ਹਰਦੀਪ ਸਿੰਘ ਪੁਰੀ ਨੇ ਵੀ ਸ਼ਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ’ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ ਵਿਖੇ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹੋਈ। ਭਾਰਤ ’ਚ ਅਫਗਨਿਸਤਾਨ ਦੇ …
Read More »ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ਦੀ ‘ਅਗਨੀਪੱਥ’ ਯੋਜਨਾ ਦੀ ਕੀਤੀ ਹਮਾਇਤ
ਕਿਹਾ : ਦੇਸ਼ ਨੂੰ ਯੰਗ ਆਰਮੀ ਦੀ ਜ਼ਰੂਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਨਵੀਂ ਅਗਨੀਪੱਥ ਯੋਜਨਾ ਖਿਲਾਫ ਦੇਸ਼ ਭਰ ਵਿਚ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਕਾਂਗਰਸ ਪਾਰਟੀ ਦੇ ਕਈ ਨੇਤਾ ਵੀ ਇਸ ਯੋਜਨਾ ਦਾ ਵਿਰੋਧ ਕਰ ਰਹੇ ਹਨ ਅਤੇ ਦੂਜੇ ਪਾਸੇ ਕਾਂਗਰਸ ਦੇ ਹੀ ਸੀਨੀਅਰ …
Read More »ਡੇਰਾ ਸਿਰਸਾ ਮੁਖੀ ਰਾਮ ਰਹੀਮ ਇਕ ਮਹੀਨੇ ਦੀ ਪੈਰੋਲ ’ਤੇ ਆਇਆ ਬਾਹਰ
ਜਬਰ ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ’ਚ ਬੰਦ ਹੈ ਡੇਰਾ ਸਿਰਸਾ ਮੁਖੀ ਰੋਹਤਕ/ਬਿਊਰੋ ਨਿਊਜ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਹਰਿਆਣਾ ’ਚ ਪੈਂਦੇ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਮੁੜ ਪੈਰੋਲ ’ਤੇ ਬਾਹਰ ਆਇਆ ਹੈ। ਗੁਰਮੀਤ ਰਾਮ ਰਹੀਮ ਸਵੇਰੇ 7:30 ਵਜੇ ਸੁਨਾਰੀਆ ਜੇਲ੍ਹ ਤੋਂ …
Read More »ਅਗਨੀਪਥ ਯੋਜਨਾ ਖਿਲਾਫ ਹੋਣ ਲੱਗੇ ਹਿੰਸਕ ਪ੍ਰਦਰਸ਼ਨ
ਕੈਪਟਨ ਅਮਰਿੰਦਰ ਨੇ ਕਿਹਾ, ਕੇਂਦਰ ਸਰਕਾਰ ਅਗਨੀਪਥ ਯੋਜਨਾ ਦੀ ਮੁੜ ਕਰੇ ਸਮੀਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਵਿੱਚ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ ਬਿਹਾਰ ਤੇ ਉੱਤਰ ਪ੍ਰਦੇਸ਼ ਵਿੱਚ ਅੱਜ ਸ਼ੁੱਕਰਵਾਰ ਨੂੰ ਵੀ ਹਿੰਸਕ ਪ੍ਰਦਰਸ਼ਨ ਜਾਰੀ ਰਹੇ। ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਰੇਲ ਤੇ ਸੜਕੀ ਆਵਾਜਾਈ ਨੂੰ ਰੋਕਿਆ …
Read More »ਰਾਹੁਲ ਗਾਂਧੀ ਕੋਲੋਂ ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਨੇ ਕੀਤੀ ਪੁੱਛਗਿੱਛ
ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਕਈ ਘੰਟੇ ਪੁੱਛ-ਪੜਤਾਲ ਕੀਤੀ ਗਈ। ਨਵੀਂ ਦਿੱਲੀ ਸਥਿਤ ਈਡੀ ਦਫਤਰ ‘ਤੇ ਜਦੋਂ ਰਾਹੁਲ ਪਹੁੰਚੇ ਤਾਂ ਉਨ੍ਹਾਂ ਨਾਲ ਪਾਰਟੀ ਦੇ …
Read More »ਕਸ਼ਮੀਰੀ ਪੰਡਿਤ ਮੁਲਾਜ਼ਮ ਵਾਦੀ ਤੋਂ ਬਾਹਰ ਸਥਾਪਤੀ ਲਈ ਬਜ਼ਿੱਦ
