Breaking News
Home / ਭਾਰਤ (page 246)

ਭਾਰਤ

ਭਾਰਤ

ਭਾਰਤੀਆਂ ਲਈ ਖੁਸ਼ਖਬਰੀ-ਬਿ੍ਰਟੇਨ ਸਰਕਾਰ ਵਧਾਏਗੀ ਬਿਜਨਸ ਵੀਜੇ ਦੀ ਸੰਖਿਆ

ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਸੱਤਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਕੈਬਨਿਟ ਮੀਟਿੰਗ ਕੀਤੀ। ਇਸ ਦੌਰਾਨ ਭਾਰਤ-ਬਿ੍ਰਟੇਨ ਵਿਚਕਾਰ ਪ੍ਰਸਤਾਵਿਤ ਟਰੇਡ ਡੀਲ ’ਤੇ ਵੀ ਚਰਚਾ ਹੋਈ। ਇਸ ਦੌਰਾਨ ਬਿ੍ਰਟੇਨ ਦੀ ਰਿਸ਼ੀ ਸੂਨਕ ਸਰਕਾਰ ਭਾਰਤ  ਨਾਲ ਇਸ ਮੁੱਦੇ ’ਤੇ ਵੀ ਗੱਲਬਾਤ ਕਰ ਰਹੀ ਹੈ ਕਿ ਭਾਰਤੀਆਂ ਨੂੰ …

Read More »

ਪੁਰਸ਼ ਅਤੇ ਮਹਿਲਾ ਕ੍ਰਿਕਟ ਖਿਡਾਰੀਆਂ ਨੂੰ ਹੁਣ ਮਿਲੇਗੀ ਬਰਾਬਰ ਫੀਸ

ਪੁਰਸ਼ ਅਤੇ ਮਹਿਲਾ ਕ੍ਰਿਕਟ ਖਿਡਾਰੀਆਂ ਨੂੰ ਹੁਣ ਮਿਲੇਗੀ ਬਰਾਬਰ ਫੀਸ ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਦੀਆਂ ਮਹਿਲਾ ਖਿਡਾਰਨਾਂ ਨੂੰ ਵੀ ਹੁਣ ਪੁਰਸ਼ ਟੀਮ ਦੇ ਬਰਾਬਰ ਹੀ ਮੈਚ ਦੀ ਫੀਸ ਦਿੱਤੀ ਜਾਵੇਗੀ। ਅੱਜ ਵੀਰਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਸਕੱਤਰ ਜੈ …

Read More »

ਕੇਜਰੀਵਾਲ ਨੇ ਭਾਰਤੀ ਕਰੰਸੀ ‘ਤੇ ਲਕਸ਼ਮੀ ਅਤੇ ਗਣੇਸ਼ ਦੀਆਂ ਤਸਵੀਰਾਂ ਛਾਪਣ ਦੀ ਮੋਦੀ ਸਰਕਾਰ ਨੂੰ ਦਿੱਤੀ ਸਲਾਹ

ਕਿਹਾ : ਦੇਵੀ-ਦੇਵਤਿਆਂ ਦੇ ਅਸ਼ੀਰਵਾਦ ਨਾਲ ਭਾਰਤ ਹੋਵੇਗਾ ਖੁਸ਼ਹਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਭਾਰਤੀ ਕਰੰਸੀ ‘ਤੇ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛਾਪਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ …

Read More »

ਮਲਿਕਾਰਜੁਨ ਖੜਗੇ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਸੋਨੀਆ ਗਾਂਧੀ ਨੇ ਕਿਹਾ : ਪ੍ਰਧਾਨਗੀ ਦਾ ਅਹੁਦਾ ਛੱਡ ਕੇ ਮਿਲੀ ਰਾਹਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਬੁੱਧਵਾਰ ਨੂੰ ਰਸਮੀ ਤੌਰ ’ਤੇ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫਤਰ ਦਿੱਲੀ ’ਚ ਪਾਰਟੀ ਦੇ ਚੋਣ ਅਧਿਕਾਰੀ …

Read More »

ਰਾਸ਼ਟਰਪਤੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੀਵਾਲੀ ਤੇ ਬੰਦੀਛੋੜ ਦਿਵਸ ਦੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਵਧਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਸਮੁੱਚੇ ਭਾਰਤ ਭਰ ਵਿਚ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰ ਤੋਂ ਹੀ ਦੇਸ਼ ਭਰ ਦੇ ਧਾਰਮਿਕ ਅਸਥਾਨਾਂ ’ਤੇ ਮੱਥਾ ਟੇਕਣ ਵਾਲੇ ਸ਼ਰਧਾਲੂਆਂ …

Read More »

