ਕਿਹਾ : ਕਿਸਾਨਾਂ ਦੀਆਂ ਭਾਵਨਾਵਾਂ ਨਾਲ ਨਾ ਖੇਡੇ ਮੋਦੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੀ ਝੋਨੇ ਦੀ ਖਰੀਦ ਨੀਤੀ ਖਿਲਾਫ਼ ਸੰਘਰਸ਼ ਨੂੰ ਤਿੱਖਾ ਕਰਦਿਆਂ ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਸਵਾਲ ਕੀਤਾ ਹੈ ਕਿ ਕੀ …
Read More »ਭਾਰਤੀ ਰਿਜ਼ਰਵ ਬੈਂਕ ਨੇ ਵਿਆਜ ਦਰਾਂ ’ਚ ਨਹੀਂ ਕੀਤਾ ਬਦਲਾਅ
ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਲਿਆ ਫੈਸਲਾ : ਸ਼ਕਤੀਕਾਂਤ ਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ 1 ਅਪ੍ਰੈਲ ਤੋਂ ਸ਼ੁਰੂ ਹੋਈ ਵਿੱਤੀ ਸਾਲ 2022-23 ਦੀ ਪਹਿਲੀ ਮੁਦਰਾ ਨੀਤੀ ਦਾ ਐਲਾਨ ਕਰਦੇ ਹੋਏ ਭਾਰਤੀ ਰਿਜ਼ਰਵ ਬੈਂਕ ਨੇ ਮੁੱਖ ਵਿਆਜ ਦਰਾਂ ਅਰਥਾਤ ਰੇਪੋ ਦਰ ਅਤੇ ਰਿਵਰਸ ਰੇਪੋ ਦਰ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਦੇਸ਼ …
Read More »18 ਸਾਲ ਤੋਂ ਵੱਧ ਉਮਰ ਵਾਲੇ ਲਗਵਾ ਸਕਣਗੇ ਬੂਸਟਰ ਡੋਜ਼
ਭਾਰਤ ’ਚ 10 ਅਪ੍ਰੈਲ ਤੋਂ ਬੂਸਟਰ ਡੋਜ਼ ਲੱਗਣੀ ਹੋਵੇਗੀ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਕਰੋਨਾ ਰੋਕੂ ਟੀਕਾਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹੁਣ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕਰੋਨਾ ਵੈਕਸੀਨ ਦੀ ਸਾਵਧਾਨੀ ਡੋਜ਼ ਦਿੱਤੀ ਜਾਵੇਗੀ। ਸਿਹਤ ਮੰਤਰਾਲੇ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮ ਸੰਬੰਧੀ ਲਾਲ ਕਿਲ੍ਹੇ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਏਗੀ ਕੇਂਦਰ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਕਰਵਾਏ ਜਾਣਗੇ। ਸੱਭਿਆਚਾਰ ਬਾਰੇ ਮੰਤਰਾਲੇ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ। ਮੰਤਰਾਲੇ ਵਲੋਂ ਜਾਰੀ ਬਿਆਨ ਮੁਤਾਬਿਕ 20 ਅਤੇ 21 ਅਪ੍ਰੈਲ ਨੂੰ ਕਰਵਾਏ ਜਾਣ ਵਾਲੇ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ …
Read More »ਰੂਸ ਨੇ ਯੂਕਰੇਨ ‘ਚ ਆਮ ਲੋਕਾਂ ਦਾ ਕਤਲੇਆਮ ਕੀਤਾ : ਜੈਲੇਂਸਕੀ
ਯੂਕਰੇਨ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੂਸੀ ਫੌਜ ਨੂੰ ਉਸ ਵੱਲੋਂ ਕੀਤੇ ਜੰਗੀ ਅਪਰਾਧਾਂ ਲਈ ਕਾਨੂੰਨ ਦੇ ਕਟਹਿੜੇ ‘ਚ ਖੜ੍ਹਾ ਕਰਨਾ ਚਾਹੀਦਾ ਹੈ। ਵੀਡੀਓ ਕਾਨਫਰੰਸ …
