ਟਰੇਨਿੰਗ ’ਚ 20 ਨਵੀਆਂ ਤਕਨੀਕਾਂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ਦੀ ਰਖਵਾਲੀ ਹੁਣ ਅਜਿਹੇ ਭਾਰਤੀ ਜਵਾਨ ਕਰਨਗੇ, ਜੋ ਬਿਨਾ ਹਥਿਆਰਾਂ ਤੋਂ ਵੀ ਮੁਕਾਬਲਾ ਕਰਨ ਵਿਚ ਹੋਰ ਸਮਰੱਥ ਹੋਣਗੇ। ਗਲਵਾਨ ਦੀ ਘਟਨਾ ਤੋਂ ਬਾਅਦ ਭਾਰਤ-ਤਿੱਬਤ ਸੀਮਾ ਪੁਲਿਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਦੀ ਟ੍ਰੇਨਿੰਗ ਨਵੀਂ ਤਕਨੀਕ ਨਾਲ ਸ਼ੁਰੂ ਹੋ ਰਹੀ ਹੈ। ਨਵੇਂ …
Read More »ਫਿਲਮ ਸਟਾਰ ਸਲਮਾਨ ਖਾਨ ਨੂੰ ਮਿਲੀ ਵਾਈ ਪਲੱਸ ਸੁਰੱਖਿਆ
ਸਲਮਾਨ ਨੂੰ ਲਗਾਤਾਰ ਮਿਲ ਰਹੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਸਟਾਰ ਸਲਮਾਨ ਖਾਨ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਧਿਆਨ ਰਹੇ ਕਿ ਸਲਮਾਨ ਖਾਨ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਸ ਦੇ ਚਲਦਿਆਂ ਮਹਾਰਾਸ਼ਟਰ ਸਰਕਾਰ ਨੇ …
Read More »ਗੁਜਰਾਤ ਹਾਦਸੇ ’ਤੇ ਦੁਨੀਆ ਦੇ ਕਈ ਦੇਸ਼ਾਂ ਨੇ ਪ੍ਰਗਟਾਇਆ ਦੁੱਖ
ਪੁਤਿਨ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਮੋਰਬੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ ਅਤੇ ਕੇਬਲ ਨਾਲ ਬਣਿਆ ਪੁਲ ਡਿੱਗਣ ਨਾਲ 130 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ। ਦੁਨੀਆ ਭਰ ਦੇ ਕਈ ਦੇਸ਼ ਇਸ ਘਟਨਾ ’ਤੇ ਦੁੱਖ ਪ੍ਰਗਟ ਕਰ ਰਹੇ …
Read More »ਗੁਜਰਾਤ ’ਚ ਪੁਲ ਟੁੱਟਾ-200 ਦੇ ਕਰੀਬ ਮੌਤਾਂ
ਰੈਸਕਿਊ ਅਫਸਰ ਬੋਲੇ : ਏਨੀਆਂ ਮੌਤਾਂ ਪਹਿਲਾਂ ਕਦੀ ਨਹੀਂ ਦੇਖੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਐਤਵਾਰ ਸ਼ਾਮੀਂ ਸਾਢੇ ਛੇ ਵਜੇ ਦੇ ਕਰੀਬ ਮੱਛੂ ਨਦੀ ’ਤੇ ਬਣਿਆ ਤਾਰਾਂ ਵਾਲਾ ਪੁਲ ਟੁੱਟਣ ਕਰਕੇ 200 ਦੇ ਕਰੀਬ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਿ੍ਰਤਕਾਂ ਵਿੱਚ ਮਹਿਲਾਵਾਂ ਤੇ ਬੱਚੇ ਵੀ ਸ਼ਾਮਲ …
Read More »ਕਮੇਡੀਅਨ ਭਾਰਤੀ ਸਿੰਘ ਦੀਆਂ ਡਰੱਗ ਮਾਮਲੇ ਵਿਚ ਵਧੀਆਂ ਮੁਸ਼ਕਿਲਾਂ
ਐਨ ਸੀ ਬੀ ਨੇ ਪਤੀ-ਪਤਨੀ ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ ਨਵੀਂ ਦਿੱਲੀ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਕਮੇਡੀਅਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੀਡੀਆ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਐਨ ਸੀ ਬੀ ਯਾਨੀ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਅਦਾਲਤ ’ਚ ਇਸ ਜੋੜੇ …
