ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਅਤੇ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫ਼ੈੱਡਰੇਸ਼ਨ ਦੇ ਉਪ ਪ੍ਰਧਾਨ ਪ੍ਰਹਿਲਾਦ ਮੋਦੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਪ੍ਰਤੀ ਧਰਨਾ ਪ੍ਰਦਰਸ਼ਨ ਕੀਤਾ, ਜਿਸ ‘ਚ ਦੇਸ਼ ਭਰ ਦੇ ਵੱਡੀ ਗਿਣਤੀ ‘ਚ ਡੀਪੂ ਹੋਲਡਰਾਂ ਨੇ ਹਿੱਸਾ ਲਿਆ। ਇਸ ਮੌਕੇ ਡੀਪੂ …
Read More »ਨੋਟਬੰਦੀ ਦੇ ਬਾਵਜੂਦ ਦੋ ਹਜ਼ਾਰ ਦੇ ਜਾਅਲੀ ਨੋਟਾਂ ਦੀ ਗਿਣਤੀ 107 ਫੀਸਦ ਵਧੀ
ਛੇ ਸਾਲਾਂ ਬਾਅਦ ਵੀ ਜਾਅਲੀ ਨੋਟਾਂ ਦਾ ਵਾਧਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਨੋਟਬੰਦੀ ਦੇ ਛੇ ਸਾਲਾਂ ਬਾਅਦ ਵੀ ਮਾਰਕੀਟ ਵਿੱਚ ਜਾਅਲੀ ਨੋਟਾਂ ਦਾ ਵਾਧਾ ਲਗਾਤਾਰ ਜਾਰੀ ਹੈ। ਨੋਟਬੰਦੀ ਤੋਂ ਬਾਅਦ 2016 ਤੋਂ 2020 ਦੌਰਾਨ 2000 ਰੁਪਏ ਦੇ ਨੋਟਾਂ ਦੀ ਗਿਣਤੀ ਵਿੱਚ 107 ਗੁਣਾਂ ਵਾਧਾ ਹੋਇਆ ਹੈ। ਲੋਕ ਸਭਾ ਨੂੰ …
Read More »ਸ਼ਿਵ ਸੈਨਾ ਆਗੂ ਸੰਜੇ ਰਾਊਤ ਨੂੰ ਅਦਾਲਤ ਨੇ ਈਡੀ ਦੀ ਹਿਰਾਸਤ ਵਿੱਚ ਭੇਜਿਆ
ਕਾਲੇ ਧਨ ਨੂੰ ਸਫੇਦ ਕਰਨ ਦੇ ਮਾਮਲੇ ‘ਚ ਹੋਈ ਸੀ ਗ੍ਰਿਫਤਾਰੀ ਮੁੰਬਈ : ਈਡੀ ਨੇ ਅੱਜ ਸੋਮਵਾਰ ਨੂੰ ਸ਼ਿਵਸੈਨਾ ਆਗੂ ਸੰਜੈ ਰਾਊਤ ਨੂੰ ਮੈਡੀਕਲ ਕਰਾਉਣ ਤੋਂ ਬਾਅਦ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸ਼ਿਵਸੈਨਾ ਆਗੂ ਨੂੰ ਚਾਰ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਰਾਊਤ …
Read More »ਈਡੀ ਵੱਲੋਂ ਯੰਗ ਇੰਡੀਆ ਦਾ ਦਫ਼ਤਰ ਸੀਲ ਕਰਨ ’ਤੇ ਭੜਕੇ ਰਾਹੁਲ ਗਾਂਧੀ
ਕਿਹਾ : ਅਸੀਂ ਮੋਦੀ ਤੋਂ ਡਰਨ ਵਾਲੇ ਨਹੀਂ, ਜੋ ਕਰਨਾ ਹੈ ਉਹ ਕਰ ਲੈਣ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੇਰਾਲਡ ਮਾਮਲੇ ਦੀ ਚੱਲ ਰਹੀ ਜਾਂਚ ਦੇ ਦੌਰਾਨ ਯੰਗ ਇੰਡੀਆ ਦਾ ਦਫ਼ਤਰ ਸੀਲ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ਸਖਤ ਪ੍ਰਤੀਕ੍ਰਿਆ ਦਿੱਤੀ ਹੈ। ਰਾਹੁਲ ਗਾਂਧੀ ਨੇ ਕਿਹਾ …
Read More »ਜਸਟਿਸ ਯੂ ਯੂ ਲਲਿਤ ਹੋ ਸਕਦੇ ਹਨ ਭਾਰਤ ਦੇ ਅਗਲੇ ਚੀਫ ਜਸਟਿਸ
ਚੀਫ ਜਸਟਿਸ ਰਮਨਾ ਨੇ ਕੇਂਦਰ ਸਰਕਾਰ ਨੂੰ ਕੀਤੀ ਸਿਫਾਰਸ਼ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਜਸਟਿਸ ਯੂ ਯੂ ਲਲਿਤ ਭਾਰਤ ਦੇ 49ਵੇਂ ਚੀਫ ਜਸਟਿਸ ਹੋ ਸਕਦੇ ਹਨ। ਚੀਫ ਜਸਟਿਸ ਐਨ.ਵੀ. ਰਮਨਾ ਨੇ ਕਾਨੂੰਨ ਮੰਤਰੀ ਕਿਰਨ ਰਿਜੀਜੂ ਨੂੰ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਐਨ.ਵੀ. ਰਮਨਾ …
Read More »ਸ਼ਿਵ ਸੈਨਾ ਆਗੂ ਸੰਜੇ ਰਾਊਤ ਨੂੰ ਅਦਾਲਤ ਨੇ ਈਡੀ ਦੀ ਹਿਰਾਸਤ ਵਿੱਚ ਭੇਜਿਆ
