ਭਾਰਤ ਦੇ 31 ਜ਼ਿਲ੍ਹਿਆਂ ਦੇ ਮੈਜਿਸਟਰੇਟਾਂ ਨੂੰ ਵੀ ਦਿੱਤੇ ਗਏ ਵਿਸ਼ੇਸ਼ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ 31 ਜ਼ਿਲ੍ਹਿਆਂ ਦੇ ਮੈਜਿਸਟਰੇਟਾਂ ਤੇ ਨੌਂ ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਅਫ਼ਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਤੋਂ ਆਉਣ ਵਾਲੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਤੇ ਇਸਾਈਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀਆਂ ਤਾਕਤਾਂ ਦਿੱਤੀਆਂ …
Read More »ਜਨਗਣਨਾ ਤੇ ਐੱਨਪੀਆਰ ਨਾਲ ਸਬੰਧਤ ਡੇਟਾਬੇਸ ਨੂੰ ‘ਪ੍ਰੋਟੈਕਟਡ ਸਿਸਟਮ’ ਐਲਾਨਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਕਾਰ ਨੇ ਜਨਗਣਨਾ ਤੇ ਕੌਮੀ ਅਬਾਦੀ ਰਜਿਸਟਰ (ਐੱਨਪੀਆਰ) ਨਾਲ ਸਬੰਧਤ ਕੁਝ ਵਿਸ਼ੇਸ਼ ਅੰਕੜਿਆਂ ਨੂੰ ਅਤਿ ਮਹੱਤਵਪੂਰਨ ਸੂਚਨਾਵਾਂ ਦੇ ਵਰਗ (ਸੀਆਈਈ) ਵਿਚ ਰੱਖਿਆ ਹੈ। ਹਾਲ ਹੀ ਵਿਚ ਜਾਰੀ ਨੋਟੀਫਿਕੇਸ਼ਨ ਮੁਤਾਬਕ ਗ੍ਰਹਿ ਮੰਤਰਾਲੇ ਨੇ ਇਹ ਫ਼ੈਸਲਾ ਸੂਚਨਾ ਤਕਨੀਕ ਐਕਟ, 2000 ਤਹਿਤ ਲਿਆ ਹੈ। ਕਾਨੂੰਨ ਤਹਿਤ ਇਹ ਡੇਟਾਬੇਸ ਹੁਣ …
Read More »ਅੰਗਰੇਜ਼ੀ ਰਾਜ ਖਿਲਾਫ ਲੜਾਈ ‘ਚ ਮੋਹਰੀ ਰਹੇ ਪੰਜਾਬੀ ਤੇ ਬੰਗਾਲੀ : ਮਮਤਾ ਬੈਨਰਜੀ
ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਅੰਗਰੇਜ਼ੀ ਰਾਜ ਖ਼ਿਲਾਫ਼ ਲੜਾਈ ‘ਚ ਪੰਜਾਬ ਤੇ ਬੰਗਾਲ ਦੇ ਲੋਕਾਂ ਨੇ ਮੋਹਰੀ ਭੂਮਿਕਾ ਨਿਭਾਈ। ਸ਼ਹੀਦ ਮੀਨਾਰ ਗਰਾਊਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ‘ਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ …
Read More »ਵਿਰੋਧੀ ਧਿਰ ਵੱਲੋਂ ਨੋਟਬੰਦੀ ‘ਆਰਥਿਕ ਨਸਲਕੁਸ਼ੀ’ ਤੇ ‘ਸੰਗਠਿਤ ਲੁੱਟ’ ਕਰਾਰ
ਕਾਂਗਰਸ ਨੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ 8 ਨਵੰਬਰ 2016 ਨੂੰ ਨੋਟਬੰਦੀ ਹੋਈ ਸੀ ਅਤੇ ਇਸ ਨੂੰ ਹੁਣ 6 ਸਾਲ ਹੋ ਚੁੱਕੇ ਹਨ। ਇਸਦੇ ਚੱਲਦਿਆਂ ਵਿਰੋਧੀ ਪਾਰਟੀਆਂ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਲਏ ਇਸ ਫੈਸਲੇ ਨੂੰ ‘ਆਰਥਿਕ ਨਸਲਕੁਸ਼ੀ’, ‘ਅਪਰਾਧਿਕ ਕਾਰਵਾਈ’ ਤੇ ‘ਸੰਗਠਿਤ …
Read More »ਭਾਰਤ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਸੈਮੀਫਾਈਨਲ ‘ਚ ਹਾਰਿਆ
ਫਾਈਨਲ ਮੁਕਾਬਲਾ ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਹੋਵੇਗਾ ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕ੍ਰਿਕਟ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿਚ ਬੁਰੀ ਤਰ੍ਹਾਂ ਹਾਰ ਗਈ ਹੈ। ਆਸਟਰੇਲੀਆ ਦੇ ਏਡੀਲੇਡ ਵਿਚ ਵੀਰਵਾਰ ਨੂੰ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿਚ ਇੰਗਲੈਂਡ ਦੀ ਕ੍ਰਿਕਟ ਟੀਮ ਨੇ ਭਾਰਤ ਦੀ ਕ੍ਰਿਕਟ ਟੀਮ ਨੂੰ 10 ਵਿਕਟਾਂ ਨਾਲ …
