ਹੱਕ ਵਿੱਚ 164 ਤੇ ਵਿਰੋਧ ਵਿੱਚ 99 ਵੋਟ ਪਏ ਮੁੰਬਈ/ਬਿਊਰੋ ਨਿਊਜ਼ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਮਹਾਰਾਸ਼ਟਰ ਅਸੈਂਬਲੀ ਵਿੱਚ ਬਹੁਮਤ ਸਾਬਤ ਕਰਨ ਵਿੱਚ ਸਫਲ ਰਹੀ ਹੈ। 287 ਮੈਂਬਰਾਂ ਵਾਲੀ ਅਸੈਂਬਲੀ ਵਿੱਚ ਸ਼ਿੰਦੇ ਸਰਕਾਰ ਦੇ ਹੱਕ ਵਿੱਚ 164 ਵੋਟ ਤੇ ਵਿਰੋਧ ਵਿੱਚ 99 ਵੋਟਾਂ ਪਈਆਂ ਹਨ। ਵੋਟਿੰਗ ਸਮੇਂ …
Read More »ਉਦੇਪੁਰ ਹੱਤਿਆ ਕਾਂਡ ਦੇ ਆਰੋਪੀ ਰਿਆਜ਼ ਦਾ ਸਬੰਧ ਬੀਜੇਪੀ ਨਾਲ
ਘੱਟਗਿਣਤੀ ਮੋਰਚੇ ਦੇ ਮੈਂਬਰ ਨੇ ਰਿਆਜ਼ ਨੂੰ ਦੱਸਿਆ ਪਾਰਟੀ ਵਰਕਰ ਉਦੇਪੁਰ/ਬਿਊਰੋ ਨਿਊਜ਼ : ਉਦੇਪੁਰ ਹੱਤਿਆ ਕਾਂਡ ਦੇ ਮੁੱਖ ਆਰੋਪੀ ਮੁਹੰਮਦ ਰਿਆਜ਼ ਦਾ ਰਾਜਨੀਤਿਕ ਸਬੰਧ ਸਾਹਮਣੇ ਆਇਆ ਹੈ। ਇਕ ਤਸਵੀਰ ’ਚ ਉਹ ਭਾਜਪਾ ਦੇ ਕੱਦਾਵਰ ਆਗੂ ਗੁਲਾਬਚੰਦ ਕਟਾਰੀਆ ਦੇ ਨਾਲ ਨਜ਼ਰ ਆ ਰਿਹਾ ਹੈ। ਇਹ ਤਸਵੀਰ 2018 ਦੀ ਹੈ। ਇਸ ਤੋਂ …
Read More »ਉਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ
ਨਵੀਂ ਦਿੱਲੀ : ਉਲੰਪਿਕ ਅਤੇ ਵਿਸ਼ਵ ਕੱਪ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਸਵੇਰੇ ਜਲੰਧਰ ਵਿਚ ਦਿਹਾਂਤ ਹੋ ਗਿਆ। 1970 ਦੇ ਦਹਾਕੇ ਵਿੱਚ ਭਾਰਤ ਦੀਆਂ ਕਈ ਯਾਦਗਾਰ ਜਿੱਤਾਂ ਦਾ ਹਿੱਸਾ ਰਹੇ ਵਰਿੰਦਰ ਸਿੰਘ ਦੀ ਉਮਰ 75 ਸਾਲ ਸੀ। ਵਰਿੰਦਰ 1975 ਵਿੱਚ ਕੁਆਲਾਲੰਪੁਰ ਵਿੱਚ ਪੁਰਸ਼ ਹਾਕੀ …
Read More »ਭਾਰਤ ਹਮੇਸ਼ਾ ਸ਼ਾਂਤੀ ਦੇ ਪੱਖ ‘ਚ ਰਿਹਾ ਹੈ : ਨਰਿੰਦਰ ਮੋਦੀ
