ਛੇ ‘ਵੰਦੇ ਭਾਰਤ ਰੇਲਾਂ’ ਨੂੰ ਹਰੀ ਝੰਡੀ ਦਿਖਾਈ ਰਾਂਚੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਝਾਰਖੰਡ ਦੇ ਰਾਂਚੀ ਤੋਂ 600 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦੀ ਵਰਚੁਅਲੀ ਸ਼ੁਰੂਆਤ ਕੀਤੀ। ਮੋਦੀ ਨੇ ਦੇਵਘਰ ਜ਼ਿਲ੍ਹੇ ਵਿੱਚ ਮਧੂਪੁਰ ਬਾਈਪਾਸ ਲਾਈਨ ਅਤੇ ‘ਹਜ਼ਾਰੀਬਾਗ ਟਾਊਨ ਕੋਚਿੰਗ ਡਿੱਪੂ’ ਦਾ ਨੀਂਹ ਪੱਥਰ ਵੀ ਰੱਖਿਆ। …
Read More »ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾਇਆ
ਦੋਵੇਂ ਗੋਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਸ਼ਨੀਵਾਰ ਨੂੰ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾ ਦਿੱਤਾ। ਮੁਕਾਬਲਾ ਹੁਲੁਨਬੁਇਰ ਦੇ ਮੋਕੀ ਹਾਕੀ ਟ੍ਰੇਨਿਗ ਬੇਸ ’ਚ ਖੇਡਿਆ ਗਿਆ। ਭਾਰਤ ਦੀ ਇਸ ਟੂਰਨਾਮੈਂਟ ’ਚ ਲਗਾਤਾਰ ਇਹ ਪੰਜਵੀਂ ਜਿੱਤ ਹੈ। ਅੱਜ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਡਾ ’ਚ ਕਾਂਗਰਸ, ਪੀਡੀਪੀ ਅਤੇ ਨੈਸ਼ਨਲ ਕਾਨਫਰੰਸ ’ਤੇ ਕਸਿਆ ਤੰਜ
ਕਿਹਾ : ਜੰਮੂ-ਕਸ਼ਮੀਰ ਨੂੰ ਤਿੰਨ ਖਾਨਦਾਨਾਂ ਨੇ ਮਿਲ ਕੇ ਕੀਤਾ ਹੈ ਬਰਬਾਦ ਡੋਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਡੋਡਾ ਪਹੁੰਚੇ। ਇਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਿਵਾਰਵਾਦ, ਅੱਤਵਾਦ, ਪੱਤਰਬਾਜ਼ੀ ਅਤੇ ਧਾਰਾ 370 ਵਰਗੇ ਮੁੱਦਿਆਂ ’ਤੇ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਨੂਮਾਨ ਮੰਦਿਰ ਪਹੁੰਚ ਲਿਆ ਅਸ਼ੀਰਵਾਦ
ਸੁਨੀਤਾ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਨਾਲ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ : ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਕਨਾਟ ਪਲੇਸ ਸਥਿਤ ਹਨੂਮਾਨ ਮੰਦਿਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਗ੍ਰਹਿ ਮੰਤਰੀ ਬੋਲੇ : ਸਾਰੀਆਂ ਭਾਰਤੀ ਭਾਸ਼ਾਵਾਂ ਸਾਡਾ ਮਾਣ ਤੇ ਵਿਰਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿੰਦੀ ਦਿਵਸ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹਿੰਦੀ ਦਿਵਸ ’ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ …
