ਗੁਰਦੁਆਰਾ ਸਾਹਿਬ ਦੇ ਕਿਵਾੜ 10 ਅਕਤੂਬਰ ਤੋਂ ਬੰਦ ਰਹਿਣਗੇ ਚਮੋਲੀ (ਉਤਰਾਖੰਡ)/ਬਿੳੂਰੋ ਨਿੳੂਜ਼ 15 ਹਜ਼ਾਰ 225 ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਦੋ ਇੰਚ ਤੱਕ ਬਰਫ਼ਬਾਰੀ ਹੋਈ, ਜਿਸ ਕਾਰਨ ਇੱਥੇ ਤਾਪਮਾਨ ਸਿਫਰ ਤੋਂ ਵੀ ਹੇਠਾਂ ਪੁੱਜ ਗਿਆ ਹੈ। ਮੌਸਮ ਵਿੱਚ ਤਬਦੀਲੀ ਅਤੇ ਮੀਂਹ ਕਾਰਨ ਉੱਚਾਈ ਵਾਲੇ ਇਲਾਕਿਆਂ …
Read More »ਭਾਰਤ ਤੋਂ ਲੰਘ ਰਹੇ ਇਰਾਨੀ ਜਹਾਜ਼ ’ਚ ਬੰਬ ਹੋਣ ਦੀ ਉੱਡੀ ਅਫਵਾਹ
ਦਿੱਲੀ ਅਤੇ ਜੈਪੁਰ ’ਚ ਭਾਰਤ ਸਰਕਾਰ ਵੱਲੋਂ ਲੈਂਡਿੰਗ ਦੀ ਨਹੀਂ ਦਿੱਤੀ ਗਈ ਆਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਏਅਰਸਪੇਸ ਤੋਂ ਲੰਘ ਰਹੇ ਇਰਾਨੀ ਜਹਾਜ ’ਚ ਅੱਜ ਸੋਮਵਾਰ ਨੂੰ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਮੀਡੀਆ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਇਰਾਨੀ ਜਹਾਜ਼ ਨੇ ਪਹਿਲਾਂ ਦਿੱਲੀ ਅਤੇ …
Read More »ਉੱਤਰ ਪ੍ਰਦੇਸ਼ ’ਚ ਦੁਰਗਾ ਪੰਡਾਲ ਵਿਚ ਅੱਗ ਲੱਗਣ ਨਾਲ 5 ਮੌਤਾਂ-ਕਈ ਜ਼ਖ਼ਮੀ
ਹਾਦਸੇ ਦੀ ਜਾਂਚ ਲਈ ਬਣਾਈ ਐਸ.ਆਈ.ਟੀ. ਲਖਨਊ/ਬਿੳੂਰੋ ਨਿੳੂਜ਼ ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ ’ਚ ਐਤਵਾਰ ਸ਼ਾਮ ਸਮੇਂ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਖਮੀ ਵੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ 3 ਬੱਚੇ ਅਤੇ 2 ਮਹਿਲਾਵਾਂ ਸ਼ਾਮਲ ਹਨ। …
Read More »ਕੌਣ ਬਣੇਗਾ ਕਾਂਗਰਸ ਪਾਰਟੀ ਦਾ ਅਗਲਾ ਪ੍ਰਧਾਨ?
ਮਲਿਕਾਅਰਜੁਨ ਖੜਗੇ ਪ੍ਰਧਾਨਗੀ ਦੌੜ ’ਚ ਸਭ ਤੋਂ ਅੱਗੇ, ਸ਼ਸ਼ੀ ਥਰੂਰ ਅਤੇ ਕੇ ਐਨ ਤਿ੍ਰਪਾਠੀ ਨੇ ਭਰੀ ਨੌਮੀਨੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲਈ ਨੌਮੀਨੇਸ਼ਨ ਪ੍ਰਕਿਰਿਆ ਅੱਜ ਪੂਰੀ ਹੋ ਗਈ। ਸਭ ਤੋਂ ਪਹਿਲਾ ਨੌਮੀਨੇਸ਼ਨ ਸ਼ਸ਼ੀ ਥਰੂਰ ਵੱਲੋਂ ਭਰਿਆ ਗਿਆ। ਇਸ ਤੋਂ ਬਾਅਦ ਗਾਂਧੀ ਪਰਿਵਾਰ ਦੀ ਪਹਿਲੀ ਪਸੰਦ …
Read More »ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਰਾਘਵ ਚੱਢਾ ਦੀ ਗਿ੍ਰਫ਼ਤਾਰ ਦੇ ਦਿੱਤੇ ਸੰਕੇਤ
ਚੱਢਾ ਬੋਲੇ : ਅਸੀਂ ਭਗਤ ਸਿੰਘ ਦੇ ਪੈਰੋਕਾਰ ਹਾਂ, ਫਾਂਸੀ ਅਤੇ ਜੇਲ੍ਹ ਦੀਆਂ ਕੰਧਾਂ ਤੋਂ ਨਹੀਂ ਡਰਦੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ …
Read More »ਸਾਡੀ ਸਰਕਾਰ ਬਣੀ ਤਾਂ ਹਰ ਬੱਚਾ ਖੁਸ਼ਹਾਲ ਹੋਵੇਗਾ : ਕੇਜਰੀਵਾਲ
