Breaking News
Home / ਭਾਰਤ (page 260)

ਭਾਰਤ

ਭਾਰਤ

ਅੰਨਾ ਹਜ਼ਾਰੇ ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਕੇਜਰੀਵਾਲ ਨੂੰ ਲਿਖਿਆ ਪੱਤਰ

ਕਿਹਾ : ਤੁਹਾਡੀ ਕਹਿਣੀ ਅਤੇ ਕਰਨੀ ’ਚ ਫਰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸਮਾਜ ਸੇਵੀ ਅੰਨਾ ਹਜ਼ਾਰ ਨੇ ਦਿੱਲੀ ਦੀ ਸ਼ਰਾਬ ਨੀਤੀ ’ਚ ਘੋਟਾਲੇ ਦੀਆਂ ਖਬਰਾਂ ਦੇ ਚਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਸ਼ਰਾਬ ਨੀਤੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੂੰ …

Read More »

ਮਨੀਸ਼ ਸਿਸੋਦੀਆ ਦੇ ਲਾਕਰਾਂ ਦੀ ਸੀਬੀਆਈ ਨੇ ਲਈ ਤਲਾਸ਼ੀ

ਡਿਪਟੀ ਸੀਐਮ ਬੋਲੇ : ਪ੍ਰਧਾਨ ਮੰਤਰੀ ਦੇ ਕਹਿਣ ’ਤੇ ਹੋਈ ਲਾਕਰਾਂ ਦੀ ਜਾਂਚ ਪ੍ਰੰਤੂ ਲਾਕਰਾਂ ਵਿਚੋਂ ਕੁੱਝ ਨਹੀਂ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਸ਼ਰਾਬ ਨੀਤੀ ’ਚ ਗੜਬੜੀ ਦੇ ਮਾਮਲੇ ’ਚ ਜੁਟੀ ਸੀਬੀਆਈ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਲਾਕਰਾਂ ਦੀ ਤਲਾਸ਼ੀ ਲਈ। ਗਾਜੀਆਬਾਦ ਦੇ …

Read More »

ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਨੂੰ ਦੱਸਿਆ ‘ਬਿਮਾਰ’

ਕਿਹਾ : ਕਾਂਗਰਸ ਡਾਕਟਰ ਦੀ ਥਾਂ ਕੰਪਾਊਂਡਰ ਤੋਂ ਲੈ ਰਹੀ ਹੈ ਦਵਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੀ ਹਾਲਤ ਹੁਣ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਜਿਹੜਾ ਵੀ ਕੋਈ ਵੱਡਾ ਕਾਂਗਰਸੀ ਆਗੂ ਪਾਰਟੀ ਛੱਡ ਕੇ ਜਾਂਦਾ ਹੈ, ਉਹ ਪਾਰਟੀ ’ਤੇ ਤਰ੍ਹਾਂ-ਤਰ੍ਹਾਂ ਦੇ ਕਟਾਖਸ਼ ਕਰਦਾ ਹੈ। ਸੀਨੀਅਰ ਆਗੂ …

Read More »

ਜਸਟਿਸ ਉਦੈ ਉਮੇਸ਼ ਲਲਿਤ ਬਣੇ ਦੇਸ਼ ਦੇ 49ਵੇਂ ਚੀਫ ਜਸਟਿਸ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਤੀ ਭਵਨ ’ਚ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਜਸਟਿਸ ਉਦੈ ਉਮੇਸ ਲਲਿਤ ਨੇ ਅੱਜ ਭਾਰਤ ਦੇ 49ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕੀ। ਰਾਸਟਰਪਤੀ ਦਰੋਪਦੀ ਮੁਰਮੂ ਨੇ ਰਾਸਟਰਪਤੀ ਭਵਨ ਵਿੱਚ ਹੋਏ ਸਮਾਗਮ ਦੌਰਾਨ ਜਸਟਿਸ ਲਲਿਤ ਨੂੰ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਰੋਹ ’ਚ ਉਪ …

Read More »

ਟੈਕਸਾਸ ਵਿਚ ਭਾਰਤੀ ਮਹਿਲਾਵਾਂ ’ਤੇ ਨਸਲੀ ਹਮਲਾ

ਮੈਕਸੀਕਨ-ਅਮਰੀਕੀ ਮੂਲ ਦੀ ਮਹਿਲਾ ਨੇ ਭਾਰਤੀ ਮਹਿਲਾ ਦੇ ਥੱਪੜ ਵੀ ਮਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਮਹਿਲਾਵਾਂ ’ਤੇ ਨਸਲੀ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਟੈਕਸਾਸ ਦੇ ਡਲਾਸ ਦੇ ਇਕ ਪਾਰਕਿੰਗ ਦੀ ਹੈ, ਜਿੱਥੇ ਚਾਰ ਮਹਿਲਾਵਾਂ ਭਾਰਤੀ ਲਹਿਜ਼ੇ ਵਿਚ ਗੱਲਾਂ ਕਰ ਰਹੀਆਂ ਸਨ ਅਤੇ ਉਸੇ …

