Breaking News
Home / ਭਾਰਤ (page 278)

ਭਾਰਤ

ਭਾਰਤ

ਮਹਾਰਾਸ਼ਟਰ ’ਚ ਊਧਵ ਠਾਕਰੇ ਸਰਕਾਰ ’ਤੇ ਸੰਕਟ ਦੇ ਬੱਦਲ

ਸੁਪਰੀਮ ਕੋਰਟ ’ਚ ਪਹੁੰਚਿਆ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ 22 ਜੂਨ ਤੋਂ ਸ਼ੁਰੂ ਹੋਇਆ ਸਿਆਸੀ ਘਮਾਸਾਣ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ ਅਤੇ ਹੁਣ ਇਹ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚ ਗਿਆ ਹੈ। ਇਸੇ ਦੌਰਾਨ ਸ਼ਿਵ ਸੈਨਾ ਦੀ ਊਧਵ ਠਾਕਰੇ ਸਰਕਾਰ ਦੇ ਸਾਹਮਣੇ ਆਖਰਕਾਰ ਫਲੋਰ ਟੈਸਟ ਦੀ ਚੁਣੌਤੀ ਆ ਹੀ …

Read More »

ਉਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦਿਹਾਂਤ

ਸਮੁੱਚੇ ਖੇਡ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਲੰਪਿਕ ਅਤੇ ਵਿਸ਼ਵ ਕੱਪ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਅੱਜ ਸਵੇਰੇ ਜਲੰਧਰ ਵਿਚ ਦਿਹਾਂਤ ਹੋ ਗਿਆ। 1970 ਦੇ ਦਹਾਕੇ ਵਿੱਚ ਭਾਰਤ ਦੀਆਂ ਕਈ ਯਾਦਗਾਰ ਜਿੱਤਾਂ ਦਾ ਹਿੱਸਾ ਰਹੇ ਵਰਿੰਦਰ ਸਿੰਘ ਦੀ ਉਮਰ 75 ਸਾਲ …

Read More »

ਮਹਾਰਾਸ਼ਟਰ ਦਾ ਸਿਆਸੀ ਸੰਕਟ ਬਰਕਰਾਰ

ਏਕਨਾਥ ਸ਼ਿੰਦੇ ਗੁੱਟ ਅਤੇ ਭਾਜਪਾ ਵਿਚਾਲੇ ਹੋ ਰਿਹਾ ਮੰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ’ਤੇ ਸੰਕਟ ਦੇ ਬੱਦਲ ਅਜੇ ਵੀ ਛਾਏ ਹੋਏ ਹਨ ਅਤੇ ਹੁਣ ਸਿਆਸੀ ਹਲਚਲ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਗੁਹਾਟੀ ਦੇ ਹੋਟਲ ਵਿਚ ਮੌਜੂਦ ਸ਼ਿਵ ਸੈਨਾ ਦੇ ਬਾਗੀ ਗੁੱਟ ਦੇ ਆਗੂ ਏਕਨਾਥ …

Read More »

ਜਰਮਨੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਭਾਰਤੀਆਂ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ 48ਵੇਂ ਸਿਖ਼ਰ ਸੰਮੇਲਨ ਵਿਚ ਸ਼ਾਮਲ ਹੋਣ ਲਈ ਜਰਮਨੀ ਦੇ ਮਿੳੂਨਿਖ ਵਿਚ ਪਹੁੰਚ ਗਏ ਹਨ। ਉਨ੍ਹਾਂ ਨੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਵੀ ਕੀਤਾ। ਨਰਿੰਦਰ ਮੋਦੀ ਦੇ ਭਾਸ਼ਣ ਤੋਂ ਪਹਿਲਾਂ ਰਾਸ਼ਟਰ ਗਾਣ ਵੀ ਹੋਇਆ। ਭਾਸ਼ਣ ਦੇ ਦੌਰਾਨ ਨਰਿੰਦਰ ਮੋਦੀ …

Read More »

ਮਹਾਰਾਸ਼ਟਰ ਸਿਆਸੀ ਸੰਕਟ ਹਿੰਸਾ ’ਚ ਬਦਲਿਆ

ਸ਼ਿਵ ਸੈਨਿਕਾਂ ਵੱਲੋਂ ਸ਼ਿੰਦੇ ਸਮਰਥਕ ਵਿਧਾਇਕ ਦੇ ਘਰ ਕੀਤੀ ਗਈ ਤੋੜ ਫੋੜ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ’ਚ ਸ਼ੁਰੂ ਹੋਇਆ ਸਿਆਸੀ ਸੰਕਟ ਹੁਣ ਹਿੰਸਕ ਰੂਪ ਧਾਰ ਗਿਆ ਹੈ। ਸਿਆਸੀ ਸੰਕਟ ਦੇ ਚਲਦਿਆਂ ਅੱਜ ਪੰਜਵੇਂ ਦਿਨ ਸ਼ਿਵ ਸੈਨਿਕਾਂ ਨੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਦੇ ਸਮਰਥਕ ਵਿਧਾਇਕ ਤਾਨਾਜੀ ਸਾਵੰਤ ਦੇ ਘਰ ਤੋੜ-ਫੋੜ ਕੀਤੀ …

