ਇਕ ਜਵਾਨ ਸ਼ਹੀਦ ਅਤੇ ਇਕ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਸ੍ਰੀਨਗਰ ਦੇ ਮੈਸੂਮਾ ਦੇ ਲਾਲ ਚੌਕ ਇਲਾਕੇ ਵਿਚ ਸੀਆਰਪੀਐਫ ਦੇ ਦੋ ਜਵਾਨਾਂ ’ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੂਜਾ ਜਵਾਨ ਜ਼ਖ਼ਮੀ ਹੋ ਗਿਆ ਹੈ। ਗੰਭੀਰ ਜ਼ਖ਼ਮੀ ਹੋਏ ਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ …
Read More »ਰਵਨੀਤ ਬਿੱਟੂ ਦੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੇ ਮਚਾਈ ਹਲਚਲ
ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਹੋਈਆਂ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦਿੱਲੀ ਵਿਚ ਹੋਈ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਚਲ ਵੀ ਮਚ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਹੁਣ …
Read More »ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ’ਚ 250 ਰੁਪਏ ਦਾ ਵਾਧਾ
19 ਕਿਲੋ ਵਾਲਾ ਸਿਲੰਡਰ ਹੁਣ 2553 ਰੁਪਏ ਵਿਚ ਮਿਲੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਹੀ ਸਰਕਾਰੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਚੋਖਾ ਵਾਧਾ ਕੀਤਾ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕੀਤੇ ਵਾਧੇ ਨਾਲ ਹੋਟਲਾਂ ਅਤੇ ਰੈਸਟੋਰੈਂਟਾਂ ’ਤੇ ਵੱਡਾ ਅਸਰ ਦਿਖਾਈ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰਾਂ ’ਤੇ ਕੀਤੀ ਚਰਚਾ
9ਵੀਂ, 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨਾਲ ਕੀਤੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਪ੍ਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੌਰਾਨ 9ਵੀਂ, 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨਾਲ ਗੱਲ ਕੀਤੀ। ਇਹ ਪ੍ਰੋਗਰਾਮ ਦਿੱਲੀ ਦੇ ਤਾਲਕਟੋਰਾ ਸਟੇਡੀਅਮ ’ਚ ਆਯੋਜਿਤ ਕੀਤਾ ਗਿਆ, ਢਾਈ ਘੰਟੇ ਚੱਲੇ ਇਸ ਪ੍ਰੋਗਰਾਮ ਦੌਰਾਨ …
Read More »ਪ੍ਰਮੋਦ ਸਾਵੰਤ ਨੇ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਪਾਰਟੀ ਦੇ ਸੀਨੀਅਰ ਆਗੂ ਸਮਾਗਮ ‘ਚ ਹੋਏ ਹਾਜ਼ਰ ਪਣਜੀ/ਬਿਊਰੋ ਨਿਊਜ਼ : ਤਿੰਨ ਵਾਰ ਦੇ ਵਿਧਾਇਕ ਪ੍ਰਮੋਦ ਸਾਵੰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੂਬੇ ਦੀ 40 ਮੈਂਬਰੀ …
