Breaking News
Home / ਭਾਰਤ (page 235)

ਭਾਰਤ

ਭਾਰਤ

ਗੁਜਰਾਤ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ

ਗੁਜਰਾਤ ਅਤੇ ਹਿਮਾਚਲ ’ਚ ਪਈਆਂ ਵੋਟਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ। ਗੁਜਰਾਤ ਵਿਚ ਦੂਜੇ ਪੜਾਅ ਤਹਿਤ ਅੱਜ 5 ਦਸੰਬਰ ਨੂੰ ਵੋਟਾਂ ਪਈਆਂ ਹਨ। ਇਹ ਵੋਟਾਂ ਸਵੇਰੇ 8 ਵਜੇ ਸ਼ੁਰੂ ਹੋ ਗਈਆਂ ਸਨ ਅਤੇ …

Read More »

ਭਗਵੰਤ ਮਾਨ ਦਾ ਗੋਲਡੀ ਬਰਾੜ ਨੂੰ ਹਿਰਾਸਤ ’ਚ ਲੈਣ ਸਬੰਧੀ ਆਇਆ ਬਿਆਨ

ਕਿਹਾ : ਕਿਹਾ ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ …

Read More »

ਜੱਜਾਂ ਦੀਆਂ ਨਿਯੁਕਤੀਆਂ ਦਾ ਮਸਲਾ

ਕੌਲਿਜੀਅਮ ਵੱਲੋਂ ਸਿਫਾਰਸ਼ ਕੀਤੇ ਨਾਵਾਂ ਵਾਲੀ ਫਾਈਲ ਦੱਬੀ ਰੱਖਣ ਤੋਂ ਸੁਪਰੀਮ ਕੋਰਟ ਨਾਰਾਜ਼ ਨਿਯੁਕਤੀਆਂ ਦੇ ਢੰਗ-ਤਰੀਕੇ ‘ਤੇ ਇਤਰਾਜ਼ ਜਤਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਸਿਖਰਲੀ ਅਦਾਲਤ ਵਿੱਚ ਜੱਜਾਂ ਦੀਆਂ ਨਿਯੁਕਤੀਆਂ ਲਈ ਕੌਲਿਜੀਅਮ ਵੱਲੋਂ ਸਿਫ਼ਾਰਸ਼ ਕੀਤੇ ਨਾਵਾਂ ਨੂੰ ਕੇਂਦਰ ਵੱਲੋਂ ਹਰੀ ਝੰਡੀ ਦੇਣ ਵਿੱਚ ਕੀਤੀ ਬੇਲੋੜੀ ਦੇਰੀ ‘ਤੇ ਨਾਰਾਜ਼ਗੀ …

Read More »

ਭਾਜਪਾ ਦਾ ਸਾਬਕਾ ਮੰਤਰੀ ਜੈਨਾਰਾਇਣ ਵਿਆਸ ਕਾਂਗਰਸ ਵਿਚ ਸ਼ਾਮਲ

ਗੁਜਰਾਤ ਚੋਣਾਂ ਦੌਰਾਨ ਭਾਜਪਾ ਨੂੰ ਸਿਆਸੀ ਝਟਕਾ ਅਹਿਮਦਾਬਾਦ : ਗੁਜਰਾਤ ਦੇ ਸਾਬਕਾ ਮੰਤਰੀ ਅਤੇ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਰਹਿੰਦਿਆਂ ਟੀਵੀ ਬਹਿਸਾਂ ‘ਚ ਭਾਜਪਾ ਸਰਕਾਰ ਦਾ ਚਿਹਰਾ ਰਹੇ ਜੈਨਾਰਾਇਣ ਵਿਆਸ ਕਾਂਗਰਸ ‘ਚ ਸ਼ਾਮਲ ਹੋ ਗਏ। ਤਿੰਨ ਦਹਾਕਿਆਂ ਤੱਕ ਭਾਜਪਾ ‘ਚ ਰਹਿਣ ਮਗਰੋਂ ਪਾਰਟੀ ਨੂੰ ਛੱਡਣ ਦੇ ਫ਼ੈਸਲੇ ਬਾਰੇ ਵਿਆਸ ਨੇ …

