Breaking News
Home / ਭਾਰਤ (page 283)

ਭਾਰਤ

ਭਾਰਤ

ਭਾਰਤੀ ਬੈਂਕਾਂ ਅਤੇ ਕਰੰਸੀ ਨੂੰ ਕੌਮਾਂਤਰੀ ਵਪਾਰ ਦਾ ਹਿੱਸਾ ਬਣਾਉਣ ਦੀ ਲੋੜ : ਨਰਿੰਦਰ ਮੋਦੀ

ਇਕੋ ਮੰਚ ‘ਤੇ 13 ਸਰਕਾਰੀ ਸਕੀਮਾਂ ਲਈ ‘ਜਨ ਸਮਰੱਥ’ ਪੋਰਟਲ ਲਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਬੈਂਕਾਂ ਤੇ ਕਰੰਸੀ ਨੂੰ ਕੌਮਾਂਤਰੀ ਵਣਜ ਤੇ ਸਪਲਾਈ ਚੇਨ ਦਾ ਅਹਿਮ ਹਿੱਸਾ ਬਣਾਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਵਿੱਤੀ ਸੰਸਥਾਵਾਂ ਨੂੰ ਨਸੀਹਤ ਦਿੱਤੀ ਕਿ ਉਹ ਵਿੱਤੀ ਤੇ ਕਾਰਪੋਰੇਟ ਸੰਚਾਲਨ …

Read More »

ਆਰਬੀਆਈ ਨੇ ਰੈਪੋ ਦਰ ਵਧਾਈ, ਮਕਾਨ, ਆਟੋ ਅਤੇ ਹੋਰ ਕਰਜ਼ੇ ਹੋਣਗੇ ਮਹਿੰਗੇ

ਮਹਿੰਗਾਈ ਦਰ 6.7 ਫੀਸਦੀ ਰਹਿਣ ਦਾ ਖਦਸ਼ਾ ਜਤਾਇਆ ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਅਹਿਮ ਵਿਆਜ ਦਰ 50 ਅੰਕ ਵਧਾਏ ਜਾਣ ਨਾਲ ਮਕਾਨ, ਆਟੋ ਅਤੇ ਹੋਰ ਕਰਜ਼ੇ ਮਹਿੰਗੇ ਹੋ ਜਾਣਗੇ ਅਤੇ ਈਐੱਮਆਈ ਵਧ ਜਾਵੇਗੀ। ਆਰਬੀਆਈ ਨੇ ਪਿਛਲੇ ਪੰਜ ਹਫ਼ਤਿਆਂ ‘ਚ ਦੂਜੀ ਵਾਰ ਰੈਪੋ ਦਰ ‘ਚ ਵਾਧਾ ਕੀਤਾ ਹੈ। ਮਹਿੰਗਾਈ ‘ਤੇ …

Read More »

ਸਤੇਂਦਰ ਜੈਨ ਤੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪਿਆਂ ਦੌਰਾਨ 2.85 ਕਰੋੜ ਮਿਲੇ : ਈਡੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਕੇਸ ਦੀ ਜਾਂਚ ਦੌਰਾਨ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਛਾਪੇ ਦੌਰਾਨ 2.85 ਕਰੋੜ ਰੁਪਏ ਅਤੇ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਿਰੁੱਧ ਸੋਮਵਾਰ ਨੂੰ ਛਾਪੇਮਾਰੀ ਕੀਤੀ ਗਈ ਸੀ, …

Read More »

ਪੈਗੰਬਰ ਮੁਹੰਮਦ ਖਿਲਾਫ ਟਿੱਪਣੀਆਂ ਦਾ ਮਾਮਲਾ

ਇਸਲਾਮੀ ਮੁਲਕਾਂ ਵੱਲੋਂ ਯੂਐੱਨ ਤੱਕ ਪਹੁੰਚ ਪਾਕਿ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਜਪਾ ਆਗੂ ਨੂਪੁਰ ਸ਼ਰਮਾ ਅਤੇ ਨਵੀਨ ਕੁਮਾਰ ਜਿੰਦਲ ਦੀ ਕੀਤੀ ਨਿਖੇਧੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਗੰਬਰ ਮੁਹੰਮਦ ਖਿਲਾਫ ਭਾਜਪਾ ਆਗੂਆਂ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ‘ਤੇ ਇਸਲਾਮੀ ਖਾਸ ਕਰਕੇ ਪੱਛਮੀ ਏਸ਼ੀਆ ਅਤੇ ਖਾੜੀ ਮੁਲਕਾਂ ‘ਚ ਰੋਸ ਵਧ …

Read More »

ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਹੋਵੇਗੀ ਵੋਟਿੰਗ

21 ਜੁਲਾਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ 16ਵੇਂ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨਰ ਨੇ ਤਰੀਕ ਦਾ ਐਲਾਨ ਕਰ ਦਿੱਤਾ ਹੈ। 29 ਜੂਨ ਤੱਕ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਚੋਣ ਕਮਿਸ਼ਨਰ ਨੇ ਕਿਹਾ ਕਿ ਰਾਸ਼ਟਰਪਤੀ ਅਹੁਦੇ ਲਈ …

Read More »

