3 ਜਨਵਰੀ ਨੂੰ ਹੋਵੇਗੀ ਡਾ. ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀਆਂ ਅਸਥੀਆਂ ਸਿੱਖ ਰਹੁ-ਰੀਤਾਂ ਮੁਤਾਬਕ ਮਜਨੂ ਕਾ ਟੀਲਾ ਗੁਰਦੁਆਰੇ ਨੇੜੇ ਯਮੁਨਾ ਨਦੀ ਵਿਚ ਜਲਪ੍ਰਵਾਹ ਕਰ ਦਿੱਤੀਆਂ ਹਨ। ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੇ ਨਿਗਮਬੋਧ ਘਾਟ ਤੋਂ ਉਨ੍ਹਾਂ …
Read More »13 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਕੁੰਭ ਬਾਰੇ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਿਹਾ : ਮਹਾਕੁੰਭ ਸਮਾਜ ’ਚੋਂ ਨਫ਼ਰਤ ਦਾ ਕਰੇਗਾ ਖਾਤਮਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਉਣ ਵਾਲੇ ‘ਮਹਾ ਕੁੰਭ’ ਨੂੰ ‘ਏਕਤਾ ਦਾ ਮਹਾਕੁੰਭ’ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚੋਂ ਨਫ਼ਰਤ ਤੇ ਵੰਡੀਆਂ ਖ਼ਤਮ ਕਰਨ ਦੇ ਅਹਿਦ ਨਾਲ ਇਸ ਵਿਸ਼ਾਲ ਧਾਰਮਿਕ ਇਕੱਠ ਵਿਚੋਂ ਵਾਪਸ ਜਾਣ। …
Read More »ਦਿੱਲੀ ਉਪ ਰਾਜਪਾਲ ਨੇ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਦਿੱਤੇ ਹੁਕਮ
ਕਿਹਾ : ਰਜਿਸਟ੍ਰੇਸ਼ਨ ਕਰਵਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਗੁੰਮਰਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਉਪ ਰਾਜਪਾਲ ਸਕੱਤਰੇਤ ਨੇ ਮਹਿਲਾ ਸਨਮਾਨ ਯੋਜਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਕੱਤਰੇਤ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਇਸ ਸੰਬੰਧੀ ਨਿਰਦੇਸ਼ ਦਿੱਤੇ ਹਨ ਤੇ ਡਿਵੀਜ਼ਨਲ ਕਮਿਸ਼ਨਰ ਨੂੰ ਜਾਂਚ ਕਰਨ ਲਈ ਕਿਹਾ …
Read More »ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੋਨੀਆ ਗਾਂਧੀ, ਰਾਹੁਲ ਗਾਂਧੀ ਵੀ ਸਸਕਾਰ ਮੌਕੇ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਸ਼ਨੀਵਾਰ ਨੂੰ ਨਵੀਂ ਦਿੱਲੀ ਦੇ ਨਿਗਮ ਬੋਧਘਾਟ ਵਿਖੇ ਸਰਕਾਰੀ ਸਨਮਾਨ ਦੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਮਿ੍ਰਤਕ ਦੇਹ ਨੂੰ …
Read More »ਡਾ. ਮਨਮੋਹਨ ਸਿੰਘ ਦੀ ਯਾਦਗਾਰੀ ਸਮਾਰਕ ਬਣਾਉਣ ਨੂੰ ਲੈ ਕੇ ਛਿੜਿਆ ਵਿਵਾਦ
ਕਾਂਗਰਸ ਪਾਰਟੀ ਨੇ ਸਸਕਾਰ ਵਾਲੀ ਜਗ੍ਹਾ ’ਤੇ ਹੀ ਯਾਦਗਾਰ ਬਣਾਉਦ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰੀ ਸਮਾਰਕ ਬਣਾਉਣ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅੰਤਿਮ ਸਸਕਾਰ …
Read More »ਹਿਮਾਚਲ, ਜੰਮੂ ਕਸ਼ਮੀਰ ਤੇ ਉਤਰਾਖੰਡ ’ਚ ਲਗਾਤਾਰ ਬਰਫਬਾਰੀ
ਜੰਮੂ ’ਚ ਤਲਾਬ ਜੰਮਿਆ ਅਤੇ ਪੰਜਾਬ ’ਚ ਵੀ ਠੰਡ ਹੋਰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਦੇ ਕਾਰਨ ਕਈ ਸੜਕਾਂ ਬੰਦ ਹਨ। ਹਿਮਾਚਲ ਵਿਚ ਦੋ ਹਾਈਵੇ ਸਣੇ 24 ਸੜਕਾਂ ’ਤੇ ਲਗਾਤਾਰ ਤੀਜੇ ਦਿਨ ਵੀ ਬੱਸਾਂ ਦੀ ਆਵਾਜਾਈ ਬੰਦ ਰਹੀ। ਨੈਸ਼ਨਲ ਹਾਈਵੇ 305 …
Read More »ਡਾ. ਮਨਮੋਹਨ ਸਿੰਘ ਦਾ ਭਲਕੇ ਸ਼ਨੀਵਾਰ ਨੂੰ ਹੋਵੇਗਾ ਅੰਤਿਮ ਸਸਕਾਰ
ਆਰਥਿਕਤਾ ਦੇ ਸਭ ਵੱਡੇ ਡਾਕਟਰ ਸਨ ਡਾ. ਮਨਮੋਹਨ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਸ਼ਨੀਵਾਰ ਕੀਤਾ ਜਾਵੇਗਾ। ਆਰਥਿਕਤਾ ਦੇ ਸਭ ਤੋਂ ਵੱਡੇ ਡਾਕਟਰ ਮੰਨੇ ਜਾਂਦੇ ਡਾ. ਮਨਮੋਹਨ ਸਿੰਘ ਦੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਕੀਤੀ ਭੇਂਟ
ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਕੀਤਾ ਨਮਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਪਾਈ ਪੋਸਟ ਵਿੱਚ …
Read More »ਹਿਮਾਚਲ ’ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ
ਬਰਫਬਾਰੀ ਕਾਰਨ ਸੜਕਾਂ ’ਤੇ ਗੱਡੀਆਂ ਦੀਆਂ ਲੱਗੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ ਕਸ਼ਮੀਰ ਵਿਚ ਬਰਫਬਾਰੀ ਹੋ ਰਹੀ ਹੈ। ਇਸਦੇ ਚੱਲਦਿਆਂ ਹਿਮਾਚਲ ਦਾ ਲਾਹੌਲ ਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਡਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 7 ਡਿਗਰੀ ਤੱਕ ਚਲਾ ਗਿਆ ਹੈ। ਹਿਮਾਚਲ ਵਿਚ ਬਰਫਬਾਰੀ ਦੇ ਚੱਲਦਿਆਂ …
Read More »ਸੀਐਮ ਆਤਿਸ਼ੀ ਦੀ ਹੋ ਸਕਦੀ ਹੈ ਗਿ੍ਫਤਾਰੀ : ਕੇਜਰੀਵਾਲ ਦਾ ਆਰੋਪ
ਭਾਜਪਾ ਦਿੱਲੀ ਸਰਕਾਰ ਦੀਆਂ ਯੋਜਨਾਵਾਂ ਤੋਂ ਘਬਰਾਈ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਰੋਪ ਲਾਇਆ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗਿ੍ਰਫਤਾਰ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਨੂੰ ਆਗਾਮੀ ਦਿਨਾਂ ਦੌਰਾਨ …
Read More »