Breaking News
Home / ਭਾਰਤ (page 248)

ਭਾਰਤ

ਭਾਰਤ

ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ

24 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲੇ ਵਿਅਕਤੀ ਨੂੰ ਮਿਲੀ ਪ੍ਰਧਾਨਗੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰੁਜਨ ਖੜਗੇ ਪਾਰਟੀ ਪ੍ਰਧਾਨ ਦੀ ਚੋਣ ਜਿੱਤ ਗਏ ਹਨ। 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲਾ ਦਾ ਕੋਈ ਨੇਤਾ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਕੁੱਲ 9385 …

Read More »

ਕੇਦਾਰਨਾਥ ’ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹੋਇਆ ਹਾਦਸਾ ਗ੍ਰਸਤ

2 ਪਾਇਲਟਾਂ ਸਮੇਤ 7 ਸ਼ਰਧਾਲੂਆਂ ਦੀ ਹੋਈ ਮੌਤ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਦੇ ਫਾਟਾ ਤੋਂ ਕੇਦਾਰਨਾਥ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਇਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਦੌਰਾਨ ਦੌਰਾਨ 2 ਪਾਇਲਟਾਂ ਸਮੇਤ 7 ਸ਼ਰਧਾਲੂਆਂ ਦੀ ਮੌਤ ਹੋ ਗਈ। ਇਹ ਹਾਦਸਾ ਕੇਦਾਰਨਾਥ ਤੋਂ 2 ਕਿਲੋਮੀਟਰ ਦੂਰ ਗਰੁੜਚੱਟੀ …

Read More »

ਕਾਂਗਰਸ ਪਾਰਟੀ ਦੇ ਪ੍ਰਧਾਨਗੀ ਅਹੁਦੇ ਲਈ ਪਈਆਂ ਵੋਟਾਂ

ਖੜਗੇ ਦਾ ਪਾਰਟੀ ਪ੍ਰਧਾਨ ਬਣਨਾ ਯਕੀਨੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਹੁਦੇ ਲਈ ਅੱਜ ਵੋਟਾਂ ਪਈਆਂ ਹਨ, ਜਿਸਦਾ ਨਤੀਜਾ 19 ਅਕਤੂੁਬਰ ਨੂੰ ਐਲਾਨਿਆ ਜਾਵੇਗਾ। ਪ੍ਰਧਾਨਗੀ ਅਹੁਦੇ ਲਈ ਕਾਂਗਰਸ ਦੇ ਸੀਨੀਅਰ ਆਗੂ ਮੱਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਾਲੇ ਮੁਕਾਬਲਾ ਹੈ। ਇਸੇ ਦੌਰਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ …

Read More »

ਕੇਜਰੀਵਾਲ ਨੇ ਭਾਜਪਾ ’ਤੇ ਲਗਾਏ ਆਰੋਪ

ਕਿਹਾ : ਭਾਜਪਾ ਗੁਜਰਾਤ ਚੋਣਾਂ ਤੱਕ ਸਿਸੋਦੀਆ ਨੂੰ ਰੱਖਣਾ ਚਾਹੁੰਦੀ ਹੈ ਜੇਲ੍ਹ ’ਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਚ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗੁਜਰਾਤ ਚੋਣਾਂ ਦੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐੱਮ-ਕਿਸਾਨ ਸਕੀਮ ਤਹਿਤ ਯੋਗ ਕਿਸਾਨਾਂ ਲਈ 16000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ

ਫਰਵਰੀ 2019 ’ਚ ਸਕੀਮ ਦੀ ਹੋਈ ਸੀ ਸ਼ੁਰੂਆਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁੁਣ ਤੱਕ 2 . 16 ਲੱਖ …

Read More »

ਗੁਰਮੀਤ ਰਾਮ ਰਹੀਮ ਯੂਪੀ ਦੇ ਬਾਗਪਤ ਆਸ਼ਰਮ ਪਹੁੰਚੇ

ਵੀਡੀਓ ਕਾਨਫਰੰਸਿੰਗ ਜਰੀਏ ਸ਼ਰਧਾਲੂਆਂ ਨਾਲ ਕੀਤੀ ਗੱਲਬਾਤ ਬਾਗਪਤ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਅੱਜ ਸ਼ਨੀਵਾਰ ਸਵੇਰੇ ਬਾਗਪਤ (ਯੂਪੀ) ਆਸ਼ਰਮ ਪਹੁੰਚ ਗਏ। ਜਿੱਥੇ ਉਨ੍ਹਾਂ ਵੀਡੀਓ ਕਾਨਫਰੰਸਿੰਗ ਜਰੀਏ ਆਪਣੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ। ਧਿਆਨ ਰਹੇ ਕਿ ਲੰਘੇ ਕੱਲ੍ਹ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨ ਦੀ ਪੈਰੋਲ …