Read More »ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ
ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਦਿੱਲੀ ਦੀ ਅਦਾਲਤ ਨੇ ਹੱਤਿਆ ਦੇ ਆਰੋਪ ਤੈਅ ਕਰ ਦਿੱਤੇ ਹਨ। ਕੋਰਟ ਨੇ ਟਾਈਟਲਰ ਦੇ ਖਿਲਾਫ਼ ਹੱਤਿਆ, ਗੈਰਕਾਨੂੰਨੀ ਢੰਗ ਨਾਲ ਇਕੱਠੇ ਹੋਣਾ, ਦੰਗਾ …
Read More »ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
177 ਦਿਨਾਂ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਆਉਣਗੇ ਬਾਹਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 10 ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦਿੱਤੀ ਹੈ ਜਦਕਿ …
Read More »ਭਾਰਤ ‘ਚ ਹੁਨਰਮੰਦਾਂ ਨੂੰ ਖੁੱਡੇ ਲਾਇਆ ਜਾ ਰਿਹੈ : ਰਾਹੁਲ ਗਾਂਧੀ
ਟੈਕਸਸ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਕੀਤਾ ਦਾਅਵਾ ਵੋਕੇਸ਼ਨਲ ਸਿਖਲਾਈ ਤੇ ਉਤਪਾਦਨ ‘ਤੇ ਧਿਆਨ ਕੇਂਦਰਤ ਕਰਨ ‘ਤੇ ਜ਼ੋਰ ਦਿੱਤਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੌਰੇ ‘ਤੇ ਗਏ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ‘ਤੇ ਆਰੋਪ ਲਗਾਉਂਦਿਆਂ ਕਿਹਾ ਕਿ ਭਾਰਤ ਵਿਚ ਲੱਖਾਂ ਹੁਨਰਮੰਦ ਲੋਕਾਂ ਨੂੰ ਖੁੱਡੇ ਲਾਇਆ ਜਾ ਰਿਹਾ …
Read More »ਭਾਰਤੀ-ਅਮਰੀਕੀ ਫੌਜ ਦੀਆਂ ਰਾਜਸਥਾਨ ‘ਚ ਸਾਂਝੀਆਂ ਮਸ਼ਕਾਂ ਸ਼ੁਰੂ
ਭਾਰਤ ਅਤੇ ਅਮਰੀਕਾ ਦੀ ਫੌਜ ਵਲੋਂ ਹਰ ਸਾਲ ਕੀਤਾ ਜਾਂਦਾ ਹੈ ਜੰਗੀ ਅਭਿਆਸ ਜੈਪੁਰ/ਬਿਊਰੋ ਨਿਊਜ਼ : ਭਾਰਤ ਅਤੇ ਅਮਰੀਕਾ ਦੀਆਂ ਫੌਜਾਂ ਦੀਆਂ ਸਾਂਝੀਆਂ ਮਸ਼ਕਾਂ ਰਾਜਸਥਾਨ ਦੀ ਮਹਾਜਨ ਫੀਲਡ ਫਾਇਰਿੰਗ ਰੇਂਜ ਵਿੱਚ ਸ਼ੁਰੂ ਹੋਈਆਂ। ਫੌਜ ਦੇ ਬੁਲਾਰੇ ਅਮਿਤਾਭ ਸ਼ਰਮਾ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਭਾਰਤ-ਅਮਰੀਕਾ ਦੀ 20ਵੀਂ ਸਾਂਝੀ ਮਸ਼ਕ ਰਾਜਸਥਾਨ …
Read More »ਸੁਪਰੀਮ ਕੋਰਟ ਵੱਲੋਂ ਸੁਮੇਧ ਸੈਣੀ ਖਿਲਾਫ ਐੱਫਆਈਆਰ ਰੱਦ ਕਰਨ ਤੋਂ ਨਾਂਹ
ਪੰਜਾਬ ਦੇ ਡੀਜੀਪੀ ਰਹਿ ਚੁੱਕੇ ਹਨ ਸੁਮੇਧ ਸੈਣੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਦੀ ਗੁੰਮਸ਼ੁਦਗੀ ਤੇ ਕਤਲ ਨਾਲ ਸਬੰਧਤ 33 ਸਾਲ ਪੁਰਾਣੇ ਕੇਸ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ ਦਰਜ ਸੱਜਰੀ ਐੱਫਆਈਆਰ ਵਿਚ ਦਖ਼ਲ ਦੇਣ ਤੋਂ ਨਾਂਹ ਕਰ ਦਿੱਤੀ ਹੈ। …
Read More »