ਬਜਰੰਗ ਪੂਨੀਆ, ਦੀਪਕ ਪੂਨੀਆ ਅਤੇ ਸਾਕਸ਼ੀ ਨੇ ਜਿੱਤੇ ਗੋਲਡ ਮੈਡਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਗਲੈਂਡ ਦੇ ਬਰਮਿੰਘਮ ਵਿਚ ਚੱਲ ਰਹੀਆਂ ਕਾਮਨਵੈਲਥ ਖੇਡਾਂ ਦਾ 8ਵਾਂ ਦਿਨ ਭਾਰਤ ਲਈ ਬਹੁਤ ਹੀ ਮਹੱਤਵਪੂਰਨ ਰਿਹਾ। ਭਾਰਤ ਨੇ 6 ਤਮਗੇ ਜਿੱਤੇ ਜਿਨ੍ਹਾਂ ’ਚ 3 ਸੋਨੇ ਦੇ, ਇਕ ਚਾਂਦੀ ਦਾ ਅਤੇ 2 ਕਾਂਸੀ ਦੇ ਤਮਗੇ ਸ਼ਾਮਲ …
Read More »ਆਰਬੀਆਈ ਵੱਲੋਂ ਰੈਪੋ ਦਰ ’ਚ 0.5 ਫ਼ੀਸਦ ਦਾ ਵਾਧਾ
ਹੋਮ ਲੋਨ ਹੋਏ ਮਹਿੰਗੇ, ਕਰਜ਼ਦਾਰਾਂ ’ਤੇ ਮਹੀਨਾਵਾਰ ਕਿਸ਼ਤ ਦਾ ਬੋਝ ਵਧਿਆ ਮੁੰਬਈ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਪ੍ਰਚੂਨ ਮਹਿੰਗਾਈ ਨੂੰ ਰੋਕਣ ਲਈ ਅੱਜ ਨੀਤੀਗਤ ਰੈਪੋ ਦਰ ਨੂੰ 0.5 ਫੀਸਦੀ ਵਧਾ ਕੇ 5.4 ਫੀਸਦੀ ਕਰ ਦਿੱਤਾ ਹੈ। ਇਸ ਨਾਲ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਵਧੇਗੀ। ਇਸ ਦੇ ਨਾਲ ਹੀ ਮੁਦਰਾ ਨੀਤੀ …
Read More »ਘਰੇਲੂ ਉਡਾਣਾ ’ਚ ਕਿਰਪਾਨ ’ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਹਿੰਦੂ ਸੈਨਾ ਵੱਲੋਂ ਦਾਇਰ ਕੀਤੀ ਗਈ ਸੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ …
Read More »ਮਹਿੰਗਾਈ ਦੇ ਮੁੱਦੇ ‘ਤੇ ਵਿਰੋਧੀ ਧਿਰ ਨੇ ਘੇਰੀ ਮੋਦੀ ਸਰਕਾਰ
ਆਮ ਲੋਕਾਂ ‘ਤੇ ਵਧੀਆਂ ਕੀਮਤਾਂ ਦੇ ਪੈ ਰਹੇ ਅਸਰ ਪ੍ਰਤੀ ਚਿੰਤਾ ਪ੍ਰਗਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਦੇਸ਼ ਅੰਦਰ ਵਧਦੀ ਮਹਿੰਗਾਈ ਤੇ ਇਸਦੇ ਆਮ ਲੋਕਾਂ ‘ਤੇ ਪੈ ਰਹੇ ਅਸਰ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਟੈਕਸ ਘਟਾ ਕੇ ਗਰੀਬ ਲੋਕਾਂ …
Read More »ਰਾਜ ਸਭਾ ਵਿੱਚ ਗੂੰਜਿਆ ਪੰਜਾਬ ਵਿੱਚ ਡੂੰਘੇ ਹੁੰਦੇ ਜਾ ਰਹੇ ਪਾਣੀ ਦਾ ਮੁੱਦਾ
ਰਾਘਵ ਚੱਢਾ ਨੇ ਪ੍ਰਸ਼ਨ ਕਾਲ ਦੌਰਾਨ ਸਵਾਲ ਪੁੱਛਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਵਿੱਚ ਮੌਨਸੂਨ ਇਜਲਾਸ ਦੌਰਾਨ ਪੰਜਾਬ ਵਿੱਚ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਗੂੰਜਿਆ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਉਪਰਲੇ ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਪੰਜਾਬ ਵਿੱਚ ਪਾਣੀ ਦੇ ਡਿੱਗਦੇ ਪੱਧਰ ‘ਤੇ ਫਿਕਰ …
Read More »ਜਨ ਅੰਦੋਲਨ ‘ਚ ਬਦਲ ਰਿਹਾ ਹੈ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ : ਨਰਿੰਦਰ ਮੋਦੀ
