ਅਸ਼ੋਕ ਗਹਿਲੋਤ, ਸ਼ਸ਼ੀ ਥਰੂਰ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਨਾਂ ਵੀ ਚਰਚਾ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਨਾਮਜ਼ਦਗੀਆਂ 30 ਸਤੰਬਰ ਤੱਕ ਭਰੀਆਂ ਜਾਣਗੀਆਂ। ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਪਈਆਂ …
Read More »ਅੰਕਿਤਾ ਭੰਡਾਰੀ ਕਤਲ ਮਾਮਲੇ ’ਚ ਉਤਰਾਖੰਡ ਭਾਜਪਾ ਆਗੂ ਦਾ ਪੁੱਤਰ ਗਿ੍ਰਫ਼ਤਾਰ
ਸਾਬਕਾ ਮੰਤਰੀ ਦੇ ਪੁੱਤਰ ਦੇ ਰਿਜੌਰਟ ’ਤੇ ਚੱਲਿਆ ਬੁਲਡੋਜ਼ਰ, ਅੰਕਿਤਾ ਦੀ ਲਾਸ਼ ਹੋਈ ਬਰਾਮਦ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਦੇ ਪੌੜੀ ਗੜਵਾਲ ’ਚ ਅੰਕਿਤਾ ਭੰਡਾਰੀ ਕਤਲ ਮਾਮਲੇ ’ਚ ਆਰੋਪੀ ਭਾਜਪਾ ਆਗੂ ਵਿਨੋਦ ਆਰੀਆ ਦੇ ਪੁੱਤਰ ਪੁਲਕਿਤ ਆਰੀਆ ਨੂੰ ਗਿ੍ਰਫ਼ਤਾਰ ਕਰ ਲਿਆ ਹੈ। 19 ਸਾਲਾ ਅੰਕਿਤਾ ਭੰਡਾਰੀ ਰਿਸ਼ੀਕੇਸ਼ ਨੇੜੇ ਪੁਲਕਿਤ ਆਰੀਆ ਦੇ …
Read More »ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ 27 ਸਤੰਬਰ ਤੋਂ ਸੁਣਵਾਈ ਦਾ ਕਰੇਗੀ ਸਿੱਧਾ ਪ੍ਰਸਾਰਣ
ਯੂ ਟਿੳੂਬ ਚੈਨਲ ’ਤੇ ਚੱਲੇਗਾ ਲਾਈਵ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤੀ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ 27 ਸਤੰਬਰ ਤੋਂ ਯੂ ਟਿੳੂਬ ਚੈਨਲ ’ਤੇ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਦਿਨੀਂ ਸਾਰੇ ਜੱਜਾਂ ਨੇ ਸਰਬਸੰਮਤੀ ਨਾਲ ਸੰਵਿਧਾਨਕ ਬੈਂਚ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਕਰਨ ਦਾ ਪੋ੍ਰਗਰਾਮ ਉਲੀਕਿਆ। …
Read More »ਕਾਂਗਰਸ ਦੀ ਪ੍ਰਧਾਨਗੀ ਲਈ ਮੁਨੀਸ਼ ਤਿਵਾੜੀ ਦਾ ਨਾਮ ਵੀ ਆਇਆ ਸਾਹਮਣੇ
ਰਾਹੁਲ ਵੱਲੋਂ ਪਾਰਟੀ ਵਿਚ ‘ਇਕ ਵਿਅਕਤੀ, ਇਕ ਅਹੁਦੇ’ ਦੀ ਵਕਾਲਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਬਹੁਤਾ ਸਮਾਂ ਗਾਂਧੀ ਪਰਿਵਾਰ ਕੋਲ ਹੀ ਰਹੀ ਹੈ। ਹੁਣ ਦੇਸ਼ ’ਚ ਕਾਂਗਰਸ ਪਾਰਟੀ ਬਿਲਕੁਲ ਹੀ ਹਾਸ਼ੀਏ ’ਤੇ ਜਾ ਚੁੱਕੀ ਹੈ ਅਤੇ ਪਾਰਟੀ ਦੀ ਪ੍ਰਧਾਨਗੀ ਗਾਂਧੀ ਪਰਿਵਾਰ ਤੋਂ ਸਿਵਾਏ ਕਿਸੇ ਹੋਰ ਵਿਅਕਤੀ ਨੂੰ ਦਿੱਤੀ …
Read More »ਮਮਤਾ ਬੈਨਰਜੀ ਦੇ ਭਰਾ ਬੇਹਿਸਾਬੀ ਜਾਇਦਾਦ ਬਣਾਉਣ ਦੇ ਆਰੋਪਾਂ ਵਿਚ ਘਿਰੇ
ਹਾਈਕੋਰਟ ਨੇ 11 ਨਵੰਬਰ ਤਕ ਹਲਫਨਾਮਾ ਪੇਸ਼ ਕਰਨ ਲਈ ਕਿਹਾ ਕੋਲਕਾਤਾ/ਬਿੳੂਰੋ ਨਿੳੂਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪੰਜ ਭਰਾ ਤੇ ਰਿਸ਼ਤੇਦਾਰ ਆਮਦਨ ਸਰੋਤਾਂ ਤੋਂ ਵਧ ਜਾਇਦਾਦ ਬਣਾਉਣ ਦੇ ਆਰੋਪਾਂ ਵਿਚ ਘਿਰ ਗਏ ਹਨ। ਹਾਈਕੋਰਟ ਨੇ ਉਨ੍ਹਾਂ ਨੂੰ 11 ਨਵੰਬਰ ਤਕ ਹਲਫਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। …