Read More »

ਔਰਤਾਂ ਦੇ ਕੱਪੜਿਆਂ ‘ਤੇ ਟਿੱਪਣੀ ਨੂੰ ਲੈ ਕੇ ਰਾਮਦੇਵ ਨੇ ਮੰਗੀ ਮਾਫੀ

ਕਿਹਾ : ਗਲਤ ਢੰਗ ਨਾਲ ਟਿੱਪਣੀ ਨੂੰ ਕੀਤਾ ਗਿਆ ਪੇਸ਼ ਮੁੰਬਈ/ਬਿਊਰੋ ਨਿਊਜ਼ : ਯੋਗ ਗੁਰੂ ਰਾਮਦੇਵ ਨੇ ਪਿਛਲੇ ਦਿਨੀਂ ਦਿੱਤੇ ਆਪਣੇ ਉਸ ਬਿਆਨ ‘ਤੇ ਮਾਫੀ ਮੰਗ ਲਈ ਹੈ, ਜਿਸ ‘ਚ ਉਸ ਨੇ ਇਕ ਯੋਗਾ ਸਿਖਲਾਈ ਪ੍ਰੋਗਰਾਮ ‘ਚ ਕਿਹਾ ਸੀ ਕਿ ਔਰਤਾਂ ਸਾੜ੍ਹੀਆਂ ‘ਚ ਚੰਗੀਆਂ ਲੱਗਦੀਆਂ ਹਨ, ਉਹ ਸਲਵਾਰ ਸੂਟ ‘ਚ …

Read More »

ਵਿਸਤਾਰਾ ਅਤੇ ਏਅਰ ਇੰਡੀਆ ਦਾ ਰਲੇਵਾਂ ਕਰੇਗਾ ਟਾਟਾ ਗਰੁੱਪ

ਨਵੀਂ ਦਿੱਲੀ : ਟਾਟਾ ਗਰੁੱਪ ਨੇ ਵਿਸਤਾਰਾ ਏਅਰਲਾਈਨਜ਼ ਦੇ ਏਅਰ ਇੰਡੀਆ ਵਿਚ ਰਲੇਵੇਂ ਦਾ ਐਲਾਨ ਕੀਤਾ ਹੈ। ਜਦਕਿ ਸਿੰਗਾਪੁਰ ਏਅਰਲਾਈਨਜ਼ ਇਸ ਸੌਦੇ ਤਹਿਤ ਏਅਰ ਇੰਡੀਆ ਵਿਚ 25.1 ਫ਼ੀਸਦ ਹਿੱਸੇਦਾਰੀ ਖ਼ਰੀਦੇਗਾ। ਇਸ ਸੌਦੇ ਤਹਿਤ ਏਅਰ ਇੰਡੀਆ ਦੇਸ਼ ਦੀ ਸਭ ਤੋਂ ਵੱਡੀ ਕੌਮਾਂਤਰੀ ਪੱਧਰ ਦੀ ਏਅਰਲਾਈਨ ਬਣ ਜਾਵੇਗੀ। ਘਰੇਲੂ ਪੱਧਰ ਉਤੇ ਇਹ …

Read More »

ਕੋਵਿਡ ਟੀਕੇ ਦੇ ਉਲਟ ਪ੍ਰਭਾਵਾਂ ‘ਤੇ ਮੁਆਵਜ਼ਾ ਮੰਗਣਾ ਗਲਤ : ਭਾਰਤ ਸਰਕਾਰ

ਕਿਹਾ : ਟੀਕਾ ਲਗਵਾਉਣਾ ਕਾਨੂੰਨੀ ਤੌਰ ‘ਤੇ ਲਾਜ਼ਮੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਕੋਵਿਡ ਟੀਕੇ ਦੇ ਉਲਟ ਪ੍ਰਭਾਵਾਂ ਲਈ ਮੁਆਵਜ਼ਾ ਮੰਗਣ ਵਾਲੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਸੇ ਵਿਅਕਤੀ ‘ਤੇ ਟੀਕੇ ਦੇ ਬੁਰੇ ਅਸਰ ਲਈ ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਕੇਂਦਰ ਸਰਕਾਰ ਨੇ ਸੁਪਰੀਮ …

