ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਮੌਕੇ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸੰਬੋਧਨ ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਵਿਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅੱਜ ਸੰਵੇਦਨਸ਼ੀਲਤਾ ਤੇ ਦਿਆਲਤਾ ਦੀਆਂ ਕਦਰਾਂ-ਕੀਮਤਾਂ ਨੂੰ ਅਹਿਮੀਅਤ …
Read More »ਭਾਰਤ ਨੂੰ ਭ੍ਰਿਸ਼ਟਾਚਾਰ ਤੇ ਪਰਿਵਾਰਵਾਦ ਤੋਂ ਮੁਕਤ ਕਰਨ ਦੀ ਲੋੜ : ਪ੍ਰਧਾਨ ਮੰਤਰੀ
ਨਰਿੰਦਰ ਮੋਦੀ ਨੇ 9ਵੀਂ ਵਾਰ ਲਾਲ ਕਿਲ੍ਹੇ ਦੀ ਫਸੀਲ ਤੋਂ ਦੇਸ਼ ਵਾਸੀਆਂ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਲਈ ‘ਪੰਜ ਪ੍ਰਣ’ (ਪੰਜ ਸੰਕਲਪਾਂ) ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਜਦੋਂ ਦੇਸ਼ ਨੂੰ …
Read More »ਕਸ਼ਮੀਰ ‘ਚ ਆਈ.ਟੀ.ਬੀ.ਪੀ.ਦੀ ਬੱਸ ਨਦੀ ‘ਚ ਡਿੱਗੀ
ਫੌਜ ਦੇ 7 ਜਵਾਨ ਹੋਏ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ : ਕਸ਼ਮੀਰ ਦੇ ਪਹਿਲਗਾਮ ਵਿਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਡੂੰਘੀ ਨਦੀ ਵਿਚ ਡਿੱਗ ਗਈ। ਇਸ ਹਾਦਸੇ ਵਿਚ ਫੌਜ ਦੇ 7 ਜਵਾਨ ਸ਼ਹੀਦ ਹੋ ਗਏ ਹਨ। ਹਾਦਸੇ ਦਾ ਕਾਰਨ ਬੱਸ ਦੀ ਬਰੇਕ ਫੇਲ੍ਹ ਹੋਣਾ ਦੱਸਿਆ ਜਾ ਰਿਹਾ …
Read More »ਵੰਡ ਦੌਰਾਨ ਜਾਨ ਗੁਆਉਣ ਵਾਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ
ਭਾਰਤੀ ਇਤਿਹਾਸ ਦੇ ਗੈਰ-ਮਨੁੱਖੀ ਅਧਿਆਏ ਨੂੰ ਭੁਲਾਇਆ ਨਹੀਂ ਜਾ ਸਕਦੈ: ਸ਼ਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1947 ‘ਚ ਦੇਸ਼ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਤਿਹਾਸ ਦੇ ਉਸ ਦੁਖਦਾਈ ਦੌਰ ਦੇ ਪੀੜਤਾਂ ਦੇ ਸਬਰ ਅਤੇ ਸਹਿਣਸ਼ੀਲਤਾ ਦੀ ਸ਼ਲਾਘਾ ਕੀਤੀ ਹੈ। ਮੋਦੀ ਨੇ …
Read More »ਨਿਰਮਲਾ ਸੀਤਾਰਾਮਨ ਸਣੇ 11 ਭਾਰਤੀਆਂ ਖਿਲਾਫ ਅਮਰੀਕਾ ‘ਚ ਪਟੀਸ਼ਨ
ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਅਮਰੀਕੀ ਅਤੇ ਦੇਵਾਸ ਕੰਪਨੀ ਦੇ ਬਾਨੀ ਰਾਮਚੰਦਰਨ ਵਿਸ਼ਵਨਾਥਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਸਮੇਤ 11 ਭਾਰਤੀਆਂ ਖਿਲਾਫ ਭ੍ਰਿਸ਼ਟਾਚਾਰ ਤੇ ਮਨੁੱਖੀ ਹੱਕਾਂ ਦੇ ਘਾਣ ਦੇ ਆਰੋਪ ਲਾਉਂਦਿਆਂ ਆਰਥਿਕ ਤੇ ਵੀਜ਼ਾ ਪਾਬੰਦੀਆਂ ਲਗਾਉਣ ਦੀ …
Read More »ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ : ਸੁਪਰੀਮ ਕੋਰਟ
