Breaking News
Home / ਭਾਰਤ (page 26)

ਭਾਰਤ

ਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਕੀਤੀ ਭੇਂਟ

ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਕੀਤਾ ਨਮਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਪਾਈ ਪੋਸਟ ਵਿੱਚ …

Read More »

ਹਿਮਾਚਲ ’ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ

ਬਰਫਬਾਰੀ ਕਾਰਨ ਸੜਕਾਂ ’ਤੇ ਗੱਡੀਆਂ ਦੀਆਂ ਲੱਗੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ ਕਸ਼ਮੀਰ ਵਿਚ ਬਰਫਬਾਰੀ ਹੋ ਰਹੀ ਹੈ। ਇਸਦੇ ਚੱਲਦਿਆਂ ਹਿਮਾਚਲ ਦਾ ਲਾਹੌਲ ਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਡਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 7 ਡਿਗਰੀ ਤੱਕ ਚਲਾ ਗਿਆ ਹੈ। ਹਿਮਾਚਲ ਵਿਚ ਬਰਫਬਾਰੀ ਦੇ ਚੱਲਦਿਆਂ …

Read More »

ਸੀਐਮ ਆਤਿਸ਼ੀ ਦੀ ਹੋ ਸਕਦੀ ਹੈ ਗਿ੍ਫਤਾਰੀ : ਕੇਜਰੀਵਾਲ ਦਾ ਆਰੋਪ

ਭਾਜਪਾ ਦਿੱਲੀ ਸਰਕਾਰ ਦੀਆਂ ਯੋਜਨਾਵਾਂ ਤੋਂ ਘਬਰਾਈ : ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਰੋਪ ਲਾਇਆ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗਿ੍ਰਫਤਾਰ ਕਰਨ ਦੀ ਸਾਜਿਸ਼ ਰਚੀ ਜਾ ਰਹੀ  ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਨੂੰ ਆਗਾਮੀ ਦਿਨਾਂ ਦੌਰਾਨ …

Read More »

ਦਿੱਲੀ ਸਰਕਾਰ ਦੇ ਦੋ ਵਿਭਾਗਾਂ ਨੇ ਕੇਜਰੀਵਾਲ ਦੇ ਐਲਾਨਾਂ ਨੂੰ ਸਿਰੇ ਤੋਂ ਨਕਾਰਿਆ

ਕਿਹਾ : ਦਿੱਲੀ ’ਚ ਮਹਿਲਾ ਸਨਮਾਨ ਅਤੇ ਸੰਜੀਵਨੀ ਵਰਗੀ ਕੋਈ ਯੋਜਨਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਰਕਾਰ ਦੇ ਦੋ ਵਿਭਾਗਾਂ ਵੱਲੋਂ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾ ਸਬੰਧੀ ਅਖਬਾਰਾਂ ਵਿਚ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ’ਚ ਕਿਹਾ ਗਿਆ ਹੈ ਕਿ ਦਿੱਲੀ ਵਾਸੀ ਸੰਜੀਵਨੀ ਅਤੇ ਮਹਿਲਾ ਸਨਮਾਨ ਯੋਜਨਾਵਾਂ …

Read More »

ਉਲੰਪਿਕ ਮੈਡਲ ਜੇਤੂ ਮਨੂ ਭਾਕਰ ਨੂੰ ਮਿਲ ਸਕਦਾ ਹੈ ਖੇਡ ਰਤਨ

ਖੇਡ ਮੰਤਰਾਲਾ ਮਨੂੰ ਭਾਕਰ ਨੂੰ ਨੌਮੀਨੇਟ ਕਰਨ ਦੀ ਤਿਆਰ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਮੈਡਲ ਜਿੱਤਣ ਵਾਲੀ ਸ਼ੂਟਰ ਮਨੂ ਭਾਕਰ ਨੂੰ ਭਾਰਤ ਸਰਕਾਰ ਵੱਲੋਂ ਮੇਜਰ ਧਿਆਨਚੰਦ ਖੇਡ ਰਤਨ ਐਵਾਰਡ ਦਿੱਤਾ ਜਾ ਸਕਦਾ ਹੈ। ਜਦਕਿ ਖੇਡ ਪੁਰਸਕਾਰਾਂ ਲਈ ਸ਼ੌਰਟ ਕੀਤੀ ਲਿਸਟ ਵਿਚ ਮਨੂ ਭਾਕਰ ਦਾ …

Read More »

