ਯਸ਼ਵੰਤ ਸਿਨਹਾ ਨੇ ਕਿਹਾ : ਰਾਸ਼ਟਰਪਤੀ ਭਵਨ ਪਹੁੰਚਾ ਤਾਂ ਨਹੀਂ ਲਾਗੂ ਹੋਣ ਦਿਆਂਗਾ ਸੀਏਏ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਚੋਣ ਪ੍ਰਚਾਰ ਦੌਰਾਨ ਵੱਡਾ ਐਲਾਨ ਕੀਤਾ ਹੈ। ਅਸਾਮ ਦੌਰੇ ’ਤੇ ਪਹੁੰਚੇ ਸਿਨਹਾ ਨੇ ਕਿਹਾ ਕਿ ਜੇਕਰ ਉਹ ਰਾਸ਼ਟਰਪਤੀ ਭਵਨ ਪਹੁੰਚੇ ਤਾਂ …
Read More »ਰਿਆ ਚੱਕਰਵਰਤੀ ਨੇ ਦਿੱਤਾ ਸੀ ਸੁਸ਼ਾਂਤ ਰਾਜਪੂਤ ਨੂੰ ਨਸ਼ਾ
ਐਨਸੀਬੀ ਦੀ ਰਿਪੋਰਟ ’ਚ ਹੋਇਆ ਖੁਲਾਸਾ, ਦੋਸ਼ੀ ਪਾਏ ਜਾਣ ’ਤੇ ਹੋਵੇਗੀ 10 ਸਾਲ ਦੀ ਸਜ਼ਾ ਮੰੁਬਈ/ਬਿਊਰੋ ਨਿਊਜ਼ : ਸੁਸ਼ਾਂਤ ਸਿੰਘ ਰਾਜਪੂਤ ਡੈਥ ਕੇਸ ’ਚ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਅਦਾਲਤ ਵਿਚ ਚਾਰਜਸ਼ੀਟ ਦਾਖਲ ਕੀਤੀ। ਐਨਸੀਬੀ ਵੱਲੋਂ ਦਾਖਲ ਕੀਤੀ ਗਈ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਰਿਆ ਚੱਕਰਵਰਤੀ ਨੇ ਹੀ …
Read More »ਕਰੋਨਾ ਦੀ ਬੂਸਟਰ ਡੋਜ਼ 15 ਜੁਲਾਈ ਤੋਂ ਮੁਫਤ ਲਗਾਈ ਜਾਵੇਗੀ
75 ਦਿਨਾਂ ਤੱਕ ਹੀ ਮਿਲੇਗੀ ਇਹ ਸਹੂਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 18 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਕਰੋਨਾ ਦੀ ਬੂਸਟਰ ਡੋਜ਼ ਮੁਫਤ ਲਗਾਈ ਜਾਵੇਗੀ। ਅੱਜ ਕੇਂਦਰੀ ਕੈਬਨਿਟ ਨੇ ਇਸ ਸਬੰਧੀ ਮਨਜੂਰੀ ਵੀ ਦੇ ਦਿੱਤੀ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕਰ ਨੇ ਇਸਦੀ ਜਾਣਕਾਰੀ ਦਿੱਤੀ ਹੈ। …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦਿਓਗੜ੍ਹ ’ਚ ਹਵਾਈ ਅੱਡੇ ਦਾ ਕੀਤਾ ਉਦਘਾਟਨ
16,800 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦਿਓਗੜ੍ਹ ’ਚ 657 ਏਕੜ ਰਕਬੇ ਵਿੱਚ ਉਸਾਰੇ ਗਏ ਹਵਾਈ ਅੱਡੇ ਦਾ ਅੱਜ ਮੰਗਲਵਾਰ ਨੂੰ ਉਦਘਾਟਨ ਕੀਤਾ। ਇਸ ਹਵਾਈ ਅੱਡੇ ਦੇ ਨਿਰਮਾਣ ’ਤੇ 401 ਕਰੋੜ ਰੁਪਏ ਦੀ ਲਾਗਤ ਆਈ …
Read More »ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਸੁਣਾਈ 4 ਮਹੀਨੇ ਦੀ ਸਜ਼ਾ
2 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਸੁਣਾਈ ਹੈ ਅਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਵਿਜੇ ਮਾਲਿਆ 2017 ਵਿਚ ਅਦਾਲਤ ਤੋਂ ਜਾਣਕਾਰੀ ਰੋਕਣ ਲਈ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਗਿਆ ਸੀ। …
Read More »ਸ੍ਰੀਲੰਕਾ ਦੇ ਰਾਸ਼ਟਰਪਤੀ ਦੇਣਗੇ ਅਸਤੀਫਾ
ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਰਾਸ਼ਟਰਪਤੀ ਭਵਨ ਦੀ ਕੀਤੀ ਸਾਫ ਸਫਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ੍ਰੀਲੰਕਾ ਵਿਚ ਪਿਛਲੇ 3 ਮਹੀਨਿਆਂ ਤੋਂ ਜਾਰੀ ਆਰਥਿਕ ਅਤੇ ਰਾਜਨੀਤਕ ਸੰਕਟ ਦੇ ਚੱਲਦਿਆਂ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਅਧਿਕਾਰਤ ਤੌਰ ’ਤੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਬਾਰੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨੂੰ ਜਾਣਕਾਰੀ ਦਿੱਤੀ ਹੈ। …
Read More »ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ 16 ਮੌਤਾਂ
45 ਵਿਅਕਤੀ ਲਾਪਤਾ, ਰਾਹਤ ਤੇ ਬਚਾਅ ਕਾਰਜ ਜਾਰੀ ਜੰਮੂ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਸਥਿਤ ਪਵਿੱਤਰ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਆਏ ਹੜ੍ਹਾਂ ਦੌਰਾਨ 16 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 45 ਸ਼ਰਧਾਲੂ ਲਾਪਤਾ ਦੱਸੇ ਜਾ ਰਹੇ ਹਨ। ਪਾਣੀ ਦੇ ਤੇਜ ਵਹਾਅ ਨਾਲ ਆਏ ਵੱਡੇ ਪੱਥਰ ਅਤੇ ਮਿੱਟੀ ਦੇ ਤੋਦਿਆਂ …
Read More »ਅਦਾਕਾਰ ਰਾਜ ਬੱਬਰ ਨੂੰ 36 ਸਾਲ ਪੁਰਾਣੇ ਮਾਮਲੇ ’ਚ ਹੋਈ ਦੋ ਸਾਲ ਦੀ ਸਜ਼ਾ
ਪੋਲਿੰਗ ਏਜੰਟ ਨਾਲ ਦੁਰਵਿਵਹਾਰ ਕਰਨ ਦਾ ਲੱਗਿਆ ਸੀ ਆਰੋਪ ਲਖਨਊ/ਬਿਊਰੋ ਨਿਊਜ਼ : ਅਦਾਕਾਰ ਅਤੇ ਕਾਂਗਰਸੀ ਆਗੂ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ ਨਾਲ ਦੁਰਵਿਵਹਾਰ ਕਰਨ ਦੇ ਆਰੋਪ ਵਿਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 8500 ਰੁਪਏ ਜੁਰਮਾਨਾ …
Read More »ਪਰਿਵਾਰਵਾਦ ਦੀ ਸਿਆਸਤ ਤੋਂ ਅੱਕੇ ਭਾਰਤ ਵਾਸੀ : ਨਰਿੰਦਰ ਮੋਦੀ
ਭਾਜਪਾ ਵਰਕਰਾਂ ਨੂੰ ਪਤਨ ਵੱਲ ਗਏ ਹੁਕਮਰਾਨਾਂ ਤੋਂ ਸਬਕ ਲੈਣ ਦੀ ਸਲਾਹ ਹੈਦਰਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਮੈਂਬਰਾਂ ਨੂੰ ਉਨ੍ਹਾਂ ਪਾਰਟੀਆਂ ਦੀਆਂ ਗਲਤੀਆਂ ਤੋਂ ਸਬਕ ਲੈਣ ਲਈ ਕਿਹਾ ਹੈ, ਜਿਨ੍ਹਾਂ ਲੰਬੇ ਸਮੇਂ ਤੱਕ ਦੇਸ਼ ‘ਤੇ ਰਾਜ ਕੀਤਾ ਪਰ ਹੁਣ ਉਹ ਪਤਨ ਵੱਲ ਹਨ। ਮੋਦੀ ਨੇ ਸੰਜਮ, …
Read More »ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ : ਅਮਿਤ ਸ਼ਾਹ
ਹੈਦਰਾਬਾਦ : ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਅਗਲੇ 30-40 ਸਾਲ ਭਾਜਪਾ ਦਾ ਰਾਜ ਰਹੇਗਾ ਜੋ ਦੇਸ਼ ਨੂੰ ‘ਵਿਸ਼ਵ ਗੁਰੂ’ ਬਣਾਏਗਾ। ਉਨ੍ਹਾਂ ਕਿਹਾ ਕਿ ਭਾਜਪਾ ਤਿਲੰਗਾਨਾ ਅਤੇ ਪੱਛਮੀ ਬੰਗਾਲ ‘ਚ ‘ਪਰਿਵਾਰਵਾਦ ਦੇ ਸ਼ਾਸਨ’ ਨੂੰ ਖ਼ਤਮ ਕਰੇਗੀ ਤੇ ਉਨ੍ਹਾਂ ਸੂਬਿਆਂ ‘ਚ ਸਰਕਾਰ ਵੀ …
Read More »