Breaking News
Home / ਭਾਰਤ (page 270)

ਭਾਰਤ

ਭਾਰਤ

ਨਿਤਿਸ਼ ਕੁਮਾਰ ਨੇ ਕੈਬਨਿਟ ਵਿਸਥਾਰ ਤੋਂ ਬਾਅਦ ਵਿਭਾਗਾਂ ਦੀ ਕੀਤੀ ਵੰਡ

ਮੁੱਖ ਮੰਤਰੀ ਨੇ ਗ੍ਰਹਿ ਵਿਭਾਗ ਸਮੇਤ ਪੰਜ ਮਹਿਕਮੇ ਰੱਖੇ ਆਪਣੇ ਕੋਲ, ਤੇਜਸਵੀ ਯਾਦਵ ਬਣੇ ਸਿਹਤ ਮੰਤਰੀ ਪਟਨਾ/ਬਿਊਰੋ ਨਿਊਜ਼ : ਬਿਹਾਰ ਦੀ ਨਿਤਿਸ਼ ਕੁਮਾਰ ਕੈਬਨਿਟ ਦਾ ਅੱਜ ਵਿਸਥਾਰ ਕੀਤਾ ਗਿਆ ਅਤੇ ਕੁੱਝ ਦੇਰ ਬਾਅਦ ਹੀ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ। ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਆਪਣੇ ਕੋਲ ਗ੍ਰਹਿ ਵਿਭਾਗ …

Read More »

ਜੰਮੂ ਕਸ਼ਮੀਰ ’ਚ ਨਹੀਂ ਰੁਕ ਰਹੇ ਟਾਰਗਿਟ ਕਿਲਿੰਗ ਦੇ ਮਾਮਲੇ

ਸ਼ੋਪੀਆ ’ਚ ਕਸ਼ਮੀਰੀ ਪੰਡਿਤ ਦੀ ਗੋਲੀ ਮਾਰ ਕੇ ਹੱਤਿਆ ਜੰਮੂ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਵਿਚ ਇਕ ਵਾਰ ਫਿਰ ਟਾਰਗਿਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ’ਚ ਅੱਜ ਅੱਤਵਾਦੀਆਂ ਦੀ ਗੋਲੀਬਾਰੀ ’ਚ ਕਸ਼ਮੀਰੀ ਪੰਡਿਤ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖਮੀ ਹੋ ਗਿਆ। ਪੁਲਿਸ ਅਧਿਕਾਰੀਆਂ ਨੇ …

Read More »

ਕਸ਼ਮੀਰ ’ਚ ਆਈ.ਟੀ.ਬੀ.ਪੀ. ਦੀ ਬੱਸ ਨਦੀ ’ਚ ਡਿੱਗੀ

ਫੌਜ ਦੇ 7 ਜਵਾਨ ਹੋਏ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਪਹਿਲਗਾਮ ਵਿਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਡੂੰਘੀ ਨਦੀ ਵਿਚ ਡਿੱਗ ਗਈ। ਇਸ ਹਾਦਸੇ ਵਿਚ ਫੌਜ ਦੇ 7 ਜਵਾਨ ਸ਼ਹੀਦ ਹੋ ਗਏ ਹਨ। ਹਾਦਸੇ ਦਾ ਕਾਰਨ ਬੱਸ ਦੀ ਬਰੇਕ ਫੇਲ੍ਹ ਹੋਣਾ ਦੱਸਿਆ ਜਾ ਰਿਹਾ ਹੈ। …

Read More »

ਭਾਰਤ ਭਰ ’ਚ ਮਨਾਇਆ ਗਿਆ ਆਜ਼ਾਦੀ ਦਿਹਾੜਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਲ ਕਿਲ੍ਹੇ ’ਤੇ 83 ਮਿੰਟ ਭਾਸ਼ਣ ਕਿਹਾ : ਸਾਨੂੰ ਦੇਸ਼ ਦੀ ਹਰ ਭਾਸ਼ਾ ’ਤੇ ਮਾਣ ਹੋਣਾ ਚਾਹੀਦਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਭਾਰਤ ਭਰ ਵਿਚ ਆਜ਼ਾਦੀ ਦਿਹਾੜੇ ਦੇ ਜਸ਼ਨ ਮਨਾਏ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਲਾਲ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਖੇਡਾਂ ਦੇ ਮੈਡਲ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਕਿਹਾ : ਸਾਨੂੰ ਆਪਣੇ ਖਿਡਾਰੀਆਂ ’ਤੇ ਮਾਣ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਮਨਵੈਲਥ ਖੇਡਾਂ 2022 ’ਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨਾਲ ਅੱਜ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਆਪਣੀ ਸਰਕਾਰੀ ਰਿਹਾਇਸ਼ ’ਤੇ 11 ਵਜੇ ਭਾਰਤੀ ਖਿਡਾਰੀਆਂ ਨੂੰ ਮਿਲੇ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ …

Read More »

ਦਿੱਲੀ ’ਚ ਮੰਕੀਪਾਕਸ ਦਾ ਪੰਜਵਾਂ ਮਾਮਲਾ ਆਇਆ ਸਾਹਮਣੇ

ਦੇਸ਼ ’ਚ ਹੁਣ ਤੱਕ ਪੰਕੀਪਾਕਸ 10 ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਮੰਕੀਪਾਕਸ ਦਾ 5ਵਾਂ ਮਾਮਲਾ ਸਾਹਮਣੇ ਆਇਆ ਹੈ। ਪੀੜਤ 22 ਸਾਲ ਦੀ ਮਹਿਲਾ ਹੈ, ਜਿਸ ਨੂੰ ਲੋਕਨਾਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਹਿਲਾ ਦੀ ਹਾਲੀ ਟਰੈਵਲ ਹਿਸਟਰੀ ਸਾਹਮਣੇ ਨਹੀਂ ਆਈ। ਦੇਸ਼ ’ਚ ਮੰਕੀਪਾਕਸ ਦੇ ਕੁੱਲ 10 ਮਾਮਲੇ …

Read More »

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫਿਰ ਹੋਇਆ ਕਰੋਨਾ

ਦੋ ਮਹੀਨੇ ’ਚ ਸੋਨੀਆ ਗਾਂਧੀ ਵਾਰ ਆਏ ਕਰੋਨਾ ਪਾਜੇਟਿਵ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮੁੜ ਕਰੋਨਾ ਹੋ ਗਿਆ ਅਤੇ ਉਹ ਹੁਣ ਇਕਾਂਤਵਾਸ ਵਿਚ ਰਹਿਣਗੇ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਵੱਲੋਂ ਕੀਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ …

Read More »

ਕਸ਼ਮੀਰ ’ਚ ਫਿਰ ਟਾਰਗਿਟ ਕਿਲਿੰਗ

ਅੱਤਵਾਦੀਆਂ ਨੇ ਬਿਹਾਰੀ ਮਜ਼ਦੂਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਸਦੁਨਾਰਾ ਪਿੰਡ ਵਿਚ ਅੱਤਵਾਦੀਆਂ ਨੇ ਅੱਜ ਸ਼ੁੱਕਰਵਾਰ ਤੜਕੇ ਇਕ ਮਜ਼ਦੂਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮਜ਼ਦੂਰ ਬਿਹਾਰ ਦਾ ਰਹਿਣ ਵਾਲਾ ਸੀ। ਇਸਦੀ ਪਹਿਚਾਣ ਮੁਹੰਮਦ ਅਮਰੇਜ ਵਜੋਂ ਹੋਈ ਅਤੇ ਇਸਦੀ …

Read More »

ਪ੍ਰਧਾਨ ਮੰਤਰੀ ਦੇ ਅਹੁਦੇ ਵੱਲ ਨੂੰ ਪੁਲਾਂਘ ਪੁੱਟਣ ਲੱਗੇ ਨਿਤੀਸ਼ ਕੁਮਾਰ!

ਹੁਣ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨਗੇ ਨਿਤੀਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਤੀਸ਼ ਕੁਮਾਰ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਭਾਰਤੀ ਜਨਤਾ ਪਾਰਟੀ ਨਾਲੋਂ ਗਠਜੋੜ ਤੋੜ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਐਨ.ਡੀ.ਏ. ਸਰਕਾਰ ਨੂੰ ਸਿਆਸੀ ਝਟਕਾ ਵੀ ਦਿੱਤਾ ਹੈ। ਇਸਦੇ ਚੱਲਦਿਆਂ ਜਨਤਾ ਦਲ (ਯੂ) ਦੇ …

Read More »

ਕਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਗੰਭੀਰ

ਏਮਸ ’ਚ ਵੈਂਟੀਲੇਟਰ ਸਪੋਟ ’ਤੇ ਹਨ ਸ੍ਰੀਵਾਸਤਵ, ਜਿਮ ’ਚ ਵਰਕ ਆਊਟ ਕਰਦੇ ਸਮੇ ਪਿਆ ਸੀ ਦਿਲ ਦਾ ਦੌਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਸ਼ਹੂਰ ਕਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦਿੱਲੀ ਏਮਸ ਦੇ ਆਈਸੀਯੂ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਵੈਂਟੀਲੇਟਰ ਸਪੋਟ ’ਤੇ ਹਨ। ਧਿਆਨ …

Read More »