Breaking News
Home / ਭਾਰਤ (page 242)

ਭਾਰਤ

ਭਾਰਤ

ਦਿੱਲੀ ’ਚ ਹਵਾ ਪ੍ਰਦੂਸ਼ਣ ਮਾਮਲੇ ’ਤੇ ਤੁਰੰਤ ਸੁਣਵਾਈ ਨਹੀਂ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਕੁਝ ਅਜਿਹੇ ਮੁੱਦਿਆਂ ਵਿਚ ਸ਼ਾਮਲ ਹੈ, ਜੋ ਨਿਆਂਪਾਲਿਕਾ ਦੇ ਅਧੀਨ ਨਹੀਂ …

Read More »

ਕੇਜਰੀਵਾਲ, ਭਗਵੰਤ ਮਾਨ, ਅਨਮੋਲ ਗਗਨ ਮਾਨ ਤੇ ਹਰਭਜਨ ਸਿੰਘ ਗੁਜਰਾਤ ਚੋਣਾਂ ਲਈ ‘ਆਪ’ ਦੇ ਸਟਾਰ ਪ੍ਰਚਾਰਕ

ਸਾਬਕਾ ਫੌਜੀਆਂ ਦੇ ਵਿਰੋਧ ਕਰਕੇ ਭਗਵੰਤ ਮਾਨ ਦਾ ਨਾਲਾਗੜ੍ਹ ’ਚ ਰੋਡ ਸ਼ੋਅ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ ਅਨਮੋਲ ਗਗਨ ਮਾਨ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਸਮੇਤ 20 ਵਿਅਕਤੀਆਂ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ …

Read More »

ਨੇਪਾਲ ’ਚ 6.3 ਦੀ ਤੀਬਰਤਾ ਵਾਲਾ ਆਇਆ ਭੂਚਾਲ

ਦਿੱਲੀ ਅਤੇ ਯੂਪੀ ਸਮੇਤ ਦੇਸ਼ ਦੇ 7 ਰਾਜਾਂ ’ਚ ਵੀ ਹਿੱਲੀ ਧਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਆਂਢੀ ਦੇਸ਼ ਨੇਪਾਲ ’ਚ ਲੰਘੀ ਦੇਰ ਰਾਤ 6.3 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਦੇ ਝਟਕੇ ਭਾਰਤ ਦੀ ਰਾਜਧਾਨੀ ਦਿੱਲੀ ਦੇ ਨਾਲ-ਨਾਲ ਉਤਰ ਪ੍ਰਦੇਸ਼ ਸਮੇਤ 7 ਰਾਜਾਂ ਵਿਚ ਵੀ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ …

Read More »

ਸ਼ਿਵਸੈਨਾ ਆਗੂ ਸੰਜੇ ਰਾਊਤ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਮਿਲੀ ਜ਼ਮਾਨਤ

ਫੈਸਲੇ ਖਿਲਾਫ ਈਡੀ ਹਾਈ ਕੋਰਟ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਸ਼ਿਵਸੈਨਾ ਆਗੂ ਸੰਜੇ ਰਾਊਤ ਨੂੰ ਅੱਜ ਮੁੰਬਈ ਦੀ ਪੀਐਮਐਲਏ ਕੋਰਟ ਨੇ ਜ਼ਮਾਨਤ ਦੇ ਦਿੱਤੀ। ਇਸ ਫੈਸਲੇ ਖਿਲਾਫ ਈਡੀ ਵੱਲੋਂ ਬੰਬੇ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਸੰਜੇ ਰਾਊਤ 102 ਦਿਨਾਂ ਤੋਂ ਜੇਲ੍ਹ ’ਚ …

Read More »