Read More »

ਅੰਬਾਲਾ ’ਚ ਇਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ

ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਹਿਰੀਲੀ ਚੀਜ਼ ਦੇ ਕੇ ਨੌਜਵਾਨ ਨੇ ਖੁਦ ਵੀ ਕਰ ਲਈ ਖੁਦਕੁਸ਼ੀ ਅੰਬਾਲਾ/ਬਿਊਰੋ ਨਿਊਜ਼ ਹਰਿਆਣਾ ਦੇ ਅੰਬਾਲਾ ਸ਼ਹਿਰ ਨਾਲ ਲੱਗਦੇ ਪਿੰਡ ਬਲਾਣਾ ਵਿਚ ਇਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸ਼ੁੱਕਰਵਾਰ ਜਿਵੇਂ ਹੀ ਮਾਮਲੇ ਦਾ ਖੁਲਾਸਾ ਹੋਇਆ ਤਾਂ …

Read More »

ਗੁਲਾਮ ਨਬੀ ਆਜ਼ਾਦ ਨੇ ਵੀ ਕਾਂਗਰਸ ਪਾਰਟੀ ਛੱਡੀ

ਕਿਹਾ : ਚਾਪਲੂਸ ਲੋਕ ਚਲਾਉਣ ਲੱਗੇ ਪਾਰਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਵੀ ਅੱਜ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਗੁਲਾਮ ਨਬੀ ਆਜ਼ਾਦ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ …

Read More »

ਭਾਜਪਾ ਨੇ ‘ਆਪ’ ਤੋੜਨ ‘ਤੇ ਮੁੱਖ ਮੰਤਰੀ ਅਹੁਦੇ ਦਾ ਲਾਲਚ ਦਿੱਤਾ : ਸਿਸੋਦੀਆ

ਭਾਜਪਾ ‘ਚ ਸ਼ਾਮਲ ਹੋਣ ‘ਤੇ ਸਾਰੇ ਕੇਸ ਬੰਦ ਹੋ ਜਾਣ ਦਾ ਮਿਲਿਆ ਸੁਨੇਹਾ ਅਹਿਮਦਾਬਾਦ : ਦਿੱਲੀ ਦੀ ਵਿਵਾਦਤ ਆਬਕਾਰੀ ਨੀਤੀ ‘ਚ ਘੁਟਾਲੇ ਦੇ ਦੋਸ਼ਾਂ ਹੇਠ ਘਿਰੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਆ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਸ ਨੂੰ ‘ਆਪ’ ਤੋੜ ਕੇ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ …

Read More »

ਸਰਕਾਰ ਸਮੇਂ ‘ਤੇ ਫੈਸਲੇ ਨਹੀਂ ਲੈਂਦੀ: ਗਡਕਰੀ

ਮੁੰਬਈ/ਬਿਊਰੋ ਨਿਊਜ਼ : ਹਾਲ ਹੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਭਾਜਪਾ ਨੇ ਪਾਰਟੀ ਦੇ ਸੰਸਦੀ ਬੋਰਡ ਤੋਂ ਬਾਹਰ ਕਰ ਦਿੱਤਾ ਹੈ। ਗਡਕਰੀ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਇਹੀ ਵਜ੍ਹਾ ਰਹੀ ਹੋਵੇਗੀ ਕਿ ਉਨ੍ਹਾਂ ਨੂੰ ਸੰਸਦੀ ਬੋਰਡ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ। ਇਸੇ ਵਿਚਾਲੇ …

Read More »

ਬੇਰੁਜ਼ਗਾਰੀ ਤੇ ਮਹਿੰਗਾਈ ਵਿਰੁੱਧ ਲੜਾਈ ਜਾਰੀ ਰੱਖਾਂਗਾ : ਵਰੁਣ ਗਾਂਧੀ

ਪੀਲੀਭੀਤ/ਬਿਊਰੋ ਨਿਊਜ਼ : ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਹਾ ਕਿ ਉਹ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਵਿਰੁੱਧ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਇਹ ਖਤਮ ਨਹੀਂ ਹੋ ਜਾਂਦੇ। ਆਪਣੀ ਹੀ ਪਾਰਟੀ ‘ਤੇ ਸਪਸ਼ਟ ਵਿਅੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਇਕ ਅਜਿਹੇ ਭਾਰਤ ਲਈ ਕੰਮ ਕਰ ਰਹੇ …

Read More »