ਸੁਖਬੀਰ ਬਾਦਲ ਅਤੇ ਹਰਸਿਮਰਤ ਨੇ ਗ੍ਰਹਿ ਮੰਤਰੀ ਕੋਲ ਮੁੱਦਾ ਚੁੱਕਿਆ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੇ ਮੋਰਚਾ ਖੋਲ੍ਹ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਕੇਂਦਰੀ ਗ੍ਰਹਿ …
Read More »ਕੇਂਦਰ ਨੇ ਐਮ ਐਸ ਪੀ ਕਮੇਟੀ ’ਚੋਂ ਪੰਜਾਬ, ਹਰਿਆਣਾ ਅਤੇ ਯੂਪੀ ਨੂੰ ਕੀਤਾ ਬਾਹਰ
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਮੇਟੀ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਐਮ ਐਸ ਪੀ ਨੂੰ ਲੈ ਕੇ ਬਣਾਈ ਗਈ ਕਮੇਟੀ ਤੋਂ ਬਾਅਦ ਘਮਸਾਣ ਛਿੜ ਗਿਆ ਹੈ, ਕਿਉਂਕਿ ਇਸ ਕਮੇਟੀ ਵਿਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸੇ ਵੀ ਨੁਮਾਇੰਦੇ ਨੂੰ ਸ਼ਾਮਲ ਨਹੀਂ ਕੀਤਾ ਗਿਆ। …
Read More »ਭਾਜਪਾ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ : ਨਰਿੰਦਰ ਤੋਮਰ
ਕਿਹਾ : ਸੰਯੁਕਤ ਕਿਸਾਨ ਮੋਰਚਾ ਨੇ ਐਮ.ਐਸ.ਪੀ. ਕਮੇਟੀ ਲਈ ਨਾਮ ਹੀ ਨਹੀਂ ਦਿੱਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਐਮ.ਐਸ.ਪੀ. ਸਬੰਧੀ ਇਕ ਕਮੇਟੀ ਬਣਾਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ, ਹਰਿਆਣਾ …
Read More »ਰਾਸ਼ਟਰਪਤੀ ਦੀ ਚੋਣ ਲਈ ਹੋਈ ਵੋਟਿੰਗ
ਨਤੀਜਾ ਆਏਗਾ 21 ਜੁਲਾਈ ਨੂੰ ਅਤੇ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਾਂ ਪੈ ਗਈਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ 10 ਵਜੇ ਸ਼ੁਰੂ ਹੋਇਆ ਸੀ ਅਤੇ ਸ਼ਾਮੀਂ 5 ਵਜੇ ਸਮਾਪਤ ਹੋ ਗਿਆ। ਇਨ੍ਹਾਂ ਵੋਟਾਂ ਦੀ ਗਿਣਤੀ 21 ਜੁਲਾਈ …
Read More »ਮੱਧ ਪ੍ਰਦੇਸ਼ ’ਚ ਬੱਸ ਨਰਮਦਾ ਨਦੀ ਵਿਚ ਡਿੱਗੀ
13 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਅਤੇ 27 ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਖਲਘਾਟ ਵਿਚ ਅੱਜ ਸੋਮਵਾਰ ਸਵੇਰੇ ਮਹਾਰਾਸ਼ਟਰ ਰੋਡਵੇਜ਼ ਦੀ ਬੱਸ ਨਰਮਦਾ ਨਦੀ ਵਿਚ ਡਿੱਗ ਗਈ। ਮੀਡੀਆ ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਵਿਚ 40 ਸਵਾਰੀਆਂ ਸਫਰ ਕਰ ਰਹੀਆਂ ਸਨ, ਜਿਨ੍ਹਾਂ …