Read More »‘ਬੰਦੇ ਭਾਰਤ’ ਐਕਸਪ੍ਰੈਸ ਬਲਦ ਨਾਲ ਟਕਰਾਈ
ਗੁਜਰਾਤ ਦੇ ਅਤੁਲ ਰੇਲਵੇ ਸਟੇਸ਼ਨ ’ਤੇ ਵਾਪਰੀ ਘਟਨਾ, ਟਰੇਨ ਦਾ ਮੂਹਰਲਾ ਹਿੱਸਾ ਟੁੱਟਿਆ ਗਾਂਧੀਨਗਰ/ਬਿਊਰੋ ਨਿਊਜ਼ : ਦੇਸ਼ ਦੀ ਸਭ ਤੋਂ ਤੇਜ਼ ਟ੍ਰੇਨ ‘ਬੰਦੇ ਭਾਰਤ’ ਐਕਸਪ੍ਰੈਸ ਅੱਜ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਗੁਜਰਾਤ ਦੇ ਅਤੁਲ ਰੇਲਵੇ ਸਟੇਸ਼ਨ ਦੇ ਨੇੜੇ ਉਦੋਂ ਵਾਪਰਿਆ ਜਦੋਂ ਮੁੰਬਈ ਤੋਂ ਗਾਂਧੀਨਗਰ ਜਾ ਰਹੀ ‘ਬੰਦੇ ਭਾਰਤ’ …
Read More »ਦਿੱਲੀ ’ਚ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਦੇ ਇੰਜਣ ਨੂੰ ਲੱਗੀ
ਟਲਿਆ ਭਿਆਨਕ ਹਾਦਸਾ, ਸਾਰੇ 184 ਯਾਤਰੀ ਸੁਰੱਖਿਅਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ’ਤੇ ਲੰਘੀ ਦੇਰ ਰਾਤ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਦੇ ਇੰਜਣ ’ਚ ਟੇਕ ਆਫ਼ ਕਰਦੇ ਸਮੇਂ ਅੱਗ ਲੱਗ ਗਈ। ਖਤਰੇ ਨੂੰ ਦੇਖਦੇ ਹੋਏ ਪਾਇਲਟ ਨੇ ਜਹਾਜ਼ ਨੂੰ ਰਨਵੇਅ ’ਤੇ ਹੀ ਰੋਕ ਦਿੱਤਾ ਅਤੇ ਜਹਾਜ਼ ’ਚ ਸਵਾਰ ਸਾਰੇ 184 …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੂੰ ਕੰਟਰੋਲ ਰੇਖਾ ਨੇੜੇ ਲੈ ਕੇ ਜਾਣ ਦੀ ਕੀਤੀ ਮੰਗ
ਕਿਹਾ : ਇਸ ਤਰ੍ਹਾਂ ਕਰਨ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਮਿਲੇਗਾ ਲਾਭ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਤੇ ਸੂਬਿਆਂ ਦੇ ਗ੍ਰਹਿ ਮੰਤਰੀਆਂ ਦੇ ਚਿੰਤਨ ਕੈਂਪ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ …
Read More »ਮੁਹਾਲੀ ‘ਚ ਵਿਸ਼ਵ ਦਾ ਸਭ ਤੋਂ ਵੱਡਾ ਦੀਵਾ ਬਾਲ ਕੇ ਦਿੱਤਾ ਸ਼ਾਂਤੀ ਦਾ ਸੁਨੇਹਾ
ਮੁਹਾਲੀ : ਆਲਮੀ ਸ਼ਾਂਤੀ ਦਾ ਸੁਨੇਹਾ ਦਿੰਦਿਆਂ ਮੁਹਾਲੀ ਵਿਚ ਦੁਨੀਆ ਦਾ ਸਭ ਤੋਂ ਵੱਡਾ ਦੀਵਾ ਰੌਸ਼ਨ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਇਸ ਮੌਕੇ 10 ਹਜ਼ਾਰ ਤੋਂ ਵੱਧ ਲੋਕਾਂ ਨੇ ਦੀਵੇ ਵਿਚ ਤੇਲ ਪਾਇਆ ਤੇ ਵਿਸ਼ਵ ਰਿਕਾਰਡ ਬਣਾਇਆ। ਕਰੀਬ ਇਕ ਹਜ਼ਾਰ ਕਿਲੋਗ੍ਰਾਮ ਸਟੀਲ ਨਾਲ ਤਿਆਰ ਕੀਤੇ ਗਏ ਵਿਸ਼ਵ …
Read More »ਅਯੁੱਧਿਆ ‘ਚ 15 ਲੱਖ ਤੋਂ ਵੱਧ ਦੀਵੇ ਜਗਾਉਣ ਦਾ ਵਿਸ਼ਵ ਰਿਕਾਰਡ
ਭਗਵਾਨ ਰਾਮ ਵਲੋਂ ਪੈਦਾ ਕੀਤੀਆਂ ਕਦਰਾਂ-ਕੀਮਤਾਂ ‘ਸਬਕਾ ਸਾਥ ਸਬਕਾ ਵਿਕਾਸ’ ਲਈ ਪ੍ਰੇਰਨਾ : ਮੋਦੀ ਅਯੁੱਧਿਆ : ਦੀਵਾਲੀ ਮੌਕੇ ਅਯੁੱਧਿਆ ‘ਚ 15.76 ਲੱਖ ਦੀਵੇ ਜਗਾਉਣ ਦਾ ਨਵਾਂ ਰਿਕਾਰਡ ਬਣਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਇਸ ਰਿਕਾਰਡ ਦਾ ਸਰਟੀਫਿਕੇਟ ਪ੍ਰਾਪਤ ਕੀਤਾ। …
Read More »