ਬਾਦਰਾ ਪੁਲਿਸ ਕੋਲ ਖੁਦ ਹੀ ਕੀਤਾ ਖੁਲਾਸਾ ਅਤੇ ਕਿਹਾ ਮੈਨੂੰ ਕੋਈ ਧਮਕੀ ਭਰੀ ਚਿੱਠੀ ਨਹੀਂ ਮਿਲੀ ਮੰੁਬਈ/ਬਿਊਰੋ ਨਿਊਜ਼ : ਬੌਲੀਵੁੱਡ ਸਟਾਰ ਸਲਮਾਨ ਖਾਨ ਦਾ ਕੋਈ ਵੀ ਦੁਸ਼ਮਣ ਨਹੀਂ ਅਤੇ ਨਾ ਹੀ ਮੈਨੂੰ ਕੋਈ ਧਮਕੀ ਭਰੀ ਚਿੱਠੀ ਮਿਲੀ ਹੈ। ਇਨ੍ਹਾਂ ਗੱਲਾਂ ਦਾ ਖੁਲਾਸਾ ਖੁਦ ਸਲਮਾਨ ਨੇ ਬਾਦਰਾ ਪੁਲਿਸ ਕੋਲ ਕੀਤਾ ਹੈ। …
Read More »ਸਤੇਂਦਰ ਜੈਨ ਦੇ ਕਰੀਬੀਆਂ ਦੇ ਠਿਕਾਣਿਆਂ ’ਤੇ ਈਡੀ ਦਾ ਛਾਪਾ
ਛਾਪੇਮਾਰੀ ਦੌਰਾਨ 2.82 ਕਰੋੜ ਨਕਦ ਅਤੇ 133 ਸੋਨੇ ਦੇ ਬਿਸਕੁਟ ਹੋਏ ਬਰਾਮਦ ਨਵੀਂ ਦਿੱਲੀ/ਬਿਊਰੋ ਨਿਊਜ਼ : ਇਮਾਨਦਾਰੀ ਦਾ ਢਿੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਵਿਵਾਦਾਂ ਵਿਚ ਘਿਰੇ ਸਿਹਤ ਮੰਤਰੀ ਸਤਿੰਦਰ ਜੈਨ ਦੇ ਕਰੀਬੀਆਂ ਦੇ ਠਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਈਡੀ ਨੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸਿੱਕੇ ਜਾਰੀ
ਇਹ ਸਿੱਕੇ ਦੇਸ਼ ਦੇ ਵਿਕਾਸ ’ਚ ਯੋਗਦਾਨ ਲਈ ਕਰਨਗੇ ਪ੍ਰੇਰਿਤ : ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਕਿਆਂ ਦੀ ਇੱਕ ਨਵੀਂ ਸੀਰੀਜ਼ ਜਾਰੀ ਕੀਤੀ, ਜੋ ‘ਦਿ੍ਰਸ਼ਟੀਹੀਣਾਂ ਦੇ ਅਨੁਕੂਲ’ ਵੀ ਹੈ। ਇਹ ਸਿੱਕੇ 1 ਰੁਪਏ, 2 ਰੁਪਏ, 5 ਰੁਪਏ, 10 ਰੁਪਏ ਅਤੇ 20 ਰੁਪਏ ਦੇ ਹਨ ਅਤੇ …
Read More »ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਲਾਇਆ ਭਾਜਪਾ ’ਤੇ ਵੱਡਾ ਇਲਜ਼ਾਮ
ਕਿਹਾ : ਭਾਜਪਾ ਮੇਰੀ ਹੱਤਿਆ ਕਰਵਾਉਣ ਦੀ ਰਚ ਰਹੀ ਹੈ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਭਾਰਤੀ ਜਨਤਾ ਪਾਰਟੀ ’ਤੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੇਰੀ ਹੱਤਿਆ ਕਰਵਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਦੋਸ਼ ਲਾਇਆ …
Read More »ਕੇਂਦਰ ਸਰਕਾਰ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼ੇ੍ਰਣੀ ਦੀ ਸੁਰੱਖਿਆ ਦੇਣ ਦਾ ਫੈਸਲਾ
ਪੰਜਾਬ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ ਲੈ ਲਈ ਸੀ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲਈ ਜ਼ੈੱਡ ਸ਼ੇ੍ਰਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਿਛਲੇ ਦਿਨੀਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਥੇਦਾਰ ਦੀ ਅੱਧੀ ਸੁਰੱਖਿਆ …
Read More »ਰਾਹੁਲ ਗਾਂਧੀ ਈਡੀ ਦੇ ਸਾਹਮਣੇ 13 ਜੂਨ ਨੂੰ ਹੋਣਗੇ ਪੇਸ਼
