ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਪਾਏ 16 ਹਜ਼ਾਰ ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨੇ 12ਵੀਂ ਕਿਸ਼ਤ ਕੌਮੀ ਰਾਜਧਾਨੀ ਦੇ ਪੂਸਾ ਕੈਂਪਸ ਵਿੱਚ ਕਰਵਾਏ ਦੋ …
Read More »ਡੀ. ਰਾਜਾ ਮੁੜ ਬਣੇ ਭਾਰਤੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ
24ਵੀਂ ਪਾਰਟੀ ਕਾਂਗਰਸ ਖੱਬੀਆਂ ਧਿਰਾਂ ਦੇ ਏਕੇ ਦਾ ਸੱਦਾ ਦਿੰਦੀ ਸਮਾਪਤ ਵਿਜੈਵਾੜਾ : ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਆਂਧਰਾ ਪ੍ਰਦੇਸ਼ ਦੇ ਇਤਿਹਾਸਕ ਨਗਰ ਵਿਜੈਵਾੜਾ ਵਿੱਚ 24ਵੀਂ ਪਾਰਟੀ ਕਾਂਗਰਸ ਖੱਬੇਪੱਖੀ ਸਿਆਸੀ ਧਿਰਾਂ ਦੀ ਏਕਤਾ ਦਾ ਸੱਦਾ ਦਿੰਦਿਆਂ ਸਮਾਪਤ ਹੋ ਗਈ। ਕਾਂਗਰਸ ਦੇ ਆਖ਼ਰੀ ਦਿਨ ਕਾਮਰੇਡ ਡੀ. ਰਾਜਾ ਨੂੰ ਪਾਰਟੀ ਦਾ ਮੁੜ …
Read More »ਚੰਦਰਚੂੜ ਹੋਣਗੇ ਦੇਸ਼ ਦੇ ਅਗਲੇ ਚੀਫ ਜਸਟਿਸ
ਦੋ ਸਾਲ ਦਾ ਹੋਵੇਗਾ ਕਾਰਜਕਾਲ; 9 ਨਵੰਬਰ ਨੂੰ ਲੈਣਗੇ ਹਲਫ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਜਸਟਿਸ ਡੀ ਵਾਈ ਚੰਦਰਚੂੜ ਦੀ ਦੇਸ਼ ਦੇ ਅਗਲੇ ਚੀਫ ਜਸਟਿਸ ਵਜੋਂ ਨਿਯੁਕਤੀ ਕੀਤੀ ਗਈ ਹੈ। ਜਸਟਿਸ ਚੰਦਰਚੂੜ 9 ਨਵੰਬਰ ਨੂੰ ਸੁਪਰੀਮ ਕੋਰਟ ਦੇ 50ਵੇਂ ਚੀਫ ਜਸਟਿਸ ਵਜੋਂ ਹਲਫ਼ ਲੈਣਗੇ। ਉਨ੍ਹਾਂ ਦਾ ਕਾਰਜਕਾਲ …
Read More »ਕਣਕ ਅਤੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ
ਕਣਕ ‘ਤੇ ਪ੍ਰਤੀ ਕੁਇੰਟਲ ਐੱਮਐੱਸਪੀ 110 ਰੁਪਏ ਤੇ ਸਰ੍ਹੋਂ ਉਤੇ 400 ਰੁਪਏ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 110 ਰੁਪਏ ਦਾ ਵਾਧਾ ਕਰ ਦਿੱਤਾ ਹੈ ਤੇ ਭਾਅ ਹੁਣ 2,125 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸੇ ਤਰ੍ਹਾਂ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ …
Read More »ਦਿੱਲੀ ਆਬਕਾਰੀ ਮਾਮਲੇ ‘ਚ ਸੀਬੀਆਈ ਵੱਲੋਂ ਸਿਸੋਦੀਆ ਤੋਂ ਨੌਂ ਘੰਟੇ ਪੁੱਛ-ਪੜਤਾਲ
ਉਪ ਮੁੱਖ ਮੰਤਰੀ ਵੱਲੋਂ ਕੇਸ ਫਰਜ਼ੀ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਕੇਸ ਵਿੱਚ ਸੀਬੀਆਈ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਨੌਂ ਘੰਟੇ ਤੋਂ ਵੱਧ ਸਮਾਂ ਪੁੱਛ ਪੜਤਾਲ ਕੀਤੀ। ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਨੀਸ਼ ਸਿਸੋਦੀਆ ਸੋਮਵਾਰ ਸਵੇਰੇ 11.15 ਵਜੇ …
Read More »ਰੂਸੀ ਹਮਲੇ ਤੇਜ਼ ਹੋਣ ਕਾਰਨ ਯੂਕਰੇਨ ਵਿਚਲੇ ਭਾਰਤੀਆਂ ਨੂੰ ਦੇਸ਼ ਛੱਡਣ ਦੀ ਸਲਾਹ
