ਦਿੱਲੀ-ਗੁਹਾਟੀ ਉਡਾਣ ਜੈਪੁਰ ਵੱਲ ਮੋੜੀ, ਹਵਾਬਾਜ਼ੀ ਰੈਗੂਲੇਟਰ ਵੱਲੋਂ ਜਾਂਚ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਗੋਅ ਫਸਟ ਏਅਲਰਾਈਨ ਦੀ ਦਿੱਲੀ ਤੋਂ ਗੁਹਾਟੀ ਜਾ ਰਹੀ ਉਡਾਣ ਨੂੰ ਬੁੱਧਵਾਰ ਨੂੰ ਹਵਾ ਵਿੱਚ ਜਹਾਜ਼ ਦਾ ਮੂਹਰਲਾ ਸ਼ੀਸ਼ਾ (ਵਿੰਡਸ਼ੀਲਡ) ਤਿੜਕਨ ਮਗਰੋਂ ਜੈਪੁਰ ਵੱਲ ਮੋੜਨਾ ਪੈ ਗਿਆ। ਪਿਛਲੇ ਦੋ ਦਿਨਾਂ ਵਿੱਚ ਗੋਅ ਫਸਟ ਜਹਾਜ਼ ਵਿੱਚ …
Read More »ਭਾਜਪਾ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ : ਨਰਿੰਦਰ ਤੋਮਰ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਐਮ.ਐਸ.ਪੀ. ਸਬੰਧੀ ਇਕ ਕਮੇਟੀ ਬਣਾਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ, ਹਰਿਆਣਾ ਅਤੇ ਯੂਪੀ ਨਾਲ ਸਬੰਧਤ ਕੋਈ ਵੀ ਮੈਂਬਰ ਨਹੀਂ ਹੈ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਇਸ ਕਮੇਟੀ ਨੂੰ ਮੁੱਢੋਂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ …
Read More »ਕੇਜਰੀਵਾਲ ਨੇ ਗੁਜਰਾਤੀਆਂ ਨੂੰ ਵੀ ਦਿੱਤੀ ਮੁਫ਼ਤ ਬਿਜਲੀ ਦੀ ਗਰੰਟੀ
ਕਿਹਾ : ਭਾਜਪਾ ਸਿਰਫ਼ ਲਾਰੇ ਲਾਉਂਦੀ ਹੈ, ਅਸੀਂ ਗਰੰਟੀ ਦਿੰਦੇ ਹਾਂ ਅਹਿਮਦਾਬਾਦ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਗੁਜਰਾਤ ਦੌਰੇ ‘ਤੇ ਪੁੱਜੇ। ਜਿੱਥੇ ਉਨ੍ਹਾਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਗਰੰਟੀ ਦਿੱਤੀ। ਕੇਜਰੀਵਾਲ …
Read More »ਸੋਨੀਆ ਗਾਂਧੀ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ
25 ਜੁਲਾਈ ਨੂੰ ਫਿਰ ਬੁਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਨੇ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਨਵੀਂ ਦਿੱਲੀ ਵਿਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਸੋਨੀਆ ਗਾਂਧੀ ਨੂੰ ਫਿਰ ਤੋਂ ਪੁੱਛਗਿੱਛ ਲਈ ਆਉਂਦੀ 25 ਜੁਲਾਈ ਨੂੰ ਬੁਲਾਇਆ ਗਿਆ ਹੈ। ਈਡੀ ਦੇ ਅਧਿਕਾਰੀਆਂ ਨੇ ਅੱਜ ਸੋਨੀਆ …
Read More »ਦਰੌਪਦੀ ਮੁਰਮੂ ਬਣਨਗੇ ਭਾਰਤ ਦੇ ਰਾਸ਼ਟਰਪਤੀ
ਮੁਰਮੂ ਦੇ ਪਿੰਡ ਅਤੇ ਸਹੁਰਿਆਂ ’ਚ ਵਿਆਹ ਵਰਗਾ ਮਾਹੌਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਰੌਪਦੀ ਮੁਰਮੂ ਭਾਰਤ ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਹਨ। ਰਾਸ਼ਟਰਪਤੀ ਅਹੁਦੇ ਲਈ ਲੰਘੀ 18 ਜੁਲਾਈ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ ਅਤੇ ਆ ਰਹੇ ਰੁਝਾਨਾਂ ਅਨੁਸਾਰ ਦਰੌਪਦੀ ਮੁਰਮੂ ਦਾ ਰਾਸ਼ਟਰਪਤੀ ਬਣਨਾ ਯਕੀਨੀ ਹੈ। …
