ਮਾਂ ਬੋਲੀ : ਬਲਾਤਕਾਰ ਤੋਂ ਬਾਅਦ ਕੀਤੀ ਗਈ ਹੱਤਿਆ, 6 ਮੁਲਜ਼ਮ ਗਿ੍ਰਫ਼ਤਾਰ ਲਖੀਮਪੁਰ ਖੀਰੀ/ਬਿਊਰੋ ਨਿਊਜ਼ : ਲਖੀਮਪੁਰ ਖੀਰੀ ’ਚ ਦੋ ਨਾਬਾਲਗ ਭੈਣਾਂ ਦੀਆਂ ਲਾਸ਼ਾਂ ਦਰਖਤ ’ਤੇ ਲਟਕਦੀਆਂ ਮਿਲੀਆਂ, ਜਿਨ੍ਹਾਂ ਵਿਚੋਂ ਇਕ 7ਵੀਂ ਅਤੇ ਦੂਜੀ 10ਵੀਂ ਕਲਾਸ ਦੀਆਂ ਵਿਦਿਆਰਥਣ ਸੀ। ਮਾਂ ਨੇ ਆਰੋਪ ਲਗਾਇਆ ਕਿ ਕੁਝ ਲੜਕੇ ਮੋਟਰ ਸਾਈਕਲ ’ਤੇ ਆਏ …
Read More »ਸ਼ਰਾਬ ਘੋਟਾਲੇ ਨੂੰ ਲੈ ਕੇ ਅਮਿਤ ਅਰੋੜਾ ਨੇ ਖੋਲ੍ਹੀ ਕੇਜਰੀਵਾਲ ਸਰਕਾਰ ਦੀ ਪੋਲ
ਕਿਹਾ : ਸ਼ਰਾਬ ਦੇ ਟੈਂਡਰ ਲਈ ਕੇਜਰੀਵਾਲ ਨੇ ਰੱਖੀ ਸੀ ਘੱਟੋ-ਘੱਟ 5 ਕਰੋੜ ਰੁਪਏ ਫੀਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਕੇਜਰੀਵਾਲ ਸਰਕਾਰ ’ਤੇ ਸਰਾਬ ਨੀਤੀ ਨੂੰ ਲੈ ਕੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪਾਂ ਸਬੰਧੀ ਭਾਜਪਾ ਨੇ ਇਕ ਸਟਿੰਗ ਅਪ੍ਰੇਸ਼ਨ ਕੀਤਾ ਹੈ। ਵੀਡੀਓ ਜਾਰੀ ਕਰਦੇ ਹੋਏ ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤਿ੍ਰਵੇਦੀ …
Read More »ਜੰਮੂ-ਕਸ਼ਮੀਰ ਦੇ ਪੁੰਛ ’ਚ ਬੱਸ ਡੂੰਘੀ ਖੱਡ ਵਿਚ ਡਿੱਗੀ
11 ਵਿਅਕਤੀਆਂ ਦੀ ਹੋਈ ਮੌਤ, 25 ਹੋਏ ਜ਼ਖਮੀ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ’ਚ ਇਕ ਮਿੰਨੀ ਬੱਸ ਦੇ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋ ਗਏ। ਹਾਦਸੇ ਵਿਚ …
Read More »ਗੋਆ ’ਚ ਕਾਂਗਰਸ ਪਾਰਟੀ ਨੂੰ ਲੱਗਿਆ ਵੱਡਾ ਝਟਕਾ
ਸਾਬਕਾ ਮੁੱਖ ਮੰਤਰੀ ਸਮੇਤ 8 ਕਾਂਗਰਸੀ ਵਿਧਾਇਕ ਭਾਰਤੀ ਜਨਤਾ ਪਾਰਟੀ ’ਚ ਹੋਣਗੇ ਸ਼ਾਮਲ ਪਣਜੀ/ਬਿਊਰੋ ਨਿਊਜ਼ : ਗੋਆ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ 8 ਵਿਧਾਇਕਾਂ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ। ਇਹ ਸਾਰੇ ਵਿਧਾਇਕ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੇ ਨਾਲ ਵਿਧਾਨ ਸਭਾ ਪਹੁੰਚੇ ਅਤੇ …
Read More »ਪੱਛਮੀ ਬੰਗਾਲ ’ਚ ਭਾਜਪਾ ਦਾ ‘ਸਕੱਤਰੇਤ ਚਲੋ ਮਾਰਚ’ ਹੋਇਆ ਹਿੰਸਕ
ਭਾਜਪਾ ਵਰਕਰਾਂ ਨੇ ਪੁਲਿਸ ਦੀ ਗੱਡੀ ਨੂੰ ਲਗਾਈ ਅੱਗ, ਕਈ ਭਾਜਪਾ ਆਗੂਆਂ ਨੂੰ ਕੀਤਾ ਗਿਆ ਗਿ੍ਰਫ਼ਤਾਰ ਕੋਲਕਾਤਾ/ਬਿਊਰੋ ਨਿਊਜ਼ : ਕੋਲਕਾਤਾ ’ਚ ਅੱਜ ਭਾਜਪਾ ਨੇ ਭਿ੍ਰਸ਼ਟਾਚਾਰ ਦੇ ਆਰੋਪਾਂ ’ਚ ਘਿਰੀ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਖਿਲਾਫ਼ ਮਾਰਚ ਕੱਢਿਆ। ਇਸ ਨੂੰ ‘ਸਕੱਤਰੇਤ ਚਲੋ ਮਾਰਚ’ ਦਾ ਨਾਂ ਦਿੱਤਾ ਗਿਆ ਸੀ। ਪੁਲਿਸ ਨੇ …