Read More »

ਕਾਂਗਰਸੀ ਆਗੂ ਸ਼ਸ਼ੀ ਥਰੂਰ ਦੀਆਂ ਫਿਰ ਵਧਣਗੀਆਂ ਮੁਸ਼ਕਿਲਾਂ

ਪੁਸ਼ਕਰ ਮੌਤ ਮਾਮਲੇ ‘ਚ ਬਰੀ ਕੀਤੇ ਜਾਣ ਖਿਲਾਫ਼ ਦਿੱਲੀ ਪੁਲਿਸ ਪਹੁੰਚੀ ਹਾਈ ਕੋਰਟ ਨਵੀਂ ਦਿੱਲੀ : ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਲੀਨ ਚਿਟ ਮਿਲੀ ਸੀ, ਜਿਸ ਦੇ ਖਿਲਾਫ ਦਿੱਲੀ ਪੁਲਿਸ ਨੇ ਹਾਈ ਕੋਰਟ ਪਹੁੰਚ ਗਈ। ਮੀਡੀਆ ਰਿਪੋਰਟਾਂ ਅਨੁਸਾਰ ਪਟਿਆਲਾ ਹਾਊਸ ਅਦਾਲਤ ਵੱਲੋਂ …

Read More »

ਬਿਲਕੀਸ ਬਾਨੋ ਵੱਲੋਂ ਦੋਸ਼ੀਆਂ ਦੀ ਰਿਹਾਈ ਖਿਲਾਫ ਸੁਪਰੀਮ ਕੋਰਟ ‘ਚ ਅਰਜ਼ੀ

ਨਵੀਂ ਦਿੱਲੀ : ਬਿਲਕੀਸ ਬਾਨੋ ਨੇ 2002 ਦੇ ਜਬਰ-ਜਨਾਹ ਅਤੇ ਹੱਤਿਆ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਤੋਂ ਛੋਟ ਦੇਣ ਅਤੇ ਉਨ੍ਹਾਂ ਨੂੰ ਰਿਹਾਅ ਕੀਤੇ ਜਾਣ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ‘ਚ ਅਰਜ਼ੀ ਦਾਖ਼ਲ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਉਹ ਮਾਮਲੇ ਨੂੰ ਸੁਣਵਾਈ ਲਈ ਸੂਚੀਬੱਧ ਕਰਨ ‘ਤੇ ਵਿਚਾਰ ਕਰੇਗਾ। …

Read More »

ਕਾਂਗਰਸੀ ਆਗੂ ਸ਼ਸ਼ੀ ਥਰੂਰ ਦੀਆਂ ਫਿਰ ਵਧਣਗੀਆਂ ਮੁਸ਼ਕਿਲਾਂ

ਪੁਸ਼ਕਰ ਮੌਤ ਮਾਮਲੇ ’ਚ ਬਰੀ ਕੀਤੇ ਜਾਣ ਖਿਲਾਫ਼ ਦਿੱਲੀ ਪੁਲਿਸ ਪਹੁੰਚੀ ਹਾਈ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਕਲੀਨ ਚਿਟ ਮਿਲੀ ਸੀ, ਜਿਸ ਦੇ ਖਿਲਾਫ ਦਿੱਲੀ ਪੁਲਿਸ ਨੇ ਹਾਈ ਕੋਰਟ ਪਹੁੰਚ ਗਈ। ਮੀਡੀਆ ਰਿਪੋਰਟਾਂ ਅਨੁਸਾਰ ਪਟਿਆਲਾ ਹਾਊਸ ਅਦਾਲਤ …

Read More »