ਗੁਜਰਾਤ ਦੇ ਨੌਜਵਾਨਾਂ ਨੂੰ 10 ਲੱਖ ਨੌਕਰੀਆਂ ਤੇ ਬੇਰੁਜ਼ਗਾਰੀ ਭੱਤਾ ਦੇਣ ਦਾ ਕੀਤਾ ਵਾਅਦਾ ਅਹਿਮਦਾਬਾਦ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ਵਿਚ ਕਿਹਾ ਕਿ ਜੇਕਰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਸੂਬੇ ਦਾ ਹਰ ਬੱਚਾ ਖੁਸ਼ਹਾਲ ਹੋਵੇਗਾ। ਕੇਜਰੀਵਾਲ ਤੇ ਪੰਜਾਬ ਦੇ ਮੁੱਖ …
Read More »ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਦਿੱਤਾ ਗਰਭਪਾਤ ਦਾ ਅਧਿਕਾਰ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਔਰਤਾਂ ਦੇ ਹੱਕ ਵਿਚ ਵੱਡਾ ਫੈਸਲਾ ਸੁਣਾਉਂਦਿਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ। ਭਾਵੇਂ ਉਹ ਵਿਆਹੁਤਾ ਹੋਵੇ ਜਾਂ ਕੁਆਰੀ। ਇਹ ਇਤਿਹਾਸਕ ਫ਼ੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ …
Read More »ਭਾਜਪਾ ਖਿਲਾਫ ਜਨਤਾ ਦਲ ਯੂਨਾਈਟਿਡ ਵੱਲੋਂ ਜਾਗਰੂਕਤਾ ਮਾਰਚ
ਲੋਕਾਂ ਨੂੰ ਭਾਜਪਾ ਦੀ ਫਿਰਕਾਪ੍ਰਸਤ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂਨਾਈਟਿਡ) ਨੇ ਮਾਰਚ ਕਰਕੇ ਲੋਕਾਂ ਨੂੰ ਭਾਜਪਾ ਦੀ ਫਿਰਕਾਪ੍ਰਸਤੀ ਦੀ ਕਥਿਤ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਜੇਡੀਯੂ ਦੇ …
Read More »ਸੁਪਰੀਮ ਕੋਰਟ ਨੇ ‘ਯੂਟਿਊਬ’ ਦੀ ਵਰਤੋਂ ਨੂੰ ਅਸਥਾਈ ਦੱਸਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ (ਸਿੱਧੇ ਪ੍ਰਸਾਰਨ) ਲਈ ਉਸ ਦਾ ਆਪਣਾ ‘ਪਲੇਟਫਾਰਮ’ ਹੋਵੇਗਾ ਅਤੇ ਇਸ ਉਦੇਸ਼ ਲਈ ਯੂਟਿਊਬ ਦੀ ਵਰਤੋਂ ਅਸਥਾਈ ਹੈ। ਚੀਫ ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਇਹ ਗੱਲ ਉਦੋਂ ਕਹੀ ਜਦੋਂ ਸਾਬਕਾ ਭਾਜਪਾ ਆਗੂ …
Read More »ਕਾਂਗਰਸ ਤੇ ਖੱਬੇ ਪੱਖੀ ਸਮੇਤ ਸਾਰੀਆਂ ਵਿਰੋਧੀ ਧਿਰਾਂ ਦਾ ਇਕ ਮੋਰਚਾ ਸਮੇਂ ਦੀ ਲੋੜ : ਨਿਤੀਸ਼ ਕੁਮਾਰ
ਇਨੈਲੋ ਵਲੋਂ ਰੱਖੀ ਰੈਲੀ ‘ਚ ਭਾਜਪਾ ਵਿਰੋਧੀ ਪਾਰਟੀਆਂ ਦੇ ਆਗੂ ਹੋਏ ਸ਼ਾਮਲ ਫਤਿਹਾਬਾਦ/ਬਿਊਰੋ ਨਿਊਜ਼ : ਜਨਨਾਇਕ ਤਾਊ ਦੇਵੀ ਲਾਲ ਦੀ 109ਵੀਂ ਜੈਅੰਤੀ ਨੂੰ ਸਮਰਪਿਤ ਇਨੈਲੋ ਵਲੋਂ ਰੱਖੀ ਗਈ ਸਨਮਾਨ ਰੈਲੀ ‘ਚ ਗੈਰ ਭਾਜਪਾ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸ਼ਾਮਲ ਹੋ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮੰਚ ‘ਤੇ ਆ …
Read More »