ਸੋਨੀਆ ਤੋਂ ਬਾਅਦ ਪਿ੍ਰਅੰਕਾ ਨੂੰ ਵੀ ਹੋਇਆ ਕਰੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਹੈਰਾਲਡ ਕੇਸ ਵਿਚ ਰਾਹੁਲ ਗਾਂਧੀ ਹੁਣ 13 ਜੂਨ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਈਡੀ ਨੇ ਰਾਹੁਲ ਅਤੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੇਸ਼ ਹੋਣ ਲਈ ਸੰਮਣ ਭੇਜਿਆ ਸੀ, ਇਸ ਤੋਂ ਬਾਅਦ ਰਾਹੁਲ ਨੇ …
Read More »ਕਸ਼ਮੀਰ ਵਾਦੀ ਵਿਚੋਂ ਹਿੰਦੂ ਪਰਿਵਾਰ ਲਗਾਤਾਰ ਕਰ ਰਹੇ ਹਨ ਹਿਜ਼ਰਤ
ਅਨੰਤਨਾਗ ਦੀ ਪੰਡਿਤ ਕਾਲੋਨੀ ’ਚ ਛਾਇਆ ਸੰਨਾਟਾ ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਘਾਟੀ ਵਿਚ ਲਗਾਤਾਰ ਹੋ ਰਹੀਆਂ ਟਾਰਗਿਟ ਹੱਤਿਆਵਾਂ ਤੋਂ ਬਾਅਦ ਕਸ਼ਮੀਰੀ ਪੰਡਿਤ ਆਪਣਾ ਘਰ ਛੱਡ ਕੇ ਜਾਣ ਲੱਗੇ ਹਨ। ਇਸੇ ਦੌਰਾਨ ਅਨੰਤਨਾਗ ਦੀ ਪੰਡਿਤ ਕਾਲੋਨੀ ਵਿਚ ਸੰਨਾਟਾ ਛਾਇਆ ਹੋਇਆ ਹੈ। ਰੰਜਨ ਨਾਮ ਦੇ ਇਕ ਵਿਅਕਤੀ ਨੇ ਦੱਸਿਆ ਕਿ ਕਸ਼ਮੀਰੀ ਪੰਡਿਤ ਕਾਲੋਨੀ …
Read More »ਪਹਿਲੀਆਂ ਸਰਕਾਰਾਂ ਦਾ ਜ਼ਰੂਰੀ ਹਿੱਸਾ ਹੁੰਦਾ ਸੀ ਭ੍ਰਿਸ਼ਟਾਚਾਰ : ਮੋਦੀ
ਭਾਜਪਾ ਸਰਕਾਰ ਦੀ ਅੱਠਵੀਂ ਵਰ੍ਹੇਗੰਢ ਮੌਕੇ ਸ਼ਿਮਲਾ ‘ਚ ਰੈਲੀ ਕਿਸਾਨ ਸੰਮਾਨ ਨਿਧੀ ਦੀ 11ਵੀਂ ਕਿਸ਼ਤ ਵਜੋਂ 21 ਹਜ਼ਾਰ ਕਰੋੜ ਰੁਪਏ ਕੀਤੇ ਜਾਰੀ ਸ਼ਿਮਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ 2014 ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਭ੍ਰਿਸ਼ਟਾਚਾਰ ਨੂੰ ਸਰਕਾਰ ਦੇ ਜ਼ਰੂਰੀ ਹਿੱਸੇ ਵਜੋਂ ਦੇਖਿਆ ਜਾਂਦਾ ਸੀ …
Read More »ਬੰਗਲੁਰੂ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ਉਤੇ ਸੁੱਟੀ ਸਿਆਹੀ
ਸਮਾਗਮ ਦੇ ਪ੍ਰਬੰਧਕਾਂ ਤੇ ਸ਼ਰਾਰਤੀ ਅਨਸਰਾਂ ਵਿਚਾਲੇ ਹੋਈ ਧੱਕਾਮੁੱਕੀ ਬੰਗਲੂਰੂ/ਬਿਊਰੋ ਨਿਊਜ਼ : ਬੰਗਲੁਰੂ ਵਿਖੇ ਗਾਂਧੀ ਭਵਨ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕਰਵਾਏ ਸਮਾਗਮ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਾਲੀ ਸਿਆਹੀ ਸੁੱਟੀ ਗਈ। ਇਸ ਘਟਨਾ ਤੋਂ ਫੌਰੀ ਮਗਰੋਂ ਸਮਾਗਮ ਦੇ ਪ੍ਰਬੰਧਕਾਂ ਤੇ ਸ਼ਰਾਰਤੀ ਅਨਸਰਾਂ ਵਿਚਾਲੇ ਝੜਪ ਹੋਈ। …
Read More »ਸੋਨੀਆ ਅਤੇ ਰਾਹੁਲ ਗਾਂਧੀ ਨੂੰ ਈਡੀ ਨੇ ਕੀਤਾ ਤਲਬ
ਨੈਸ਼ਨਲ ਹੈਰਾਲਡ ਕੇਸ ਵਿਚ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਾਲੇ ਧਨ ਨੂੰ ਸਫੈਦ ਬਣਾਉਣ ਦੇ ਕੇਸ ‘ਚ ਪੁੱਛ-ਪੜਤਾਲ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪੁੱਤਰ ਰਾਹੁਲ ਨੂੰ ਤਲਬ ਕੀਤਾ ਹੈ। ਕਾਂਗਰਸ ਆਗੂ ਅਭਿਸ਼ੇਕ ਮਨੂ …
Read More »