‘ਮਨ ਕੀ ਬਾਤ’ ਵਿਚ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ‘ਮਨ ਕੀ ਬਾਤ’ ਰੇਡੀਓ ਪ੍ਰਸਾਰਨ ਪ੍ਰੋਗਰਾਮ ਦੌਰਾਨ ਕਿਹਾ ਕਿ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਜਨ ਅੰਦੋਲਨ ‘ਚ ਬਦਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ …
Read More »ਹਰਭਜਨ ਸਿੰਘ ਨੇ ਅਫਗਾਨ ਸਿੱਖਾਂ ਤੇ ਗੁਰਦੁਆਰਿਆਂ ‘ਤੇ ਹਮਲਿਆਂ ਦਾ ਮੁੱਦਾ ਰਾਜ ਸਭਾ ਵਿਚ ਚੁੱਕਿਆ
ਅਫਗਾਨ ਸਿੱਖਾਂ ਦੀ ਤੇਜ਼ੀ ਨਾਲ ਘਟਦੀ ਆਬਾਦੀ ‘ਤੇ ਵੀ ਚਿੰਤਾ ਜਤਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਸੰਸਦ ਵਿੱਚ ਅਫ਼ਗ਼ਾਨਿਸਤਾਨ ਵਿੱਚ ਪਿਛਲੇ ਦਿਨੀਂ ਗੁਰਦੁਆਰਿਆਂ ਤੇ ਸਿੱਖਾਂ ‘ਤੇ ਹੋਏ ਹਮਲਿਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਅਫ਼ਗ਼ਾਨ ਸਿੱਖਾਂ ਦੀ ਤੇਜ਼ੀ ਨਾਲ ਘਟਦੀ ਆਬਾਦੀ ‘ਤੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਵਲੋਂ ਕੇਂਦਰ ਖਿਲਾਫ ਜੰਤਰ-ਮੰਤਰ ‘ਤੇ ਧਰਨਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਅਤੇ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫ਼ੈੱਡਰੇਸ਼ਨ ਦੇ ਉਪ ਪ੍ਰਧਾਨ ਪ੍ਰਹਿਲਾਦ ਮੋਦੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਪ੍ਰਤੀ ਧਰਨਾ ਪ੍ਰਦਰਸ਼ਨ ਕੀਤਾ, ਜਿਸ ‘ਚ ਦੇਸ਼ ਭਰ ਦੇ ਵੱਡੀ ਗਿਣਤੀ ‘ਚ ਡੀਪੂ ਹੋਲਡਰਾਂ ਨੇ ਹਿੱਸਾ ਲਿਆ। ਇਸ ਮੌਕੇ ਡੀਪੂ …
Read More »ਨੋਟਬੰਦੀ ਦੇ ਬਾਵਜੂਦ ਦੋ ਹਜ਼ਾਰ ਦੇ ਜਾਅਲੀ ਨੋਟਾਂ ਦੀ ਗਿਣਤੀ 107 ਫੀਸਦ ਵਧੀ
ਛੇ ਸਾਲਾਂ ਬਾਅਦ ਵੀ ਜਾਅਲੀ ਨੋਟਾਂ ਦਾ ਵਾਧਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਨੋਟਬੰਦੀ ਦੇ ਛੇ ਸਾਲਾਂ ਬਾਅਦ ਵੀ ਮਾਰਕੀਟ ਵਿੱਚ ਜਾਅਲੀ ਨੋਟਾਂ ਦਾ ਵਾਧਾ ਲਗਾਤਾਰ ਜਾਰੀ ਹੈ। ਨੋਟਬੰਦੀ ਤੋਂ ਬਾਅਦ 2016 ਤੋਂ 2020 ਦੌਰਾਨ 2000 ਰੁਪਏ ਦੇ ਨੋਟਾਂ ਦੀ ਗਿਣਤੀ ਵਿੱਚ 107 ਗੁਣਾਂ ਵਾਧਾ ਹੋਇਆ ਹੈ। ਲੋਕ ਸਭਾ ਨੂੰ …
Read More »ਸ਼ਿਵ ਸੈਨਾ ਆਗੂ ਸੰਜੇ ਰਾਊਤ ਨੂੰ ਅਦਾਲਤ ਨੇ ਈਡੀ ਦੀ ਹਿਰਾਸਤ ਵਿੱਚ ਭੇਜਿਆ
ਕਾਲੇ ਧਨ ਨੂੰ ਸਫੇਦ ਕਰਨ ਦੇ ਮਾਮਲੇ ‘ਚ ਹੋਈ ਸੀ ਗ੍ਰਿਫਤਾਰੀ ਮੁੰਬਈ : ਈਡੀ ਨੇ ਅੱਜ ਸੋਮਵਾਰ ਨੂੰ ਸ਼ਿਵਸੈਨਾ ਆਗੂ ਸੰਜੈ ਰਾਊਤ ਨੂੰ ਮੈਡੀਕਲ ਕਰਾਉਣ ਤੋਂ ਬਾਅਦ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸ਼ਿਵਸੈਨਾ ਆਗੂ ਨੂੰ ਚਾਰ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਰਾਊਤ …
Read More »