Read More »ਕੇਜਰੀਵਾਲ ਨੇ ਗੁਜਰਾਤੀਆਂ ਨੂੰ ਵੀ ਦਿੱਤੀ ਮੁਫ਼ਤ ਬਿਜਲੀ ਦੀ ਗਰੰਟੀ
ਕਿਹਾ : ਭਾਜਪਾ ਸਿਰਫ਼ ਲਾਰੇ ਲਾਉਂਦੀ ਹੈ, ਅਸੀਂ ਗਰੰਟੀ ਦਿੰਦੇ ਹਾਂ ਅਹਿਮਦਾਬਾਦ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਦੌਰੇ ’ਤੇ ਪੁੱਜੇ। ਜਿੱਥੇ ਉਨ੍ਹਾਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਗਰੰਟੀ ਦਿੱਤੀ। ਕੇਜਰੀਵਾਲ …
Read More »ਯੂਰਪ ’ਚ ਹੀਟ ਵੇਵ ਹੋਈ ਖਤਰਨਾਕ
ਸਪੇਨ ਅਤੇ ਪੁਰਤਗਾਲ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਿਆਨਕ ਗਰਮੀ ਨਾਲ ਯੂਰਪ ਦੇ ਹਰ ਕੋਨੇ ਵਿਚ ਹਾਹਾਕਾਰ ਮਚੀ ਹੋਈ ਹੈ। ਵਧਦੇ ਤਾਪਮਾਨ ਕਰਕੇ ਫਰਾਂਸ, ਸਪੇਨ, ਪੁਰਤਗਾਲ ਅਤੇ ਗਰੀਸ ਦੇ ਜੰਗਲਾਂ ਵਿਚ ਅੱਗ ਵੀ ਲੱਗ ਗਈ ਅਤੇ ਬਿ੍ਰਟੇਨ ਵਿਚ ਸੜਕਾਂ ਅਤੇ ਰੇਲਵੇ ਟਰੈਕ ਪਿਘਲ ਰਹੇ ਹਨ। ਇਤਿਹਾਸ …
Read More »ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਐਮਐਸਪੀ ਕਮੇਟੀ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ
ਹਰਸਿਮਰਤ ਕੌਰ ਬਾਦਲ ਨੇ ਵੀ ਲੋਕ ਸਭਾ ’ਚ ਚੁੱਕਿਆ ਐਮਐੱਸਪੀ ਦਾ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਐਮਐਸਪੀ ਸਬੰਧੀ ਇਕ ਕਮੇਟੀ ਬਣਾਈ ਗਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਕੀਤਾ ਗਿਆ ਹੈ। ਕੇਂਦਰ ਵਲੋਂ ਬਣਾਈ ਗਈ ਇਸ ਕਮੇਟੀ ਦਾ ਵਿਰੋਧ …
Read More »ਸੋਨੀਆ ਗਾਂਧੀ ਕੋਲੋਂ ਈਡੀ ਨੇ ਕੀਤੀ ਪੁੱਛਗਿੱਛ
25 ਜੁਲਾਈ ਨੂੰ ਫਿਰ ਬੁਲਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਨਵੀਂ ਦਿੱਲੀ ਵਿਚ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਸੋਨੀਆ ਗਾਂਧੀ ਨੂੰ ਫਿਰ ਤੋਂ ਪੁੱਛਗਿੱਛ ਲਈ ਆਉਂਦੀ 25 ਜੁਲਾਈ ਨੂੰ ਬੁਲਾਇਆ ਗਿਆ ਹੈ। ਈਡੀ ਦੇ ਅਧਿਕਾਰੀਆਂ ਨੇ ਅੱਜ ਸੋਨੀਆ ਗਾਂਧੀ ਕੋਲੋਂ …
Read More »ਪ੍ਰੋ. ਭੁੱਲਰ ਦੀ ਰਿਹਾਈ ’ਤੇ ਘਿਰੀ ਕੇਜਰੀਵਾਲ ਸਰਕਾਰ
ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਜਵਾਬ ਦਾਖਲ ਕਰ ਕਿਹਾ, ਸਾਨੂੰ ਭੁੱਲਰ ਦੀ ਰਿਹਾਈ ’ਤੇ ਕੋਈ ਇਤਰਾਜ਼ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਇਕ ਵਾਰ ਫਿਰ ਤੋਂ ਗਰਮਾ ਗਿਆ ਹੈ ਅਤੇ ਇਸ ਵਿਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ …
Read More »