ਤੇਜਸਵੀ ਯਾਦਵ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਪਟਨਾ/ਬਿਊਰੋ ਨਿਊਜ਼ : ਜਨਤਾ ਦਲ ਯੂਨਾਈਟਿਡ ਮੁਖੀ ਨਿਤਿਸ਼ ਕੁਮਾਰ ਨੇ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ ਆਗੂ ਤੇਜਸਵੀ ਯਾਦਵ ਨੇ ਵੀ ਬਿਹਾਰ ਦੇ ਉਪ ਮੁੱਖ ਮੰਤਰੀ ਵਜੋਂ ਅਹੁਦੇ …
Read More »ਕੋਰਬੇਵੈਕਸ ਨੂੰ ਬੂਸਟਰ ਡੋਜ਼ ਵਜੋਂ ਮਿਲੀ ਮਨਜੂਰੀ
18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਇਹ ਟੀਕਾ ਲਗਵਾ ਸਕਣਗੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਵਿਚ ਕਰੋਨਾ ਦੀ ਲਾਗ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਸਾਵਧਾਨੀ ਦੀ ਖੁਰਾਕ ਵਜੋਂ ਕੋਰਬੇਵੈਕਸ ਵੈਕਸੀਨ ਨੂੰੂ ਮਨਜੂਰੀ ਦਿੱਤੀ ਹੈ। ਹੁਣ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਇਹ ਟੀਕਾ ਲਗਵਾ ਸਕਣਗੇ। ਕੇਂਦਰ ਸਰਕਾਰ ਨੇ …
Read More »ਨਿਤੀਸ਼ ਕੁਮਾਰ ਨੇ ਭਾਜਪਾ ਨਾਲੋਂ ਤੋੜਿਆ ਗਠਜੋੜ
ਰਾਜਪਾਲ ਨੂੰ ਸੌਂਪਿਆ ਅਸਤੀਫਾ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿਹਾਰ ਵਿਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਫਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਿਹਾਇਸ਼ ’ਤੇ ਜਨਤਾ ਦਲ (ਯੂ) ਦੇ …
Read More »ਕਾਂਗਰਸ ਪਾਰਟੀ 7 ਸਤੰਬਰ ਤੋਂ ਕਰੇਗੀ ‘ਭਾਰਤ ਜੋੜੋ’ ਯਾਤਰਾ ਦੀ ਸ਼ੁਰੂਆਤ
ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ ਕਸ਼ਮੀਰ ਪਹੁੰਚ ਕੇ ਸਮਾਪਤ ਹੋਵੇਗੀ ਇਹ ਯਾਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ 7 ਸਤੰਬਰ ਤੋਂ ‘ਭਾਰਤ ਜੋੜੋ’ ਯਾਤਰਾ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਕੰਨਿਆਕੁਮਾਰੀ ਤੋਂ ਸ਼ੁਰੂ ਹੋ …
Read More »ਪੀ.ਵੀ. ਸਿੰਧੂ ਤੇ ਲਕਸ਼ੇ ਨੇ ਬੈਡਮਿੰਟਨ ’ਚ ਜਿੱਤੇ ਸੋਨੇ ਦੇ ਤਮਗੇ
ਕਾਮਨਵੈਲਥ ਖੇਡਾਂ ’ਚ ਸਿੰਧੂ ਨੇ ਕੈਨੇਡਾ ਦੀ ਖਿਡਾਰਨ ਮਿਸ਼ੇਲ ਲੀ ਨੂੰ ਹਰਾਇਆ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਮਨਵੈਲਥ ਖੇਡਾਂ ’ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਭਾਰਤ ਲਈ ਸੋਨੇ ਦਾ ਤਮਗਾ ਜਿੱਤਿਆ ਹੈ। ਪੀ.ਵੀ. ਸਿੰਧੂ ਨੇ ਫਾਈਨਲ ਮੁਕਾਬਲੇ ’ਚ ਕੈਨੇਡਾ ਦੀ ਖਿਡਾਰਨ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਸੋਨੇ …
