Breaking News
Home / ਭਾਰਤ (page 28)

ਭਾਰਤ

ਭਾਰਤ

ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਬਿਮਾਰ ਪਤਨੀ ਨੂੰ ਹਫਤੇ ’ਚ ਇੱਕ ਵਾਰ ਮਿਲ ਸਕਣਗੇ ਸਾਬਕਾ ਡਿਪਟੀ ਸੀਐੱਮ  

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਹਿਰਾਸਤੀ ਪੈਰੋਲ ’ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਫਤੇ ਵਿੱਚ ਇੱਕ ਵਾਰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮੀਟਿੰਗ ਦੌਰਾਨ ਡਾਕਟਰ ਵੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਇਹ …

Read More »

ਭਾਰਤ ਦੇ ਚੋਣ ਕਮਿਸ਼ਨ ਦੀ ਸਿਆਸੀ ਦਲਾਂ ਨੂੰ ਨਸੀਹਤ

ਚੋਣ ਪ੍ਰਚਾਰ ਵਿਚ ਬੱਚਿਆਂ ਦੀ ਸ਼ਮੂਲੀਅਤ ’ਤੇ ਲਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਸੋਮਵਾਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਸੀਹਤ ਅਤੇ ਸਲਾਹ ਦਿੱਤੀ ਹੈ ਕਿ ਚੋਣ ਪ੍ਰਚਾਰ ਦੌਰਾਨ ਬੱਚਿਆਂ ਦਾ ਇਸਤੇਮਾਲ ਕਿਸੇ ਵੀ ਰੂਪ ਵਿਚ ਨਾ ਕਰੋ। ਇਸਦੇ ਚੱਲਦਿਆਂ ਬੱਚੇ …

Read More »

ਰਾਹੁਲ ਗਾਂਧੀ ਨੇ ਚਲਾਈ 2 ਕੁਇੰਟਲ ਕੋਲੇ ਨਾਲ ਲੱਦੀ ਸਾਈਕਲ

ਰਾਹੁਲ ਨੇ ਸਾਈਕਲ ’ਤੇ ਕੋਲਾ ਲਿਜਾ ਰਹੇ ਨੌਜਵਾਨਾਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਝਾਰਖੰਡ ਵਿਚ ਕਾਂਗਰਸ ਪਾਰਟੀ ਦੀ ਭਾਰਤ ਜੋੜੇ ਨਿਆਂ ਯਾਤਰਾ ਦਾ ਅੱਜ ਸੋਮਵਾਰ ਨੂੰ ਚੌਥਾ ਦਿਨ ਸੀ। ਇਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ  ਅੱਜ ਆਪਣੀ ਯਾਤਰਾ ਦੀ ਸ਼ੁਰੂਆਤ ਰਾਮਗੜ੍ਹ ਦੇ ਮਹਾਤਮਾ ਗਾਂਧੀ ਚੌਕ ਤੋਂ ਕੀਤੀ। ਰਾਹੁਲ …

Read More »

ਕੇਜਰੀਵਾਲ ਦਾ ਭਾਜਪਾ ’ਤੇ ਸਿਆਸੀ ਨਿਸ਼ਾਨਾ – ਕਿਹਾ : ਭਾਜਪਾ ’ਚ ਚਲੇ ਜਾਓ ਤਾਂ ਸਾਰੇ ਗੁਨਾਹ ਮਾਫ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਦਿੱਲੀ ਦੇ ਰੋਹਿਣੀ ਇਲਾਕੇ ਵਿਚ ਇਕ ਸਕੂਲ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਕੇਜਰੀਵਾਲ ਨੇ ਕਿਹਾ ਕਿ …

Read More »

