ਮੁੰਬਈ/ਬਿਊਰੋ ਨਿਊਜ਼ : ਹਾਲ ਹੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਭਾਜਪਾ ਨੇ ਪਾਰਟੀ ਦੇ ਸੰਸਦੀ ਬੋਰਡ ਤੋਂ ਬਾਹਰ ਕਰ ਦਿੱਤਾ ਹੈ। ਗਡਕਰੀ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਇਹੀ ਵਜ੍ਹਾ ਰਹੀ ਹੋਵੇਗੀ ਕਿ ਉਨ੍ਹਾਂ ਨੂੰ ਸੰਸਦੀ ਬੋਰਡ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ। ਇਸੇ ਵਿਚਾਲੇ …
Read More »ਬੇਰੁਜ਼ਗਾਰੀ ਤੇ ਮਹਿੰਗਾਈ ਵਿਰੁੱਧ ਲੜਾਈ ਜਾਰੀ ਰੱਖਾਂਗਾ : ਵਰੁਣ ਗਾਂਧੀ
ਪੀਲੀਭੀਤ/ਬਿਊਰੋ ਨਿਊਜ਼ : ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਹਾ ਕਿ ਉਹ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਵਿਰੁੱਧ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਇਹ ਖਤਮ ਨਹੀਂ ਹੋ ਜਾਂਦੇ। ਆਪਣੀ ਹੀ ਪਾਰਟੀ ‘ਤੇ ਸਪਸ਼ਟ ਵਿਅੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਇਕ ਅਜਿਹੇ ਭਾਰਤ ਲਈ ਕੰਮ ਕਰ ਰਹੇ …
Read More »ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਸੱਤ ਸਤੰਬਰ ਤੋਂ
ਹੋਰਾਂ ਪਾਰਟੀਆਂ ਤੇ ਸਿਵਲ ਸੁਸਾਇਟੀ ਨੂੰ ਯਾਤਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਆਪਣੀ ‘ਭਾਰਤ ਜੋੜੋ ਯਾਤਰਾ’ ਦਾ ਲੋਗੋ, ਨਾਅਰਾ, ਵੈੱਬਸਾਈਟ ਤੇ ਕਿਤਾਬਚਾ ਜਾਰੀ ਕਰ ਦਿੱਤਾ ਹੈ। ਇਹ ਯਾਤਰਾ 7 ਸਤੰਬਰ ਤੋਂ ਸ਼ੁਰੂ ਹੋਵੇਗੀ ਤੇ 12 ਸੂਬਿਆਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚੋਂ ਲੰਘੇਗੀ। …
Read More »ਐੱਮਐੱਸਪੀ ਬਾਰੇ ਕਮੇਟੀ ਦੀ ਪਹਿਲੀ ਮੀਟਿੰਗ ਦਾ ਕਿਸਾਨ ਮੋਰਚੇ ਵੱਲੋਂ ਬਾਈਕਾਟ
ਮੀਟਿੰਗ ‘ਚ ਘੱਟੋ-ਘੱਟ ਸਮਰਥਨ ਮੁੱਲ ਨੂੰ ਵਧੇਰੇ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਦਾ ਮੁੱਦਾ ਵਿਚਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਬਣੀ ਕਮੇਟੀ ਨੇ ਸੋਮਵਾਰ ਨੂੰ ਆਪਣੀ ਪਹਿਲੀ ਮੀਟਿੰਗ ਵਿੱਚ ਐੱਮਐੱਸਪੀ ਨੂੰ ਹੋਰ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਸਣੇ ਹੋਰ ਮੁੱਦਿਆਂ ‘ਤੇ ਵਿਚਾਰ ਕਰਨ ਲਈ ਚਾਰ ਉਪ-ਸਮੂਹਾਂ ਦਾ ਗਠਨ …
Read More »ਅਜੈ ਮਿਸ਼ਰਾ ਟੇਨੀ ਨੇ ਟਿਕੈਤ ਨੂੰ ਦੱਸਿਆ ‘ਦੋ ਕੌੜੀ ਕਾ ਆਦਮੀ’
ਲਖੀਮਪੁਰ ਖੀਰੀ ਹਿੰਸਾ ਕੇਸ ‘ਚ ਇਕ ਸਾਲ ਤੋਂ ਜੇਲ੍ਹ ‘ਚ ਹੈ ਮੰਤਰੀ ਦਾ ਪੁੱਤਰ ਲਖੀਮਪੁਰ ਖੀਰੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਟੇਨੀ, ਜਿਨ੍ਹਾਂ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਆਪਣੇ ਪੁੱਤਰ ਦੀ ਭੂਮਿਕਾ ਕਰ ਕੇ ਕਾਫ਼ੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ, ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ …
Read More »ਮਹਾਪੰਚਾਇਤ ਲਈ ਦਿੱਲੀ ‘ਚ ਜੁੜੇ ਹਜ਼ਾਰਾਂ ਕਿਸਾਨ
ਡੱਲੇਵਾਲ ਨੇ ਕੀਤੀ ਪ੍ਰਧਾਨਗੀ; ਮਹਾਪੰਚਾਇਤ ਵਿੱਚ ਦੇਸ਼ ਭਰ ਦੀਆਂ 60 ਕਿਸਾਨ ਜਥੇਬੰਦੀਆਂ ਸ਼ਾਮਲ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸੋਮਵਾਰ ਨੂੰ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਕਿਸਾਨਾਂ ਦੇ ਭਾਰੀ ਇੱਕਠ ਦੌਰਾਨ ਮਹਾਪੰਚਾਇਤ ਕੀਤੀ ਗਈ। ਲਖਮੀਪੁਰ ਖੀਰੀ ਕਤਲ ਕਾਂਡ …
Read More »ਕਾਂਗਰਸ ਨੂੰ ਨਵਾਂ ਪ੍ਰਧਾਨ ਅਗਲੇ 20 ਦਿਨਾਂ ਵਿਚ ਮਿਲੇਗਾ
ਰਾਹੁਲ ਤਿਆਰ ਨਹੀਂ ਤੇ ਕਮਾਨ ਸੋਨੀਆ ਗਾਂਧੀ ਕੋਲ ਹੀ ਰਹੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਅਗਲੇ 20 ਦਿਨਾਂ ਵਿਚ ਖਤਮ ਹੋ ਸਕਦੀ ਹੈ। ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਾਫ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਸੂਰਤ ਵਿਚ ਪਾਰਟੀ …
Read More »ਭਾਜਪਾ ਆਗੂ ਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਹੋਇਆ ਦੇਹਾਂਤ
2019 ‘ਚ ਹਰਿਆਣਾ ਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਲੜੀ ਸੀ ਚੋਣ ਚੰਡੀਗੜ੍ਹ : ਹਰਿਆਣਾ ਦੀ ਭਾਜਪਾ ਆਗੂ ਅਤੇ ਅਦਾਕਾਰਾ ਸੋਨਾਲੀ ਫੋਗਾਟ ਦਾ ਦਿਲ ਦਾ ਦੌਰਾ ਪੈਣ ਕਾਰਨ 42 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਜਦਕਿ ਉਨ੍ਹਾਂ ਦੀ ਬੇਟੀ ਅਤੇ ਪਤੀ ਦੀ ਪਹਿਲਾਂ ਹੀ ਮੌਤ ਚੁਕੀ ਹੈ। ਫੋਗਾਟ ਹਰਿਆਣਾ …
Read More »ਪੰਜਾਬ ਨੂੰ ਆਈਟੀ ਹੱਬ ਬਣਾਉਣ ਲਈ ਵਿਕਰਮਜੀਤ ਸਿੰਘ ਸਾਹਨੀ ਨੇ ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦਿੱਲੀ ਵਿੱਚ ਇਲੈਕਟ੍ਰੋਨਿਕਸ ਤੇ ਆਈ.ਟੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨੂੰ ਦੇਸ਼ ਦਾ ਉੱਭਰਦਾ ਆਈ.ਟੀ. ਹੱਬ ਬਣਾਉਣ ਲਈ ਵੱਖ-ਵੱਖ ਮੁੱਦਿਆਂ ਉੱਤੇ ਚਰਚਾ ਕੀਤੀ। ਸਾਹਨੀ ਨੇ ਕਿਹਾ ਕਿ ਮੰਤਰਾਲੇ ਨੂੰ ਲਾਗੂ ਆਰਥਿਕ ਸਬਸਿਡੀ/ਵਿੱਤੀ ਪ੍ਰੋਤਸਾਹਨ ਦੇ …
Read More »ਸੇਵਾ-ਮੁਕਤ ਜਾਂ ਸੇਵਾ-ਮੁਕਤ ਹੋਣ ਵਾਲੇ ਵਿਅਕਤੀ ਦੀ ਦੇਸ਼ ਵਿੱਚ ਕਦਰ ਨਹੀਂ: ਜਸਟਿਸ ਰਾਮੰਨਾ
ਮੁਫਤ ਸੌਗਾਤਾਂ ਦੇ ਕੀਤੇ ਜਾਂਦੇ ਵਾਅਦਿਆਂ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਚੀਫ ਜਸਟਿਸ ਨੇ ਆਖੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਚੀਫ ਜਸਟਿਸ ਐੱਨ.ਵੀ. ਰਾਮੰਨਾ ਨੇ ਕਿਹਾ ਕਿ ਜਿਹੜਾ ਵਿਅਕਤੀ ਸੇਵਾ-ਮੁਕਤ ਹੋ ਗਿਆ ਹੈ ਜਾਂ ਸੇਵਾ-ਮੁਕਤ ਹੋਣ ਵਾਲਾ ਹੈ, ਉਸ ਦੀ ਦੇਸ਼ ਵਿੱਚ ਕੋਈ ਕਦਰ ਨਹੀਂ ਹੈ। ਉਨ੍ਹਾਂ ਨੇ ਇਹ ਗੱਲ …
Read More »