Breaking News
Home / ਭਾਰਤ (page 286)

ਭਾਰਤ

ਭਾਰਤ

ਲੱਦਾਖ ’ਚ ਫੌਜੀ ਜਵਾਨਾਂ ਦੀ ਗੱਡੀ ਨਦੀ ’ਚ ਡਿੱਗੀ

7 ਫੌਜੀ ਜਵਾਨਾਂ ਦੀ ਹੋਈ ਮੌਤ, ਕਈ ਜਵਾਨ ਗੰਭੀਰ ਰੂਪ ਵਿਚ ਹੋਏ ਜ਼ਖਮੀ ਲੱਦਾਖ/ਬਿਊਰੋ ਨਿਊਜ਼ : ਲੱਦਾਖ ਦੇ ਤੁਰਤੁਕ ਸੈਕਟਰ ’ਚ ਫੌਜ ਦੀ ਗੱਡੀ ਦੇ ਨਦੀ ਵਿਚ ਡਿੱਗ ਜਾਣ ਕਾਰਨ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ 7 ਫੌਜੀ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਫੌਜੀ ਜਵਾਨ ਗੰਭੀਰ …

Read More »

ਕੁਤਬ ਮੀਨਾਰ ਪੂਜਾ ਕਰਨ ਦੀ ਥਾਂ ਨਹੀਂ : ਏਐੱਸਆਈ

ਪੁਰਾਤੱਤਵ ਸਰਵੇਖਣ ਵੱਲੋਂ ਕੰਪਲੈਕਸ ਅੰਦਰ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਮੁੜ ਸਥਾਪਤ ਕਰਨ ਦਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪੁਰਾਤੱਤਵ ਸਰਵੇਖਣ (ਏਐੱਸਆਈ) ਨੇ ਦਿੱਲੀ ਦੀ ਇੱਕ ਅਦਾਲਤ ‘ਚ ਕੁਤਬ ਮੀਨਾਰ ਕੰਪਲੈਕਸ ਅੰਦਰ ਹਿੰਦੂ ਤੇ ਜੈਨ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਮੁੜ ਸਥਾਪਤ ਕਰਨ ਦੀ ਮੰਗ ਸਬੰਧੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ …

Read More »

ਯਾਸੀਨ ਮਲਿਕ ਨੂੰ ਉਮਰ ਕੈਦ

ਆਈਪੀਸੀ ਦੀਆਂ ਪੰਜ ਧਾਰਾਵਾਂ ਤਹਿਤ ਮਿਲੀ 10-10 ਸਾਲ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਸ਼ਮੀਰੀ ਵੱਖਵਾਦੀ ਆਗੂ ਯਾਸੀਨ ਮਲਿਕ ਨੂੰ ਦਹਿਸ਼ਤੀ ਫੰਡਿੰਗ ਕੇਸ ਦੇ ਮਾਮਲੇ ‘ਚ ਨਵੀਂ ਦਿੱਲੀ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ) ਅਤੇ …

Read More »

ਪੱਛਮੀ ਬੰਗਾਲ ਦੀ ਮਮਤਾ ਸਰਕਾਰ ਦਾ ਵੱਡਾ ਫੈਸਲਾ

ਸੂਬੇ ਦੀਆਂ ਯੂਨੀਵਰਸਿਟੀਆਂ ’ਚ ਹੁਣ ਰਾਜਪਾਲ ਦੀ ਥਾਂ ਮੁੱਖ ਮੰਤਰੀ ਮਮਤਾ ਬੈਨਰਜੀ ਹੋਵੇਗੀ ਚਾਂਸਲਰ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜਲਦੀ ਹੀ ਰਾਜਪਾਲ ਦੀ ਜਗ੍ਹਾ ਸੂਬੇ ਦੀਆਂ ਯੂਨੀਵਰਸਿਟੀਆਂ ਦੀ ਚਾਂਸਲਰ ਬਣ ਜਾਵੇਗੀ। ਪੱਛਮੀ ਬੰਗਾਲ ਵਿਧਾਨ ਸਭਾ ਵਿਚ ਜਲਦੀ ਹੀ ਇਸ ਸਬੰਧੀ ਬਿਲ ਪੇਸ਼ ਕੀਤਾ ਜਾਵੇਗਾ। ਸੂਬੇ ਦੇ …

Read More »

ਲੋਕ ਸਭਾ ਚੋਣਾਂ 2024 ਲਈ ਹੋਣ ਲੱਗੀਆਂ ਤਿਆਰੀਆਂ

ਭਾਜਪਾ 70 ਪਲੱਸ ਸੰਸਦ ਮੈਂਬਰਾਂ ਨੂੰ ਨਹੀਂ ਦੇਵੇਗੀ ਦੁਬਾਰਾ ਟਿਕਟ ਆਮ ਆਦਮੀ ਪਾਰਟੀ ਵੀ ਹੋਈ ਪੱਬਾਂ ਭਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ 2024 ਵਿਚ ਤੀਜੀ ਵਾਰ ਜਿੱਤ ਹਾਸਲ ਕਰਨ ਲਈ ਭਾਰਤੀ ਜਨਤਾ ਪਾਰਟੀ ਨੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਜੇਪੀ ਨੱਢਾ ਦੀ ਰਿਹਾਇਸ਼ ’ਤੇ ਕੁਝ ਚੋਣਵੇਂ …

