Breaking News
Home / ਭਾਰਤ (page 29)

ਭਾਰਤ

ਭਾਰਤ

ਹਰਿਆਣਾ ’ਚ ਚੋਣਾਂ ਦੀ ਤਰੀਕ ਬਦਲਣ ਦੇ ਆਸਾਰ ਨਹੀਂ

1 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ ਲਈ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੀ ਤਰੀਕ ਵਿਚ ਬਦਲਾਅ ਹੋਣ ਦੇ ਅਸਾਰ ਨਹੀਂ ਹਨ। ਭਾਰਤ ਦੇ ਚੋਣ ਕਮਿਸ਼ਨ ਨੇ ਹਰਿਆਣਾ ਵਿਚ 1 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਨਾਲ ਸਬੰਧਿਤ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ …

Read More »

ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਭਾਰਤੀ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

ਫੌਜ ਅਤੇ ਪੁਲਿਸ ਵਲੋਂ ਸਰਚ ਅਪਰੇਸ਼ਨ ਅਜੇ ਵੀ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ’ਚ ਅੱਜ ਸਵੇਰੇ ਭਾਰਤੀ ਫੌਜ ਨੇ ਵੱਖ-ਵੱਖ ਮੁਕਾਬਲਿਆਂ ’ਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿਚੋਂ 2 ਅੱਤਵਾਦੀ ਮਾਛਿਲ ਵਿਚ ਅਤੇ 1 ਤੰਗਧਾਰ ਵਿਚ ਸਰਹੱਦ ਨੇੜੇ ਮਾਰਿਆ ਗਿਆ ਹੈ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਛਿਲ …

Read More »

ਹਿਮਾਚਲ ’ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਹਿਮਾਚਲ ਦੇ ਸੀਐਮ ਨਾਲ ਕੀਤਾ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਮਲਾ ਵਿਚ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦਾ ਮਕਸਦ …

Read More »

ਕਰਨਾਟਕ ’ਚ ਖੜਗੇ ਟਰੱਸਟ ਨੂੰ ਜ਼ਮੀਨ ਦੇਣ ’ਤੇ ਛਿੜਿਆ ਵਿਵਾਦ

ਭਾਜਪਾ ਨੇ ਇਸ ਨੂੰ ਦੱਸਿਆ ਜ਼ਮੀਨ ਘੁਟਾਲਾ, ਮੰਗੀ ਸੀਬੀਆਈ ਜਾਂਚ ਬੰਗਲੁਰੂ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ’ਤੇ ਜ਼ਮੀਨ ਘੁਟਾਲੇ ਦਾ ਆਰੋਪ ਲੱਗਿਆ ਹੈ। ਕਰਨਾਟਕ ਇੰਡਸਟਰੀਅਲ ਏਰੀਆ ਡਿਵੈਲਪਮੈਂਟ ਬੋਰਡ ਨੇ ਸਿਧਾਰਥ ਵਿਹਾਰ ਟਰੱਸਟ ਨੂੰ ਬੇਂਗਲੁਰੂ ਦੇ ਕੋਲ ਹਾਈਟੈਕ ਡਿਫੈਂਸ ਏਅਰੋਸਪੇਸ ਪਾਰਕ ’ਚ ਪੰਜ ਏਕੜ ਜ਼ਮੀਨ …

Read More »

ਕੇਜਰੀਵਾਲ ਦੀ ਨਿਆਇਕ ਹਿਰਾਸਤ 3 ਸਤੰਬਰ ਤੱਕ ਵਧੀ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ ਦਿੱਲੀ ਦੇ ਮੁੱਖ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਸੀਬੀਆਈ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਅੱਜ ਮੰਗਲਵਾਰ ਨੂੰ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਕੇਜਰੀਵਾਲ ਤਿਹਾੜ ਜੇਲ੍ਹ ਵਿਚੋਂ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ …

Read More »

