ਚੋਣ ਰੈਲੀ ਨੂੰ ਵੀ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਨਾਗਾਲੈਂਡ ਅਤੇ ਮੇਘਾਲਿਆ ਵਿਚ ਚੋਣ ਰੈਲੀ ’ਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸ਼ਿਲੌਂਗ ਵਿਚ ਕਿਹਾ ਕਿ ਕੁਝ ਲੋਕ ਜਿਨ੍ਹਾਂ ਨੂੰ ਦੇਸ਼ ਨੇ ਨਕਾਰ ਦਿੱਤਾ ਹੈ, ਜੋ ਨਿਰਾਸ਼ਾ ਵਿਚ ਡੁੱਬ ਚੁੱਕੇ ਹਨ, ਉਹ …
Read More »ਡਿਜੀਟਲ ਲੈਣ-ਦੇਣ ਭਾਰਤ ‘ਚ ਜਲਦੀ ਨਗ਼ਦੀ ਨੂੰ ਪਿੱਛੇ ਛੱਡੇਗਾ : ਨਰਿੰਦਰ ਮੋਦੀ
ਭਾਰਤ ਦੇ ‘ਯੂਪੀਆਈ’ ਨਾਲ ਜੁੜਿਆ ਸਿੰਗਾਪੁਰ ਦਾ ‘ਪੇਅਨਾਓ’ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਨੀਫਾਈਡ ਪੇਅਮੈਂਟਸ ਇੰਟਰਫੇਸ (ਯੂਪੀਆਈ) ਨੂੰ ਭਾਰਤ ਦੀ ਸਭ ਤੋਂ ਮਨਪਸੰਦ ਭੁਗਤਾਨ ਪ੍ਰਣਾਲੀ ਦੱਸਿਆ ਤੇ ਆਸ ਜ਼ਾਹਿਰ ਕੀਤੀ ਕਿ ਜਲਦੀ ਹੀ ਇਹ ਨਗ਼ਦ ਲੈਣ-ਦੇਣ ਨੂੰ ਪਿੱਛੇ ਛੱਡੇਗੀ। ਮੋਦੀ ਨੇ ਵੀਡੀਓ ਕਾਨਫਰੰਸ ਜ਼ਰੀਏ ਸਿੰਗਾਪੁਰ ਦੇ …
Read More »ਟਾਈਟਲਰ ਦਾ ਨਾਂਅ ਕਾਂਗਰਸ ਦੀ ਕੌਮੀ ਸੂਚੀ ‘ਚ ਆਉਣ ‘ਤੇ ਤਿੱਖਾ ਪ੍ਰਤੀਕਰਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ ਵਲੋਂ ਐਤਵਾਰ ਨੂੰ ਇਸ ਸਾਲ ਲਈ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ 61 ਮੈਂਬਰਾਂ ਦੀ ਜਾਰੀ ਕੀਤੀ ਗਈ। ਸੂਚੀ ‘ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਤੇ 1984 ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦਾ ਨਾਂਅ ਸ਼ਾਮਿਲ ਹੋਣ ‘ਤੇ ਭਾਜਪਾ ਸਮੇਤ ਹੋਰ ਵਿਰੋਧੀ ਧਿਰਾਂ ਦੇ ਆਗੂਆਂ ਨੇ ਤਿੱਖਾ …
Read More »ਦੱਖਣੀ ਅਫਰੀਕਾ ਤੋਂ 12 ਹੋਰ ਚੀਤੇ ਲਿਆਂਦੇ
ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ‘ਚ ਛੱਡੇ ਇਹ ਚੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੱਖਣੀ ਅਫਰੀਕਾ ਤੋਂ ਲਿਆਂਦੇ ਗਏ 12 ਚੀਤੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਪਹੁੰਚੇ। ਇਨ÷ ਾਂ ਚੀਤਿਆਂ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕੇਂਦਰੀ ਮੰਤਰੀ ਭੁਪੇਂਦਰ ਸਿੰਘ ਯਾਦਵ ਤੇ ਨਰੇਂਦਰ ਸਿੰਘ ਤੋਮਰ ਦੀ ਮੌਜੂਦਗੀ ‘ਚ ਚਾਰਦੀਵਾਰੀ ‘ਚ …
Read More »‘ਆਪ’ ਦੀ ਸ਼ੈਲੀ ਓਬਰਾਏ ਬਣੀ ਦਿੱਲੀ ਨਗਰ ਨਿਗਮ ਦੀ ਮੇਅਰ
ਭਾਜਪਾ ਦੀ ਰੇਖਾ ਗੁਪਤਾ ਨੂੰ 34 ਵੋਟਾਂ ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਨਗਰ ਨਿਗਮ ਚੋਣਾਂ ਦੇ 80 ਦਿਨ ਬਾਅਦ ਆਖਰ ਦਿੱਲੀ ਨੂੰ ਨਵਾਂ ਮੇਅਰ ਮਿਲ ਹੀ ਗਿਆ। ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਨੂੰ ਨਵਾਂ ਮੇਅਰ ਚੁਣਿਆ ਗਿਆ ਹੈ। ਸ਼ੈਲੀ ਨੂੰ 266 ਵੋਟਾਂ ’ਚੋਂ 150 ਵੋਟ ਮਿਲੇ ਜਦਕਿ …