ਕਾਲੇ ਧਨ ਨੂੰ ਸਫੇਦ ਕਰਨ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ ਮੁੰਬਈ/ਬਿੳੂਰੋ ਨਿੳੂਜ਼ ਈਡੀ ਨੇ ਅੱਜ ਸੋਮਵਾਰ ਨੂੰ ਸ਼ਿਵਸੈਨਾ ਆਗੂ ਸੰਜੈ ਰਾਊਤ ਨੂੰ ਮੈਡੀਕਲ ਕਰਾਉਣ ਤੋਂ ਬਾਅਦ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸ਼ਿਵਸੈਨਾ ਆਗੂ ਨੂੰ ਚਾਰ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਨੇ ਰਾਊਤ …
Read More »ਮੱਧ ਪ੍ਰਦੇਸ਼ ਦੇ ਜੱਬਲਪੁਰ ’ਚ ਨਿੱਜੀ ਹਸਪਤਾਲ ਨੂੰ ਲੱਗੀ ਅੱਗ
8 ਵਿਅਕਤੀਆਂ ਦੀ ਮੌਤ, 13 ਜ਼ਖ਼ਮੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ + ਮੱਧ ਪ੍ਰਦੇਸ਼ ਦੇ ਜੱਬਲਪੁਰ ਵਿਚ ਅੱਜ ਸੋਮਵਾਰ ਨੂੰ ਇਕ ਨਿੱਜੀ ਹਸਪਤਾਲ ਵਿਚ ਅੱਗ ਲੱਗ ਗਈ। ਹਸਪਤਾਲ ਦੀ ਤਿੰਨ ਮੰਜ਼ਿਲਾ ਇਮਾਰਤ ਅੱਗ ਨਾਲ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ ਅਤੇ ਇਸ ਹਾਦਸੇ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ …
Read More »ਅਚਿੰਤਾ ਸ਼ੇਉਲੀ ਨੇ ਭਾਰਤ ਦੀ ਝੋਲੀ ਪਾਇਆ ਤੀਜਾ ਸੋਨ ਤਗਮਾ
ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅਚਿੰਤਾ ਸ਼ੇਉਲੀ ਨੇ ਰਾਸ਼ਟਰਮੰਡਲ ਖੇਡਾਂ ’ਚ ਵੇਟਲਿਫਟਿੰਗ ਵਿੱਚ ਭਾਰਤ ਦੀ ਸੁਨਹਿਰੀ ਮੁਹਿੰਮ ਜਾਰੀ ਰੱਖਦਿਆਂ ਪੁਰਸ਼ਾਂ ਦੇ 73 ਕਿਲੋ ਵਰਗ ਵਿੱਚ ਨਵਾਂ ਰਿਕਾਰਡ ਬਣਾਉਂਦਿਆਂ ਤੀਜਾ ਸੋਨ ਤਗਮਾ ਜਿੱਤਿਆ। ਇਸ ਤੋਂ ਪਹਿਲਾਂ ਟੋਕੀਓ ਓਲੰਪਿਕ …
Read More »‘ਕੈਸ਼ ਦਾ ਭੰਡਾਰ’ ਰੱਖਣ ਵਾਲੇ ਪਾਰਥ ਚੈਟਰਜੀ ਕੋਲ 11 ਸਾਲ ਪਹਿਲਾਂ ਸਨ ਸਿਰਫ 6300 ਰੁਪਏ
ਮਮਤਾ ਬੈਨਰਜੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਚੈਟਰਜੀ ਹੁਣ ਕਰੋੜਾਂਪਤੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੱਛਮੀ ਬੰਗਾਲ ਦੇ ਚਰਚਿਤ ਟੀਚਰ ਭਰਤੀ ਘੁਟਾਲੇ ਵਿਚ ਗਿ੍ਰਫਤਾਰ ਪਾਰਥ ਚੈਟਰਜੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਮਾਮ ਆਲੋਚਨਾਵਾਂ ਤੋਂ ਬਾਅਦ ਆਖਰਕਾਰ ਵੀਰਵਾਰ ਨੂੰ ਪਾਰਥ …
Read More »ਦਰੋਪਦੀ ਮੁਰਮੂ ਨੇ 15ਵੇਂ ਰਾਸ਼ਟਰਪਤੀ ਵਜੋਂ ਹਲਫ਼ ਲਿਆ
ਆਦਿਵਾਸੀ ਸਮਾਜ ਦੀ ਪਹਿਲੀ ਅਤੇ ਦੇਸ਼ ਦੀ ਦੂਜੀ ਮਹਿਲਾ ਰਾਸ਼ਟਰਪਤੀ ਹੋਣ ਦਾ ਮਾਣ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਰਪੋਦੀ ਮੁਰਮੂ (64) ਨੇ ਲੰਘੇ ਸੋਮਵਾਰ ਨੂੰ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਆਪਣੇ ਪਲੇਠੇ ਭਾਸ਼ਣ ‘ਚ ਕਿਹਾ ਕਿ ਉਨਾਂ ਦੀ ਚੋਣ ਇਸ ਗੱਲ ਦਾ ਸਬੂਤ ਹੈ ਕਿ ਕਿਸੇ ਵੀ …
Read More »