Breaking News
Home / ਭਾਰਤ (page 263)

ਭਾਰਤ

ਭਾਰਤ

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ’ਚ ਵੱਡਾ ਸਿਆਸੀ ਝਟਕਾ

ਨਵੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ ਕਰਨਾਲ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ਸੂਬੇ ’ਚ ਅੱਜ ਵੱਡਾ ਸਿਆਸੀ ਝਟਕਾ ਲਗਾ ਹੈ। ਕਰਨਾਲ ਤੋਂ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਨਵੇਂ ਸ਼੍ਰੋਮਣੀ …

Read More »

ਮਹਾਪੰਚਾਇਤ ਦੌਰਾਨ ਜੰਤਰ-ਮੰਤਰ ’ਤੇ ਕਿਸਾਨਾਂ ਦਾ ਭਾਰੀ ਇਕੱਠ

ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਸਣੇ ਕਈ ਰਾਜਾਂ ਤੋਂ ਪਹੁੰਚੇ ਕਿਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਤੇ ਹੋਰਨਾਂ ਬਕਾਇਆ ਮੰਗਾਂ ਨੂੰ ਲੈ ਕੇ ਮਹਾਪੰਚਾਇਤ ਦੇ ਦਿੱਤੇ ਸੱਦੇ ਤਹਿਤ ਨਵੀਂ ਦਿੱਲੀ ਵਿਖੇ ਜੰਤਰ-ਮੰਤਰ ’ਤੇ ਹਜ਼ਾਰਾਂ ਕਿਸਾਨ ਪੁੱਜੇ। ਦਿੱਲੀ ਪੁਲਿਸ ਵੱਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਮਹਾਪੰਚਾਇਤ ਵਿੱਚ …

Read More »

ਮੁੰਬਈ ਪੁਲਿਸ ਨੂੰ 26/11 ਵਰਗੇ ਹਮਲੇ ਦੀ ਮੁੜ ਮਿਲੀ ਧਮਕੀ

ਪੁਲਿਸ ਨੂੰ ਪਾਕਿਸਤਾਨੀ ਵਟਸਐਪ ਨੰਬਰ ਤੋਂ ਆਇਆ ਮੈਸੇਜ ਮੁੰਬਈ/ਬਿਊਰੋ ਨਿਊਜ਼ : ਮੁੰਬਈ ’ਚ 26/11 ਵਰਗਾ ਹਮਲਾ ਮੁੜ ਤੋਂ ਕਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਮੁੰਬਈ ਪੁਲਿਸ ਨੂੰ ਪਾਕਿਸਤਾਨ ਦੇ ਨੰਬਰ ਤੋਂ ਲੰਘੀ ਦੇਰ ਰਾਤ ਵਟਸਐਪ ਮੈਸੇਜ ਮਿਲਿਆ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਜੇਕਰ ਲੋਕੇਸ਼ਨ ਟਰੇਸ ਕੀਤੀ …

Read More »

ਸੀਬੀਆਈ ਰੇਡ ਤੋਂ ਬਾਅਦ ਬੋਲੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ

ਕਿਹਾ : ਮੈਨੂੰ ਦੋ-ਚਾਰ ਦਿਨਾਂ ’ਚ ਕੀਤਾ ਜਾ ਸਕਦਾ ਹੈ ਗਿ੍ਰਫ਼ਤਾਰ, ਦਿੱਲੀ ਦੀ ਸ਼ਰਾਬ ਨੀਤੀ ਨੂੰ ਦੱਸਿਆ ਬੇਹਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਦੇ ਘਰ ਸ਼ਰਾਬ ਨੀਤੀ ’ਚ ਹੋਏ ਘੋਟਾਲੇ ਨੂੰ ਲੈ ਕੇ ਕੱਲ੍ਹ ਸੀਬੀਆਈ ਵੱਲੋਂ ਰੇਡ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ …

Read More »

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦਾ ਕਹਿਰ

ਹੜ੍ਹ ਤੇ ਢਿੱਗਾਂ ਡਿੱਗਣ ਕਾਰਨ 15 ਵਿਅਕਤੀਆਂ ਦੀ ਹੋਈ ਮੌਤ ਅਤੇ ਕਈ ਵਿਅਕਤੀ ਹੋਏ ਲਾਪਤਾ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ’ਤੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਦੇ ਚਲਦਿਆਂ ਹੜ੍ਹ ਅਤੇ ਢਿੱਗਣ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਲਾਪਤਾ ਦੱਸੇ …

Read More »

