ਯੂਪੀਏ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਦੇਵੇਗੀ ਟੱਕਰ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਲੇ ਮਹੀਨੇ ਯਾਨੀ ਆਉਂਦੀ 25 ਜੁਲਾਈ ਨੂੰ ਭਾਰਤ ਨੂੰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਜਿਸ ਦੇ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ 29 ਜੂਨ ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਆਖਰੀ ਤਰੀਕ ਹੈ। ਇਸ ਦੇ ਚਲਦਿਆਂ …
Read More »ਮਹਾਰਾਸ਼ਟਰ ਦੀ ਊਧਵ ਸਰਕਾਰ ’ਤੇ ਸੰਕਟ
ਸ਼ਿੰਦੇ ਨਾਲ ਗੁਜਰਾਤ ਗਏ 30 ਵਿਧਾਇਕਾਂ ਦੀ ਅਮਿਤ ਸ਼ਾਹ ਅਤੇ ਜੇਪੀ ਨੱਢਾ ਨਾ ਹੋ ਸਕਦੀ ਹੈ ਮੁਲਾਕਾਤ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀ ਊਧਵ ਠਾਕਰੇ ਸਰਕਾਰ ਉਸ ਸਮੇਂ ਸੰਕਟ ਵਿਚ ਘਿਰ ਗਈ, ਜਦੋਂ ਉਨ੍ਹਾਂ ਦੇ ਇਕ ਮੰਤਰੀ ਏਕਨਾਥ ਸ਼ਿੰਦੇ ਨੇ 29 ਵਿਧਾਇਕਾਂ ਸਮੇਤ ਗੁਜਰਾਤ ਵਿਚ ਡੇਰਾ ਲਾ ਲਿਆ। ਸੂਤਰਾਂ ਤੋਂ ਪ੍ਰਾਪਤ …
Read More »ਯਸ਼ਵੰਤ ਸਿਨ੍ਹਾ ਬਣ ਸਕਦੇ ਹਨ ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ
ਸਿਨ੍ਹਾ ਨੇ ਟੀਐਮਸੀ ਛੱਡਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਤਿ੍ਰਣਮੂਲ ਕਾਂਗਰਸ ਦੇ ਆਗੂ ਯਸ਼ਵੰਤ ਸਿਨ੍ਹਾ ਨੇ ਪਾਰਟੀ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕਰ ਦਿੱਤੀ ਹੈ। ਸਿਨ੍ਹਾ ਨੇ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਉਹ ਰਾਸ਼ਟਰਪਤੀ ਚੋਣ ਦੀ ਦੌੜ ਵਿਚ ਸ਼ਾਮਲ ਹੋਣ ਲਈ ਤਿਆਰ ਹਨ। …
Read More »ਦੁਨੀਆ ਭਰ ’ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕੀਤਾ ਯੋਗ ਅਭਿਆਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਣੇ ਦੁਨੀਆ ਭਰ ਵਿਚ ਅੱਜ ਮੰਗਲਵਾਰ ਨੂੰ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਰਨਾਟਕ ਦੇ ਮੈਸੂਰ ਪੈਲੇਸ ਗਰਾਊਂਡ ਵਿਚ ਯੋਗ ਦਿਵਸ ਮਨਾਉਣ ਪਹੁੰਚੇ। ਉਨ੍ਹਾਂ ਨੇ ਕਰੀਬ 15 ਹਜ਼ਾਰ ਵਿਅਕਤੀਆਂ ਨਾਲ …
Read More »‘ਅਗਨੀਪੱਥ’ ਦਾ ਭਾਰਤ ਭਰ ’ਚ ਹੋ ਰਿਹਾ ਡਟਵਾਂ ਵਿਰੋਧ
ਰੇਲਵੇ ਨੇ 500 ਤੋਂ ਵੱਧ ਟਰੇਨਾਂ ਕੀਤੀਆਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਦੀ ‘ਅਗਨੀਪੱਥ’ ਯੋਜਨਾ ਦਾ ਭਾਰਤ ਭਰ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਕਈ ਸੰਗਠਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਸੀ ਅਤੇ ਇਸ ਦੌਰਾਨ ਦੇਸ਼ ਦੇ ਕਈ ਸੂਬਿਆਂ ਵਿਚ ਆਵਾਜਾਈ ਪ੍ਰਭਾਵਿਤ …
Read More »ਕਾਂਗਰਸੀ ਆਗੂ ਦੀ ਪ੍ਰਧਾਨ ਮੰਤਰੀ ਖਿਲਾਫ ਵਿਵਾਦਤ ਟਿੱਪਣੀ