ਮੁਫਤ ਯੋਜਨਾਵਾਂ ਦੇ ਐਲਾਨਾਂ ‘ਤੇ ਰੋਕ ਲਗਾਉਣ ਨੂੰ ਲੈ ਕੇ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁਫਤ ਯੋਜਨਾਵਾਂ ਦੇ ਚੋਣ ਵਾਅਦਿਆਂ ‘ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ‘ਚ ਬੁੱਧਵਾਰ ਨੂੰ ਮੁੜ ਸੁਣਵਾਈ ਹੋਈ। ਸੁਣਵਾਈ ਦੌਰਾਨ ਇਸ ਮੁੱਦੇ ‘ਤੇ ਅਹਿਮ ਟਿੱਪਣੀ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਅਸੀਂ …
Read More »ਕੇਜਰੀਵਾਲ ਵੱਲੋਂ ਗੁਜਰਾਤ ਵਾਸੀਆਂ ਨਾਲ ਮੁਫਤ ਸਿੱਖਿਆ ਦਾ ਵਾਅਦਾ
ਇਸ ਸਾਲ ਦੇ ਅਖੀਰ ਵਿਚ ਹੋਣੀਆਂ ਹਨ ਗੁਜਰਾਤ ਵਿਧਾਨ ਸਭਾ ਚੋਣਾਂ ਭੁਜ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਇੱਕ ਹੋਰ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਤਾਂ ਸਕੂਲਾਂ ਵਿੱਚ ਮੁਫ਼ਤ ਤੇ ਮਿਆਰੀ …
Read More »ਨਿਤੀਸ਼ ਕੁਮਾਰ ਦੀ ਵਜ਼ਾਰਤ ‘ਚ 31 ਨਵੇਂ ਮੰਤਰੀ ਸ਼ਾਮਲ
ਬਿਹਾਰ ਕੈਬਨਿਟ ‘ਚ ਅੱਧੇ ਨਾਲੋਂ ਵੱਧ ਮੰਤਰੀ ਆਰਜੇਡੀ ‘ਚੋਂ, ਲਾਲੂ ਪ੍ਰਸਾਦ ਦਾ ਵੱਡਾ ਪੁੱਤਰ ਤੇਜ ਪ੍ਰਤਾਪ ਵੀ ਮੰਤਰੀ ਬਣਿਆ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੀ ਨਵੀਂ ਵਜ਼ਾਰਤ ਦਾ ਵਿਸਥਾਰ ਕਰਦੇ ਹੋਏ 31 ਨਵੇਂ ਮੰਤਰੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। ਇਨ੍ਹਾਂ ਵਿੱਚੋਂ 16 ਮੰਤਰੀ ਮਹਾਗੱਠਬੰਧਨ …
Read More »ਬਿਲਕੀਸ ਬਾਨੋ ਜਬਰ-ਜਨਾਹ ਕੇਸ ਦੇ ਸਾਰੇ 11 ਦੋਸ਼ੀ ਰਿਹਾਅ
ਕਾਂਗਰਸ ਨੇ ਪ੍ਰਧਾਨ ਮੰਤਰੀ ਦੇ ‘ਨਾਰੀ ਸ਼ਕਤੀ’ ਬਾਰੇ ਭਾਸ਼ਣ ‘ਤੇ ਚੁੱਕੇ ਸਵਾਲ ਗੋਧਰਾ/ਬਿਊਰੋ ਨਿਊਜ਼ : ਗੁਜਰਾਤ ਦੇ ਗੋਧਰਾ ਕਾਂਡ ਤੋਂ ਬਾਅਦ 2002 ‘ਚ ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਅਤੇ ਉਸ ਦੇ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀ 15 …
Read More »ਪੂਰਾ ਦੇਸ਼ ਨਰਿੰਦਰ ਮੋਦੀ ਦੀ ਕਥਨੀ ਤੇ ਕਰਨੀ ਦੇ ਫਰਕ ਨੂੰ ਵੇਖ ਰਿਹੈ : ਰਾਹੁਲ ਗਾਂਧੀ
ਬਿਲਕੀਸ ਬਾਨੋ ਕੇਸ ‘ਚ ਗੁਜਰਾਤ ਸਰਕਾਰ ਦੇ ਫੈਸਲੇ ‘ਤੇ ਉਠਾਏ ਸੁਆਲ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਲਕੀਸ ਬਾਨੋ ਕੇਸ ਦੇ ਮੁਜਰਮਾਂ ਨੂੰ ਰਿਹਾਅ ਕਰਨ ਦੇ ਫੈਸਲੇ ਤੋਂ ਇਕ ਦਿਨ ਮਗਰੋਂ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸਾਰਾ ਦੇਸ਼ ਪ੍ਰਧਾਨ ਮੰਤਰੀ ਦੀ …
Read More »