ਸੀਬੀਆਈ ਛਾਪਿਆਂ ਨੂੰ ਲੈ ਕੇ ਆਹਮੋ-ਸਾਹਮਣੇ ਹੋਈਆਂ ਭਾਜਪਾ ਤੇ ‘ਆਪ’

ਅਨੁਰਾਗ ਠਾਕੁਰ ਬੋਲੇ : ਦਿੱਲੀ ’ਚ ਰੇਵੜੀ ਅਤੇ ਬੇਵੜੀ ਦੀ ਸਰਕਾਰ ਮਨੀਸ਼ ਸਿਸੋਦੀਆ ਨੇ ਕਿਹਾ : ਇਹ ਮੈਨੂੰ ਜੇਲ੍ਹ ਭੇਜਣ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਪਏ ਸੀਬੀਆਈ ਛਾਪੇ ਤੋਂ ਬਾਅਦ ਭਾਜਪਾ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਈਆਂ ਹਨ। ਅੱਜ …

Read More »

ਮਨੀਸ਼ ਸਿਸੋਦੀਆਂ ਦੇ ਘਰ ਸੀਬੀਆਈ ਦਾ ਛਾਪਾ

ਤਲਾਸ਼ੀ ਜਾਰੀ, ਡਿਪਟੀ ਸੀਐਮ ਬੋਲੇ : ਸੀਬੀਆਈ ਦਾ ਘਰ ਪਹੁੰਚਣ ’ਤੇ ਸਵਾਗਤ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ’ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਸਮੇਤ 21 ਥਾਵਾਂ ’ਤੇ ਸੀਬੀਆਈ ਵੱਲੋਂ ਕੀਤੀ ਗਈ ਰੇਡ ਜਾਰੀ ਹੈ। ਜਾਂਚ ਏਜੰਸੀ ਸਵੇਰੇ 8: 30 ਵਜੇ ਮਨੀਸ਼ ਸਿਸੋਦੀਆ ਦੇ …

Read More »

ਸਿਸੋਦੀਆ ਦੇ ਘਰ ਸੀਬੀਆਈ ਦੀ ਰੇਡ ਤੋਂ ਬਾਅਦ ਬੋਲੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਕਿਹਾ : ਸੀਬੀਆਈ ਦੀ ਰੇਡ ਸਾਡੇ ਚੰਗੇ ਕੰਮਾਂ ਦਾ ਇਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਅੱਜ ਸੀਬੀਆਈ ਵੱਲੋਂ ਛਾਪਾ ਮਾਰਿਆ ਗਿਆ। ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ ਉਨ੍ਹਾਂ ਦੀ ਚੰਗੀ …

Read More »

ਭਾਜਪਾ ਆਗੂ ਕਪਿਲ ਮਿਸ਼ਰਾ ਨੇ ਨਿਊਯਾਰਕ ਟਾਈਮਜ਼ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ਦੱਸਿਆ ਪੇਡ

ਕਿਹਾ : ਕੇਜਰੀਵਾਲ ਤੇ ਸਿਸੋਦੀਆ ਦੇਸ਼ ਅਤੇ ਵਿਦੇਸ਼ ’ਚ ਵੇਚ ਰਹੇ ਹਨ ਝੂਠ ਨਵੀਂ ਦਿੱਲੀ/ਬਿਊਰੋ ਨਿਊਜ : ਦਿੱਲੀ ਦੇ ਸਿੱਖਿਆ ਸੁਧਾਰਾਂ ਨੂੰ ਲੈ ਕੇ ਨਿਊਯਾਰਕ ਟਾਈਮਜ਼ ਅਖਬਾਰ ਵੱਲੋਂ ਇਕ ਰਿਪੋਰਟ ਛਾਪੀ ਗਈ ਹੈ, ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੀ …

Read More »

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਕਿ੍ਰਸ਼ਨ ਜਨਮ ਅਸ਼ਟਮੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਬੋਲੇ : ਭਗਵਾਨ ਸ੍ਰੀ ਕਿ੍ਰਸ਼ਨ ਦੀ ਕਿਰਪਾ ਤੁਹਾਡੇ ਸਾਰਿਆਂ ’ਤੇ ਬਣੀ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਵਿਚ ਕ੍ਰਿਸ਼ਨ ਜਨਮ ਅਸ਼ਟਮੀ ਅੱਜ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਅੱਜ ਸਵੇਰ ਤੋਂ ਹੀ ਮੰਦਰਾਂ ਵਿਚ ਮੱਥਾ ਟੇਕਣ ਲਈ ਲੰਮੀਆਂ-ਲੰਮੀਆਂ ਲਾਈਨਾਂ ਦੇਖਣ ਨੂੰ ਮਿਲ …

Read More »