Read More »

ਕਪਿਲ ਸਿੱਬਲ ਹੱਥ ਨੂੰ ਛੱਡ ਕੇ ਸਾਈਕਲ ’ਤੇ ਹੋਏ ਸਵਾਰ

ਮਨਜਿੰਦਰ ਸਿਰਸਾ ਬੋਲੇ-ਕਾਂਗਰਸ ਪਾਰਟੀ ’ਚ ਸਿਰਫ਼ ਮਾਂ, ਧੀ ਅਤੇ ਪੁੱਤਰ ਹੀ ਰਹਿ ਜਾਣਗੇ ਲਖਨਊ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਅੱਜ ਕਾਂਗਰਸ ਪਾਰਟੀ ਦੇ ਹੱਥ ਦਾ ਛੱਡ ਕੇ ਸਮਾਜਵਾਦੀ ਪਾਰਟੀ ਦੇ ਸਾਈਕਲ ’ਤੇ ਸਵਾਰ ਹੋ ਗਏ। ਸਿੱਬਲ ਨੇ ਉਸ ਸਮੇਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਦੋਂ …

Read More »

ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ

ਟੈਰਰ ਫੰਡਿੰਗ ਮਾਮਲੇ ’ਚ ਸਾਰੀ ਉਮਰ ਸਲਾਖਾਂ ਦੇ ਪਿੱਛੇ ਰਹੇਗਾ ਯਾਸੀਨ ਮਲਿਕ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਟੈਰਰ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ਨੂੰ 10 ਲੱਖ ਰੁਪਏ ਦਾ …

Read More »

ਪਿ੍ਰਅੰਕਾ ਗਾਂਧੀ ਦੀ ਕਾਂਗਰਸ ਦੇ ਨੈਸ਼ਨਲ ਪਲਾਨ ’ਚ ਐਂਟਰੀ

ਨੈਸ਼ਨਲ ਪਲਾਨ ’ਚ ਗੁਲਾਮ ਨਬੀ ਅਜ਼ਾਦ ਅਤੇ ਸ਼ਸ਼ੀ ਥਰੂਰ ਨੂੰ ਵੀ ਕੀਤਾ ਗਿਆ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਦੇ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਨਾਲ ਹੀ ਉਨ੍ਹਾਂ 8 …

Read More »

ਅਮਰੀਕਾ ਦੀ ਚੀਨ ਨੂੰ ਸਿੱਧੀ ਚਿਤਾਵਨੀ

ਜੇ ਤਾਇਵਾਨ ’ਤੇ ਹਮਲਾ ਕੀਤਾ ਤਾਂ ਫੌਜੀ ਕਾਰਵਾਈ ਕਰੇਗਾ ਅਮਰੀਕਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਯੂਕਰੇਨ ਯੁੱਧ ਦੌਰਾਨ ਤਾਇਵਾਨ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਚੀਨ ਨੂੰ ਪਹਿਲੀ ਵਾਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਖੁੱਲ੍ਹੀ ਚਿਤਾਵਨੀ ਦਿੱਤੀ ਹੈ। ਕੁਆਡ ਬੈਠਕ ’ਚ ਹਿੱਸਾ ਲੈਣ ਲਈ ਜਾਪਾਨ ਪਹੁੰਚੇ ਬਾਈਡਨ ਨੇ ਇਕ ਮੀਟਿੰਗ ’ਚ ਕਿਹਾ …

Read More »

ਲਾਲੂ ਯਾਦਵ ’ਤੇ ਸੀਬੀਆਈ ਦੀ ਰੇਡ

ਪਟਨਾ ਤੇ ਦਿੱਲੀ ਸਣੇ 17 ਟਿਕਾਣਿਆਂ ’ਤੇ ਛਾਪੇਮਾਰੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ ਦੇ 17 ਟਿਕਾਣਿਆਂ ’ਤੇ ਅੱਜ ਸ਼ੁੱਕਰਵਾਰ ਨੂੰ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਰੇਲਵੇ ਭਰਤੀ ਬੋਰਡ ਵਿਚ ਹੋਈ ਗੜਬੜੀ ਦੇ ਮਾਮਲੇ ਵਿਚ ਇਹ ਕਾਰਵਾਈ ਹੋਈ ਹੈ। ਲਾਲੂ ਯਾਦਵ, …

Read More »