ਭਗਵੰਤ ਮਾਨ ਤੇ ਕੇਜਰੀਵਾਲ ਨੇ ਨਾਲੇਜ ਸ਼ੇਅਰਿੰਗ ਐਗਰੀਮੈਂਟ ’ਤੇ ਕੀਤੇ ਸਾਈਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਦਰਮਿਆਨ ਅੱਜ ਨਾਲੇਜ ਸ਼ੇਅਰਿੰਗ ਐਗਰੀਮੈਂਟ ਹੋਇਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮਝੌਤੇ ’ਤੇ ਹਸਤਾਖਰ ਕੀਤੇ। ਇਸ ਤੋਂ ਬਾਅਦ ਦੋਵੇਂ ਮੁੱਖ ਮੰਤਰੀਆਂ …
Read More »ਭਾਰਤ ’ਚ ਬੱਚਿਆਂ ਲਈ ਕਰੋਨਾ ਦੀ ਵੈਕਸੀਨ ਨੂੰ ਮਨਜੂਰੀ
6 ਤੋਂ 12 ਸਾਲ ਉਮਰ ਦੇ ਬੱਚਿਆਂ ਦੇ ਲਗਾਈ ਜਾਵੇਗੀ ਕੋਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ (ਡੀਸੀਜੀਆਈ) ਨੇ 6 ਤੋਂ 12 ਸਾਲ ਉਮਰ ਤੱਕ ਦੇ ਬੱਚਿਆਂ ਲਈ ਭਾਰਤ ਬਾਇਓਟੈਕ ਦੀ ਕਰੋਨਾ ਰੋਕੂ ਵੈਕਸੀਨ ਕੋਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਨਜੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ 12 ਸਾਲ …
Read More »ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
ਸੋਮਵਾਰ ਤੱਕ ਲਾਲੂ ਯਾਦਵ ਦੀ ਹੋ ਸਕਦੀ ਹੈ ਰਿਹਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲਾ ਮਾਮਲੇ ’ਚ ਰਾਹਤ ਮਿਲੀ ਹੈ। ਝਾਰਖੰਡ ਹਾਈਕੋਰਟ ਨੇ ਲਾਲੂ ਯਾਦਵ ਨੂੰ ਡੋਰੰਡਾ ਟ੍ਰੇਜ਼ਰੀ ਮਾਮਲੇ ’ਚ ਕੁਝ ਸ਼ਰਤਾਂ ਦੇ ਅਧਾਰ ’ਤੇ ਜ਼ਮਾਨਤ …
Read More »ਬਿ੍ਰਟਿਸ਼ ਪ੍ਰਧਾਨ ਮੰਤਰੀ ਭਾਰਤ ਆ ਕੇ ਹੋਏ ਖੁਸ਼
ਕਿਹਾ : ਮੈਂ ਖੁਦ ਨੂੰ ਸਚਿਨ ਅਤੇ ਅਮਿਤਾਬ ਬਚਨ ਵਰਗਾ ਮਹਿਸੂਸ ਕਰ ਰਿਹਾ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਅੱਜ ਭਾਰਤ ਦੌਰੇ ਦਾ ਦੂਜਾ ਤੇ ਆਖਰੀ ਦਿਨ ਸੀ। ਇਸ ਦੌਰਾਨ ਜੌਹਨਸਨ ਅੱਜ ਨਵੀਂ ਦਿੱਲੀ ਵਿਖੇ ਪਹੁੰਚੇ ਅਤੇ ਇੱਥੇ ਉਨ੍ਹਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ …
Read More »ਲਖੀਮਪੁਰ ਹਿੰਸਾ ਮਾਮਲੇ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ
ਸੁਪਰੀਮ ਕੋਰਟ ਨੇ ਇਕ ਹਫਤੇ ‘ਚ ਆਤਮ ਸਮਰਪਣ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਗਈ ਹੈ। ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਲਖੀਮਪੁਰ ਮਾਮਲੇ …
Read More »ਬਲਬੀਰ ਸਿੰਘ ਰਾਜੇਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