ਹਿਮਾਚਲ, ਉਤਰਾਖੰਡ ਤੇ ਜੰਮੂ ਕਸ਼ਮੀਰ ’ਚ ਬਰਫਬਾਰੀ

ਸ਼ਿਮਲਾ ’ਚ ਸੜਕਾਂ ’ਤੇ ਜੰਮੀ 3-3 ਇੰਚ ਬਰਫ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ 3 ਸੂਬਿਆਂ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ ਕਸ਼ਮੀਰ ਵਿਚ ਬਰਫਬਾਰੀ ਦਾ ਦੌਰ ਜਾਰੀ ਹੈ। ਬਰਫਬਾਰੀ ਦੇ ਚੱਲਦਿਆਂ ਹਿਮਾਚਲ ਵਿਚ ਦੋ ਨੈਸ਼ਨਲ ਹਾਈਵੇ ਸਣੇ 30 ਸੜਕਾਂ ਬੰਦ ਹੋ ਗਈਆਂ ਹਨ। ਸ਼ਿਮਲਾ ’ਚ ਸੀਜਨ ਦੀ ਦੂਜੀ ਬਰਫਬਾਰੀ ਹੋਈ ਹੈ, ਜਿਸ …

Read More »

ਰਾਹੁਲ ਗਾਂਧੀ ਪਹੁੰਚ ਗਏ ਸਬਜ਼ੀ ਮੰਡੀ

ਰਾਹੁਲ ਨੇ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊੁਰੋ ਨਿਊਜ਼ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ  ਸਬਜ਼ੀਆਂ ਦੇ ਭਾਅ ਜਾਣਨ ਲਈ ਨਵੀਂ ਦਿੱਲੀ ਦੀ ਇਕ ਸਬਜ਼ੀ ਮੰਡੀ ਵਿਚ ਪਹੁੰਚ ਗਏ। ਰਾਹੁਲ ਨੇ ਮਹਿੰਗਾਈ ਨੂੰ ਲੈ ਕੇ ਕੇਂਦਰ …

Read More »

ਸ਼ਿਮਲਾ ’ਚ ਹਲਕੀ ਬਰਫਬਾਰੀ-ਸੈਲਾਨੀ ਖੁਸ਼

ਸ਼ਿਮਲਾ ਵਿੱਚ ਹੋਈ ਸੀਜ਼ਨ ਦੀ ਦੂਜੀ ਹਲਕੀ ਬਰਫਬਾਰੀ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਅੱਜ ਸੋਮਵਾਰ ਨੂੰ ਸੀਜ਼ਨ ਦੀ ਦੂਜੀ ਹਲਕੀ ਬਰਫ਼ਬਾਰੀ ਹੋਈ, ਜਿਸ ਨਾਲ ਸੈਲਾਨੀਆਂ, ਸਥਾਨਕ ਲੋਕਾਂ ਅਤੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਖ਼ੁਸ਼ੀ ’ਚ ਊਨੀ ਕੱਪੜਿਆਂ ਵਿੱਚ ਸਜੇ ਸਥਾਨਕ ਵਸਨੀਕ ਤੇ ਸੈਲਾਨੀ ਬੱਦਲਵਾਈ …

Read More »

ਪੀਐਮ ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਕਿਹਾ : ਮੈਂ ਦੇਸ਼ ਦੇ ਸਾਰੇ ਕਿਸਾਨਾਂ ਨੂੰ ਵੀ ਕਰਦਾ ਹਾਂ ਸਲਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਭਾਰਤ ਦੀਆਂ 45 ਥਾਵਾਂ ’ਤੇ ਆਯੋਜਿਤ ਰੋਜ਼ਗਾਰ ਮੇਲੇ ਵਿਚ 71 ਹਜ਼ਾਰ ਨੌਜਵਾਨਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਨਿਯੁਕਤੀ ਪੱਤਰ ਵੰਡੇ। ਧਿਆਨ ਰਹੇ ਕਿ 2024 ਦੀਆਂ ਲੋਕ ਸਭਾ ਚੋਣਾਂ …

Read More »

ਮੋਦੀ ਨੂੰ ਮਿਲਿਆ ਕੁਵੈਤ ਦਾ ਸਰਵਉੱਚ ਸਨਮਾਨ

‘ਦਿ ਆਰਡਰ ਆਫ ਮੁਬਾਰਕ ਅਲ ਕਬੀਰ’ ਨਾਲ ਕੀਤਾ ਗਿਆ ਸਨਮਾਨ ਕੁਵੈਤ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੁਵੈਤ ਦੌਰੇ ਦੇ ਦੂਜੇ ਦਿਨ ਸਰਵਉੱਚ ਸਨਮਾਨ ‘ਆਰਡਰ ਆਫ਼ ਮੁਬਾਰਕ ਅਲ ਕਬੀਰ’ ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਇਹ ਸਨਮਾਨ ਕੁਵੈਤ ਦੇ ਅਮੀਰ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਤੋਂ ਪ੍ਰਾਪਤ …

Read More »