Read More »

ਕਸ਼ਮੀਰ ਦੇ ਸ਼ੋਪੀਆ ’ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਕੀਤੀ ਹੱਤਿਆ

ਬਾਗ ਵਿਚ ਕੰਮ ਕਰਨ ਜਾਂਦੇ ਸਮੇਂ ਕ੍ਰਿਸ਼ਨ ਭੱਟ ਨੂੰ ਮਾਰੀਆਂ ਗੋਲੀਆਂ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਤੋਂ ਟਾਰਗੇਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ੋਪੀਆ ਜ਼ਿਲ੍ਹੇ ’ਚ ਅੱਜ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮਿ੍ਰਤਕ ਦੀ ਪਹਿਚਾਣ ਪੂਰਨ ਕ੍ਰਿਸ਼ਨ ਭੱਟ ਵਜੋਂ …

Read More »

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ 12 ਨਵੰਬਰ ਨੂੰ ਪੈਣਗੀਆਂ ਵੋਟਾਂ

68 ਸੀਟਾਂ ਵਾਲੀ ਵਿਧਾਨ ਸਭਾ ਦੇ ਨਤੀਜੇ ਆਉਣਗੇ 8 ਦਸੰਬਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ’ਚ 12 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪਾਈਆਂ ਜਾਣਗੀਆਂ ਜਦਕਿ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ। 68 ਸੀਟਾਂ ਵਾਲੀ …

Read More »

ਸ਼ਰਾਬ ਘੋਟਾਲਾ ਮਾਮਲੇ ’ਚ ਈਡੀ ਨੇ ਫਿਰ ਮਾਰਿਆ 25 ਥਾਵਾਂ ’ਤੇ ਛਾਪਾ

ਦਿੱਲੀ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਸਮੇਤ ਹੋਰ ਥਾਵਾਂ ’ਤੇ ਚੱਲਿਆ ਸਰਚ ਅਪ੍ਰੇਸ਼ਨ ਨਵੀਂ ਦਿੱਲੀ/ਬਿਊਰ ਨਿਊਜ਼ : ਦਿੱਲੀ ’ਚ ਈਡੀ ਨੇ ਸ਼ਰਾਬ ਘੋਟਾਲਾ ਮਾਮਲੇ ’ਚ ਇਕ ਵਾਰ ਫਿਰ 25 ਥਾਵਾਂ ’ਤੇ ਅੱਜ ਸ਼ੁੱਕਰਵਾਰ ਨੂੰ ਸਵੇਰੇ ਛਾਪਾ ਮਾਰਿਆ। ਦਿੱਲੀ ਦੇ ਕਈ ਵੱਡੇ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਸਮੇਤ 25 ਥਾਵਾਂ ’ਤੇ …

Read More »

ਮੁਲਾਇਮ ਸਿੰਘ ਯਾਦਵ ਦਾ ਦਿਹਾਂਤ

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਮੁਲਾਇਮ ਸਿੰਘ ਯਾਦਵ ਨੂੰ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸਮਾਜਵਾਦੀ ਪਾਰਟੀ ਦੇ ਸੁਪਰੀਮੋ ਮੁਲਾਇਮ ਸਿੰਘ ਯਾਦਵ ਦਾ ਅੱਜ ਸੋਮਵਾਰ ਨੂੰ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦੀ ਉਮਰ 82 ਸਾਲ ਸੀ। ਮੁਲਾਇਮ ਸਿੰਘ ਯਾਦਵ ਨੂੰ ਸਿਹਤ ਖਰਾਬ ਹੋਣ ਕਰਕੇ ਲੰਘੀ 26 ਸਤੰਬਰ ਤੋਂ ਗੁਰੂਗਰਾਮ ਦੇ …

Read More »