Read More »ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਹਨ ਸਿਮਰਨਜੀਤ ਸਿੰਘ ਮਾਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ ਹੈ। ਸਿਮਰਨਜੀਤ ਸਿੰਘ ਮਾਨ ਨੇ ਸਪੀਕਰ ਓਮ …
Read More »ਆਮ ਆਦਮੀ ਪਾਰਟੀ ਰਾਸ਼ਟਰਪਤੀ ਚੋਣਾਂ ਦੌਰਾਨ ਯਸ਼ਵੰਤ ਸਿਨਹਾ ਦੀ ਕਰੇਗੀ ਸਮਰਥਨ
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : 18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਯਸ਼ਵੰਤ ਸਿਨਹਾ ਸਮਰਥਨ ਕੀਤਾ ਜਾਵੇਗਾ। ਇਸ ਸਬੰਧੀ ਫੈਸਲਾ ਅੱਜ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਅਤੇ ਇਸ ਸਬੰਧੀ ਜਾਣਕਾਰੀ ਸੰਜੇ ਸਿੰਘ …
Read More »ਦਿੱਲੀ ’ਚ ਗੋਦਾਮ ਦੀ ਕੰਧ ਡਿੱਗਣ ਨਾਲ 5 ਵਿਅਕਤੀਆਂ ਦੀ ਮੌਤ
ਅਰਵਿੰਦ ਕੇਜਰੀਵਾਲ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਅਲੀਪੁਰ ਇਲਾਕੇ ਵਿਚ ਅੱਜ ਸ਼ੁੱਕਰਵਾਰ ਨੂੰ ਇਕ ਉਸਾਰੀ ਅਧੀਨ ਗੋਦਾਮ ਦੀ ਕੰਧ ਡਿੱਗ ਗਈ। ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਮਜ਼ਦੂਰ ਜ਼ਖ਼ਮੀ ਵੀ ਹੋ ਗਏ ਹਨ। ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੀਂ ਸੰਸਦੀ ਇਮਾਰਤ ‘ਤੇ ਕੌਮੀ ਚਿੰਨ੍ਹ ਦੀ ਘੁੰਡ ਚੁਕਾਈ
ਤਾਂਬੇ ਦੇ ਬਣੇ ਇਸ ਕੌਮੀ ਚਿੰਨ੍ਹ ਦਾ ਕੁੱਲ ਵਜ਼ਨ 9500 ਕਿਲੋ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਸੰਸਦੀ ਇਮਾਰਤ ਦੀ ਛੱਤ ‘ਤੇ ਸਥਾਪਿਤ ਕੀਤੇ ਕੌਮੀ ਚਿੰਨ੍ਹ ਦੀ ਸੋਮਵਾਰ ਨੂੰ ਘੁੰਡ ਚੁਕਾਈ ਕੀਤੀ। ਤਾਂਬੇ ਦੇ ਬਣੇ ਇਸ ਕੌਮੀ ਚਿੰਨ੍ਹ ਦਾ ਕੁੱਲ ਵਜ਼ਨ 9500 ਕਿਲੋ ਹੈ ਤੇ ਇਸ …
Read More »ਨਵਾਂ ਸਿਹਤ ਕਾਨੂੰਨ ਲਏਗਾ 125 ਸਾਲ ਪੁਰਾਣੇ ਮਹਾਮਾਰੀ ਐਕਟ ਦੀ ਥਾਂ
ਕੇਂਦਰ ਸਰਕਾਰ ਵੱਲੋਂ ਕਾਇਮ ਕਮੇਟੀ ਜਲਦੀ ਸੌਂਪੇਗੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਵਿਡ-19 ਦਾ ਸੇਕ ਝੱਲਣ ਤੋਂ ਬਾਅਦ ਭਾਰਤ ਨੇ ਹੁਣ ਅਜਿਹੀਆਂ ਹੰਗਾਮੀ ਸਥਿਤੀਆਂ ਦੇ ਟਾਕਰੇ ਲਈ ਜ਼ੋਰਦਾਰ ਤਿਆਰੀ ਖਿੱਚ ਲਈ ਹੈ। ਸਰਕਾਰ ਵੱਲੋਂ ਇਸੇ ਹਫਤੇ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਜੋ ਕਿ ‘ਐਪੀਡੈਮਿਕ ਡਿਜ਼ੀਜ਼ …
Read More »