Read More »ਰਾਹੁਲ ਗਾਂਧੀ ਨੇ ਚੋਣ ਰੈਲੀ ਦੌਰਾਨ ਭਾਜਪਾ ਅਤੇ ਆਰ ਐਸ ਐਸ ’ਤੇ ਵਿੰਨਿਆ ਨਿਸ਼ਾਨਾ
ਕਿਹਾ : ਭਾਜਪਾ ਤੇ ਆਰਐਸਐਸ ਮਿਲ ਕੇ ਮੇਘਾਲਿਆ ਦੀ ਸੰਸਕ੍ਰਿਤੀ ਨੂੰ ਕਰ ਰਹੇ ਹਨ ਨਸ਼ਟ ਸ਼ਿਲੌਂਗ/ਬਿਊਰੋ ਨਿਊਜ : ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਸ਼ਿਲੌਂਗ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਆਰ ਐਸ ਐਸ ’ਤੇ ਨਿਸ਼ਾਨਾ ਵਿੰਨਿਆ। ਉਨ੍ਹਾਂ ਕਿਹਾ ਭਾਜਪਾ ਅਤੇ ਆਰ ਐਸ ਐਸ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਿਲਾ ਵਿਸ਼ਵ ਸੰਮੇਲਨ ਨੂੰ ਵੀਡੀਓ ਕਾਨਫਰੰਸ ਜਰੀਏ ਕੀਤਾ ਸੰਬੋਧਨ
ਕਿਹਾ : ਵਿਸ਼ਵ ਸ਼ਾਂਤੀ ਲਈ ਮਹਿਲਾਵਾਂ ਦਾ ਸਸ਼ਕਤੀਕਰਨ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਅਬੂ ਧਾਬੀ ’ਚ ਹੋ ਰਹੇ ਦੋ ਦਿਨਾਂ ਮਹਿਲਾ ਵਿਸ਼ਵ ਸੰਮੇਲਨ 2023 ਨੂੰ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀਡੀਓ ਕਾਨਫਰੰਸਿੰਗ ਜਰੀਏ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਵਿਸ਼ਵ …
Read More »ਤੁਰਕੀ ਅਤੇ ਸੀਰੀਆ ਵਿਚ ਫਿਰ ਭੂਚਾਲ ਦੇ ਝਟਕੇ
ਪਹਿਲੇ ਭੂਚਾਲ ਨਾਲ ਕਮਜ਼ੋਰ ਹੋਈਆਂ ਇਮਾਰਤਾਂ ਨੂੰ ਹੋਇਆ ਜ਼ਿਆਦਾ ਨੁਕਸਾਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਤੁਰਕੀ ਅਤੇ ਸੀਰੀਆ ਵਿਚ 14 ਦਿਨਾਂ ਬਾਅਦ ਇਕ ਵਾਰ ਫਿਰ ਸੋਮਵਾਰ ਦੀ ਰਾਤ ਨੂੰ ਭੂੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਗਤੀ 6.4 ਨਾਪੀ ਗਈ ਹੈ। ਇਸ ਭੂਚਾਲ ਨਾਲ 5 ਵਿਅਕਤੀਆਂ ਦੀ …
Read More »ਤੁਰਕੀ ਤੋਂ ਭਾਰਤ ਪੁੱਜੀ ਫੌਜ ਦੀ ਮੈਡੀਕਲ ਟੀਮ
ਭੂਚਾਲ ਕਾਰਨ ਤੁਰਕੀ ਤੇ ਸੀਰੀਆ ’ਚ ਮੌਤਾਂ ਦੀ ਗਿਣਤੀ 46 ਹਜ਼ਾਰ ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਤੁਰਕੀ ਅਤੇ ਸੀਰੀਆ ਵਿਚ ਲੰਘੀ 6 ਫਰਵਰੀ ਨੂੰ ਵਿਨਾਸ਼ਕਾਰੀ ਭੂਚਾਲ ਆਇਆ ਸੀ। ਇਸ ਭੂਚਾਲ ਕਾਰਨ ਹੋਈਆਂ ਮੌਤਾਂ ਦੀ ਗਿਣਤੀ 46 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ ਮੌਤਾਂ ਦੀ ਗਿਣਤੀ ਹੋਰ ਵੀ ਵਧਣ ਦਾ ਖਦਸ਼ਾ …
Read More »ਦਿੱਲੀ ਮੇਅਰ ਦੀ ਚੋਣ ਨੂੰ ਲੈ ਕੇ ਕੇਜਰੀਵਾਲ ਨੇ ਐਲ ਜੀ ’ਤੇ ਲਗਾਏ ਗੰਭੀਰ ਆਰੋਪ
ਕਿਹਾ : ਵੀ ਕੇ ਸਕਸੇਨਾ ਨੇ ਸੁਪਰੀਮ ਕੋਰਟ ’ਚ ਸਚਾਈ ਦੱਸਣ ਤੋਂ ਰੋਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਐਲ …
Read More »