ਡੇਰਾ ਮੁਖੀ ਰਾਮ ਰਹੀਮ ਨੇ ਹਨੀਪ੍ਰੀਤ ਨੂੰ ਗੱਦੀ ਦੇਣ ’ਤੇ ਲਗਾਇਆ ਵਿਰਾਮ

ਕਿਹਾ : ਅਸੀਂ ਗੁਰੂ ਸੀ ਅਤੇ ਰਹਾਂਗੇ, ਹਨੀਪ੍ਰੀਤ ਨੂੰ ਰੂਹਾਨੀ ਦੀਦੀ ਦਾ ਦਿੱਤਾ ਨਵਾਂ ਨਾਮ ਹਿਸਾਰ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਪ੍ਰਮੁੱਖ 40 ਦਿਨ ਦੀ ਪੈਰੋਲ ’ਤੇ ਹਨ ਅਤੇ ਅੱਜ ਕੱਲ੍ਹ ਉਹ ਆਪਣੇ ਸ਼ਰਧਾਲੂਆਂ ਨਾਲ ਆਨਲਾਈਨ ਸਤਿਸੰਗ ਰਾਹੀਂ ਗੱਲਬਾਤ ਕਰਦੇ ਹੋਏ। ਲੰਘੇ ਕੱਲ੍ਹ ਹੋਏ ਸਤਿਸੰਗ ਦੌਰਾਨ ਹਨੀਪ੍ਰੀਤ ਨੂੰ ਗੱਦੀ ਸੌਂਪਣ …

Read More »

ਅਯੁੱਧਿਆ ’ਚ ਜਗੇ ਰਿਕਾਰਡ 15 ਲੱਖ ਦੀਵੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਖਿਆ ਲੇਜ਼ਰ ਸ਼ੋਅ, ਕਿਹਾ-ਜਿੱਤ ਹਮੇਸ਼ਾ ਰਾਮ ਰੂਪੀ ਸਦਾਚਾਰ ਦੀ ਹੁੰਦੀ ਹੈ ਅਯੁੱਧਿਆ /ਬਿਊਰੋ ਨਿਊਜ਼ : ਲੰਘੀ ਦੇਰ ਰਾਤ ਸ੍ਰੀ ਰਾਮ ਦੀ ਜਨਮ ਭੂਮੀ ਅਯੁੱਧਿਆ ’ਚ 15 ਲੱਖ 76 ਹਜ਼ਾਰ ਰਿਕਾਰਡ ਦੀਵੇ ਜਗਾਏ ਗਏ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਰਹੇ ਅਤੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ’ਚ ਜਵਾਨਾਂ ਨਾਲ ਮਨਾਈ ਦੀਵਾਲੀ

ਕਿਹਾ : ਸ਼ਕਤੀ ਤੋਂ ਬਿਨਾ ਸ਼ਾਂਤੀ ਕਾਇਮ ਰੱਖਣਾ ਸੰਭਵ ਨਹੀਂ ਸ੍ਰੀਨਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਰਗਿਲ ’ਚ ਫੌਜੀ ਜਵਾਨਾਂ ਨਾਲ ਦੀਵਾਲੀ ਮਨਾਈ। ਇਸ ਮੌਕੇ ਉਨ੍ਹਾਂ ਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਿਨਾ ਸ਼ਕਤੀ ਦੇ ਸ਼ਾਂਤੀ ਕਾਇਮ ਰੱਖਣਾ ਸੰਭਵ ਨਹੀਂ। ਭਾਰਤ ਨੇ ਹਮੇਸ਼ਾ ਜੰਗ ਨੂੰ ਆਖਰੀ …

Read More »

ਪ੍ਰਧਾਨ ਮੰਤਰੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਲਈ ਰੁਜਗਾਰ ਮੇਲੇ ਦੀ ਕੀਤੀ ਸ਼ੁਰੂਆਤ

75 ਹਜ਼ਾਰ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਦੀ ਮੁਹਿੰਮ ਲਈ ਅੱਜ ‘ਰੁਜਗਾਰ ਮੇਲੇ’ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਰੋਜ਼ਗਾਰਤ ਮੇਲਾ ਪਿਛਲੇ ਅੱਠ ਸਾਲਾਂ ਵਿੱਚ ਰੁਜਗਾਰ, ਸਵੈਰੁਜਗਾਰ ਲਈ ਸਰਕਾਰ ਦੀਆਂ ਕੋਸ਼ਿਸ਼ਾਂ …

Read More »

ਮੱਧ ਪ੍ਰਦੇਸ਼ ਬੱਸ ਹਾਦਸੇ ’ਚ ਯੂਪੀ ਦੇ 15 ਮਜ਼ਦੂਰਾਂ ਦੀ ਹੋਈ ਮੌਤ

ਦੀਵਾਲੀ ਮਨਾਉਣ ਲਈ ਘਰ ਜਾ ਰਹੇ ਸਨ ਮਜ਼ਦੂਰ ਰੀਵਾ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਰੀਵਾ ਦੇ ਨੇੜੇ ਨੈਸ਼ਨਲ ਹਾਈਵੇ-30 ’ਤੇ ਲੰਘੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਬੱਸ ਅਤੇ ਟਰਾਲੇ ਦਰਮਿਆਨ ਹੋਈ ਭਿਆਨਕ ਟੱਕਰ ਦੌਰਾਨ ਉਤਰ ਪ੍ਰਦੇਸ਼ ਦੇ 15 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 40 ਤੋਂ ਜ਼ਿਆਦਾ …

Read More »