ਜੰਮੂ ਕਸ਼ਮੀਰ ਚੋਣਾਂ ਲਈ ਕਾਂਗਰਸ ਨੇ 9 ਉਮੀਦਵਾਰ ਐਲਾਨੇ

ਨੈਸ਼ਨਲ ਕਾਨਫਰੰਸ ਵੀ 18 ਉਮੀਦਵਾਰਾਂ ਦੇ ਨਾਵਾਂ ਦਾ ਕਰ ਚੁੱਕੀ ਹੈ ਐਲਾਨ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਕਾਂਗਰਸ ਪਾਰਟੀ ਅਤੇ ਨੈਸ਼ਨਲ ਕਾਨਫਰੰਸ ਮਿਲ ਕੇ ਲੜ ਰਹੀਆਂ ਹਨ। ਕਾਂਗਰਸ ਨੇ ਜਿੱਥੇ 9 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ, ਉਥੇ ਨੈਸ਼ਨਲ ਕਾਨਫਰੰਸ ਨੇ ਵੀ 18 …

Read More »

ਭਾਜਪਾ ਨੇ ਜੰਮੂ ਕਸ਼ਮੀਰ ਲਈ ਉਮੀਦਵਾਰਾਂ ਦੀ ਸੂਚੀ ਸੋਧ ਕੇ ਕੀਤੀ ਜਾਰੀ

ਪਹਿਲੀ ਸੂਚੀ ’ਚ 44 ਉਮੀਦਵਾਰਾਂ ਦੇ ਨਾਮ ਅਤੇ ਫਿਰ ਰਹਿ ਗਏ 16 ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ ਸੀ। ਪਾਰਟੀ ਨੇ ਕਿਹਾ ਸੀ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਹੋ ਰਹੇ ਅਪਰਾਧਾਂ ਨੂੰ ਨਾ ਮੁਆਫ਼ੀਯੋਗ ਦੱਸਿਆ

ਕਿਹਾ : ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਲਗਾਉਂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਖਿਲਾਫ਼ ਅਪਰਾਧ ਨੂੰ ਨਾ-ਮੁਆਫ਼ੀਯੋਗ ਪਾਪ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉੱਤਰੀ ਮਹਾਰਾਸ਼ਟਰ ਦੇ ਜਲਗਾਓਂ ਵਿਚ ‘ਲਖਪਤੀ ਦੀਦੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਤਰਜੀਹ …

Read More »

ਧਾਕੜ ਬੱਲੇਬਾਜ਼ ਸ਼ਿਖਰ ਧਵਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ

ਕਿਹਾ : ਟੀਮ ਇੰਡੀਆ ’ਚ ਖੇਡਣਾ ਸੀ ਮੇਰੇ ਬਚਪਨਾ ਦਾ ਸੁਪਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦੇ ਧਾਕੜ ਬੱਲੇਬਾਜ਼ ਰਹੇ ਸ਼ਿਖਰ ਧਵਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਪਲੇਟਫਾਰਮ ’ਤੇ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਆਖ ਦਿੱਤਾ। ਆਪਣੇ ਸੰਨਿਆਸ ਸਬੰਧੀ ਐਲਾਨ ਕਰਦੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਨਾਲ ਕੀਤੀ ਮੁਲਾਕਾਤ

ਮੋਦੀ ਦਾ ਯੂਕਰੇਨ ’ਚ ਹੋਇਆ ਭਰਵਾਂ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਵਿਚਾਲੇ ਢਾਈ ਸਾਲਾਂ ਤੋਂ ਚੱਲ ਰਹੀ ਜੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਯੂਕਰੇਨ ਪਹੁੰਚੇ। ਉਥੇ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨਾਲ ਮੁਲਾਕਾਤ ਕੀਤੀ ਹੈ। ਇਹ ਦੋਵੇਂ ਆਗੂ ਯੂਕਰੇਨ ਨੈਸ਼ਨਲ ਮਿਊਜੀਅਮ …

Read More »