Read More »ਸ਼ਸ਼ੀ ਥਰੂਰ ਬਣ ਸਕਦੇ ਹਨ ਕਾਂਗਰਸ ਦੇ ਪ੍ਰਧਾਨ
ਥਰੂਰ ਤੇ ਗਹਿਲੋਤ ‘ਚ ਹੋਵੇਗਾ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਪਾਰਟੀ ਅੰਦਰ ਹਲਚਲ ਚੱਲ ਰਹੀ ਹੈ। ਅਗਲੇ ਮਹੀਨੇ 17 ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਮੁੱਖ ਮੁਕਾਬਲਾ ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਰਮਿਆਨ …
Read More »ਸਹਾਰਨਪੁਰ ‘ਚ ਖਿਡਾਰੀਆਂ ਨੂੰ ਪਖਾਨੇ ‘ਚ ਖਾਣਾ ਪਰੋਸਿਆ
ਅਣਗਹਿਲੀ ਵਰਤਣ ਵਾਲੇ ਖੇਡ ਅਧਿਕਾਰੀ ਮੁਅੱਤਲ ਸਹਾਰਨਪੁਰ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਰਾਜ ਪੱਧਰੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀਆਂ ਨੂੰ ਪਖਾਨੇ ਵਿੱਚ ਰੱਖਿਆ ਭੋਜਨ ਪਰੋਸੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਅਥਾਰਿਟੀਜ਼ ਨੇ ਅਣਗਹਿਲੀ ਵਰਤਣ ਵਾਲੇ ਜ਼ਿਲ੍ਹਾ ਖੇਡ ਅਧਿਕਾਰੀ ਨੂੰ …
Read More »ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ
ਬੰਗਲੁਰੂ : ਕਰਨਾਟਕ ‘ਚ ਲੋਕਾਯੁਕਤ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਸੀਨੀਅਰ ਭਾਜਪਾ ਆਗੂ ਖਿਲਾਫ ਇਹ ਕੇਸ ਇਕ ਵਿਸ਼ੇਸ਼ ਅਦਾਲਤ ਦੇ ਹੁਕਮਾਂ ਤੋਂ ਬਾਅਦ ਦਰਜ ਕੀਤਾ ਗਿਆ ਹੈ। ਯੇਦੀਯੁਰੱਪਾ ਦੇ ਪੁੱਤਰ ਬੀ.ਵਾਈ. ਵਿਜੇਂਦਰ ਖਿਲਾਫ ਵੀ ਕੇਸ …
Read More »ਨਫ਼ਰਤੀ ਭਾਸ਼ਣਾਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਟੀ ਵੀ ਚੈਨਲਾਂ ਦੀ ਖਿਚਾਈ
ਕਿਹਾ, ਕੇਂਦਰ ਸਰਕਾਰ ਮੂਕ ਦਰਸ਼ਕ ਕਿਉਂ ਬਣੀ, 2 ਹਫ਼ਤਿਆਂ ‘ਚ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਨਫਰਤੀ ਭਾਸ਼ਣਾਂ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕਰਦਿਆਂ ਸੁਪਰੀਮ ਕੋਰਟ ਨੇ ਮੀਡੀਆ ‘ਤੇ ਸਵਾਲ ਉਠਾਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸਭ ਤੋਂ ਵੱਧ ਨਫ਼ਰਤੀ ਭਾਸ਼ਣ ਮੀਡੀਆ ਤੇ ਸੋਸ਼ਲ ਮੀਡੀਆ ‘ਤੇ ਹਨ, ਸਾਡਾ …
Read More »ਮੱਧ ਪ੍ਰਦੇਸ਼ ‘ਚ ਚੀਤਿਆਂ ਦੀ ਆਮਦ ਕਾਰਨ ਕਈ ਪਿੰਡਾਂ ‘ਚ ਸਹਿਮ
ਕਿਸਾਨਾਂ ਨੂੰ ਜ਼ਮੀਨ ਖੁੱਸਣ ਦਾ ਖਦਸ਼ਾ, ਪ੍ਰਾਹੁਣਚਾਰੀ ਦਾ ਧੰਦਾ ਅਮੀਰਾਂ ਨੂੰ ਮਿਲਣ ਦੇ ਚਰਚੇ; ਸਥਾਨਕ ਕਾਰੋਬਾਰ ‘ਤੇ ਅਸਰ ਪੈਣ ਦਾ ਦਾਅਵਾ ਸ਼ਿਓਪੁਰ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਸ਼ਿਓਪੁਰ ਜ਼ਿਲ੍ਹੇ ਦੇ ਕੂਨੋ ਨੈਸ਼ਨਲ ਪਾਰਕ ‘ਚ ਚੀਤਿਆਂ ਦੀ ਆਮਦ ਨਾਲ ਕਈ ਪਿੰਡਾਂ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣ ਗਿਆ …
Read More »