ਮਿਲਖਾ ਸਿੰਘ ਨੂੰ ਮਿਲਿਆ ਲਾਈਫ ਟਾਈਮ ਅਚੀਵਮੈਂਟ ਐਵਾਰਡ

ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਸ਼ਨੀਵਾਰ 3 ਫਰਵਰੀ ਨੂੰ ਸਪੋਰਟਸ ਜਰਨਲਿਸਟ ਫੈਡਰੇਸ਼ਨ ਆਫ ਇੰਡੀਆ ਵਲੋਂ ਸਵ. ਮਿਲਖਾ ਸਿੰਘ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਦਿੱਤਾ ਗਿਆ ਹੈ।  ਇਹ ਐਵਾਰਡ ਮਿਲਖਾ ਸਿੰਘ ਦੇ ਸਪੁੱਤਰ ਜੀਵ ਮਿਲਖਾ ਸਿੰਘ ਨੇ ਪ੍ਰਾਪਤ ਕੀਤਾ। ਕਿ੍ਰਕਟਰ, ਐਕਟਰ ਅਤੇ ‘ਭਾਗ ਮਿਲਖਾ ਭਾਗ’ ਫਿਲਮ ਵਿਚ ਮਿਲਖਾ ਸਿੰਘ ਦੇ ਕੋਚ ਬਣੇ …

Read More »

ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧੀ

ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਸੰਜੇ ਸਿੰਘ ਅਤੇ ਸਿਸੋਦੀਆ ਹਨ ਜੇਲ੍ਹ ’ਚ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਕੋਰਟ ਨੇ 17 ਫਰਵਰੀ ਤੱਕ ਵਧਾ ਦਿੱਤੀ ਹੈ। …

Read More »

ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ

ਪ੍ਰਧਾਨ ਮੰਤਰੀ ਮੋਦੀ ਬੋਲੇ : ਦੇਸ਼ ਦੇ ਵਿਕਾਸ ਲਈ ਅਡਵਾਨੀ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲਿਖਿਆ ਕਿ ਮੈਨੂੰ ਇਹ …

Read More »

ਚੰਡੀਗੜ੍ਹ ’ਚ ਮੇਅਰ ਦੀ ਚੋਣ ਸਮੇਂ ਹੋਈ ਧੱਕੇਸ਼ਾਹੀ ਖਿਲਾਫ ‘ਆਪ’ ਨੇ ਦਿੱਲੀ ’ਚ ਕੀਤਾ ਪ੍ਰਦਰਸ਼ਨ

ਕੇਜਰੀਵਾਲ ਬੋਲੇ : ਭਾਜਪਾ ਸੱਤਾ ਹਾਸਲ ਕਰਨ ਲਈ ਦੇਸ਼ ਨੂੰ ਵੀ ਵੇਚ ਸਕਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਲੰਘੇ ਦਿਨੀਂ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਮੇਂ ਹੋਈ ਧੱਕੇਸ਼ਾਹੀ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਨਵੀਂ ਦਿੱਲੀ ’ਚ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …

Read More »

ਚੰਪਈ ਸੋਰੇਨ ਨੇ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਵਜੋਂ ਚੁੱਕੀ ਅਹੁਦੇ ਦੀ ਸਹੁੰ

ਚੰਪਈ ਸਰਕਾਰ ਨੂੰ 10 ਦਿਨਾਂ ਅੰਦਰ ਸਾਬਤ ਕਰਨਾ ਹੋਵੇਗਾ ਬਹੁਮਤ ਰਾਂਚੀ/ਬਿਊਰੋ ਨਿਊਜ਼ : ਚੰਪਈ ਸੋਰੇਨ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਬਣ ਗਏ ਹਨ ਅਤੇ ਸੂਬੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਚੰਪਈ ਦੇ ਨਾਲ ਕਾਂਗਰਸ ਪਾਰਟੀ ਦੇ ਆਲਮਗੀਰ ਅਤੇ ਰਾਸ਼ਟਰੀ ਜਨਤਾ ਦਲ ਦੇ ਸੱਤਿਆਨੰਦ ਨੇ ਵੀ …

Read More »

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਨਹੀਂ ਹੋਏ ਪੇਸ਼

ਆਮ ਆਦਮੀ ਪਾਰਟੀ ਨੇ ਈਡੀ ਦੇ ਪੰਜਵੇਂ ਸੰਮਨ ਨੂੰ ਵੀ ਦੱਸਿਆ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੋਟਾਲਾ ਮਾਮਲੇ ’ਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਵੱਲੋਂ ਲੰਘੀ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ ਕੇਜਰੀਵਾਲ ਨੂੰ 2 ਫਰਵਰੀ …

Read More »