Read More »

ਰਾਸ਼ਟਰਪਤੀ ਅਹੁਦੇ ਲਈ ਦਰੌਪਦੀ ਮੁਰਮੂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਰਾਜਨਾਥ ਸਮੇਤ ਕਈ ਦਿੱਗਜ਼ ਆਗੂ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਅਹੁਦੇ ਲਈ ਐਨਡੀਏ ਉਮੀਦਵਾਰ ਦਰੌਪਦੀ ਮੁਰਮੂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ …

Read More »

ਅਗਨੀਪਥ ਯੋਜਨਾ ਤਹਿਤ ਭਰਤੀ ਦਾ ਨੋਟੀਫਿਕੇਸ਼ਨ

ਜੁਲਾਈ ਤੋਂ ਸ਼ੁਰੂ ਹੋ ਜਾਵੇਗੀ ਆਨਲਾਈਨ ਰਜਿਸਟਰੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਫੌਜ ਨੇ ਅਗਨੀਪਥ ਯੋਜਨਾ ਤਹਿਤ ਫੌਜੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਨਵੇਂ ਮਾਡਲ ਤਹਿਤ ਨੌਕਰੀ ਦੇ ਇੱਛੁਕ ਸਾਰੇ ਉਮੀਦਵਾਰਾਂ ਲਈ ਸੈਨਾ ਦੀ ਭਰਤੀ ਵੈਬਸਾਈਟ ‘ਤੇ ਆਨਲਾਈਨ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ …

Read More »

ਦੁਨੀਆ ਭਰ ‘ਚ ਮਨਾਇਆ ਗਿਆ 8ਵਾਂ ਕੌਮਾਂਤਰੀ ਯੋਗ ਦਿਵਸ

‘ਮਨੁੱਖਤਾ ਲਈ ਯੋਗ’ ਰਿਹਾ ਇਸ ਵਾਰ ਯੋਗ ਦਿਵਸ ਦਾ ਵਿਸ਼ਾ ਵੱਡੀ ਗਿਣਤੀ ਲੋਕਾਂ ਨੇ ਲਿਆ ਯੋਗ ਸਮਾਗਮਾਂ ‘ਚ ਹਿੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਤੋਂ ਦੋ ਸਾਲ ਬਾਅਦ ਦੁਨੀਆ ਭਰ ਵਿੱਚ 8ਵਾਂ ਕੌਮਾਂਤਰੀ ਯੋਗ ਦਿਵਸ 21 ਜੂਨ ਦਿਨ ਮੰਗਲਵਾਰ ਨੂੰ ਮਨਾਇਆ ਗਿਆ। ਇਸ ਵਾਰ ਦੇ ਯੋਗ ਦਿਵਸ ਦਾ ਵਿਸ਼ਾ …

Read More »

ਦੁਨੀਆ ਦੀਆਂ ਸਮੱਸਿਆਵਾਂ ਦਾ ਹੱਲ ਬਣ ਸਕਦਾ ਹੈ ਯੋਗ : ਨਰਿੰਦਰ ਮੋਦੀ

ਕੌਮਾਂਤਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਕੀਤੀ ਹਜ਼ਾਰਾਂ ਲੋਕਾਂ ਦੀ ਅਗਵਾਈ ਮੈਸੂਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕਾ ‘ਚ ਇਤਿਹਾਸਕ ਮੈਸੂਰ ਪੈਲੇਸ ਦੇ ਅਹਾਤੇ ‘ਚ ਮਨਾਏ ਗਏ 8ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ਪਹੁੰਚੇ ਲੋਕਾਂ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਯੋਗ ਵੱਖ-ਵੱਖ ਮੁਲਕਾਂ …

Read More »

ਮਹਾਰਾਸ਼ਟਰ ਦਾ ਸਿਆਸੀ ਸੰਕਟ

ਊਧਵ ਠਾਕਰੇ ਵੱਲੋਂ ਅਹੁਦਾ ਛੱਡਣ ਦੀ ਪੇਸ਼ਕਸ਼ ਮੁੰਬਈ : ਸਿਆਸੀ ਸੰਕਟ ਵਿੱਚ ਘਿਰੇ ਤੇ ਮਹਾਰਾਸ਼ਟਰ ਦੀ ਗੱਠਜੋੜ ਸਰਕਾਰ ਨੂੰ ਬਚਾਉਣ ਲਈ ਬਾਗੀਆਂ ਨੂੰ ਪਤਿਆਉਂਦਿਆਂ ਮੁੱਖ ਮੰਤਰੀ ਊਧਵ ਠਾਕਰੇ ਨੇ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਸ਼ਿਵ ਸੈਨਾ ਦੇ ਬਾਗੀ ਵਿਧਾਇਕਾਂ ਨੂੰ ਮਨਾਉਣ ਦੀ ਕਵਾਇਦ ਵਜੋਂ ਭਾਵੁਕ ਹੋਏ ਠਾਕਰੇ ਨੇ ਇਥੋਂ …

Read More »