Read More »ਮੀਡੀਆ ਨੂੰ ਸਰਕਾਰ ਦੀਆਂ ਖਾਮੀਆਂ ਉਜਾਗਰ ਕਰਨ ਦੀ ਲੋੜ : ਮਨਮੋਹਨ ਸਿੰਘ
ਸਾਬਕਾ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਨੇ ਆਪਣੇ ਕਾਰਜਕਾਲ ਦੀਆਂ ਚੁਣੌਤੀਆਂ ਦਾ ਜ਼ਿਕਰ ਕੀਤਾ ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਮੀਡੀਆ ਨੂੰ ਚੌਕਸ ਰਹਿਣ ਤੇ ਸਰਕਾਰ ਦੀਆਂ ਖਾਮੀਆਂ ਉਜਾਗਰ ਕਰਨ ਦੀ ਲੋੜ ਹੈ ਤਾਂ ਕਿ ਸ਼ਾਸਨ ਪ੍ਰਭਾਵੀ ਢੰਗ ਨਾਲ ਚੱਲ ਸਕੇ। ਇਕ ਸਮਾਗਮ ਵਿਚ …
Read More »ਭਾਰਤ ਦੇ 50ਵੇਂ ਚੀਫ ਜਸਟਿਸ ਬਣੇ ਡੀਵਾਈ ਚੰਦਰਚੂੜ
44 ਸਾਲ ਪਹਿਲਾਂ ਪਿਤਾ ਵੀ ਬਣੇ ਸਨ ਸੁਪਰੀਮ ਕੋਰਟ ਦੇ ਚੀਫ ਜਸਟਿਸ ਨਵੀਂ ਦਿੱਲੀ : ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ ਜਸਟਿਸ ਹੋਣਗੇ। ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਚ ਇਕ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੀਫ ਜਸਟਿਸ ਚੰਦਰਚੂੜ ਦਾ ਕਾਰਜਕਾਲ 10 ਨਵੰਬਰ …
Read More »ਸਿੱਖਿਆ ਨੂੰ ਮੁਨਾਫੇ ਦਾ ਸਾਧਨ ਨਹੀਂ ਬਣਾਇਆ ਜਾ ਸਕਦਾ: ਸੁਪਰੀਮ ਕੋਰਟ
ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਇੱਕ ਹੁਕਮ ਖਿਲਾਫ ਮੈਡੀਕਲ ਕਾਲਜ ਵੱਲੋਂ ਦਾਇਰ ਪਟੀਸ਼ਨ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਸਿੱਖਿਆ ਮੁਨਾਫਾ ਕਮਾਉਣ ਦਾ ਜ਼ਰੀਆ ਨਹੀਂ ਹੈ ਅਤੇ ਟਿਊਸ਼ਨ ਫੀਸ ਹਮੇਸ਼ਾ ਸਸਤੀ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਹਾਈਕੋਰਟ ਦੇ ਉਸ ਹੁਕਮ ਨੂੰ …
Read More »ਸੰਜੇ ਰਾਊਤ ਦੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਬਦਲੇ ਤੇਵਰ
ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਦੀ ਪ੍ਰਗਟਾਈ ਇੱਛਾ, ਸ਼ਿੰਦੇ ਸਰਕਾਰ ਦੀ ਵੀ ਕੀਤੀ ਤਾਰੀਫ਼ ਮੰੁਬਈ/ਬਿਊਰੋ ਨਿਊਜ਼ : ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸ਼ਿਵਸੈਨਾ ਆਗੂ ਸੰਜੇ ਰਾਊਤ ਦੇ ਤੇਵਰ ਬਦਲੇ ਹੋਏ ਨਜ਼ਰ ਆਏ। ਆਪਣੇ ਬਿਆਨਾਂ ਰਾਹੀਂ ਅਕਸਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸਿਆਸੀ …
Read More »ਗੁਜਰਾਤ ’ਚ ਭਾਜਪਾ ਨੇ ਆਪਣੇ 84 ਮੌਜੂਦਾ ਵਿਧਾਇਕਾਂ ਦੀ ਕੱਟੀ ਟਿਕਟ
ਭਾਜਪਾ ਵਲੋਂ 160 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਵੀਰਵਾਰ ਨੂੰ ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਅਤੇ ਭਾਜਪਾ ਨੇ ਆਪਣੇ 84 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਹੈ। ਗੁਜਰਾਤ ਵਿਧਾਨ ਸਭਾ ਦੀਆਂ ਕੁੱਲ 180 …
Read More »