Read More »ਪੱਛਮੀ ਬੰਗਾਲ ਵਿਧਾਨ ਸਭਾ ‘ਚ ਬੀਜੇਪੀ ਅਤੇ ਟੀਐਮਸੀ ਵਿਧਾਇਕਾਂ ‘ਚ ਮਾਰਕੁੱਟ, ਇਕ ਦੂਜੇ ਦੇ ਪਾੜੇ ਕੱਪੜੇ
ਨਵੀਂ ਦਿੱਲੀ : ਪੱਛਮੀ ਬੰਗਾਲ ਵਿਧਾਨ ਸਭਾ ਵਿਚ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਜ਼ੋਰਦਾਰ ਹੰਗਾਮਾ ਹੋ ਗਿਆ। ਭਾਜਪਾ ਵਿਧਾਇਕ ਬੀਰਭੂਮ ਹਿੰਸਾ ਮਾਮਲੇ ‘ਤੇ ਬਹਿਸ ਦੀ ਮੰਗ ਕਰ ਰਹੇ ਸਨ। ਇਸੇ ਦੌਰਾਨ ਦੋਵਾਂ ਧਿਰਾਂ ਦੇ ਵਿਧਾਇਕਾਂ ਵਿਚਾਲੇ ਮਾਰ ਕੁਟਾਈ ਹੋ ਗਈ ਅਤੇ ਵਿਧਾਇਕਾਂ ਨੇ ਇਕ-ਦੂਜੇ …
Read More »ਗਰੀਬਾਂ ਨੂੰ ਘਰ ਦੇਣਾ ਸਾਡੀ ਪਹਿਲੀ ਤਰਜੀਹ : ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਵੱਲੋਂ ਮੱਧ ਪ੍ਰਦੇਸ਼ ਵਿੱਚ 5 ਲੱਖ ਤੋਂ ਵੱਧ ਘਰਾਂ ਦਾ ਉਦਘਾਟਨ ਭੋਪਾਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ)-ਦਿਹਾਤੀ ਤਹਿਤ ਉਸਾਰੇ ਗਏ ਘਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ)-ਦਿਹਾਤੀ ਤਹਿਤ ਉਸਾਰੇ ਗਏ 5.21 ਲੱਖ ਘਰਾਂ ਦਾ ਉਦਘਾਟਨ ਕੀਤਾ। ਇਸ ਸਬੰਧੀ ਸਮਾਗਮ …
Read More »ਮਮਤਾ ਬੈਨਰਜੀ ਨੇ ਗੈਰ-ਭਾਜਪਾ ਮੁੱਖ ਮੰਤਰੀਆਂ ਨੂੰ ਲਿਖੀ ਚਿੱਠੀ
ਕਿਹਾ : ਇਕਜੁੱਟ ਹੋਣਾ ਸਮੇਂ ਦੀ ਵੱਡੀ ਲੋੜ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਾਰੇ ਗੈਰਭਾਜਪਾ ਮੁੱਖ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਭਾਜਪਾ ਖਿਲਾਫ਼ ਲੜਾਈ ਲਈ ਸਾਰਿਆਂ ਨੂੰ ਇਕਜੁੱਟ ਹੋਣ ਲਈ ਕਿਹਾ ਹੈ। ਮਮਤਾ ਬੈਨਰਜੀ …
Read More »ਕੇਜਰੀਵਾਲ ਦੇ ਘਰ ਅੱਗੇ ਭਾਜਪਾ ਯੂਥ ਵਿੰਗ ਵਰਕਰਾਂ ਵੱਲੋਂ ਭੰਨ-ਤੋੜ
ਸੀਸੀਟੀਵੀ ਕੈਮਰੇ ਤੇ ਬੈਰੀਅਰ ਤੋੜੇ, ਗੇਟ ਉਤੇ ਰੰਗ ਸੁੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਯੂਥ ਵਿੰਗ ਦੇ ਕਾਰਕੁਨਾਂ ਨੇ ਬੁੱਧਵਾਰ ਨੂੰ ਵਿਰੋਧ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਤੇ ਬੈਰੀਅਰ ਤੋੜ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਰਿਹਾਇਸ਼ …
Read More »ਰਾਜ ਸਭਾ ਦੇ 72 ਮੈਂਬਰਾਂ ਨੂੰ ਵਿਦਾਇਗੀ
ਪੰਜਾਬ ਦੀਆਂ ਸਾਰੀਆਂ 7 ਰਾਜ ਸਭਾ ਸੀਟਾਂ ਜਾਣਗੀਆਂ ਆਮ ਆਦਮੀ ਪਾਰਟੀ ਕੋਲ ਨਵੀਂ ਦਿੱਲੀ/ਬਿਊਰੋ ਨਿਊਜ਼ : ਵੀਰਵਾਰ 31 ਮਾਰਚ ਨੂੰ ਰਾਜ ਸਭਾ ‘ਚ 72 ਮੈਂਬਰਾਂ ਨੂੰ ਵਿਦਾਇਗੀ ਦਿੱਤੀ ਗਈ। ਉਪਰਲੇ ਸਦਨ ਵਿੱਚ 19 ਰਾਜਾਂ ਦੀ ਨੁਮਾਇੰਦਗੀ ਕਰਨ ਵਾਲੇ ਇਨ੍ਹਾਂ ਮੈਂਬਰਾਂ ਦਾ ਕਾਰਜਕਾਲ ਮਾਰਚ ਤੋਂ ਜੁਲਾਈ ਦਰਮਿਆਨ ਪੂਰਾ ਹੋ ਰਿਹਾ ਹੈ। …
Read More »