ਰੂਸੀ ਹਮਲਿਆਂ ਕਾਰਨ ਯੂਕਰੇਨ ਦੇ ਕਈ ਪਿੰਡ ਤੇ ਕਸਬੇ ਹਨੇਰੇ ’ਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਯੂਕਰੇਨ ਵਿਚਲੇ ਭਾਰਤੀ ਦੂਤਘਰ ਨੇ ਰੂਸੀ ਹਮਲੇ ਤੇਜ਼ ਹੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਦੂਤਘਰ ਨੇ ਬਿਆਨ ਜਾਰੀ ਕਰਕੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ। …
Read More »ਚੋਣ ਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦਾ ਦਾਅਵਾ-ਨੀਤਿਸ਼ ਕੁਮਾਰ ਫਿਰ ਹੋਣਗੇ ਐਨਡੀਏ ’ਚ ਸ਼ਾਮਲ
ਕਿਹਾ : ਨੀਤਿਸ਼ ਕੁਮਾਰ ਲਗਾਤਾਰ ਭਾਜਪਾ ਦੇ ਸੰਪਰਕ ’ਚ, ਕਦੇ ਵੀ ਕਰ ਸਕਦੇ ਹਨ ਵਾਪਸੀ ਪਟਨਾ/ਬਿਊਰੋ ਨਿਊਜ਼ : ਚੋਣ ਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨੀਤਿਸ਼ ਕੁਮਾਰ ਲਗਾਤਾਰ ਭਾਜਪਾ ਦੇ ਸੰਪਰਕ ਵਿਚ ਹਨ ਅਤੇ ਉਹ ਕਿਸੇ …
Read More »ਹਿਮਾਚਲ ’ਚ ਭਾਜਪਾ ਨੇ ਮੌਜੂਦਾ 10 ਵਿਧਾਇਕਾਂ ਦੀ ਟਿਕਟ ਕੱਟੀ
ਕਾਂਗਰਸ ਪਾਰਟੀ ਦੀਆਂ 22 ਸੀਟਾਂ ’ਤੇ ਅਤੇ ਭਾਜਪਾ ਦੀਆਂ 6 ਸੀਟਾਂ ’ਤੇ ਰੇੜਕਾ ਬਰਕਰਾਰ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਭਾਰਤੀ ਜਨਤਾ ਪਾਰਟੀ ਨੇ 62 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ, ਜਿਨ੍ਹਾਂ ਵਿਚ 5 ਮਹਿਲਾ ਉਮੀਦਵਾਰ ਸ਼ਾਮਲ ਹਨ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ …
Read More »ਹੁਣ ਗਾਜ਼ੀਆਬਾਦ ’ਚ ਵਾਪਰੀ ਨਿਰਭਯਾ ਕਾਂਡ ਵਰਗੀ ਘਟਨਾ
ਜਬਰ-ਜਨਾਹ ਤੋਂ ਬਾਅਦ ਬੋਰੀ ’ਚ ਪਾ ਕੇ ਮਹਿਲਾ ਨੂੰ ਸੜਕ ’ਤੇ ਸੁੱਟਿਆ ਗਾਜ਼ੀਆਬਾਦ/ਬਿਊਰੋ ਨਿਊਜ਼ : ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਨਾਲ ਲਗਦੇ ਗਾਜ਼ੀਆਬਾਦ ਵਿਚ ਵੀ ਨਿਰਭਯਾ ਕਾਂਡ ਵਾਂਗ ਦਰਿੰਦਗੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗਾਜ਼ੀਆਬਾਦ ਦੇ ਨੰਦਗ੍ਰਾਮ ਇਲਾਕੇ ’ਚ ਪੰਜ ਵਿਅਕਤੀਆਂ ਨੇ ਪਹਿਲਾਂ ਦਿੱਲੀ ਦੀ ਰਹਿਣ ਵਾਲੀ ਇਕ ਮਹਿਲਾ ਨੂੰ …
Read More »ਬਿ੍ਰਟੇਨ ਜਾ ਕੇ ਪੜ੍ਹਾਈ ਕਰਨ ਵਾਲੇ ਭਾਰਤੀਆਂ ਲਈ ਖੁਸ਼ਖਬਰੀ
15 ਦਿਨਾਂ ਵਿਚ ਮਿਲੇਗਾ ਯੂਕੇ ਦਾ ਸਟੂਡੈਂਟ ਵੀਜ਼ਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿ੍ਰਟੇਨ ਜਾ ਕੇ ਪੜ੍ਹਾਈ ਕਰਨ ਵਾਲੇ ਭਾਰਤੀਆਂ ਲਈ ਇਕ ਰਾਹਤ ਭਰੀ ਖਬਰ ਆਈ ਹੈ ਅਤੇ ਬਿ੍ਰਟੇਨ ਹੁਣ 15 ਦਿਨਾਂ ਵਿਚ ਸਟੂਡੈਂਟ ਵੀਜ਼ਾ ਮੁਹੱਈਆ ਕਰਵਾਏਗਾ। ਮੀਡੀਆ ’ਚ ਆਈ ਰਿਪੋਰਟ ਮੁਤਾਬਕ ਯੂਨਾਈਟਿਡ ਕਿੰਗਡਮ ਸਿਰਫ 15 ਦਿਨਾਂ ਵਿਚ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ …
Read More »