ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਹੋਈਆਂ ਸ਼ੁਰੂ ਨਵੀਂ ਦਿੱਲੀ : ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਵਿਚ ਹੋਈ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲ ਵੀ ਮਚ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਹੁਣ ਕਈ …
Read More »ਚੰਡੀਗੜ੍ਹ ਬਾਰੇ ਮਤੇ ‘ਤੇ ਰਾਜ ਸਭਾ ‘ਚ ਚਰਚਾ ਕਰਵਾਉਣ ਤੋਂ ਭੱਜੀ ਸਰਕਾਰ
ਨਾਇਡੂ ਨੇ ਦੀਪੇਂਦਰ ਹੁੱਡਾ ਵੱਲੋਂ ਦਿੱਤਾ ਨੋਟਿਸ ਕੀਤਾ ਅਪ੍ਰਵਾਨ ਨਵੀਂ ਦਿੱਲੀ : ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕੱਈਆ ਨਾਇਡੂ ਨੇ ਚੰਡੀਗੜ੍ਹ ‘ਤੇ ਦਾਅਵੇਦਾਰੀ ਨੂੰ ਲੈ ਕੇ ਪੰਜਾਬ ਅਸੈਂਬਲੀ ਵਿੱਚ ਪਾਸ ਮਤੇ ‘ਤੇ ਸਦਨ ਵਿੱਚ ਚਰਚਾ ਕਰਵਾਉਣ ਤੋਂ ਨਾਂਹ ਕਰ ਦਿੱਤੀ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਨੋਟਿਸ ਦੇ ਕੇ …
Read More »ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਪੰਜਾਬ ‘ਚ ਹੋ ਰਹੇ ਕਤਲਾਂ ‘ਤੇ ਬੋਲੇ ਚੰਨੀ, ਕਿਹਾ : ਸ਼ਾਇਦ ਇਹੀ ਬਦਲਾਅ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਲਈ ਅਚਾਨਕ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਦੀ ਮੁਲਾਕਾਤ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਹੋਈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ …
Read More »ਆਮ ਆਦਮੀ ਪਾਰਟੀ ਨੇ ਹੁਣ ਹਿਮਾਚਲ ‘ਚ ਵਜਾਇਆ ਚੋਣ ਬਿਗੁਲ
ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੰਡੀ ‘ਚ ਕੀਤਾ ਰੋਡ ਸ਼ੋਅ ਮੰਡੀ : ਪੰਜਾਬ ਚੋਣਾਂ ‘ਚ ਮਿਲੀ ਵੱਡੀ ਜਿੱਤ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ (ਆਪ) ਨੇ ਹੁਣ ਆਪਣਾ ਰੁਖ਼ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵੱਲ ਕਰ ਲਿਆ ਹੈ ਅਤੇ ਮੰਡੀ ਵਿਚ ਚੋਣ ਬਿਗੁਲ ਵੀ ਵਜਾ ਦਿੱਤਾ। ਦੱਸਣਯੋਗ ਹੈ ਕਿ ਪਹਾੜੀ ਸੂਬੇ ਵਿਚ …
Read More »ਹੁਣ ਕਸ਼ਮੀਰ ’ਚ ਹਿਜ਼ਾਬ ਅਤੇ ਤਿਲਕ ’ਤੇ ਹੋਇਆ ਹੰਗਾਮਾ
ਇਕ ਲੜਕੀ ਤਿਲਕ ਲਗਾ ਕੇ ਤੇ ਦੂਜੀ ਹਿਜਾਬ ਪਹਿਨ ਕੇ ਪਹੁੰਚੀ ਸਕੂਲ, ਟੀਚਰ ਨੇ ਦੋਵਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਜੰਮੂ/ਬਿਊਰੋ ਨਿਊਜ਼ ਕਰਨਾਟਕ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਹਿਜਾਬ ਅਤੇ ਤਿਲਕ ਦਾ ਮਾਮਲਾ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ। ਹੋਇਆ ਇਸ ਤਰ੍ਹਾਂ ਕਿ ਜਦੋਂ ਚੌਥੀ ਕਲਾਸ ’ਚ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਸਥਾਪਨਾ ਦਿਵਸ ਮੌਕੇ ਸਾਧਿਆ ਵਿਰੋਧੀਆਂ ’ਤੇ ਨਿਸ਼ਾਨਾ