ਆਰਬੀਆਈ ਨੇ ਮਹਿੰਗਾਈ ਨੂੰ ਕਾਬੂ ਕਰਨ ਲਈ ਰੈਪੋ ਦਰ ਵਧਾ ਕੇ 4.9 ਫੀਸਦ ਕੀਤੀ

ਕਰਜ਼ਾ ਹੋਵੇਗਾ ਮਹਿੰਗਾ ਮੁੰਬਈ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਵਧਦੀ ਮਹਿੰਗਾਈ ’ਤੇ ਕਾਬੂ ਪਾਉਣ ਲਈ ਅੱਜ ਮੁੱਖ ਨੀਤੀਗਤ ਦਰ ਰੈਪੋ ਨੂੰ 0.5 ਫੀਸਦੀ ਵਧਾ ਕੇ 4.9 ਫੀਸਦੀ ਕਰ ਦਿੱਤਾ ਹੈ। ਆਰਬੀਆਈ ਦੇ ਇਸ ਕਦਮ ਨਾਲ ਕਰਜ਼ਾ ਮਹਿੰਗਾ ਹੋ ਜਾਵੇਗਾ ਅਤੇ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਭਾਵ ਈਐੱਮਆਈ ਵੱਧ ਜਾਵੇਗੀ। ਇਸ …

Read More »

ਸਲਮਾਨ ਖਾਨ ਦਾ ਕੋਈ ਦੁਸ਼ਮਣ ਨਹੀਂ

ਬਾਦਰਾ ਪੁਲਿਸ ਕੋਲ ਖੁਦ ਹੀ ਕੀਤਾ ਖੁਲਾਸਾ ਅਤੇ ਕਿਹਾ ਮੈਨੂੰ ਕੋਈ ਧਮਕੀ ਭਰੀ ਚਿੱਠੀ ਨਹੀਂ ਮਿਲੀ ਮੰੁਬਈ/ਬਿਊਰੋ ਨਿਊਜ਼ : ਬੌਲੀਵੁੱਡ ਸਟਾਰ ਸਲਮਾਨ ਖਾਨ ਦਾ ਕੋਈ ਵੀ ਦੁਸ਼ਮਣ ਨਹੀਂ ਅਤੇ ਨਾ ਹੀ ਮੈਨੂੰ ਕੋਈ ਧਮਕੀ ਭਰੀ ਚਿੱਠੀ ਮਿਲੀ ਹੈ। ਇਨ੍ਹਾਂ ਗੱਲਾਂ ਦਾ ਖੁਲਾਸਾ ਖੁਦ ਸਲਮਾਨ ਨੇ ਬਾਦਰਾ ਪੁਲਿਸ ਕੋਲ ਕੀਤਾ ਹੈ। …

Read More »

ਸਤੇਂਦਰ ਜੈਨ ਦੇ ਕਰੀਬੀਆਂ ਦੇ ਠਿਕਾਣਿਆਂ ’ਤੇ ਈਡੀ ਦਾ ਛਾਪਾ

ਛਾਪੇਮਾਰੀ ਦੌਰਾਨ 2.82 ਕਰੋੜ ਨਕਦ ਅਤੇ 133 ਸੋਨੇ ਦੇ ਬਿਸਕੁਟ ਹੋਏ ਬਰਾਮਦ ਨਵੀਂ ਦਿੱਲੀ/ਬਿਊਰੋ ਨਿਊਜ਼ : ਇਮਾਨਦਾਰੀ ਦਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਵਿਵਾਦਾਂ ਵਿਚ ਘਿਰੇ ਸਿਹਤ ਮੰਤਰੀ ਸਤਿੰਦਰ ਜੈਨ ਦੇ ਕਰੀਬੀਆਂ ਦੇ ਠਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਨੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸਿੱਕੇ ਜਾਰੀ

ਇਹ ਸਿੱਕੇ ਦੇਸ਼ ਦੇ ਵਿਕਾਸ ’ਚ ਯੋਗਦਾਨ ਲਈ ਕਰਨਗੇ ਪ੍ਰੇਰਿਤ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਿਆਂ ਦੀ ਇੱਕ ਨਵੀਂ ਸੀਰੀਜ਼ ਜਾਰੀ ਕੀਤੀ, ਜੋ ‘ਦਿ੍ਰਸ਼ਟੀਹੀਣਾਂ ਦੇ ਅਨੁਕੂਲ’ ਵੀ ਹੈ। ਇਹ ਸਿੱਕੇ 1 ਰੁਪਏ, 2 ਰੁਪਏ, 5 ਰੁਪਏ, 10 ਰੁਪਏ ਅਤੇ 20 ਰੁਪਏ ਦੇ ਹਨ ਅਤੇ …

Read More »

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਲਾਇਆ ਭਾਜਪਾ ’ਤੇ ਵੱਡਾ ਇਲਜ਼ਾਮ

ਕਿਹਾ : ਭਾਜਪਾ ਮੇਰੀ ਹੱਤਿਆ ਕਰਵਾਉਣ ਦੀ ਰਚ ਰਹੀ ਹੈ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਭਾਰਤੀ ਜਨਤਾ ਪਾਰਟੀ ’ਤੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੇਰੀ ਹੱਤਿਆ ਕਰਵਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਦੋਸ਼ ਲਾਇਆ …

Read More »