ਅੰਮ੍ਰਿਤਸਰ : ਸਾਬਕਾ ਪੁਲਿਸ ਅਧਿਕਾਰੀ ਕਿਰਨ ਬੇਦੀ ਵੱਲੋਂ ਸਿੱਖ ਭਾਈਚਾਰੇ ਖਿਲਾਫ ਕੀਤੀ ਟਿੱਪਣੀ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਇਸ ਮਾਮਲੇ ਵਿੱਚ ਉਸ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ। ਸਾਬਕਾ ਆਈਪੀਐੱਸ ਅਧਿਕਾਰੀ ਵੱਲੋਂ ਕੀਤੀ ਟਿੱਪਣੀ ‘ਤੇ ਇਤਰਾਜ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »‘ਅਗਨੀਵੀਰਾਂ’ ਨੂੰ ਕੇਂਦਰੀ ਹਥਿਆਰਬੰਦ ਬਲਾਂ ਅਤੇ ਅਸਾਮ ਰਾਈਫਲਜ਼ ਦੀ ਭਰਤੀ ‘ਚ ਮਿਲੇਗੀ ਪਹਿਲ: ਗ੍ਰਹਿ ਮੰਤਰਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਵਿਸ਼ੇਸ਼ ‘ਅਗਨੀਪੱਥ’ ਯੋਜਨਾ ਤਹਿਤ ਘੱਟ ਸਮੇਂ ਲਈ ਠੇਕੇ ‘ਤੇ ਭਰਤੀ ਹੋਣ ਵਾਲੇ ‘ਅਗਨੀਵੀਰਾਂ’ ਨੂੰ ਕੇਂਦਰੀ ਹਥਿਆਰਬੰਦ ਬਲਾਂ (ਸੀਏਪੀਐੱਫ) ਅਤੇ ਅਸਾਮ ਰਾਈਫਲਜ਼ ਵਿੱਚ ਭਰਤੀ ‘ਚ ਪਹਿਲ ਮਿਲੇਗੀ। ਕੇਂਦਰੀ ਗ੍ਰਹਿ ਮੰਤਰੀ ਨੇ ਇਹ ਐਲਾਨ ਕੀਤਾ ਹੈ। ਇਸੇ ਦੌਰਾਨ ਮੱਧ ਪ੍ਰਦੇਸ਼ …
Read More »1984 ਵਿਚ ਹੋਏ ਕਾਨਪੁਰ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਚ 4 ਗ੍ਰਿਫਤਾਰ
ਕਾਨਪੁਰ (ਯੂ ਪੀ)/ਬਿਊਰੋ ਨਿਊਜ਼ : 1984 ਦੇ ਸਿੱਖ ਵਿਰੋਧੀ ਕਤਲੇਆਮ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਕਾਨਪੁਰ ਦੇ ਘਾਟਮਪੁਰ ਇਲਾਕੇ ਤੋਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਚਾਰਾਂ ਨੇ ਕਤਲੇਆਮ ਦੌਰਾਨ ਸਿੱਖਾਂ ਨੂੰ ਜਿਊਂਦਾ ਸਾੜਿਆ ਸੀ ਅਤੇ ਗੋਲੀਆਂ ਮਾਰੀਆਂ ਸਨ। ਐੱਸ.ਆਈ.ਟੀ ਦੇ ਮੁਖੀ ਡੀ.ਆਈ.ਜੀ …
Read More »ਅਗਨੀਪਥ ਯੋਜਨਾ ਖਿਲਾਫ਼ ਬਿਹਾਰ, ਰਾਜਸਥਾਨ ਸਮੇਤ ਕਈ ਰਾਜਾਂ ’ਚ ਵਿਰੋਧ ਪ੍ਰਦਰਸ਼ਨ
ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਇਕ ਵਿਦਿਆਰਥੀ ਨੇ ਦਿੱਤੀ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਫੌਜ ਵਿਚ ਭਰਤੀ ਹੋਣ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਯੋਜਨਾ ਅਗਨੀਪਥ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਅਗਨੀਪਥ ਯੋਜਨਾ ਨੂੰ ਲੈ ਕੇ ਬਿਹਾਰ ਤੋਂ ਸ਼ੁਰੂ ਹੋਇਆ ਇਹ ਵਿਰੋਧ ਹੁਣ ਰਾਜਸਥਾਨ, ਹਿਮਾਚਲ ਪ੍ਰਦੇਸ਼ …
Read More »ਮੋਦੀ ਨੇ ਹਿਮਾਚਲ ਪ੍ਰਦੇਸ਼ ਨੂੰ ਦੱਸਿਆ ਆਪਣਾ ਦੂਜਾ ਘਰ
ਪ੍ਰਧਾਨ ਮੰਤਰੀ ਬਣਨ ਮਗਰੋਂ ਹਿਮਾਚਲ ’ਚ ਗੁਜਾਰਨਗੇ ਪਹਿਲੀ ਰਾਤ ਸ਼ਿਮਲਾ/ਬਿਊਰੋ ਨਿਊਜ਼ : ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਪਹਿਲੀ ਵਾਰ ਆਪਣੇ ਦੂਜੇ ਘਰ ਹਿਮਾਚਲ ਪ੍ਰਦੇਸ਼ ’ਚ ਪਹਿਲੀ ਰਾਤ ਬਿਤਾਉਣਗੇ। ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਦੇ ਸੰਮੇਲਨ ’ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਰਾਹੁਲ, ਵਰੁਨ, ਅਖਿਲੇਸ਼ ਤੇ ਮਾਇਆਵਤੀ ਨੇ ਅਗਨੀਪਥ ਯੋਜਨਾ ਦੀ ਕੀਤੀ ਆਲੋਚਨਾ