Read More »ਕੋਹਿਨੂਰ ਹੀਰਾ ਬਰਤਾਨੀਆ ਤੋਂ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਪੀਲ
ਉੜੀਸਾ ਦੇ ਇਕ ਸੰਗਠਨ ਦਾ ਦਾਅਵਾ : ਭਗਵਾਨ ਜਗਨਨਾਥ ਦਾ ਹੈ ਕੋਹਿਨੂਰ ਹੀਰਾ ਭੁਵਨੇਸ਼ਵਰ/ਬਿੳੂਰੋ ਨਿੳੂਜ਼ ਉੜੀਸਾ ਵਿੱਚ ਸਮਾਜਿਕ-ਸੱਭਿਆਚਾਰਕ ਸੰਗਠਨ ਨੇ ਦਾਅਵਾ ਕੀਤਾ ਹੈ ਕਿ ਕੋਹਿਨੂਰ ਹੀਰਾ ਭਗਵਾਨ ਜਗਨਨਾਥ ਦਾ ਹੈ। ਸੰਗਠਨ ਨੇ ਬਰਤਾਨੀਆ ਤੋਂ ਇਸ ਨੂੰ ਇਤਿਹਾਸਕ ਪੁਰੀ ਮੰਦਰ ਲਈ ਵਾਪਸ ਲਿਆਉਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਦਖਲ ਦੀ ਮੰਗ …
Read More »ਲੰਪੀ ਸਕਿਨ ਬਿਮਾਰੀ ਲਈ ਵੀ ਸਵਦੇਸ਼ੀ ਟੀਕਾ ਤਿਆਰ
ਨਰਿੰਦਰ ਮੋਦੀ ਨੇ ਕਿਹਾ : ਪਸ਼ੂਆਂ ’ਚ ਫੈਲੀ ‘ਲੰਪੀ’ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਜਾਰੀ ਨਵੀਂ ਦਿੱਲੀ/ਬਿੳੂੁਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨਾਲ ਮਿਲ ਕੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਰਾਸ਼ਟਰਪਤੀ ਨੂੰ ਮੁੱਖ ਮੰਤਰੀ ਨੇ ਪੰਜਾਬ ਆਉਣ ਲਈ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੀ ਰਾਸ਼ਟਰਪਤੀ ਦਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਰੌਪਦੀ ਮੁਰਮੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਇਸ ਮੁਲਾਕਾਤ ਦੌਰਾਨ ਭਗਵੰਤ ਮਾਨ ਨੇ ਰਾਸ਼ਟਰਪਤੀ …
Read More »ਸੀਨੀਅਰ ਅਕਾਲੀ ਆਗੂ ਜਥੇਦਾਰ ਅਵਤਾਰ ਸਿੰਘ ਹਿਤ ਦਾ ਹੋਇਆ ਦਿਹਾਂਤ
ਵੱਖ-ਵੱਖ ਅਕਾਲੀ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦਾ ਅੱਜ ਨਵੀਂ ਦਿੱਲੀ ’ਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਆਪਣੇ ਘਰ ਫੋਨ ’ਤੇ ਗੱਲ ਕਰ ਰਹੇ …
Read More »ਕਾਂਗਰਸ ਪ੍ਰਧਾਨ ਦੀ ਚੋਣ ’ਤੇ 5 ਸੰਸਦ ਮੈਂਬਰਾਂ ਨੇ ਚੁੱਕੇ ਸਵਾਲ
ਸੀਈਏ ਚੀਫ਼ ਮਧੂਸੂਦਨ ਨੂੰ ਪੱਤਰ ਲਿਖ ਵੋਟਰ ਲਿਸਟ ਜਨਤਕ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਅੰਦਰ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਹੀ ਖਿੱਚੋਤਾਣ ਹੁੰਦੀ ਹੋਈ ਨਜ਼ਰ ਆ ਰਹੀ ਹੈ। ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਆਪਣੇ ਅਲੱਗ-ਅਲੱਗ ਵਿਚਾਰ ਰੱਖੇ ਹਨ। …
Read More »