ਜੀ-7 ਸਿਖਰ ਸੰਮੇਲਨ ‘ਚ ਜੋਅ ਬਾਈਡਨ, ਜਸਟਿਨ ਟਰੂਡੋ, ਮੈਕਰੋਨ ਤੇ ਹੋਰਨਾਂ ਆਗੂਆਂ ਨਾਲ ਮੁਲਾਕਾਤ ਏਲਮਾਉ (ਜਰਮਨੀ)/ਬਿਊਰੋ ਨਿਊਜ਼ : ਜਰਮਨੀ ‘ਚ ਜੀ-7 ਸੰਮੇਲਨ ਦੌਰਾਨ ‘ਮਜ਼ਬੂਤ ਇਕੱਠ : ਭੋਜਨ ਸੁਰੱਖਿਆ ਤੇ ਲਿੰਗ ਸਮਾਨਤਾ ਨੂੰ ਅੱਗੇ ਵਧਾਉਣਾ’ ਵਿਸ਼ੇ ‘ਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਘਰਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ …
Read More »ਪਠਾਨਕੋਟ ਦੇ ਮੀਰਥਲ ਕੰਟੋਨਮੈਂਟ ‘ਚ ਫਾਇਰਿੰਗ
ਫੌਜੀ ਜਵਾਨ ਨੇ ਆਪਣੇ ਹੀ ਸਾਥੀਆਂ ‘ਤੇ ਚਲਾਈਆਂ ਗੋਲੀਆਂ, 2 ਦੀ ਹੋਈ ਮੌਤ ਪਠਾਨਕੋਟ : ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਸਥਿਤ ਮੀਰਥਲ ਕੰਟੋਨਮੈਂਟ ‘ਚ ਅੱਜ ਇਕ ਫੌਜੀ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਫਾਈਨਿੰਗ ਦੌਰਾਨ 2 ਫੌਜੀ ਜਵਾਨਾਂ ਦੀ ਮੌਤ ਹੋ ਗਈ ਅਤੇ ਇਸ ਘਟਨਾ ਤੋਂ ਬਾਅਦ ਕੰਟੋਨਮੈਂਟ ‘ਚ ਹਫ਼ੜਾ-ਦਫੜੀ …
Read More »ਸਾਨੂੰ ਰਬੜ ਸਟੈਂਪ ਨਹੀਂ, ਬੋਲਣ ਵਾਲੇ ਰਾਸ਼ਟਰਪਤੀ ਦੀ ਲੋੜ: ਸਿਨਹਾ
ਤਿਰੂਵਨੰਤਪੁਰਮ/ਬਿਊਰੋ ਨਿਊਜ਼ : ਰਾਸ਼ਟਰਪਤੀ ਅਹੁਦੇ ਦੀ ਚੋਣ ‘ਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਕਿਹਾ ਹੈ ਕਿ ਰਾਸ਼ਟਰਪਤੀ ਭਵਨ ‘ਚ ਚੁਣ ਕੇ ਜਾਣ ਵਾਲਾ ਵਿਅਕਤੀ ਰਬੜ ਸਟੈਂਪ ਨਹੀਂ ਸਗੋਂ ਮਸਲਿਆਂ ‘ਤੇ ਵਿਚਾਰ ਕਰਕੇ ਬੋਲਣ ਵਾਲਾ ਹੋਣਾ ਚਾਹੀਦਾ ਹੈ। ਐੱਨਡੀਏ ਉਮੀਦਵਾਰ ਦਰੋਪਦੀ ਮੁਰਮੂ ਦੇ ਨਾਮਜ਼ਦਗੀ ਪੱਤਰ ਪ੍ਰਧਾਨ ਮੰਤਰੀ ਨਰਿੰਦਰ …
Read More »ਉਦੈਪੁਰ ਹੱਤਿਆ ਮਾਮਲੇ ‘ਚ ਕੇਂਦਰ ਨੇ ਜਾਂਚ ਐੱਨਆਈਏ ਨੂੰ ਸੌਂਪੀ
