ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਸਮੇਤ ਕਈ ਆਗੂਆਂ ਨੇ ਪ੍ਰਗਟਾਇਆ ਦੁੱਖ ਸ਼ਿਮਲਾ/ਬਿਊਰੋ ਨਿਊਜ਼ : ਅਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸ਼ਰਨ ਨੇਗੀ ਦਾ ਅੱਜ 106 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦਿਆਂ ਹੀ ਪੂਰੇ ਹਿਮਾਚਲ ਪ੍ਰਦੇਸ਼ ਅਤੇ ਸ਼ੋਸ਼ਲ ਮੀਡੀਆ ’ਤੇ ਸ਼ੋਕ ਦੀ …
Read More »ਗੁਜਰਾਤ ਵਿਧਾਨ ਸਭਾ ਚੋਣਾਂ ਲਈ ਇਸੁਦਾਨ ਗਢਵੀ ‘ਆਪ’ ਦਾ ਮੁੱਖ ਮੰਤਰੀ ਚਿਹਰਾ
ਪੰਜਾਬ ਦੀ ਤਰਜ਼ ’ਤੇ ‘ਆਪ’ ਨੇ ਕਰਵਾਇਆ ਸੀ ਸਰਵੇ ਅਹਿਮਦਾਬਾਦ/ਬਿੳੂਰੋ ਨਿੳੂਜ਼ ਇਸੁਦਾਨ ਗਢਵੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਇਹ ਐਲਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਲੋਕਾਂ ਦੀ ਰਾਇ ਦੇ ਆਧਾਰ ’ਤੇ ਕੀਤਾ ਗਿਆ …
Read More »ਦਿੱਲੀ ਦੇ ਐਲ.ਜੀ. ਦੀ ਪਰਾਲੀ ਮਾਮਲੇ ’ਤੇ ਭਗਵੰਤ ਮਾਨ ਨੂੰ ਚਿੱਠੀ
ਦਿੱਲੀ ਦੇ ਪ੍ਰਾਇਮਰੀ ਸਕੂਲ ਪ੍ਰਦੂਸ਼ਣ ਕਰਕੇ ਸ਼ਨੀਵਾਰ ਤੋਂ ਰਹਿਣਗੇ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ’ਚ ਪਰਾਲੀ ਸਾੜਨ ’ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਠੋਸ ਉਪਾਅ ਕਰਨ ਦੀ …
Read More »ਦੇਸ਼ ਟਰਾਂਸਪੋਰਟ ਜਹਾਜ਼ਾਂ ਦਾ ਵੱਡਾ ਨਿਰਮਾਤਾ ਬਣੇਗਾ: ਨਰਿੰਦਰ ਮੋਦੀ
ਸੀ-295 ਜਹਾਜ਼ਾਂ ਦੇ ਨਿਰਮਾਣ ਕਾਰਖਾਨੇ ਦਾ ਪ੍ਰਧਾਨ ਮੰਤਰੀ ਨੇ ਰੱਖਿਆ ਨੀਂਹ ਪੱਥਰ ਵਡੋਦਰਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਮੁਲਕ ਟਰਾਂਸਪੋਰਟ ਏਅਰਕ੍ਰਾਫਟ ਦਾ ਹੁਣ ਵੱਡਾ ਨਿਰਮਾਤਾ ਬਣੇਗਾ। ਮੋਦੀ ਨੇ ਭਾਰਤੀ ਹਵਾਈ ਫ਼ੌਜ ਲਈ ਯੂਰੋਪੀਅਨ ਸੀ-295 ਮੀਡੀਅਮ ਟਰਾਂਸਪੋਰਟ ਜਹਾਜ਼ ਨਿਰਮਾਣ ਕਾਰਖਾਨੇ ਦਾ ਨੀਂਹ ਪੱਥਰ ਰੱਖਦਿਆਂ ਇਹ ਗੱਲ ਆਖੀ। …
Read More »ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰਾ ਜੀਵਨ ਮਨੁੱਖਤਾ ਲਈ ਪ੍ਰਕਾਸ਼ ਫੈਲਾਇਆ : ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਸਾਡੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਤੋਂ ਲਗਾਤਾਰ ਸਿੱਖਣ ਅਤੇ ਉਨ੍ਹਾਂ ਪ੍ਰਤੀ ਸਮਰਪਿਤ ਰਹਿਣ ਦੀ ਲੋੜ ਹੈ। ਮੋਦੀ ਨੇ ਕਿਹਾ ਕਿ …
Read More »ਸਾਂਝੇ ਸਿਵਲ ਕੋਡ ਪਿੱਛੇ ਭਾਜਪਾ ਦੇ ਇਰਾਦੇ ਨੇਕ ਨਹੀਂ: ਕੇਜਰੀਵਾਲ
