ਸ਼ਰਾਬ ਦੀ ਜਗ੍ਹਾ ਲੋਕਾਂ ਨੂੰ ਪਿਲਾਇਆ ਮੇਥਾਨਾਲ, ਮੁੱਖ ਆਰੋਪੀ ਸਮੇਤ 14 ਗਿ੍ਰਫ਼ਤਾਰ ਅਹਿਮਦਾਬਾਦ/ਬਿਊਰੋ ਨਿਊਜ਼ : ਗੁਜ਼ਰਾਤ ਦੇ ਬੋਟਾਦ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 29 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 30 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਲੰਘੇ ਕੱਲ੍ਹ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਵਿਅਕਤੀਆਂ ਦੀ ਮੌਤ ਹੋ …
Read More »ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ
ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਆਰੋਪੀ ਹੈ ਆਸ਼ੀਸ਼ ਮਿਸ਼ਰਾ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਅਲਾਹਾਬਾਦ ਹਾਈਕੋਰਟ ਨੇ ਅੱਜ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਰਿਕਾਰਡ ’ਤੇ ਮੌਜੂਦ ਤੱਥਾਂ ਦੇ ਮੱਦੇਨਜ਼ਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ …
Read More »ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਅਹੁਦੇ ਦੀ ਚੁੱਕੀ ਸਹੁੰ
ਭਾਰਤ ਦੇ 15ਵੇਂ ਰਾਸ਼ਟਰਪਤੀ ਬਣੇ ਦਰੋਪਦੀ ਮੁਰਮੂ ਨਵੀਂ ਦਿੱਲੀ/ਬਿਊਰੋ ਨਿਊਜ਼ ਦਰੋਪਦੀ ਮੁਰਮੂ ਨੇ ਭਾਰਤ ਦੇ 15ਵੇਂ ਰਾਸ਼ਟਰਪਤੀ ਦੇ ਤੌਰ ’ਤੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੀਫ ਜਸਟਿਸ ਐਨ.ਵੀ. ਰਮਨਾ ਨੇ ਚੁਕਾਈ। ਜ਼ਿਕਰਯੋਗ ਹੈ ਕਿ ਅੱਜ ਸੋਮਵਾਰ ਸਵੇਰੇ 10 ਵਜੇ ਦਰੋਪਦੀ ਮੁਰਮੂ ਸੰਸਦ …
Read More »ਕਾਂਗਰਸ ਦੇ ਚਾਰ ਸੰਸਦ ਮੈਂਬਰ ਮੌਨਸੂਨ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ
ਵਿਰੋਧੀ ਧਿਰਾਂ ਨੇ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ’ਤੇ ਘੇਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਚਾਰ ਲੋਕ ਸਭਾ ਮੈਂਬਰਾਂ ਮਨੀਕਮ ਟੈਗੋਰ, ਜਿਓਤੀ ਮਣੀ, ਪੀਐੱਨ ਪ੍ਰਤਾਪ ਤੇ ਰਮਿਆ ਹਰੀਦਾਸ ਨੂੰ ਸਪੀਕਰ ਓਮ ਬਿਰਲਾ ਵੱਲੋਂ ਦਿੱਤੀ ਚਿਤਾਵਨੀ ਦੇ ਬਾਵਜੂਦ ਸਦਨ ਦੀ ਕਾਰਵਾਈ ਵਿੱਚ ਅੜਿੱਕਾ ਪਾਉਣ ਅਤੇ ਸਦਨ ਦੇ ਐਨ ਵਿਚਾਲੇ ਆ ਕੇ …
Read More »ਸੀਬੀਐਸਸੀ ਬੋਰਡ ਨੇ 10ਵੀਂ ਅਤੇ 12ਵੀਂ ਕਲਾਸ ਦਾ ਨਤੀਜਾ ਐਲਾਨਿਆ
12ਵੀਂ ਕਲਾਸ ਦੀ ਵਿਦਿਆਰਥਣ ਤਾਨਯਾ ਸਿੰਘ ਨੇ ਲਏ 500 ਵਿਚੋਂ 500 ਅੰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਐਸਸੀ ਬੋਰਡ ਨੇ 10ਵੀਂ ਅਤੇ 12ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਇਕ ਵਾਰ ਫਿਰ ਤੋਂ ਕੁੜੀਆਂ ਨੇ ਬਾਜ਼ੀ ਮਾਰੀ ਹੈ। 12ਵੀਂ ਕਲਾਸ ਦੀਆਂ ਲੜਕੀਆਂ ਨੇ ਲੜਕਿਆਂ ਨਾਲੋਂ 3.29 ਫੀਸਦੀ …