ਰਾਜਸਥਾਨ ਦੇ ਉਦੈਪੁਰ ‘ਚ ਇਕ ਦਰਜੀ ਦਾ ਬੇਰਹਿਮੀ ਨਾਲ ਹੋਇਆ ਸੀ ਕਤਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਸਥਾਨ ਦੇ ਉਦੈਪੁਰ ਵਿੱਚ ਦਰਜੀ ਦਾ ਬੇਰਹਿਮੀ ਨਾਲ ਸਿਰ ਕਲਮ ਕਰਨ ਨਾਲ ਜੁੜੇ ਕੇਸ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪ ਦਿੱਤੀ ਹੈ। ਮੰਤਰਾਲੇ ਨੇ ਏਜੰਸੀ ਨੂੰ ਇਸ ਮਾਮਲੇ …
Read More »ਏਕਨਾਥ ਸ਼ਿੰਦੇ ਬਣੇ ਮਹਾਰਾਸ਼ਟਰ ਦੇ 20ਵੇਂ ਮੁੱਖ ਮੰਤਰੀ
ਮੁੰਬਈ/ਬਿਊਰੋ ਨਿਊਜ਼ : ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਉਨ੍ਹਾਂ ਨੂੰ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ …
Read More »ਨਰਿੰਦਰ ਮੋਦੀ ਦੋਸਤਾਂ ਨੂੰ ‘ਦੌਲਤਵੀਰ’ ਤੇ ਨੌਜਵਾਨਾਂ ਨੂੰ ‘ਅਗਨੀਵੀਰ’ ਬਣਾ ਰਹੇ ਨੇ : ਰਾਹੁਲ ਗਾਂਧੀ
ਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅਗਨੀਪਥ ਯੋਜਨਾ ਦੇ ਮੁੱਦੇ ‘ਤੇ ਭਾਜਪਾ ਦੀ ਆਲੋਚਨਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਆਰੋਪ ਲਾਇਆ ਕਿ ਉਹ ਆਪਣੇ ਦੋਸਤਾਂ ਨੂੰ ਦੇਸ਼ ਦੇ ਹਵਾਈ ਅੱਡੇ 50 ਸਾਲਾਂ ਲਈ ਸੌਂਪ ਕੇ ਉਨ੍ਹਾਂ ਨੂੰ ‘ਦੌਲਤਵੀਰ’ ਬਣਾ ਰਹੇ ਹਨ ਜਦਕਿ ਨੌਜਵਾਨਾਂ ਨੂੰ ਚਾਰ ਸਾਲ ਦੇ …
Read More »ਉਦੈਪੁਰ ਹੱਤਿਆ ਮਾਮਲੇ ’ਚ ਕੇਂਦਰ ਨੇ ਜਾਂਚ ਐੱਨਆਈਏ ਨੂੰ ਸੌਂਪੀ
ਹਿੰਦੂ ਸੰਗਠਨਾਂ ਨੇ ਕਨੱਈਆ ਲਾਲ ਦੀ ਹੱਤਿਆ ਦੇ ਵਿਰੋਧ ’ਚ ਕੱਢੀ ਰੈਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਉਦੈਪੁਰ ਵਿੱਚ ਪਿਛਲੇ ਦਿਨੀਂ ਇਕ ਦਰਜੀ ਕਨੱਈਆ ਲਾਲ ਦਾ ਬੇਰਹਿਮੀ ਨਾਲ ਸਿਰ ਕਲਮ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹੱਤਿਆ ਨਾਲ ਜੁੜੇ ਮਾਮਲੇ ਦੀ ਜਾਂਚ ਕੇਂਦਰ ਸਰਕਾਰ ਨੇ ਕੌਮੀ ਜਾਂਚ ਏਜੰਸੀ …
Read More »