ਭਾਰਤ ਦੇ 50ਵੇਂ ਚੀਫ ਜਸਟਿਸ ਬਣੇ ਡੀਵਾਈ ਚੰਦਰਚੂੜ

44 ਸਾਲ ਪਹਿਲਾਂ ਪਿਤਾ ਵੀ ਬਣੇ ਸਨ ਸੁਪਰੀਮ ਕੋਰਟ ਦੇ ਚੀਫ ਜਸਟਿਸ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ ਜਸਟਿਸ ਹੋਣਗੇ। ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਚ ਇਕ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੀਫ ਜਸਟਿਸ ਚੰਦਰਚੂੜ ਦਾ ਕਾਰਜਕਾਲ 10 ਨਵੰਬਰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਅਤੇ ਭਗਵੰਤ ਮਾਨ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਮੱਥਾ ਟੇਕਿਆ …

Read More »

ਨੋਟਬੰਦੀ ਨੂੰ ਹੋਏ 6 ਸਾਲ

2000 ਦੇ ਨੋਟ ਹੁਣ ਨਾ ਏਟੀਐਮ ’ਚ ਅਤੇ ਨਾ ਬੈਂਕਾਂ ’ਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਤੋਂ 6 ਸਾਲ ਪਹਿਲਾਂ ਯਾਨੀ 8 ਨਵੰਬਰ 2016 ਨੂੰ ਭਾਰਤੀ ਕਰੰਸੀ ਦੇ 500 ਅਤੇ 1000 ਰੁਪਏ ਦੇ ਸਾਢੇ 15 ਲੱਖ ਕਰੋੜ ਰੁਪਏ ਅਰਥ ਵਿਵਸਥਾ ਤੋਂ ਬਾਹਰ ਕਰ ਦਿੱਤੇ ਗਏ ਸਨ। ਇਸ ਨੋਟਬੰਦੀ ਦਾ ਐਲਾਨ ਪ੍ਰਧਾਨ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਵਾਸੀਆਂ ਨੂੰ ਵਧਾਈ

ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗੁਰੂ …

Read More »

ਭਾਜਪਾ ਸ਼ਾਇਦ ‘ਡਬਲ ਇੰਜਣ’ ਵਿੱਚ ਤੇਲ ਪਾਉਣਾ ਭੁੱਲੀ : ਪਿ੍ਰਯੰਕਾ

ਬੇਰੁਜ਼ਗਾਰੀ ਤੇ ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦੇ ’ਤੇ ਭਾਜਪਾ ਦੀ ਜੈਰਾਮ ਸਰਕਾਰ ਨੂੰ ਘੇਰਿਆ ਊਨਾ/ਬਿੳੂਰੋ ਨਿੳੂਜ਼ ਕਾਂਗਰਸ ਆਗੂ ਪਿ੍ਰਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਭਾਜਪਾ ਦੀ ‘ਡਬਲ ਇੰਜਣ’ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਹੈ, ਪਰ ਸ਼ਾਇਦ ਉਹ ਇੰਜਣ ਵਿੱਚ ਤੇਲ ਪਾਉਣਾ ਭੁੱਲ ਗਏ। ਪਿ੍ਰਯੰਕਾ ਨੇ ਹਿਮਾਚਲ ਪ੍ਰਦੇਸ਼ …

Read More »

ਆਮ ਵਰਗ ਦੇ ਗਰੀਬਾਂ ਨੂੰ 10 ਫੀਸਦੀ ਰਾਖਵਾਂਕਰਨ ਜਾਰੀ ਰਹੇਗਾ

ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 3-2 ਨਾਲ ਫੈਸਲਾ ਸੁਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੀਫ ਜਸਟਿਸ ਯੂ.ਯੂ.ਲਲਿਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 103ਵੀਂ ਸੰਵਿਧਾਨਕ ਸੋਧ ਜ਼ਰੀਏ ਆਰਥਿਕ ਪੱਖੋਂ ਕਮਜ਼ੋਰ ਵਰਗਾਂ (ਈਡਬਲਿਊਐੱਸ) ਨੂੰ ਦਾਖਲਿਆਂ ਤੇ ਸਰਕਾਰੀ ਨੌਕਰੀਆਂ ਵਿੱਚ 10 ਫੀਸਦ ਰਾਖਵਾਂਕਰਨ ਦੇਣ …

Read More »