ਕਾਂਗਰਸ ਨੇ ਸਬੋਧ ਕਾਂਤ ਸਹਾਏ ਵਲੋਂ ਦਿੱਤੇ ਬਿਆਨ ਤੋਂ ਪੱਲਾ ਝਾੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਨੇਤਾ ਸਬੋਧ ਕਾਂਤ ਸਹਾਏ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਖਿਲਾਫ ਵਿਵਾਦਤ ਟਿੱਪਣੀ ਬੋਲ ਕੇ ਵਿਵਾਦ ਛੇੜ ਦਿੱਤਾ ਹੈ। ਸਹਾਏ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਮੋਦੀ ਹਿਟਲਰ ਦੇ ਨਕਸ਼ੇ ਕਦਮਾਂ ’ਤੇ …
Read More »ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ’ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ
ਹਰਦੀਪ ਸਿੰਘ ਪੁਰੀ ਨੇ ਵੀ ਸ਼ਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ’ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ ਵਿਖੇ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹੋਈ। ਭਾਰਤ ’ਚ ਅਫਗਨਿਸਤਾਨ ਦੇ …
Read More »ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ਦੀ ‘ਅਗਨੀਪੱਥ’ ਯੋਜਨਾ ਦੀ ਕੀਤੀ ਹਮਾਇਤ
ਕਿਹਾ : ਦੇਸ਼ ਨੂੰ ਯੰਗ ਆਰਮੀ ਦੀ ਜ਼ਰੂਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਨਵੀਂ ਅਗਨੀਪੱਥ ਯੋਜਨਾ ਖਿਲਾਫ ਦੇਸ਼ ਭਰ ਵਿਚ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਕਾਂਗਰਸ ਪਾਰਟੀ ਦੇ ਕਈ ਨੇਤਾ ਵੀ ਇਸ ਯੋਜਨਾ ਦਾ ਵਿਰੋਧ ਕਰ ਰਹੇ ਹਨ ਅਤੇ ਦੂਜੇ ਪਾਸੇ ਕਾਂਗਰਸ ਦੇ ਹੀ ਸੀਨੀਅਰ …
Read More »ਡੇਰਾ ਸਿਰਸਾ ਮੁਖੀ ਰਾਮ ਰਹੀਮ ਇਕ ਮਹੀਨੇ ਦੀ ਪੈਰੋਲ ’ਤੇ ਆਇਆ ਬਾਹਰ
ਜਬਰ ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ’ਚ ਬੰਦ ਹੈ ਡੇਰਾ ਸਿਰਸਾ ਮੁਖੀ ਰੋਹਤਕ/ਬਿਊਰੋ ਨਿਊਜ਼ ਜਬਰ ਜਨਾਹ ਦੇ ਦੋਸ਼ਾਂ ਤਹਿਤ ਹਰਿਆਣਾ ’ਚ ਪੈਂਦੇ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਮੁੜ ਪੈਰੋਲ ’ਤੇ ਬਾਹਰ ਆਇਆ ਹੈ। ਗੁਰਮੀਤ ਰਾਮ ਰਹੀਮ ਸਵੇਰੇ 7:30 ਵਜੇ ਸੁਨਾਰੀਆ ਜੇਲ੍ਹ ਤੋਂ …
Read More »ਅਗਨੀਪਥ ਯੋਜਨਾ ਖਿਲਾਫ ਹੋਣ ਲੱਗੇ ਹਿੰਸਕ ਪ੍ਰਦਰਸ਼ਨ
ਕੈਪਟਨ ਅਮਰਿੰਦਰ ਨੇ ਕਿਹਾ, ਕੇਂਦਰ ਸਰਕਾਰ ਅਗਨੀਪਥ ਯੋਜਨਾ ਦੀ ਮੁੜ ਕਰੇ ਸਮੀਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਵਿੱਚ ਭਰਤੀ ਸਬੰਧੀ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖਿਲਾਫ ਬਿਹਾਰ ਤੇ ਉੱਤਰ ਪ੍ਰਦੇਸ਼ ਵਿੱਚ ਅੱਜ ਸ਼ੁੱਕਰਵਾਰ ਨੂੰ ਵੀ ਹਿੰਸਕ ਪ੍ਰਦਰਸ਼ਨ ਜਾਰੀ ਰਹੇ। ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਰੇਲ ਤੇ ਸੜਕੀ ਆਵਾਜਾਈ ਨੂੰ ਰੋਕਿਆ …
Read More »