ਪੱਛਮੀ ਬੰਗਾਲ ਦੇ ਮੁੱਖ ਮੰਤਰੀ ਹਨ ਮਮਤਾ ਬੈਨਰਜੀ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਧਾਨ ਸਭਾ ਨੇ ਅੱਜ ਸੋਮਵਾਰ ਨੂੰ ਭਾਜਪਾ ਵਿਧਾਇਕਾਂ ਦੇ ਵਿਰੋਧ ਦਰਮਿਆਨ ਰਾਜਪਾਲ ਜਗਦੀਪ ਧਨਖੜ ਦੀ ਥਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਦਾ ਚਾਂਸਲਰ ਬਣਾਉਣ ਦਾ ਬਿੱਲ ਪਾਸ ਕਰ ਦਿੱਤਾ। ਸੂਬਾਈ ਸਿੱਖਿਆ ਮੰਤਰੀ ਭਰਤਿਆ ਬਾਸੂ ਨੇ …
Read More »ਰਾਹੁਲ ਗਾਂਧੀ ਕੋਲੋਂ ਈਡੀ ਨੇ ਤਿੰਨ ਘੰਟੇ ਕੀਤੀ ਪੁੱਛਗਿੱਛ
ਅਸ਼ੋਕ ਗਹਿਲੋਤ ਅਤੇ ਬਘੇਲ ਸਣੇ ਕਈ ਕਾਂਗਰਸੀਆਂ ਨੂੰ ਪੁਲਿਸ ਨੇ ਕੀਤਾ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਮਾਮਲੇ ਵਿਚ ਈਡੀ ਨੇ ਨਵੀਂ ਦਿੱਲੀ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਕੋਲੋਂ ਤਿੰਨ ਘੰਟੇ ਪੁੱਛਗਿੱਛ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦੇ ਅਫਸਰਾਂ ਨੇ ਰਾਹੁਲ ਗਾਂਧੀ ਕੋਲੋਂ 50 ਤੋਂ ਜ਼ਿਆਦਾ ਸਵਾਲ ਪੁੱਛੇ ਹਨ। …
Read More »ਫਿਲਮੀ ਅਦਾਕਾਰਾ ਸ਼ਰਧਾ ਕਪੂਰ ਦਾ ਭਰਾ ਸਿਧਾਰਥ ਡਰੱਗ ਮਾਮਲੇ ’ਚ ਗਿ੍ਰਫਤਾਰ
ਸ਼ਕਤੀ ਕਪੂਰ ਦਾ ਬੇਟਾ ਹੈ ਸਿਧਾਰਥ ਬੈਂਗਲੁਰੂ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਅਤੇ ਐਕਟਰ ਸਿਧਾਰਥ ਕਪੂਰ ਨੂੰ ਬੈਂਗਲੁਰੂ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿਧਾਰਥ ’ਤੇ ਪਾਰਟੀ ਵਿਚ ਡਰੱਗ ਲੈਣ ਦਾ ਆਰੋਪ ਹੈ। ਬੈਂਗਲੁਰੂ ਪੁਲਿਸ ਨੇ ਐਮ.ਜੀ. ਰੋਡ ਸਥਿਤ ਹੋਟਲ ਪਾਰਕ ਦੇ ਪਬ ਵਿਚ ਚੱਲ …
Read More »ਹਿਮਾਚਲ ’ਚ ਗਰਜੇ ਕੇਜਰੀਵਾਲ ਅਤੇ ਭਗਵੰਤ ਮਾਨ
ਕਿਹਾ : ਦਿੱਲੀ ਦੇ ਕੰਮਾਂ ਦਾ ਅਸਰ ਪੰਜਾਬ ’ਤੇ ਹੋਇਆ, ਜੋ ਕੰਮ ਦਿੱਲੀ ਅਤੇ ਪੰਜਾਬ ਮਿਲ ਕੇ ਕਰਨਗੇ ਉਸ ਦਾ ਅਸਰ ਪੂਰੇ ਦੇਸ਼ ’ਤੇ ਹੋਵੇਗਾ ਸ਼ਿਮਲਾ/ਬਿਊਰੋ ਨਿਊਜ਼ : ਦੇਵ ਭੂਮੀ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ’ਚ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ …
Read More »ਕਰੋਨਾ ਦਾ ਖੌਫ ਫਿਰ ਵਧਿਆ
ਲੰਘੇ 24 ਘੰਟਿਆਂ ਦੌਰਾਨ 8 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਜੂਨ ਮਹੀਨੇ ਦੇ ਸ਼ੁਰੂਆਤੀ ਹਫ਼ਤੇ ’ਚ ਹੀ ਕਰੋਨਾ ਵਾਇਰਸ ਨੇ ਰਫ਼ਤਾਰ ਫੜ ਲਈ ਹੈ। ਜੇਕਰ ਅਸੀਂ ਪਿਛਲੇ 7 ਦਿਨਾਂ ਦੇ ਅੰਕੜਿਆਂ ਵੱਲ ਧਿਆਨ ਮਾਰੀਏ ਤਾਂ 4 ਜੂਨ ਨੂੰ 4 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ …
Read More »ਅਰਵਿੰਦ ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ
ਭਗਵੰਤ ਮਾਨ ਤੇ ਕੇਜਰੀਵਾਲ ਦਿੱਲੀ ਏਅਰਪੋਰਟ ਲਈ ਚੱਲਣ ਵਾਲੀਆਂ ਵੌਲਵੋ ਬੱਸਾਂ ਨੂੰ ਦੇਣਗੇ ਹਰੀ ਝੰਡੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਆਉਣਗੇ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਪੰਜਾਬ ਤੋਂ ਦਿੱਲੀ …
Read More »ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤਾ ਲਾਹੌਲ ਸਪਿਤੀ ਦਾ ਦੌਰਾ
ਪਤਨੀ ਅਤੇ ਬੇਟੀ ਨਾਲ ਦੇਖਿਆ ਅਟਲ ਟਨਲ ਸ਼ਿਮਲਾ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਕੁੱਲੂ ਅਤੇ ਲਾਹੌਲ ਸਪਿਤੀ ਦੇ ਦੌਰੇ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਵੱਲੋਂ ਅਤੇ ਲਾਹੌਲੀ ਪਰੰਪਰਾ ਅਨੁਸਾਰ ਭਰਵਾਂ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਨੇ ਆਪਣੀ ਪਤਨੀ ਅਤੇ ਬੇਟੀ ਦੇ ਨਾਲ ਇਥੇ …
Read More »ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਨੇ ਹੀ ਲਿਖੀ ਸੀ ਧਮਕੀ ਭਰੀ ਚਿੱਠੀ
ਗਿ੍ਰਫ਼ਤਾਰ ਕੀਤੇ ਗਏ ਸ਼ੂਟਰ ਸੌਰਭ ਮਹਾਕਾਲ ਨੇ ਕੀਤਾ ਦਾਅਵਾ ਮੰੁਬਈ/ਬਿਊਰੋ ਨਿਊਜ਼ : ਬੌਲੀਵੁੱਡ ਸਟਾਰ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਲੰਘੇ ਦਿਨੀਂ ਇਕ ਧਮਕੀ ਭਰੀ ਚਿੱਠੀ ਮਿਲੀ ਸੀ। ਇਸ ਮਾਮਲੇ ਨੂੰ ਲੈ ਕੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਇਕ ਵੱਡਾ ਖੁਲਾਸਾ ਕੀਤਾ ਹੈ। ਮੰੁਬਈ ਕ੍ਰਾਈਮ ਬ੍ਰਾਂਚ …
Read More »ਰਾਜ ਸਭਾ ਦੀਆਂ 16 ਸੀਟਾਂ ਲਈ ਪਈਆਂ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜ ਸਭਾ ਦੀਆਂ 57 ਸੀਟਾਂ ਖਾਲੀ ਹੋਈਆਂ ਸਨ ਜਿਨ੍ਹਾਂ ਵਿਚੋਂ 41 ਸੀਟਾਂ ’ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ। ਅੱਜ ਚਾਰ ਰਾਜਾਂ ਦੀਆਂ 16 ਰਾਜ ਸਭਾ ਸੀਟਾਂ ਲਈ ਵੋਟਾਂ ਪਈਆਂ। ਇਨ੍ਹਾਂ ਵਿਚ ਰਾਜਸਥਾਨ ਦੀਆਂ 4, ਹਰਿਆਣਾ ਦੀਆਂ 2, ਮਹਾਰਾਸ਼ਟਰ ਦੀਆਂ 6 ਅਤੇ ਕਰਨਾਟਕ ਦੀਆਂ 4 ਸੀਟਾਂ ਸ਼ਾਮਲ ਹਨ। …
Read More »ਕਸ਼ਮੀਰੀ ਪੰਡਿਤਾਂ ਦਾ ਸੁਰੱਖਿਆ ਢਾਂਚੇ ਤੋਂ ਉਠਿਆ ਵਿਸ਼ਵਾਸ
ਟਾਰਗੈਟ ਕਿਲਿੰਗ ਦੀਆਂ ਘਟਨਾਵਾਂ ਤੋਂ ਬਾਅਦ ਕਸ਼ਮੀਰੀ ਪੰਡਿਤਾਂ ਨੇ ਕੀਤੀ ਹਿਜ਼ਰਤ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ‘ਚ ਤਿੰਨ ਦਹਾਕਿਆਂ ਤੱਕ ਦਹਿਸ਼ਤਗਰਦੀ ਦਾ ਦਲੇਰੀ ਨਾਲ ਮੁਕਾਬਲਾ ਕਰਨ ਵਾਲੇ ਕਸ਼ਮੀਰੀ ਪੰਡਿਤ, ਜਿਨ੍ਹਾਂ 1990ਵਿਆਂ ਵਿੱਚ ਵੀ ਵਾਦੀ ‘ਚੋਂ ਹਿਜਰਤ ਨਹੀਂ ਕੀਤੀ, ਦਾ ਹੁਣ ਖਿੱਤੇ ਵਿੱਚ ਮੌਜੂਦਾ ਸੁਰੱਖਿਆ ਢਾਂਚੇ ਤੋਂ ਇਤਬਾਰ ਖਤਮ ਹੋਣ ਲੱਗਾ …
Read More »