Read More »ਰਾਜਸਥਾਨ ’ਚ ਮੇਲੇ ਦੌਰਾਨ ਮਚੀ ਭਗਦੜ ਦੌਰਾਨ 3 ਮੌਤਾਂ, ਕਈ ਜ਼ਖਮੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਜੈਪੁਰ/ਬਿੳੂਰੋ ਨਿੳੂਜ਼ ਰਾਜਸਥਾਨ ’ਚ ਸੀਕਰ ਦੇ ਖਾਟੂ ਸ਼ਿਆਮਜੀ ਮੰਦਰ ’ਚ ਅੱਜ ਸੋਮਵਾਰ ਸਵੇਰੇ ਮਹੀਨਾਵਾਰ ਮੇਲੇ ਦੌਰਾਨ ਮਚੀ ਭਗਦੜ ਦੌਰਾਨ 3 ਮਹਿਲਾਵਾਂ ਦੀ ਮੌਤ ਹੋ ਗਈ, ਜਦਕਿ ਕਈ ਵਿਅਕਤੀ ਜ਼ਖਮੀ ਵੀ ਹੋ ਗਏ ਹਨ। ਇਹ ਹਾਦਸਾ ਸਵੇਰੇ 5 ਵਜੇ ਦੇ ਕਰੀਬ ਹੋਇਆ ਦੱਸਿਆ …
Read More »ਬਿਹਾਰ ’ਚ ਟੁੱਟ ਸਕਦਾ ਹੈ ਭਾਜਪਾ-ਜਨਤਾ ਦਲ (ਯੂ) ਗਠਜੋੜ
ਜੇਡੀਯੂ ਅਤੇ ਆਰਜੇਡੀ ਬਣਾ ਸਕਦੇ ਹਨ ਸਰਕਾਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿਹਾਰ ਵਿਚ ਇਕ ਵਾਰ ਫਿਰ ਜਨਤਾ ਦਲ (ਯੂ) ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਟੁੱਟ ਸਕਦਾ ਹੈ। ਮੀਡੀਆ ਤੋਂ ਜਾਣਕਾਰੀ ਮਿਲ ਰਹੀ ਹੈ ਕਿ 11 ਅਗਸਤ ਤੱਕ ਇਹ ਦੋਵੇਂ ਪਾਰਟੀਆਂ ਵੱਖ-ਵੱਖ ਹੋ ਸਕਦੀਆਂ ਹਨ ਅਤੇ ਬਿਹਾਰ ਵਿਚ ਫਿਰ ਜਨਤਾ ਦਲ …
Read More »ਰਾਜ ਸਭਾ ’ਚ ਸਭਾਪਤੀ ਵੈਂਕਈਆ ਨਾਇਡੂ ਦੀ ਵਿਦਾਈ
ਬਚਪਨ ਦੀ ਕਹਾਣੀ ਸੁਣ ਕੇ ਭਾਵੁਕ ਹੋ ਗਏ ਨਾਇਡੂ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਐਮ. ਵੈਂਕਈਆ ਨਾਇਡੂ ਨੂੰ ਅੱਜ ਸੋਮਵਾਰ ਨੂੰ ਰਾਜ ਸਭਾ ਵਿਚ ਵਿਦਾਇਗੀ ਦਿੱਤੀ ਗਈ। ਨਾਇਡੂ ਦਾ ਕਾਰਜਕਾਲ ਆਉਂਦੇ ਬੁੱਧਵਾਰ ਨੂੰ ਸਮਾਪਤ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਜਗਦੀਪ ਧਨਖੜ 11 ਅਗਸਤ ਨੂੰ …
Read More »ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼
ਭਗਵੰਤ ਮਾਨ ਨੇ ਕਿਹਾ : ਬਿੱਲ ਖਿਲਾਫ ਸੜਕ ਤੋਂ ਸੰਸਦ ਤੱਕ ਲੜਾਈ ਲੜਾਂਗੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਲੋਕ ਸਭਾ ਵਿਚ ਅੱਜ 8 ਅਗਸਤ ਨੂੰ ਬਿਜਲੀ ਸੋਧ ਬਿੱਲ 2022 ਪੇਸ਼ ਕਰ ਦਿੱਤਾ ਗਿਆ ਹੈ। ਇਸ ਬਿੱਲ ਦਾ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਿਸਾਨ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਉਧਰ ਦੂਜੇ ਪਾਸੇ …
Read More »ਉੁਪ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ ਜਾਰੀ
ਐਨਡੀਏ ਉਮੀਦਵਾਰ ਜਗਦੀਪ ਧਨਖੜ ਅਤੇ ਮਾਰਗਰੇਟ ਅਲਵਾ ਵਿਚਾਲੇ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ 788 ਸੰਸਦ ਮੈਂਬਰਾਂ ਵੱਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ। ਉਮੀਦ ਹੈ ਕਿ ਜਦੋਂ ਇਹ ਖ਼ਬਰਾਂ ਪੜ੍ਹੀਆਂ ਜਾ ਰਹੀਆਂ ਹੋਣਗੀਆਂ ਉਦੋਂ ਤੱਕ ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ …
Read More »