Read More »ਯੂਕਰੇਨ ਦੇ ਹਾਲਾਤ ਬਾਰੇ ਲੋਕ ਸਭਾ ‘ਚ ਹੋਇਆ ਵਿਚਾਰ ਵਟਾਂਦਰਾ
ਯੂਕਰੇਨ-ਰੂਸ ਸੰਘਰਸ਼ ‘ਚ ਭਾਰਤ ਨੇ ਸ਼ਾਂਤੀ ਦਾ ਰਾਹ ਚੁਣਿਆ: ਜੈਸ਼ੰਕਰ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਕਰੇਨ ਦੇ ਹਾਲਾਤ ਬਾਰੇ ਲੋਕ ਸਭਾ ਵਿਚ ਵੀ ਵਿਚਾਰ ਵਟਾਂਦਰਾ ਹੋਇਆ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ, ਰੂਸ-ਯੂਕਰੇਨ ਯੁੱਧ ਦੇ ਖਿਲਾਫ ਹੈ ਕਿਉਂਕਿ ਖ਼ੂਨ-ਖ਼ਰਾਬੇ ਨਾਲ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੱਢਿਆ …
Read More »ਕਾਂਗਰਸ ਲਈ ਆਉਣ ਵਾਲਾ ਸਮਾਂ ਵੱਧ ਚੁਣੌਤੀਪੂਰਨ : ਸੋਨੀਆ ਗਾਂਧੀ
ਕਿਹਾ : ਕਾਂਗਰਸੀ ਆਗੂ ਮਤਭੇਦ ਭੁਲਾ ਕੇ ਪਾਰਟੀ ਨੂੰ ਕਰਨ ਮਜ਼ਬੂਤ ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਕਿਹਾ ਕਿ ਕਾਂਗਰਸ ਲਈ ਅੱਗੇ ਦਾ ਰਾਹ ਪਹਿਲਾਂ ਨਾਲੋਂ ਵੀ ਕਿਤੇ ਵੱਧ ਚੁਣੌਤੀਪੂਰਨ ਹੈ ਅਤੇ ਇਹ ਪਾਰਟੀ ਦੀ ਭਾਵਨਾ ਦੀ ਸਖਤ ਪ੍ਰੀਖਿਆ …
Read More »ਈਡੀ ਵੱਲੋਂ ਸੰਜੈ ਰਾਊਤ ਤੇ ਸਤੇਂਦਰ ਜੈਨ ਦੀਆਂ ਜਾਇਦਾਦਾਂ ਜ਼ਬਤ
ਪੀਐੱਮਐੱਲਏ ਤਹਿਤ ਸ਼ਿਵ ਸੈਨਾ ਤੇ ‘ਆਪ’ ਆਗੂ ਖਿਲਾਫ ਕੀਤੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ (ਪੀਐੱਮਐੱਲਏ) ਤਹਿਤ ਕਾਰਵਾਈ ਕਰਦਿਆਂ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਸਤੇਂਦਰ …
Read More »ਸਿੱਖ ਕੈਦੀ ਤੁਰੰਤ ਰਿਹਾਅ ਕੀਤੇ ਜਾਣ: ਹਰਸਿਮਰਤ ਬਾਦਲ
ਸੰਸਦ ਵਿਚ ਪ੍ਰਸ਼ਨ ਕਾਲ ਦੌਰਾਨ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਸਜ਼ਾ ਪੂਰੀ ਕਰ ਚੁੱਕੇ ਹੋਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ …
Read More »ਗੁਰਜੀਤ ਔਜਲਾ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
ਸੜਕੀ ਆਵਾਜਾਈ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਹੋਈ ਚਰਚਾ : ਔਜਲਾ ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਬਾਰੇ ਦੱਸਦਿਆਂ ਔਜਲਾ ਨੇ ਦੱਸਿਆ ਕਿ ਉਨ੍ਹਾਂ ਅੰਮ੍ਰਿਤਸਰ ਅਤੇ ਇਸ ਆਲੇ-ਦੁਆਲੇ ਬਣੇ ਪੁਲਾਂ ਨੂੰ ਪਿੱਲਰ ਵਾਲੇ ਪੁਲਾਂ …
Read More »