐੱਮਐੱਸਪੀ ਨੂੰ ਕਾਨੂੰਨੀ …
Read More »