Read More »ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਦੀ ਸੀਬੀਆਈ ਕਰੇਗੀ ਜਾਂਚ
ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਭੂਮਿਕਾ ’ਤੇ ਉਠੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਖਿਲਾਫ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਐਲ ਜੀ ਸਕਸੈਨਾ ਨੇ ਨਵੀਂ ਐਕਸਾਈਜ਼ ਪਾਲਿਸੀ ’ਤੇ ਮੁੱਖ ਸਕੱਤਰ ਨਰੇਸ਼ ਕੁਮਾਰ ਦੀ ਰਿਪੋਰਟ ਤੋਂ ਬਾਅਦ ਇਹ …
Read More »ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਹਨ ਸਿਮਰਨਜੀਤ ਸਿੰਘ ਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ ਹੈ। ਸਿਮਰਨਜੀਤ ਸਿੰਘ ਮਾਨ ਨੇ ਸਪੀਕਰ …
Read More »ਹਰਿਆਣਾ ‘ਚ ਗੈਰਕਾਨੂੰਨੀ ਮਾਈਨਿੰਗ ਰੋਕਣ ਗਏ ਡੀਐੱਸਪੀ ‘ਤੇ ਡੰਪਰ ਚੜ੍ਹਾਇਆ
ਡੀਐਸਪੀ ਸੁਰਿੰਦਰ ਸਿੰਘ ਦੀ ਹੋਈ ਮੌਤ ੲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮ੍ਰਿਤਕ ਸੁਰਿੰਦਰ ਸਿੰਘ ਨੂੰ ਦਿੱਤਾ ਸ਼ਹੀਦ ਦਾ ਦਰਜਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਮਾਈਨਿੰਗ ਰੋਕਣ ਗਏ ਡੀਐੱਸਪੀ ‘ਤੇ ਡੰਪਰ ਚਾੜ੍ਹ ਦਿੱਤਾ ਗਿਆ, ਜਿਸ ਦੇ ਸਿੱਟੇ ਵਜੋਂ ਡੀਐੱਸਪੀ ਦੀ ਮੌਤ ਹੋ ਗਈ।ਮ੍ਰਿਤਕ ਡੀਐੱਸਪੀ ਦੀ …
Read More »ਭਾਰਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ ਡਟਣਾ ਜ਼ਰੂਰੀ : ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨੇ ਹਥਿਆਬੰਦ ਬਲਾਂ ਨੂੰ ਨਵੀਆਂ ਚੁਣੌਤੀਆਂ ਬਾਰੇ ਕੀਤਾ ਚੌਕਸ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੇ ਹਿੱਤਾਂ ਨੂੰ ਦੇਸ਼ ਦੇ ਅੰਦਰੋਂ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਜ਼ਰੂਰੀ ਹੈ। ਉਨ੍ਹਾਂ ਹਥਿਆਰਬੰਦ ਬਲਾਂ ਨੂੰ ਗੁੰਮਰਾਹਕੁਨ ਪ੍ਰਚਾਰ ਸਮੇਤ ਹੋਰ ਨਵੀਆਂ ਚੁਣੌਤੀਆਂ …
Read More »ਅਗਨੀਪਥ: ਜਾਤ ਨੂੰ ‘ਆਧਾਰ’ ਬਣਾਉਣ ਤੋਂ ਵਿਵਾਦ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਨੂੰ ਦੱਸਿਆ ਅਫਵਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਪਾਰਟੀਆਂ ਅਤੇ ਭਾਜਪਾ ਦੇ ਇਕ ਭਾਈਵਾਲ ਨੇ ਦਾਅਵਾ ਕੀਤਾ ਕਿ ਥਲ ਸੈਨਾ ਵੱਲੋਂ ਅਗਨੀਪਥ ਸਕੀਮ ਤਹਿਤ ਭਰਤੀ ਲਈ ਜਾਤ ਨੂੰ ‘ਆਧਾਰ’ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਫੌਜ ਵਿੱਚ ਰਾਖਵਾਂਕਰਨ ਦੀ ਵਿਵਸਥਾ ਨਹੀਂ ਹੈ …
Read More »