ਕੈਪਟਨ ਅਮਰਿੰਦਰ ਨੇ ਵੀ ਨਵੀਂ ਭਰਤੀ ਯੋਜਨਾ ’ਤੇ ਪ੍ਰਗਟਾਈ ਚਿੰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੀ ਜਾ ਰਹੀ ‘ਅਗਨੀਪਥ ਯੋਜਨਾ’ ਖਿਲਾਫ ਵਿਰੋਧ ਹੁਣ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ, ਭਾਜਪਾ ਆਗੂ ਵਰੁਨ ਗਾਂਧੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ …
Read More »ਭਾਰਤ ਦਾ ਸਭ ਤੋਂ ਵੱਡਾ ਬੋਰਵੈਲ ਰੈਸਕਿਊ ਅਪਰੇਸ਼ਨ ਸਫਲ
ਛੱਤੀਸਗੜ੍ਹ ’ਚ 106 ਘੰਟਿਆਂ ਬਾਅਦ ਰਾਹੁਲ ਨਾਮ ਦੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਜਾਂਜਗੀਰ-ਚਾਂਪਾ ਜ਼ਿਲ੍ਹੇ ਵਿਚ ਬੋਰਵੈਲ ਵਿਚ ਫਸੇ ਰਾਹੁਲ ਨਾਮ ਦੇ ਬੱਚੇ ਨੂੰ 106 ਘੰਟੇ ਚੱਲੇ ਰੈਸਕਿਊ ਅਪਰੇਸ਼ਨ ਬਾਅਦ ਲੰਘੀ ਰਾਤ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ। ਰੈਸਕਿਊ ਦੇ ਤੁਰੰਤ ਬਾਅਦ ਉਸ ਨੂੰ ਬਿਲਾਸਪੁਰ …
Read More »ਰਾਹੁਲ ਗਾਂਧੀ ਕੋਲੋਂ ਅੱਜ ਤੀਜੇ ਦਿਨ ਵੀ ਈਡੀ ਨੇ ਕੀਤੀ ਪੁੱਛਗਿੱਛ
ਕਾਂਗਰਸੀਆਂ ਨੇ ਕੀਤਾ ਹੰਗਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਮਾਮਲੇ ਵਿਚ ਪੁੱਛਗਿੱਛ ਲਈ ਅੱਜ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਕਾਂਗਰਸੀ ਆਗੂ ਰਾਹੁਲ ਗਾਂਧੀ ਨਵੀਂ ਦਿੱਲੀ ਸਥਿਤ ਈਡੀ ਦਫਤਰ ਪਹੁੰਚੇ। ਰਾਹੁਲ ਗਾਂਧੀ ਕੋਲੋਂ ਈਡੀ ਵਲੋਂ ਕੀਤੀ ਜਾ ਰਹੀ ਪੁੱਛ ਪੜਤਾਲ ਦੇ ਖਿਲਾਫ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਅੱਜ ਵੀ ਦੇਸ਼ …
Read More »ਰਾਹੁਲ ਗਾਂਧੀ ਲਗਾਤਾਰ ਦੂਜੇ ਦਿਨ ਈਡੀ ਅੱਗੇ ਪੇਸ਼
ਕਾਂਗਰਸੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਅਖਬਾਰ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਈਡੀ ਦੇ ਸਾਹਮਣੇ ਪੇਸ਼ ਹੋਏ ਅਤੇ ਜਾਂਚ ਏਜੰਸੀ ਵੱਲੋਂ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਗਈ। ਜਦੋਂ ਰਾਹੁਲ ਗਾਂਧੀ ਨਵੀਂ ਦਿੱਲੀ …
Read More »ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਅਗਨੀਪਥ’ ਯੋਜਨਾ ਕੀਤੀ ਲਾਂਚ
ਤਿੰਨੋਂ ਸੈਨਾਵਾਂ ’ਚ 4 ਸਾਲ ਲਈ ਹੋਵੇਗੀ ਅਗਨੀਵੀਰਾਂ ਦੀ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੈਨਾ ਦੀਆਂ ਤਿੰਨੋਂ ਸੈਨਾਵਾਂ ਥਲਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ’ਚ ਨੌਜਵਾਨਾਂ ਦੀ ਵੱਡੀ ਗਿਣਤੀ ’ਚ ਭਰਤੀ ਲਈ ਨਵੀਂ ਸਕੀਮ ‘ਅਗਨੀਪਥ’ ਅੱਜ ਕੇਂਦਰ ਸਰਕਾਰ ਲਾਂਚ ਕੀਤੀ ਗਈ। ਇਸ ਸਕੀਮ ਦੇ ਤਹਿਤ ਨੌਜਵਾਨਾਂ ਨੂੰ ਸਿਰਫ਼ ਚਾਰ …
Read More »