‘ਆਪ’ ਸੁਪਰੀਮੋ ਨੇ ਯੂਸੀਸੀ ਪੂਰੇ ਦੇਸ਼ ‘ਚ ਲਾਗੂ ਕਰਨ ਦੀ ਦਿੱਤੀ ਚੁਣੌਤੀ ਭਾਵਨਗਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਗਾਮੀ ਗੁਜਰਾਤ ਚੋਣਾਂ ਤੋਂ ਪਹਿਲਾਂ ਸੂਬੇ ਦੀ ਭਾਜਪਾ ਸਰਕਾਰ ਵੱਲੋਂ ਸਾਂਝਾ ਸਿਵਲ ਕੋਡ ਲਾਗੂ ਕਰਨ ਲਈ ਕਮੇਟੀ ਗਠਿਤ ਕੀਤੇ ਜਾਣ ਦੇ ਇਰਾਦੇ ‘ਤੇ ਉਜਰ ਜਤਾਇਆ ਹੈ। ਉਨ੍ਹਾਂ ਕਿਹਾ ਕਿ …
Read More »ਮੋਰਬੀ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 140 ਹੋਈ
ਕਾਂਗਰਸ ਨੇ ਨਿਆਂਇਕ ਜਾਂਚ ਮੰਗੀ; ਪੁਲਿਸ ਵੱਲੋਂ 9 ਵਿਅਕਤੀ ਗ੍ਰਿਫਤਾਰ ਮੋਰਬੀ (ਗੁਜਰਾਤ)/ਬਿਊਰੋ ਨਿਊਜ਼ : ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਐਤਵਾਰ ਸ਼ਾਮ ਮੱਛੂ ਨਦੀ ‘ਤੇ ਬਣਿਆ ਸਦੀ ਪੁਰਾਣਾ ਤਾਰਾਂ ਵਾਲਾ ਪੁਲ ਡਿੱਗਣ ਕਰਕੇ ਮੌਤਾਂ ਦੀ ਗਿਣਤੀ ਵਧ ਕੇ 140 ਤੋਂ ਵੀ ਜ਼ਿਆਦਾ ਹੋ ਗਈ ਹੈ। ਮ੍ਰਿਤਕਾਂ ਦਾ ਅੰਕੜਾ ਅਜੇ ਵਧਣ ਦੇ …
Read More »ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਰਾਹਤ
ਦੋਹਰਾ ਸੰਵਿਧਾਨ ਮਾਮਲੇ ‘ਚ ਹੁਸ਼ਿਆਰਪੁਰ ਅਦਾਲਤ ‘ਚ ਬਾਦਲਾਂ ਤੇ ਚੀਮਾ ਖਿਲਾਫ ਸੁਣਵਾਈ ਰੋਕੀ ਨਵੀਂ ਦਿੱਲੀ : ਹੁਸ਼ਿਆਰਪੁਰ ਦੇ ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਖਿਲਾਫ ਦਾਇਰ ਜਾਅਲਸਾਜ਼ੀ ਤੇ ਧੋਖਾਧੜੀ ਦੀ ਪਟੀਸ਼ਨ ‘ਤੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਹੋ ਰਹੀ ਸੁਣਵਾਈ ‘ਤੇ ਸੁਪਰੀਮ ਕੋਰਟ ਨੇ ਰੋਕ …
Read More »ਗੁਜਰਾਤ ’ਚ ਵਿਧਾਨ ਸਭਾ ਚੋਣਾਂ 1 ਅਤੇ 5 ਦਸੰਬਰ ਨੂੰ
ਚੋਣ ਨਤੀਜਿਆਂ ਦਾ ਐਲਾਨ ਹਿਮਾਚਲ ਦੇ ਨਾਲ 8 ਦਸੰਬਰ ਨੂੰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਵੀਰਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਗੁਜਰਾਤ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿਚ ਹੋਣਗੀਆਂ। ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਵਿਚੋਂ 89 …
Read More »ਈਰਾਨ ਕਰ ਸਕਦਾ ਹੈ ਸਾਊਦੀ ਅਰਬ ’ਤੇ ਹਮਲਾ!
ਈਰਾਨ ਨੇ ਜਾਮਕਰਨ ਮਸਜਿਦ ’ਤੇ ਲਹਿਰਾਇਆ ਲਾਲ ਝੰਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਦੀ ਅਰਬ ਅਤੇ ਈਰਾਨ ਵਿਚਾਲੇ ਚੱਲ ਰਹੀ ਕਸ਼ਮਕਸ਼ ਦੇ ਚੱਲਦਿਆਂ ਈਰਾਨ ਦੀ ਇਤਿਹਾਸਕ ਜਾਮਕਰਨ ਮਸਜਿਦ ’ਤੇ ਇਕ ਵਾਰ ਫਿਰ ਲਾਲ ਝੰਡਾ ਲਹਿਰਾਇਆ ਗਿਆ ਹੈ। ਕਿਹਾ ਜਾਂਦਾ ਹੈ ਕਿ ਈਰਾਨ ਵਿਚ ਇਸ ਲਾਲ ਝੰਡੇ ਦਾ ਮਤਲਬ ਹੈ ਕਿ ਜੰਗ ਦਾ …
Read More »