ਨਵੇਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ ਕਰਨਾਲ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ਸੂਬੇ ‘ਚ ਅੱਜ ਵੱਡਾ ਸਿਆਸੀ ਝਟਕਾ ਲਗਾ ਹੈ। ਕਰਨਾਲ ਤੋਂ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਨਵੇਂ …
Read More »ਕਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਸਿਹਤ ’ਚ ਹੋਇਆ ਸੁਧਾਰ
15 ਦਿਨਾਂ ਬਾਅਦ ਆਇਆ ਹੋਸ਼, ਦਿੱਲੀ ਦੇ ਏਮਜ਼ ਹਸਪਤਾਲ ’ਚ ਹਨ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖ਼ਲ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ 15 ਦਿਨਾਂ ਬਾਅਦ ਅੱਜ ਵੀਰਵਾਰ ਨੂੰ ਹੋਸ਼ ਆਇਆ ਹੈ। ਰਾਜੂ ਨੇ ਏਮਜ਼ ਦੇ ਮੈਡੀਕਲ ਸਟਾਫ਼ ਨਾਲ ਇਸ਼ਾਰਾਂ ’ਚ ਗੱਲ ਵੀ ਕੀਤੀ। ਉਨ੍ਹਾਂ ਨਰਸ ਨੂੰ …
Read More »ਕੇਜਰੀਵਾਲ ਦੀ ਮੀਟਿੰਗ ’ਚ ਨਹੀਂ ਪਹੁੰਚੇ ‘ਆਪ’ ਦੇ 9 ਵਿਧਾਇਕ
ਮੁੱਖ ਮੰਤਰੀ ਨੇ ਕਿਹਾ : ਭਾਜਪਾ ਦਿੱਲੀ ਸਰਕਾਰ ਡੇਗਣ ਲਈ 800 ਕਰੋੜ ਰੁਪਏ ਖਰਚਣ ਦੀ ਤਿਆਰੀ ’ਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਵਿਚ ‘ਅਪਰੇਸ਼ਨ ਲੋਟਸ’ ਉਤੇ ਸਵਾਲ ਉਠਾਉਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ …
Read More »ਰਾਕੇਸ਼ ਟਿਕੈਤ ਨੇ ਅਜੇ ਮਿਸ਼ਰਾ ਟੇਨੀ ਨੂੰ ਦਿੱਤਾ ਮੋੜਵਾਂ ਜਵਾਬ
ਕਿਹਾ : ਜਿਹੋ ਜਿਹੀ ਟੇਨੀ ਦੀ ਨਸਲ ਹੈ, ਉਸੇ ਤਰ੍ਹਾਂ ਦਾ ਉਹ ਬੋਲਦਾ ਹੈ ਲਖੀਮਪੁਰ/ਬਿਊਰੋ ਨਿਊਜ਼ : ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਵੱਲੋਂ ਕਿਸਾਨ ਆਗੂ ਰਾਕੇਸ਼ ਟਿਕੈਤ ਖਿਲਾਫ਼ ਲੰਘੇ ਕੱਲ੍ਹ ਭੱਦੀ ਟਿੱਪਣੀ ਕੀਤੀ ਗਈ ਸੀ। ਜਿਸ ਦਾ ਜਵਾਬ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਮੋੜਵਾਂ ਜਵਾਬ ਦਿੱਤਾ ਗਿਆ। ਉਨ੍ਹਾਂ …
Read More »ਭਾਜਪਾ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਲਾਲਚ ਦੇਣ ਦਾ ਆਰੋਪ
ਸੰਜੇ ਸਿੰਘ ਨੇ ਕਿਹਾ : ‘ਆਪ’ ਦੇ 4 ਵਿਧਾਇਕਾਂ ਨੂੰ ਪਾਲਾ ਬਦਲਣ ਲਈ 20-20 ਕਰੋੜ ਰੁਪਏ ਦੀ ਕੀਤੀ ਪੇਸ਼ਕਸ਼ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤੀ ਜਨਤਾ ਪਾਰਟੀ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਦੇ ਲਾਲਚ ਦੇਣ ਦਾ ਅਰੋਪ ਲੱਗ ਰਿਹਾ ਹੈ। ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਅੱਜ …
Read More »ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਝਾਰਖੰਡ ’ਚ ਈ.ਡੀ. ਦੀ ਛਾਪੇਮਾਰੀ
ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਹਿਯੋਗੀ ਦੇ ਘਰੋਂ ਏ.ਕੇ.47 ਬਰਾਮਦ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਈ.ਡੀ. ਵਲੋਂ ਝਾਰਖੰਡ ’ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਇਕ ਸਹਿਯੋਗੀ ਪ੍ਰੇਮ ਪ੍ਰਕਾਸ਼ ਦੇ ਘਰੋਂ ਦੋ ਏ-ਕੇ.47 ਰਾਈਫਲਾਂ …
Read More »ਬਿਹਾਰ ’ਚ ਨਿਤੀਸ਼ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ
ਭਾਜਪਾ ਨੇ ਕੀਤਾ ਵਾਕ ਆੳੂਟ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿਹਾਰ ਵਿਚ ਅੱਜ ਨਿਤੀਸ਼ ਕੁਮਾਰ ਅਤੇ ਤੇਜਸਵੀ ਯਾਦਵ ਦੀ ਸਰਕਾਰ ਦਾ ਫਲੋਰ ਟੈਸਟ ਹੋਇਆ। ਇਸ ਵਿਚ ਮਹਾਂਗਠਜੋੜ ਸਰਕਾਰ ਨੇ ਵੱਡੇ ਬਹੁਮਤ ਨਾਲ ਭਰੋਸੇ ਦਾ ਵੋਟ ਜਿੱਤ ਲਿਆ। ਫਲੋਰ ਟੈਸਟ ਦੇ ਦੌਰਾਨ ਸੀਐਮ ਨਿਤੀਸ਼ ਕੁਮਾਰ ਅਤੇ ਡਿਪਟੀ ਸੀਐਮ ਤੇਜਸਵੀ ਯਾਦਵ ਨੇ ਭਾਜਪਾ ’ਤੇ …
Read More »ਫਰੀ ਚੋਣ ਵਾਅਦਿਆਂ ’ਤੇ ਰੋਕ ਲਗਾਉਣ ਸਬੰਧੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ
ਚੀਫ਼ ਜਸਟਿਸ ਬੋਲੇ : ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ’ਤੇ ਚੋਣ ਕਮਿਸ਼ਨ ਕਿਵੇਂ ਲਗਾ ਸਕਦਾ ਹੈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਮੁਫ਼ਤ ਸਕੀਮਾਂ ਦੇਣ ਦੇ ਕੀਤੇ ਜਾਂਦੇ ਵਾਅਦਿਆਂ ਖਿਲਾਫ਼ ਲਗਾਈ ਗਈ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਪਟੀਸ਼ਨ ਵਿਚ ਇਨ੍ਹਾਂ ਚੋਣ ਵਾਅਦਿਆਂ ’ਤੇ ਰੋਕ …
Read More »ਕਾਂਗਰਸ ਨੂੰ ਨਵਾਂ ਪ੍ਰਧਾਨ ਅਗਲੇ 20 ਦਿਨਾਂ ’ਚ ਮਿਲੇਗਾ
ਰਾਹੁਲ ਤਿਆਰ ਨਹੀਂ ਅਤੇ ਕਮਾਨ ਸੋਨੀਆ ਗਾਂਧੀ ਕੋਲ ਹੀ ਰਹੇਗੀ ਨਵੀਂ ਦਿੱਲੀ/ਬਿਊੁਰੋ ਨਿਊਜ਼ ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਅਗਲੇ 20 ਦਿਨਾਂ ਵਿਚ ਖਤਮ ਹੋ ਸਕਦੀ ਹੈ। ਰਾਹੁਲ ਗਾਂਧੀ ਨੇ ਇਕ ਵਾਰ ਫਿਰ ਸਾਫ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਸੂਰਤ ਵਿਚ ਪਾਰਟੀ ਪ੍ਰਧਾਨ …
Read More »ਭਿ੍ਰਸ਼ਟਾਚਾਰੀਆਂ ਅੱਗੇ ਨਹੀਂ ਝੁਕਾਂਗਾ : ਮਨੀਸ਼ ਸਿਸੋਦੀਆ
ਕਿਹਾ : ਭਾਜਪਾ ਨੇ ਆਪਣੀ ਪਾਰਟੀ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਵੱਡਾ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਤੱਕ ਪਹੁੰਚ ਕਰਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਸਾਰੇ ਕੇਸ ਬੰਦ ਕਰਨ ਦੀ ਪੇਸ਼ਕਸ਼ …
Read More »