ਕਿਹਾ : ਪਰਿਵਾਰਵਾਦੀ ਪਾਰਟੀਆਂ ਨੇ ਦੇਸ਼ ਨਾਲ ਕੀਤਾ ਵੱਡਾ ਧੋਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ 42ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਮੋਦੀ ਨੇ ਆਪਣੀ ਵਰਚੂਅਲ ਸਪੀਚ ’ਚ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਜ਼ਾਦੀ ਦੇ ਅੰਮਿ੍ਰਤ ਮਹੋਤਸਵ ਨੂੰ …
Read More »ਕੇਜਰੀਵਾਲ ਤੇ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਕੀਤਾ ਰੋਡ ਸ਼ੋਅ
ਕਿਹਾ : ਸਾਨੂੰ ਰਾਜਨੀਤੀ ਨਹੀਂ ਆਉਂਦੀ, ਪ੍ਰੰਤੂ ਦੇਸ਼ ਭਗਤੀ ਆਉਂਦੀ ਹੈ ਮੰਡੀ/ਬਿਊਰੋ ਨਿਊਜ਼ ਪੰਜਾਬ ਦਾ ਚੋਣ ਮੈਦਾਨ ਫਤਿਹ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਦੇਵ ਭੂਮੀ ਹਿਮਾਚਲ ਪ੍ਰਦੇਸ਼ ਵੱਲ ਰੁਖ ਕੀਤਾ ਹੈ, ਜਿਸ ਦੇ ਚਲਦਿਆਂ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ …
Read More »ਭਾਰਤ ਨੇ ਝੂਠ ਫੈਲਾਉਣ ਵਾਲੇ 22 ਯੂਟਿਊਬ ਚੈਨਲ ਕੀਤੇ ਬਲੌਕ
ਬਲੌਕ ਕੀਤੇ ਗਏ ਚੈਨਲਾਂ ’ਚ 4 ਪਾਕਿਸਤਾਨੀ ਨਿਊਜ਼ ਚੈਨਲ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਅੱਜ ਮੰਗਲਵਾਰ ਨੂੰ 22 ਯੂ ਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ। ਇਨ੍ਹਾਂ ਚੈਨਲਾਂ ਵਿਚ 4 ਪਾਕਿਸਤਾਨ ਅਧਾਰਿਤ ਯੂਟਿਊਬ ਨਿਊਜ਼ ਚੈਨਲ ਵੀ ਸ਼ਾਮਲ ਹਨ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ …
Read More »ਸੋਨੀਆ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਕੀਤੀ ਮੀਟਿੰਗ
ਕਿਹਾ : ਕਾਂਗਰਸੀ ਆਗੂ ਮਤਭੇਦ ਭੁਲਾ ਕੇ ਪਾਰਟੀ ਨੂੰ ਕਰਨ ਮਜ਼ਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕਾਂਗਰਸ ਸੰਸਦੀ ਦਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਲਈ ਅੱਗੇ ਦਾ ਰਾਹ ਪਹਿਲਾਂ ਨਾਲੋਂ ਵੀ ਕਿਤੇ ਵੱਧ ਚੁਣੌਤੀਪੂਰਨ ਹੈ …
Read More »ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ
ਅਸ਼ੀਸ਼ ਮਿਸ਼ਰਾ ਘਟਨਾ ਸਥਾਨ ’ਤੇ ਸੀ ਮੌਜੂੁਦ – ਸਬੂਤਾਂ ਤੋਂ ਹੁੰਦੀ ਹੈ ਪੁਸ਼ਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ …
Read More »