ਚੰਡੀਗੜ੍ਹ : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਪ੍ਰੇਮ ਸਿੰਘ ਭੰਗੂ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸੰਯੁਕਤ ਕਿਸਾਨ ਮੋਰਚਾ ਦੇ ਸਟੈਂਡ ਨੂੰ ਸਹੀ ਸਾਬਤ ਕੀਤਾ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਸਰਕਾਰ ਅਤੇ ਪੁਲੀਸ ਤੋਂ …
Read More »ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ
ਕਿਹਾ : ਅਦਾਲਤ ਦੇ ਫੈਸਲੇ ਨੇ ਕਿਸਾਨਾਂ ਨੂੰ ਨਿਆਂ ਦੀ ਉਮੀਦ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ : ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋ ਚੁੱਕੀ ਹੈ ਅਤੇ ਇਸ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਟਿਕੈਤ ਨੇ ਕਿਹਾ ਕਿ …
Read More »ਲੈਫਟੀਨੈਂਟ ਜਨਰਲ ਮਨੋਜ ਪਾਂਡੇ ਹੋਣਗੇ ਅਗਲੇ ਥਲ ਸੈਨਾ ਮੁਖੀ
ਮਨੋਜ ਮੁਕੁੰਦ ਨਰਵਾਣੇ ਦੀ ਥਾਂ ਲੈਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਲੈਫਟੀਨੈਂਟ ਜਨਰਲ ਮਨੋਜ ਪਾਂਡੇ ਭਾਰਤੀ ਥਲ ਸੈਨਾ ਦੇ ਅਗਲੇ ਮੁਖੀ ਹੋਣਗੇ। ਉਹ ਜਨਰਲ ਮਨੋਜ ਮੁਕੁੰਦ ਨਰਵਾਣੇ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 30 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ। ਲੈਫਟੀਨੈਂਟ ਜਨਰਲ ਪਾਂਡੇ ਇਸ ਵੇਲੇ ਥਲ ਸੈਨਾ ਦੇ ਉਪ ਮੁਖੀ ਹਨ। …
Read More »ਕਾਂਗਰਸ ਲਈ ਨਵਾਂ ਫਾਰਮੂਲਾ ਬਣਾਉਣ ਲੱਗੇ ਪ੍ਰਸ਼ਾਂਤ ਕਿਸ਼ੋਰ
ਨਵੀਂ ਦਿੱਲੀ/ਬਿਊਰੋ ਨਿਊਜ਼ ਮਿਸ਼ਨ 2024 ਨੂੰ ਲੈ ਕੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪਿਛਲੇ ਦਿਨੀਂ ਵਿਚਾਰ-ਵਟਾਂਦਰਾ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਰੋਡ ਮੈਪ ਵਿਚ ਦੱਸਿਆ ਕਿ ਕਾਂਗਰਸ ਪਾਰਟੀ ਲੋਕ ਸਭਾ ਦੀਆਂ 370 ਸੀਟਾਂ ‘ਤੇ ਫੋਕਸ ਕਰਨ ਦੇ ਨਾਲ ਹੀ ਮਹਾਰਾਸ਼ਟਰ, ਬੰਗਾਲ ਅਤੇ ਤਾਮਿਲਨਾਡੂ ਵਿਚ ਗਠਜੋੜ, …
Read More »ਬੋਰਿਸ ਜੌਨਸਨ ਨੇ ਸਾਬਰਮਤੀ ਆਸ਼ਰਮ ‘ਚ ਚਲਾਇਆ ਚਰਖਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੋ ਦਿਨਾ ਦੌਰੇ ‘ਤੇ ਵੀਰਵਾਰ ਨੂੰ ਭਾਰਤ ਪਹੁੰਚੇ ਅਤੇ ਅਹਿਮਦਾਬਾਦ ਹਵਾਈ ਅੱਡੇ ‘ਤੇ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜੌਨਸਨ ਨੇ ਵੀਰਵਾਰ ਨੂੰ ਭਾਰਤੀ ਉਦਯੋਗਪਤੀ ਗੌਤਮ ਅਡਾਨੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਅਹਿਮਦਾਬਾਦ ਦੇ ਸ਼ਾਂਤੀਗ੍ਰਾਮ …
Read More »