ਪ੍ਰੈੱਸ ਕਲੱਬ ਦੇ ਬਾਹਰ ਮੁੜ ਕੀਤਾ ਰੋਸ ਪ੍ਰਦਰਸ਼ਨ ਜੰਮੂ/ਬਿਊਰੋ ਨਿਊਜ਼ : ਕਸ਼ਮੀਰੀ ਪੰਡਿਤ ਮੁਲਾਜ਼ਮਾਂ ਨੇ ਵਾਦੀ ਤੋਂ ਬਾਹਰ ਸਥਾਪਤੀ ਦੀ ਆਪਣੀ ਮੰਗ ਨੂੰ ਲੈ ਕੇ ਮੁੜ ਧਰਨਾ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਕਿਹਾ ਕਿ ਕਸ਼ਮੀਰ ਵਾਦੀ ਵਿੱਚ ਅਮਨ ਦੀ ਬਹਾਲੀ ਤੱਕ ਉਨ੍ਹਾਂ ਨੂੰ ਇਥੋਂ ਬਾਹਰ ਕਿਸੇ ਹੋਰ ਥਾਂ ਸਥਾਪਤ ਕੀਤਾ ਜਾਵੇ। …
Read More »ਕੇਂਦਰ ਸਰਕਾਰ ਅਗਲੇ ਡੇਢ ਸਾਲ ‘ਚ ਦਸ ਲੱਖ ਨੌਕਰੀਆਂ ਦੇਵੇਗੀ
ਪ੍ਰਧਾਨ ਮੰਤਰੀ ਵੱਲੋਂ ਵੱਖ-ਵੱਖ ਵਿਭਾਗਾਂ ਤੇ ਮੰਤਰਾਲਿਆਂ ਨੂੰ ਭਰਤੀ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਮੰਤਰਾਲਿਆਂ ਨੂੰ ਕਿਹਾ ਹੈ ਕਿ ਉਹ ‘ਮਿਸ਼ਨ ਮੋਡ’ ਉਤੇ ਕੰਮ ਕਰਦਿਆਂ ਅਗਲੇ ਡੇਢ ਸਾਲ ਦੌਰਾਨ ਦਸ ਲੱਖ ਲੋਕਾਂ ਦੀ ਭਰਤੀ ਕਰਨ। ਪ੍ਰਧਾਨ ਮੰਤਰੀ ਦਫਤਰ (ਪੀਐਮਓ) ਨੇ …
Read More »ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸਾਂਝੇ ਉਮੀਦਵਾਰ ਲਈ ਪੇਸ਼ਬੰਦੀਆਂ
ਰਾਜਨਾਥ ਸਿੰਘ ਨੇ ਪਵਾਰ, ਮਮਤਾ, ਪਟਨਾਇਕ ਤੇ ਅਖਿਲੇਸ਼ ਸਣੇ ਹੋਰਨਾਂ ਨਾਲ ਕੀਤਾ ਰਾਬਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਚੋਣਾਂ ਵਿੱਚ ਐੱਨਡੀਏ ਦੇ ਟਾਕਰੇ ਲਈ ਸਾਂਝਾ ਉਮੀਦਵਾਰ ਉਤਾਰਨ ਲਈ ਸ਼ੁਰੂ ਕੀਤੀ ਪੇਸ਼ਬੰਦੀ ਦਰਮਿਆਨ ਸੱਤਾਧਾਰੀ ਭਾਜਪਾ ਨੇ ਸਿਖਰਲੇ ਸੰਵਿਧਾਨਕ ਅਹੁਦੇ ਬਾਰੇ ਉਮੀਦਵਾਰ ਦੀ ਚੋਣ ਲਈ ਸਹਿਮਤੀ ਬਣਾਉਣ ਦੇ ਇਰਾਦੇ …
Read More »ਸਾਬਕਾ ਜੱਜਾਂ ਅਤੇ ਸੀਨੀਅਰ ਵਕੀਲਾਂ ਨੇ ਚੀਫ ਜਸਟਿਸ ਨੂੰ ਲਿਖਿਆ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਜੱਜਾਂ ਅਤੇ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਐੱਨ.ਵੀ. ਰਾਮੰਨਾ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਗੈਰ-ਕਾਨੂੰਨੀ ਹਿਰਾਸਤ ਦੀਆਂ ਕਥਿਤ ਘਟਨਾਵਾਂ, ਘਰਾਂ ‘ਤੇ ਬੁਲਡੋਜ਼ਰ ਚਲਾਉਣ ਅਤੇ ਭਾਜਪਾ ਦੇ ਬੁਲਾਰਿਆਂ ਵੱਲੋਂ ਪੈਗੰਬਰ ਮੁਹੰਮਦ ਖਿਲਾਫ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਖਿਲਾਫ ਪ੍ਰਦਰਸ਼ਨ ਕਰਨ ਵਾਲਿਆਂ ‘ਤੇ …
Read More »ਭਾਰਤ ਦੀਆਂ ਤਿੰਨੋਂ ਸੈਨਾਵਾਂ ‘ਚ ਚਾਰ ਸਾਲਾਂ ਲਈ ਹੋਵੇਗੀ ਠੇਕਾ ਆਧਾਰ ‘ਤੇ ਭਰਤੀ
ਫੌਜ ‘ਚ ਭਰਤੀ ਲਈ ਕੇਂਦਰ ਸਰਕਾਰ ਵਲੋਂ ‘ਅਗਨੀਪਥ’ ਸਕੀਮ ਨੂੰ ਹਰੀ ਝੰਡੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਰੱਖਿਆ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿੱਚ ਨੌਜਵਾਨਾਂ ਦੀ ਭਰਤੀ ਲਈ ‘ਅਗਨੀਪਥ’ ਨਾਂ ਦੀ ਭਰਤੀ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਕੀਮ ਤਹਿਤ …
Read More »